June 28, 2024 11:29 am

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਆਪਣੇ ਪਰਿਵਾਰ ਸਮੇਤ ਵੋਟ ਭੁਗਤਾਈ

MLA Kulwant Singh

ਚੰਡੀਗੜ੍ਹ, 01 ਜੂਨ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਦੀ ਵੋਟਿੰਗ ਜਾਰੀ ਹੈ | ਇਸ ਦੌਰਾਨ ਐਸ.ਏ.ਐਸ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਪਰਿਵਾਰ ਸਮੇਤ ਆਪਣੀ ਵੋਟ ਭੁਗਤਾਈ | ਇਸ ਦੌਰਾਨ ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ […]

CM ਭਗਵੰਤ ਮਾਨ ਨੇ ਆਪਣੀ ਦੀ ਘਰਵਾਲੀ ਨਾਲ ਪਿੰਡ ਮੰਗਵਾਲਾ ਵਿਖੇ ਭੁਗਤਾਈ ਆਪਣੀ ਵੋਟ

CM Bhagwant Mann

ਚੰਡੀਗੜ੍ਹ, 01 ਜੂਨ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅਤੇ ਆਪਣੀ ਦੀ ਘਰਵਾਲੀ ਡਾਕਟਰ ਗੁਰਪ੍ਰੀਤ ਕੌਰ ਨੇ ਸੰਗਰੂਰ ਹਲਕੇ ਦੇ ਪਿੰਡ ਮੰਗਵਾਲਾ ਵਿਖੇ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ। ਇਸ ਸੀਟ ‘ਤੇ ਮੁੱਖ ਮੁਕਾਬਲਾ ‘ਆਪ’ ਆਦਮੀ ਪਾਰਟੀ ਦੇ ਮੰਤਰੀ ਗੁਰਮੀਤ ਮੀਤ ਹੇਅਰ, ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਸ਼੍ਰੋਮਣੀ ਅਕਾਲੀ ਦਲ ਦੇ […]

ਫੋਟੋ ਪਛਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਡਾ: ਸੇਨੂੰ ਦੁੱਗਲ

Dr. Senu Duggal

ਫਾਜ਼ਿਲਕਾ, 25 ਮਈ 2024: ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ (Vote) ਪਾਉਣ ਲਈ ਫੋਟੋ ਪਛਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਛਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਛਾਣ […]

ਕਾਂਗਰਸ ਦੇ ਇੰਡੀਆ ਗਠਜੋੜ ਨੂੰ ਕੋਈ ਵੋਟ ਨਹੀਂ ਪਾਉਣਾ ਚਾਹੁੰਦਾ: PM ਮੋਦੀ

PM Modi

ਚੰਡੀਗੜ੍ਹ, 24 ਮਈ, 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਜਲੰਧਰ ਰੈਲੀ ‘ਚ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ 5 ਪੜਾਵਾਂ ਦੀਆਂ ਚੋਣਾਂ ਹੋਈਆਂ ਹਨ। ਭਲਕੇ ਛੇਵੇਂ ਪੜਾਅ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਉਸ ਲਈ ਚੋਣ ਪ੍ਰਚਾਰ ਰੁਕ ਗਿਆ ਹੈ। ਉਨ੍ਹਾਂ (PM Modi) ਕਿਹਾ ਕਿ ਹੁਣ ਕਾਂਗਰਸ ਦੇ ਇੰਡੀਆ ਗਠਜੋੜ ਨੂੰ ਕੋਈ […]

ਵਿਦਿਆਰਥਣਾਂ ਨੇ ਮਹਿੰਦੀ ਲਾ ਕੇ ਕੱਢੀ ਜਾਗਰੂਕਤਾ ਰੈਲੀ, ਲੋਕਾਂ ਨੂੰ ਵੋਟ ਪਾਉਣ ਕੀਤੀ ਅਪੀਲ

ਵੋਟ ਪਾਉਣ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਈ 2024: ਭਾਰਤ ਦੇ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਗਿੱਧੇ ਦੀਆਂ ਬੋਲੀਆਂ, ਜਾਗੋ, ਚੇਤਨਾ ਰੈਲੀਆਂ ਅਤੇ ਮਹਿੰਦੀ ਲਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਗਵਾਈ ਵਿੱਚ 1 ਜੂਨ […]

ਆਓ! ਸਾਰੇ ਰਲ ਕੇ “ਸਾਡੀ ਸੋਚ ਹਰੀ ਭਰੀ ਵੋਟ” ਮਿਸ਼ਨ ਨੂੰ ਸ਼ਫਲ ਬਣਾਈਏ: ਵਿਰਾਜ ਐਸ ਤਿੜਕੇ

ਐਸ.ਏ.ਐਸ.ਨਗਰ, 21 ਮਈ, 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ “ਗ੍ਰੀਨ ਇਲੈਕਸ਼ਨ ਮਿਸ਼ਨ” ਦੇ ਤਹਿਤ 80 ਫ਼ੀਸਦੀ ਤੋਂ ਵੱਧ ਲੋਕਾਂ ਨੂੰ ਵੋਟ ਕਰਨ ਦੀ ਪ੍ਰੇਰਨਾ ਨਾਲ ਨਵੀਂ ਸ਼ੁਰੂਆਤ ਕਰਨ ਦਾ ਹੋਕਾ ਦਿੱਤਾ ਜਾ ਰਿਹਾ ਹੈ, ਨਾਲ ਹੀ […]

ਡੇਰਾਬੱਸੀ ਵਿਧਾਨ ਸਭਾ ਹਲਕੇ ‘ਚ ਦਿਵਿਆਂਗ ਅਤੇ 85 ਸਾਲ ਤੋਂ ਵੱਧ ਉਮਰ ਦੇ 43 ਵੋਟਰਾਂ ਨੇ ਘਰ ਤੋਂ ਵੋਟ ਪਾਈ

Voters

ਐਸ.ਏ.ਐਸ.ਨਗਰ, 21 ਮਈ, 2024: ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ, ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਵਿਆਂਗ ਅਤੇ 85 ਸਾਲ ਤੋਂ ਅਧਿਕ ਉਮਰ ਦੇ ਜੋ ਮਤਦਾਤਾ ਮਿਤੀ 01 ਜੂਨ ਨੂੰ ਪੋਲਿੰਗ ਬੂਥ ‘ਤੇ ਜਾ ਕੇ ਮਤਦਾਨ ਕਰਨ ਤੋ ਅਸਮੱਰਥ ਹਨ, ਉੁਨ੍ਹਾਂ ਤੋ ਬੂਥ ਲੈਵਲ ਅਫਸਰਾਂ ਦੁਆਰਾ ਘਰ-ਘਰ ਜਾ ਕੇ ਆਪਣੀ ਵੋਟ ਘਰ […]

ਮੋਹਾਲੀ: ਸਵੀਪ ਟੀਮ ਨੇ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ

sweep team

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ ਚੋਣਾਂ-2024 ਲਈ ਵੋਟ ਪਾਉਣ ਦੇ ਸੁਨੇਹੇ ਲੈ ਕੇ ਸਵੀਪ ਟੀਮ (sweep team) ਵੱਲੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਮੁਤਾਬਿਕ ਅੱਜ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ […]

ਬਹੁਮੰਜ਼ਲੀ ਇਮਾਰਤਾਂ ਚ ਲਿਫ਼ਟ ਦੀ ਸੁਵਿਧਾ ਲੈਣ ਵਾਲੇ ਸ਼ਹਿਰੀਆਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣਗੇ ਪੋਸਟਰ

ਵੋਟ ਪਾਉਣ ਦਾ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਮਈ 2024: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ‘ਹਰ ਇੱਕ ਵੋਟ ਜ਼ਰੂਰੀ’ ਦੇ ਸੁਨੇਹੇ ਨੂੰ ਹਰ ਨਾਗਰਿਕ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਸਵੀਪ ਟੀਮ ਵੱਲੋਂ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਵੋਟਰ ਜਾਗਰੂਕਤਾ ਲਈ ਨਿਰੰਤਰ ਯਤਨ ਕੀਤੇ ਜਾ ਰਹੇ […]

ਨਾਗਰਿਕਾਂ ਦੁਆਰਾ ਪਾਈ ਹਰ ਵੋਟ ਬਿਹਤਰ ਕੱਲ੍ਹ ਲਈ ਉਮੀਦ ਦੀ ਇੱਕ ਨਵੀਂ ਕਿਰਨ: ਅਨੁਰਾਗ ਅਗਰਵਾਲ

Anurag Agarwal

ਚੰਡੀਗੜ, 24 ਅਪ੍ਰੈਲ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਦੇਸ਼ ਦੇ ਨਾਗਰਿਕ ਲੋਕਤੰਤਰ ਦੀ ਅਮੀਰ ਵਿਰਾਸਤ ਵਿਚ ਬਦਲਾਅ ਦੇ ਨਿਰਮਾਤਾ ਹਨ। ਦੇਸ਼ ਦੇ ਨਾਗਰਿਕਾਂ ਦੁਆਰਾ ਪਾਈ ਗਈ ਹਰ ਵੋਟ (vote) ਸਿਰਫ਼ ਉਂਗਲੀ ਜਾਂ ਬੈਲਟ ਪੇਪਰ ‘ਤੇ ਇੱਕ ਨਿਸ਼ਾਨ ਨਹੀਂ ਹੈ, ਸਗੋਂ ਇੱਕ ਚੰਗੇ ਕੱਲ੍ਹ ਲਈ ਉਮੀਦ ਦੀ ਇੱਕ ਨਵੀਂ ਕਿਰਨ […]