July 2, 2024 7:59 pm

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ 3 ਜਨਵਰੀ ਨੂੰ ਹੋਣਗੇ ਪੰਜਾਬ ਦੀਆਂ ਵਾਲੀਬਾਲ ਤੇ ਟੇਬਲ ਟੈਨਿਸ ਟੀਮਾਂ ਦੇ ਟਰਾਇਲ

Sewa kendra

ਚੰਡੀਗੜ੍ਹ, 30 ਦਸੰਬਰ 2023: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵਾਲੀਬਾਲ (VOLLEYBALL) (ਪੁਰਸ਼ ਤੇ ਮਹਿਲਾ) ਟੂਰਨਾਮੈਂਟ 18 ਤੋਂ 22 ਫਰਵਰੀ 2024 ਤੱਕ ਪੁਣੇ (ਮਹਾਂਰਾਸ਼ਟਰ) ਅਤੇ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 30 ਜਨਵਰੀ ਤੋਂ 3 ਫਰਵਰੀ 2024 ਤੱਕ ਗਾਂਧੀਨਗਰ (ਗੁਜਰਾਤ) ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀਆਂ ਵਾਲੀਬਾਲ (VOLLEYBALL) ਟੀਮਾਂ ਦੀ […]

ਖੇਡਾਂ ਵਤਨ ਪੰਜਾਬ ਦੀਆਂ 2023 ਦੇ ਚੌਥੇ ਦਿਨ ਫੁੱਟਬਾਲ, ਚੈਸ, ਵਾਲੀਬਾਲ ਅਤੇ ਟੇਬਲ ਟੈਨਿਸ ਦੇ ਮੁਕਾਬਲੇ ਕਰਵਾਏ

PWRDA

ਐੱਸ.ਏ.ਐੱਸ ਨਗਰ, 02 ਅਕਤੂਬਰ 2023: ਖੇਡਾਂ ਵਤਨ ਪੰਜਾਬ ਦੀਆਂ 2023 (Khedan Watan Punjab Diyan) ਤਹਿਤ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਅੱਜ ਚੌਥੇ ਦਿਨ ’ਚ ਦਾਖਲ ਹੋ ਗਈਆਂ। ਬਹੁ-ਮੰਤਵੀ ਖੇਡ ਭਵਨ ਸੈਕਟਰ–78, ਮੋਹਾਲੀ ਅਤੇ ਖੇਡ ਭਵਨ ਸੈਕਟਰ–63, ਮੋਹਾਲੀ ਵਿਖੇ ਕਾਰਵਾਈਆਂ ਗਈਆਂ ਹਨ। ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਨੇ ਦੱਸਿਆ ਕਿ ਅੱਜ ਚੌਥੇ ਦਿਨ ਹੋਏ […]

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ‘ਚ ਦੋ ਨਵੇਂ ਖੇਡ ਮੈਦਾਨਾਂ ਦਾ ਉਦਘਾਟਨ

MLA Kulwant Singh

ਮੋਹਾਲੀ, 04 ਸਤੰਬਰ 2023: ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਮੋਹਾਲੀ ਦੇ ਸੈਕਟਰ-70 ਵਿੱਚ ਦੋ ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਕੀਤਾ | ਜਿੰਨ੍ਹਾ ਵਿੱਚ ਇੱਕ ਬੈਡਮਿੰਟਨ ਅਤੇ ਦੂਜਾ ਵਾਲੀਵਾਲ ਕੋਰਟ ਬਣਾਇਆ ਗਿਆ ਹੈ | ਖਾਸ ਗੱਲ ਹੈ ਕਿ ਇਨ੍ਹਾਂ ਦੋਵੇਂ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਕੋਚ ਵੱਲੋਂ ਮੁਫ਼ਤ ਕੋਚਿੰਗ ਵੀ […]

‘ਖੇਡਾਂ ਵਤਨ ਪੰਜਾਬ ਦੀਆਂ’ ‘ਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ਮੀਤ ਹੇਅਰ

Meet Hayer

ਚੰਡੀਗੜ੍ਹ, 08 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦੇਣ ਲਈ ਉਲੀਕੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ […]