June 30, 2024 10:25 pm

ਯੋਗ ਵਿਅਕਤੀ 26 ਅਪ੍ਰੈਲ ਤੱਕ ਬਣਵਾ ਸਕਦੇ ਹਨ ਵੋਟ: ਜ਼ਿਲ੍ਹਾ ਚੋਣ ਅਧਿਕਾਰੀ

voter card

ਚੰਡੀਗੜ੍ਹ, 12 ਅਪ੍ਰੈਲ 2024: ਰਿਵਾੜੀ ਦੇ ਡੀਸੀ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਹੁੱਡਾ ਨੇ ਕਿਹਾ ਕਿ ਲੋਕਤੰਤਰ ਦੀ ਸਭ ਤੋਂ ਅਹਿਮ ਕੜੀ ਵੋਟਰ ਹਨ, ਇਸ ਲਈ ਹੁਣ ਵੀ ਜੇਕਰ ਕਿਸੇ ਨਾਗਰਿਕ ਦਾ ਵੋਟਰ ਕਾਰਡ ਨਹੀਂ ਬਣਿਆ ਹੈ ਤਾਂ ਉਹ ਤੁਰੰਤ ਆਪਣਾ ਵੋਟਰ ਕਾਰਡ ਬਣਵਾ ਲੈ ਤਾਂ ਜੋ ਚੋਣਾਂ ਵਿਚ ਆਪਣੀ ਭਾਗੀਦਾਰੀ ਯਕੀਨੀ ਕਰ ਸਕਣ। ਉਨ੍ਹਾਂ […]

ਲੋਕ ਸਭਾ ਚੋਣਾਂ-2024: ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਤੱਕ ਪਹੁੰਚ ਕਰ ਵੋਟ ਪਾਉਣ ਦੀ ਕੀਤੀ ਅਪੀਲ

Voter

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਅਪਰੈਲ 2024: ਭਾਰਤੀ ਚੋਣ ਕਮਿਸ਼ਨ ਦੇ ਸੁਨੇਹੇ ‘ਮੇਰਾ ਪਹਿਲਾ ਵੋਟ, ਦੇਸ਼ ਦੇ ਨਾਮ’ ਨੂੰ ਨਵੇਂ ਵੋਟਰਾਂ (Voter) ਤੱਕ ਪਹੁੰਚਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਨਿਰੰਤਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਘਰਾਂ ਦੀਆਂ ਸੁਆਣੀਆਂ ਨੂੰ ਵੇਰਕਾ ਦੁੱਧ ਦੇ ਪੈਕਟਾਂ ਉਪਰ […]

ਲੋਕਤੰਤਰ ਦੇ ਪਰਵ ‘ਚ ਹਰ ਵੋਟਰ ਆਪਣੇ ਵੋਟ ਅਧਿਕਾਰ ਦਾ ਜਰੂਰ ਕਰਨ ਵਰਤੋਂ : ਹਰਿਆਣਾ ਮੁੱਖ ਚੋਣ ਅਧਿਕਾਰੀ

Anurag Agarwal

ਚੰਡੀਗੜ੍ਹ, 24 ਮਾਰਚ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੂਰਾਗ ਅਗਰਵਾਲਲ ਨੇ ਕਿਹਾ ਕਿ ਲੋਕਤੰਤਰ ਦੇ ਪਰਵ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋ ਕਰ ਆਪਣੇ ਯੋਗਦਾਨ ਜ਼ਰੂਰ ਕਰਨ। ਇਸ ਦੇ ਲਈ ਹਰੇਕ ਵੋਟਰ ਇਹ ਯਕੀਨੀ ਕਰ ਲੈਣ ਕਿ ਉਨ੍ਹਾਂ ਦਾ ਨਾਂਅ ਵੋਟਰ ਸੂਚੀ ਵਿਚ ਜਰੂਰ ਦਰਜ ਹੋਣੇ। ਜਿਸ ਵੋਟਰ ਦਾ ਨਾਂਅ ਵੋਟਰ ਸੂਚੀ […]

ਭਾਰਤ ਦੀ ਲੋਕਤੰਤਰ ਵਿਵਸਥਾ ‘ਚ ਹਰੇਕ ਵੋਟ ਦਾ ਮਹਤੱਵਪੂਰਣ ਯੋਗਦਾਨ: ਅਨੁਰਾਗ ਅਗਰਵਾਲ

ਵੋਟ

ਚੰਡੀਗੜ੍ਹ, 13 ਮਾਰਚ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਭਾਰਤ ਦੀ ਲੋਕਤੰਤਰ ਵਿਵਸਥਾ ਵਿਚ ਹਰ ਵੋਟ (Vote) ਦਾ ਮਹਤੱਵਪੂਰਣ ਯੋਗਦਾਨ ਹੈ। ਚੋਣ ਕਮਿਸ਼ਨ ਚਾਹੁੰਦਾ ਹੈ ਕਿ ਹਰ ਵੋਟਰ ਆਪਣੀ ਵੋਟ ਦਾ ਅਧਿਕਾਰ ਦੀ ਵਰਤੋ ਕਰ ਚੋਣ ਦੇ ਪਰਵ ਨੁੰ ਇਕ ਉਤਸਵ ਦੀ ਤਰ੍ਹਾ ਮਨਾਉਣ। ਅਗਰਵਾਲ ਅੱਜ ਸੂਬੇ ਵਿਚ ਹੋਣ ਵਾਲੇ […]

ਲੋਕਾਂ ਨੂੰ ਵੋਟਾਂ ਬਣਵਾਉਣ ਦੀ ਅਪੀਲ, ਫਾਰਮ ਭਰਨ ਦੀ ਆਖ਼ਰੀ ਤਾਰੀਖ਼ 9 ਦਸੰਬਰ

ਸ਼ਹੀਦੀ ਸਭਾ

ਐੱਸ.ਏ.ਐੱਸ ਨਗਰ, 6 ਦਸੰਬਰ 2023: ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਯੋਗਤਾ ਮਿਤੀ 01/01/2024 ਦੇ ਆਧਾਰ ‘ਤੇ ਫ਼ੋਟ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਮਿਤੀ 27/10/2023 ਤੋਂ ਸ਼ੁਰੂ ਹੋਇਆ ਹੈ। ਜਿਸ ਰਾਹੀਂ ਨਵੀਂ ਵੋਟ ਬਣਾਉਣ, ਵੋਟ ਕਟਾਉਣ ਅਤੇ ਵੋਟ ਸਿਫ਼ਟਿੰਗ ਲਈ ਫਾਰਮ ਆਨ—ਲਾਈਨ ਅਤੇ ਬੀ.ਐਲ.ਓਜ਼ ਦੁਆਰਾ ਭਰਵਾਏ ਜਾ […]

ਲੋਕਾਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ਹਿਤ ਗਤੀਵਿਧੀਆਂ ਜ਼ੋਰਾਂ ‘ਤੇ 01 ਅਤੇ 02 ਦਸੰਬਰ ਨੂੰ

ਵੋਟ

ਐੱਸ.ਏ.ਐੱਸ. ਨਗਰ, 29 ਨਵੰਬਰ 2023: ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ 2024 ਦੇ ਮੱਦੇਨਜ਼ਰ ਜ਼ਿਲ੍ਹਾ ਸਵੀਪ ਟੀਮ ਵੱਲੋਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਵੱਖੋ ਵੱਖ ਗਤੀਵਿਧੀਆਂ ਰਾਹੀਂ ਵੱਖ ਵੱਖ ਵਿਦਿਅਕ ਅਦਾਰਿਆਂ ਵੱਲੋਂ ਵੋਟਰ ਪੰਜੀਕਰਨ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਇਸ ਬਾਬਤ ਜ਼ਿਲ੍ਹਾ ਨੋਡਲ ਅਫਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ […]