July 7, 2024 10:45 am

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਪੰਜਾਬ ਵਿਜ਼ਨ ਦਸਤਾਵੇਜ਼-2047’ ਜਾਰੀ

Punjab Vision Document-2047

ਚੰਡੀਗੜ੍ਹ, 13 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦਾ ਸਾਲ 2047 ਦਾ ‘ਵਿਜ਼ਨ ਦਸਤਾਵੇਜ਼’ (Punjab Vision Document-2047) ਜਾਰੀ ਕੀਤਾ ਅਤੇ ਇਸ ਦਸਤਾਵੇਜ਼ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਲਈ ਰੂਪ-ਰੇਖਾ ਦੱਸਿਆ। ਆਪਣੇ ਦਫ਼ਤਰ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਇਹ ਦਸਤਾਵੇਜ਼ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਦੀ ਆਰਥਿਕਤਾ ਅਤੇ […]

ਸਾਲ 2047 ਤੱਕ 10 ਫੀਸਦੀ ਸਾਲਾਨਾ ਵਿਕਾਸ ਦਰ ਹਾਸਲ ਕਰਨ ਲਈ ਪੰਜਾਬ ਤਿਆਰ ਕਰ ਰਿਹੈ ਵਿਜ਼ਨ ਦਸਤਾਵੇਜ਼: ਹਰਪਾਲ ਸਿੰਘ ਚੀਮਾ

Harpal Singh Cheema

ਚੰਡੀਗੜ੍ਹ, 12 ਜੂਨ 2023: ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਲ 2030 ਤੱਕ ਆਰਥਿਕ ਵਿਕਾਸ ਦਰ 7.5 ਫੀਸਦੀ ਸਾਲਾਨਾ ਅਤੇ ਸਾਲ 2047 ਤੱਕ 10 ਫੀਸਦੀ ਸਾਲਾਨਾ ਹਾਸਲ ਕਰਨ ਲਈ ਵਿਜ਼ਨ ਦਸਤਾਵੇਜ਼ ਤਿਆਰ ਕਰ ਰਹੀ […]