June 28, 2024 11:39 am

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਆਪਣੇ ਪਰਿਵਾਰ ਸਮੇਤ ਵੋਟ ਭੁਗਤਾਈ

MLA Kulwant Singh

ਚੰਡੀਗੜ੍ਹ, 01 ਜੂਨ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਦੀ ਵੋਟਿੰਗ ਜਾਰੀ ਹੈ | ਇਸ ਦੌਰਾਨ ਐਸ.ਏ.ਐਸ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਪਰਿਵਾਰ ਸਮੇਤ ਆਪਣੀ ਵੋਟ ਭੁਗਤਾਈ | ਇਸ ਦੌਰਾਨ ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਲੋਕਤੰਤਰ ਦੇ ਇਸ ਤਿਓਹਾਰ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ […]

ਜਨਰਲ ਆਬਜ਼ਰਵਰ ਨੇ 1 ਜੂਨ ਨੂੰ ਵੋਟਰਾਂ ਦੀ ਗਿਣਤੀ ਵਧਾਉਣ ਲਈ ਬੂਥ ਲੈਵਲ ਕਮੇਟੀਆਂ ਨੂੰ ਸਰਗਰਮੀ ਨਾਲ ਜ਼ਿੰਮੇਵਾਰੀ ਨਿਭਾਉਣ ਲਈ ਕਿਹਾ

DC Aashika Jain

ਐਸ.ਏ.ਐਸ.ਨਗਰ, 30 ਮਈ, 2024: ਲੋਕ ਸਭਾ ਚੋਣਾਂ-2019 ਦੌਰਾਨ ਯੂ.ਪੀ. ਦੇ ਬਾਂਦਾ ਜ਼ਿਲੇ ਦੇ ਜ਼ਿਲ੍ਹਾ ਕੁਲੈਕਟਰ ਵਜੋਂ 10.5 ਫੀਸਦੀ ਤੱਕ ਪੋਲਿੰਗ ਪ੍ਰਤੀਸ਼ਤ ਵਧਾਉਣ ਲਈ ਰਾਸ਼ਟਰਪਤੀ ਪੁਰਸਕਾਰ ਜੇਤੂ ਆਨੰਦਪੁਰ ਸਾਹਿਬ ਸੰਸਦੀ ਹਲਕੇ ਦੇ ਜਨਰਲ ਆਬਜ਼ਰਵਰ ਡਾ: ਹੀਰਾ ਲਾਲ, ਆਈ.ਏ.ਐਸ. ਨੇ ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਿਤ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਬੂਥ ਲੈਵਲ […]

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ BLO ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ

BLO

ਚੰਡੀਗੜ੍ਹ, 27 ਮਈ 2024: ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਐਲਾਨ ਕੀਤਾ ਹੈ ਕਿ ਜਿਹੜੇ ਬੂਥ ਲੈਵਲ ਅਫਸਰ (BLO) ਆਪੋ-ਆਪਣੇ ਬੂਥਾਂ ‘ਤੇ ਵੋਟਿੰਗ ਪ੍ਰਤੀਸ਼ਤ ਵਧਾਉਣਗੇ, ਉਨ੍ਹਾਂ ਨੂੰ ਦਫ਼ਤਰ ਵੱਲੋਂ ਇਨਾਮੀ ਰਾਸ਼ੀ ਦੇਣ ਦੀ ਯੋਜਨਾ ਬਣਾਈ […]

ਲੋਕ ਸਭਾ ਚੌਣਾਂ 2024: ਖਰਚਾ ਨਿਵਰਾਨ ਵੱਲੋਂ ਆਖਰੀ 72 ਘੰਟਿਆਂ ਦੌਰਾਨ ਸਖ਼ਤ ਚੌਕਸੀ ਰੱਖਣ ਦੇ ਹੁਕਮ

Lok Sabha Elections 2024

ਜਲਾਲਾਬਾਦ, 27 ਮਈ 2024: ਲੋਕ ਸਭਾ ਚੌਣਾਂ 2024 (Lok Sabha Elections 2024) ਵਿਚ ਉਮੀਦਵਾਰਾਂ ਦੇ ਖਰਚ ਦੀ ਨਿਗਰਾਨੀ ਲਈ ਭਾਰਤੀ ਚੌਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਫਿਰੋਜ਼ਪੁਰ ਦੇ ਖਰਚਾ ਨਿਗਰਾਨ ਨਗਿੰਦਰ ਯਾਦਵ ਨੇ ਅੱਜ ਇੱਥੇ ਚੋਣ ਖਰਚ ਨਿਗਰਾਨੀ ਨਾਲ ਜੁੜੇ ਵਿਭਾਗਾਂ ਨਾਲ ਬੈਠਕ ਕੀਤੀ। ਇਸ ਮੌਕੇ ਉਨਾਂ ਨੇ ਸਖ਼ਤ ਹਦਾਇਤ ਕੀਤੀ ਕਿ ਹੁਣ ਪੂਰੀ ਚੌਕਸੀ […]

89 ਸਾਲਾ ਤਿਲਕ ਰਾਜ ਨੇ ਘਰ ਤੋਂ ਪਾਈ ਵੋਟ, ਚੋਣ ਕਮਿਸ਼ਨ ਅਤੇ ਫਾਜ਼ਿਲਕਾ ਪ੍ਰਸ਼ਾਸਨ ਦਾ ਕੀਤਾ ਧੰਨਵਾਦ

Election Commission

ਫਾਜ਼ਿਲਕਾ, 27 ਮਈ 2024: 89 ਸਾਲਾ ਤਿਲਕ ਰਾਜ ਨੇ ਚੋਣ ਕਮਿਸ਼ਨ (Election Commission) ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਘਰ ਤੋਂ ਵੋਟ ਪਾਉਣ ਦੀ ਸੁਵਿਧਾ ਦਾ ਲਾਹਾ ਲੈਂਦਿਆਂ ਆਪਣੀ ਵੋਟ ਦੀ ਵਰਤੋਂ ਕਰਕੇ ਵੋਟਾਂ ਦੀ ਮਹੱਤਤਾ ਪ੍ਰਤੀ ਮਿਸਾਲ ਪੇਸ਼ ਕੀਤੀ ਹੈ। ਆਪਣਾ ਅਨੁਭਵ ਸਾਂਝਾ ਕਰਦਿਆਂ ਤਿਲਕ ਰਾਜ ਨੇ ਕਿਹਾ ਕਿ ਉਹ ਕਮਿਸ਼ਨ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ […]

DC ਆਸ਼ਿਕਾ ਜੈਨ ਵੱਲੋਂ ਵੋਟਰਾਂ ਨੂੰ ਮਤਦਾਨ ‘ਚ ਜ਼ਿਲ੍ਹੇ ਨੂੰ ਨੰਬਰ ਇੱਕ ਬਣਾਉਣ ਦੀ ਅਪੀਲ

DC Aashika Jain

ਐਸ.ਏ.ਐਸ.ਨਗਰ, 25 ਮਈ, 2024: ਵੋਟਰਾਂ ਨੂੰ ਲੋਕਤੰਤਰ ਦੇ ਇੱਕ ਅਹਿਮ ਅੰਗ ਵਜੋਂ ਮਹਿਸੂਸ ਕਰਵਾਉਣ ਲਈ ਮੋਹਾਲੀ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਵੋਟਰਾਂ ਨੂੰ ਮਤਦਾਨ ਕੇਂਦਰਾਂ ਤੇ ਆਉਣ ਵਾਸਤੇ ‘ਨਿੱਘਾ ਸੱਦਾ’ ਦੇਣਾ ਸ਼ੁਰੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ (DC Aashika Jain) ਨੇ ਦੱਸਿਆ ਕਿ ਅਸੀਂ ਕਰੀਬ ਤਿੰਨ […]

ਵਿਅਕਤੀ ਦਾ ਨਾਂਅ ਵੋਟਰ ਸੂਚੀ ‘ਚ ਹੋਣਾ ਲਾਜ਼ਮੀ, 12 ਹੋਰ ਦਸਤਾਵੇਜ਼ ਰਾਹੀਂ ਪਾ ਸਕੋਗੇ ਵੋਟ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 25 ਮਈ 2024: ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ (Voters) ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਛਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਛਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ […]

ਦਿਵਿਆਂਗ ਤੇ ਸੀਨੀਅਰ ਸਿਟੀਜ਼ਨ ਵੋਟਰ ‘ਸਕਸ਼ਮ ਈ.ਸੀ.ਆਈ. ਐਪ’ ਰਾਹੀਂ ਲੈ ਸਕਦੇ ਹਨ ਵੋਟ ਪਾਉਣ ਦੀ ਸਹੂਲਤ

Senior Citizen Voters

ਫਾਜ਼ਿਲਕਾ, 22 ਮਈ 2024: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜ ਦੇ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨਾਂ ਦੀ ਚੋਣਾਂ ਵਿਚ ਸ਼ਮੂਲੀਅਤ ਵਧਾਉਣ ਲਈ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਸਹੂਲਤ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵੋਟਰ (Senior Citizen Voters) […]

ਵਿਦਿਆਰਥਣਾਂ ਨੇ ਮਹਿੰਦੀ ਲਾ ਕੇ ਕੱਢੀ ਜਾਗਰੂਕਤਾ ਰੈਲੀ, ਲੋਕਾਂ ਨੂੰ ਵੋਟ ਪਾਉਣ ਕੀਤੀ ਅਪੀਲ

ਵੋਟ ਪਾਉਣ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਈ 2024: ਭਾਰਤ ਦੇ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਗਿੱਧੇ ਦੀਆਂ ਬੋਲੀਆਂ, ਜਾਗੋ, ਚੇਤਨਾ ਰੈਲੀਆਂ ਅਤੇ ਮਹਿੰਦੀ ਲਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਗਵਾਈ ਵਿੱਚ 1 ਜੂਨ […]

ਹਲਕਾ ਬੱਲੂਆਣਾ ਦੇ ਪਿੰਡ ਰੁਕਨਪੁਰਾ ਖੂਈਖੇੜਾ, ਧਰਮਪੁਰਾ ਦੇ ਲੋਕਾਂ ਨੂੰ ਵੋਟ ਦੇ ਮਹੱਤਵ ਪ੍ਰਤੀ ਕੀਤਾ ਜਾਗਰੂਕ

Voting

ਅਬੋਹਰ/ਫਾਜ਼ਿਲਕਾ 22 ਮਈ 2024: ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆਂ ਵੋਟ ਪ੍ਰਤੀਸ਼ਸਤਾ (Voting) ਵਿੱਚ ਵਾਧਾ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਵਧੀਕ ਡਿਪਟੀ ਕਮਿਸ਼ਨਰ ਵਿਕਾਸ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ, ਤਹਿਸੀਲਦਾਰ ਸੁਖਬੀਰ ਕੌਰ ਅਤੇ ਬੀਡੀਪੀਓ ਸ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਸਵੀਪ ਟੀਮ […]