July 5, 2024 12:30 am

ਜਾਪਾਨ ਦੇ PM ਫੂਮਿਓ ਕਿਸ਼ਿਦਾ ਦੀ ਯੂਕਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ, ਰੂਸੀ ਹਮਲਿਆਂ ਦੀ ਕੀਤੀ ਨਿੰਦਾ

Ukraine

ਚੰਡੀਗੜ੍ਹ, 22 ਮਾਰਚ 2023: ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਯੂਕਰੇਨ (Ukraine) ਦੇ ਦੌਰੇ ‘ਤੇ ਸਨ। ਇਸ ਦੌਰਾਨ ਮੰਗਲਵਾਰ ਨੂੰ ਉਨ੍ਹਾਂ ਨੇ ਕੀਵ ‘ਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ‘ਚ ਦੋਵਾਂ ਨੇਤਾਵਾਂ ਨੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ | ਜਿਕਰਯੋਗ ਹੈ ਕਿ ਭਾਰਤ ਦੌਰੇ ਤੋਂ ਬਾਅਦ ਜਾਪਾਨ ਦੇ ਪ੍ਰਧਾਨ […]

ਭਾਰਤ ਸਰਕਾਰ ਨੇ ਭਾਰਤੀ ਨਾਗਰਿਕਾਂ ਨੂੰ ਵੀ ਜਲਦੀ ਤੋਂ ਜਲਦੀ ਯੂਕਰੇਨ ਛੱਡਣ ਦੀ ਦਿੱਤੀ ਸਲਾਹ

Ukraine

ਚੰਡੀਗੜ੍ਹ 19 ਸਤੰਬਰ 2022: ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਯੂਕਰੇਨ ਵਿੱਚ ਭਾਰਤੀ ਦੂਤਾਵਾਸ ਦੇ ਅਨੁਸਾਰ ਵਿਗੜਦੀ ਸੁਰੱਖਿਆ ਸਥਿਤੀ ਅਤੇ ਯੂਕਰੇਨ ਵਿੱਚ ਹਾਲ ਹੀ ਵਿੱਚ ਵਧਦੇ ਹਮਲਿਆਂ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ ਨੂੰ ਯੂਕਰੇਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਯੂਕਰੇਨ ਵਿੱਚ ਵਿਦਿਆਰਥੀਆਂ ਸਮੇਤ ਭਾਰਤੀ ਨਾਗਰਿਕਾਂ ਨੂੰ ਵੀ […]

ਯੂਕਰੇਨ ‘ਤੇ ਹਮਲੇ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੇ ਰੂਸ ਨੂੰ ਦਿੱਤੀ ਵੱਡੀ ਚਿਤਾਵਨੀ

joe-biden

ਚੰਡੀਗੜ੍ਹ 12 ਅਕਤੂਬਰ 2022: ਰੂਸ-ਯੂਕਰੇਨ ਵਿਚਾਲੇ ਜੰਗ ਖਤਰਨਾਕ ਮੋੜ ‘ਤੇ ਪਹੁੰਚ ਗਈ ਹੈ। ਇਸ ਜੰਗ ਵਿੱਚ ਪਰਮਾਣੂ ਹਮਲੇ ਦਾ ਖਤਰਾ ਵੀ ਮੰਡਰਾ ਰਿਹਾ ਹੈ। ਕ੍ਰੀਮੀਆ ਪੁਲ ‘ਤੇ ਹੋਏ ਹਮਲੇ ਤੋਂ ਬਾਅਦ ਰੂਸ ਨੇ ਯੂਕਰੇਨ ‘ਤੇ ਇਕ ਤੋਂ ਬਾਅਦ ਇਕ ਕਈ ਮਿਜ਼ਾਈਲਾਂ ਦਾਗੀਆਂ ਅਤੇ ਕਈ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ। ਇਸ ਦੌਰਾਨ ਹੁਣ ਚਰਚਾ ਹੈ ਕਿ […]

ਰੂਸ ਨੇ ਮਾਰਕ ਜ਼ਕਰਬਰਗ ਦੀ ਕੰਪਨੀ ਮੇਟਾ ਨੂੰ ਅੱਤਵਾਦੀ ਤੇ ਕੱਟੜਪੰਥੀ ਸੰਗਠਨ ਦੀ ਸੂਚੀ ‘ਚ ਕੀਤਾ ਸ਼ਾਮਲ

Meta

ਚੰਡੀਗੜ੍ਹ 11 ਅਕਤੂਬਰ 2022: ਅਮਰੀਕੀ ਤਕਨੀਕੀ ਦਿੱਗਜ ਅਤੇ ਮਾਰਕ ਜ਼ਕਰਬਰਗ ਦੀ ਕੰਪਨੀ ਮੇਟਾ (Meta) ਖਿਲਾਫ ਵੱਡਾ ਕਦਮ ਚੁੱਕਦੇ ਹੋਏ ਰੂਸ ਨੇ ਇਸ ਨੂੰ ਅੱਤਵਾਦੀ ਅਤੇ ਕੱਟੜਪੰਥੀ ਸੰਗਠਨ ਦੀ ਸੂਚੀ ‘ਚ ਸ਼ਾਮਲ ਕੀਤਾ ਹੈ। ਮੇਟਾ ਫੇਸਬੁੱਕ ਦੀ ਮੂਲ ਕੰਪਨੀ ਹੈ। ਫੈਡਰਲ ਸਰਵਿਸ ਫਾਰ ਫਾਈਨੈਂਸ਼ੀਅਲ ਮਾਨੀਟਰਿੰਗ (ਰੋਸਫਿਨਮੋਨੀਟਰਿੰਗ) ਦੇ ਡੇਟਾਬੇਸ ਦੇ ਅਨੁਸਾਰ ਰੂਸ ਨੇ ਮੰਗਲਵਾਰ ਨੂੰ ਮੇਟਾ ਨੂੰ […]

ਰੂਸੀ ਹਮਲਿਆਂ ਦੇ ਮੱਦੇਨਜਰ ਭਾਰਤੀ ਦੂਤਾਵਾਸ ਵਲੋਂ ਯੂਕਰੇਨ ‘ਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ

Ukraine

ਚੰਡੀਗੜ੍ਹ 10 ਅਕਤੂਬਰ 2022: ਰੂਸ ਦੀ ਯੂਕਰੇਨ (Ukraine) ਦੀ ਰਾਜਧਾਨੀ ਕੀਵ ਅਤੇ ਹੋਰ ਸ਼ਹਿਰਾਂ ‘ਤੇ ਲਗਾਤਾਰ ਹੋ ਰਹੇ ਹਮਲਿਆਂ ਦੇ ਵਿਚਕਾਰ ਭਾਰਤ ਦੇ ਦੂਤਾਵਾਸ ਨੇ ਸੋਮਵਾਰ ਨੂੰ ਉੱਥੇ ਰਹਿਣ ਵਾਲੇ ਸਾਰੇ ਭਾਰਤੀ ਨਾਗਰਿਕਾਂ ਨੂੰ ਸਾਰੇ ਭਾਰਤੀ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤੀ ਦੂਤਾਵਾਸ ਦੁਆਰਾ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਕਿ ਭਾਰਤੀ ਨਾਗਰਿਕਾਂ ਨੂੰ ਯੂਕਰੇਨ […]

ਯੂਕਰੇਨ ‘ਚ ਰੂਸੀ ਫੌਜ ਦੇ ਹਮਲੇ ‘ਤੇ ਭਾਰਤੀ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਦੁਸ਼ਮਣੀ ਵਧਾਉਣਾ ਕਿਸੇ ਦੇ ਹਿੱਤ ‘ਚ ਨਹੀਂ

Ukraine

ਚੰਡੀਗੜ੍ਹ 10 ਅਕਤੂਬਰ 2022: ਸੋਮਵਾਰ ਨੂੰ ਯੂਕਰੇਨ (Ukraine) ਦੇ ਕਈ ਸ਼ਹਿਰਾਂ ‘ਤੇ ਰੂਸੀ ਫੌਜ ਨੇ ਹਮਲੇ ਕੀਤੇ। ਇਨ੍ਹਾਂ ਹਮਲਿਆਂ ‘ਚ ਵੱਡੀ ਗਿਣਤੀ ‘ਚ ਲੋਕਾਂ ਦੇ ਮਰਨ ਅਤੇ ਜ਼ਖਮੀ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ । ਇਸ ਦੌਰਾਨ ਭਾਰਤ ਦੇ ਵਿਦੇਸ਼ ਮੰਤਰਾਲੇ (MEA) ਨੇ ਵੀ ਇਸ ਹਮਲੇ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਵਿਦੇਸ਼ ਮੰਤਰਾਲੇ […]

Ukraine: ਯੂਕਰੇਨ ਦੀ ਰਾਜਧਾਨੀ ਸਮੇਤ ਕਈ ਸ਼ਹਿਰਾਂ ‘ਚ ਮਿਜ਼ਾਈਲ ਹਮਲਾ, ਸੈਂਕੜੇ ਲੋਕਾਂ ਦੀ ਮੌਤ ਦਾ ਖਦਸਾ

Ukraine

ਚੰਡੀਗੜ੍ਹ 10 ਅਕਤੂਬਰ 2022: ਯੂਕਰੇਨ (Ukraine) ਤੇ ਰੂਸ ਵਿਚ ਇੱਕ ਵਾਰ ਇਰ ਤਣਾਅ ਵਧਦਾ ਜਾ ਰਿਹਾ ਹੈ | ਦੱਸਿਆ ਜਾ ਰਿਹਾ ਹੈ ਕਿ ਯੂਕਰੇਨ ਦੀ ਰਾਜਧਾਨੀ ਕੀਵ ਸਮੇਤ ਕਈ ਸ਼ਹਿਰਾਂ ਵਿੱਚ ਮਿਜ਼ਾਈਲਾਂ ਦੇ ਜ਼ੋਰਦਾਰ ਧਮਾਕੇ ਸੁਣੇ ਗਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਇਸ ਧਮਾਕੇ ‘ਚ ਸੈਂਕੜੇ ਲੋਕਾਂ ਦੀ ਮੌਤ ਖਦਸਾ ਜਤਾਇਆ ਜਾ ਰਿਹਾ ਹੈ ਅਤੇ ਕਈ […]

ਰੂਸ ਵਲੋਂ ਯੂਕਰੇਨ ਦੇ ਖਾਰਕਿਵ ਦੇ ਮੁੱਖ ਖੇਤਰਾਂ ਤੋਂ ਫੌਜਾਂ ਨੂੰ ਹਟਾਉਣ ਦਾ ਫੈਸਲਾ

Kharkiv

ਚੰਡੀਗੜ੍ਹ 10 ਸਤੰਬਰ 2022: ਰੂਸ ਨੇ ਯੂਕਰੇਨ ਦੇ ਖਾਰਕਿਵ (Kharkiv) ਦੇ ਮੁੱਖ ਖੇਤਰਾਂ ਤੋਂ ਫੌਜਾਂ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ। ਰੂਸ ਦੇ ਰੱਖਿਆ ਮੰਤਰਾਲੇ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਰੱਖਿਆ ਮੰਤਰਾਲੇ ਦੇ ਬੁਲਾਰੇ ਇਗੋਰ ਕੋਨਸ਼ੇਨਕੋਵ ਨੇ ਕਿਹਾ ਕਿ ਬਾਲਕਲੀਆ ਅਤੇ ਇਜ਼ੁਮ ਖੇਤਰਾਂ ਵਿੱਚ ਸੈਨਿਕਾਂ ਨੂੰ ਦੁਬਾਰਾ ਤਾਇਨਾਤ ਕੀਤਾ ਜਾਵੇਗਾ। ਡੋਨੀਸਕ ਖੇਤਰ ਵਿੱਚ ਵੀ […]

Russia-Ukraine War: PM ਮੋਦੀ ਨੇ ਰੂਸ-ਯੂਕਰੇਨ ਨੂੰ ਗੱਲਬਾਤ ਰਾਹੀਂ ਸਮੱਸਿਆ ਦਾ ਹੱਲ ਲੱਭਣ ਦੀ ਕੀਤੀ ਅਪੀਲ

BJP headquarters

ਚੰਡੀਗੜ੍ਹ 01 ਜੁਲਾਈ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਵਲੋਂ ਬੀਤੇ ਦਿਨ ਵੀਰਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ ‘ਤੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਯੂਕਰੇਨ ਦੀ ਸਥਿਤੀ ‘ਤੇ ਭਾਰਤ ਦੀ ਸਥਿਤੀ ਨੂੰ ਦੁਹਰਾਇਆ ਅਤੇ ਗੱਲਬਾਤ ਅਤੇ ਕੂਟਨੀਤੀ ਦਾ ਸਮਰਥਨ ਕੀਤਾ। ਪ੍ਰਧਾਨ ਮੰਤਰੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ […]

Russia Ukraine War: ਰਾਸ਼ਟਰਪਤੀ ਜ਼ੇਲੇਂਸਕੀ ਦਾ ਵੱਡਾ ਬਿਆਨ, ਰੂਸ ਨੇ ਯੂਕਰੇਨ ਦੇ 20 ਫ਼ੀਸਦੀ ਹਿੱਸੇ ‘ਤੇ ਕੀਤਾ ਕਬਜ਼ਾ

Ukraine

ਚੰਡੀਗੜ੍ਹ 02 ਜੂਨ 2022: ਰੂਸ ਅਤੇ ਯੂਕਰੇਨ (Ukraine) ਵਿਚਾਲੇ ਪਿਛਲੇ 100 ਦਿਨਾਂ ਤੋਂ ਲਗਾਤਾਰ ਜੰਗ ਜਾਰੀ ਹੈ। ਅਜਿਹੇ ‘ਚ ਯੂਕਰੇਨ ਨੂੰ ਵੱਡੀ ਗਿਣਤੀ ‘ਚ ਬੁਨਿਆਦੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਰੂਸ ਨੂੰ ਗੁਆਂਢੀ ਦੇਸ਼ ‘ਚ ਫੌਜੀ ਕਾਰਵਾਈ ਨੂੰ ਲੈ ਕੇ ਕਈ ਪਾਬੰਦੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ […]