July 7, 2024 4:08 pm

ਲੋਕ ਸਭਾ ਚੋਣਾਂ 2024: ਕਿਵੇਂ ਪਤਾ ਕਰੀਏ ਵੋਟਰ ਸੂਚੀ ‘ਚ ਤੁਹਾਡਾ ਨਾਂਅ ਕਿੰਨੇ ਨੰਬਰ ’ਤੇ ਹੈ ?

Punjab

ਸ੍ਰੀ ਮੁਕਤਸਰ ਸਾਹਿਬ, 30 ਮਈ 2024: (voter ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੋਟਰ (voter) ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ। ਇਹ ਸੂਚਨਾ ਲੋਕਾਂ ਤੱਕ ਪਹੁੰਚਾਉਣ ਲਈ ‘ਵੋਟਰ ਕਿਊ ਇਨਫੋਰਮੇਸ਼ਨ […]

ਭਾਰਤ ਦੀ ਲੋਕਤੰਤਰ ਵਿਵਸਥਾ ‘ਚ ਹਰੇਕ ਵੋਟ ਦਾ ਮਹਤੱਵਪੂਰਣ ਯੋਗਦਾਨ: ਅਨੁਰਾਗ ਅਗਰਵਾਲ

ਵੋਟ

ਚੰਡੀਗੜ੍ਹ, 13 ਮਾਰਚ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਭਾਰਤ ਦੀ ਲੋਕਤੰਤਰ ਵਿਵਸਥਾ ਵਿਚ ਹਰ ਵੋਟ (Vote) ਦਾ ਮਹਤੱਵਪੂਰਣ ਯੋਗਦਾਨ ਹੈ। ਚੋਣ ਕਮਿਸ਼ਨ ਚਾਹੁੰਦਾ ਹੈ ਕਿ ਹਰ ਵੋਟਰ ਆਪਣੀ ਵੋਟ ਦਾ ਅਧਿਕਾਰ ਦੀ ਵਰਤੋ ਕਰ ਚੋਣ ਦੇ ਪਰਵ ਨੁੰ ਇਕ ਉਤਸਵ ਦੀ ਤਰ੍ਹਾ ਮਨਾਉਣ। ਅਗਰਵਾਲ ਅੱਜ ਸੂਬੇ ਵਿਚ ਹੋਣ ਵਾਲੇ […]

ਵੋਟਰਾਂ ਨੂੰ EVM ਅਤੇ ਵੀ.ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕਿਆਂ ਬਾਰੇ ਜਾਗਰੂਕ ਕਰ ਰਹੀਆਂ ਹਨ ਮੋਬਾਇਲ ਵੈਨਾਂ: ਡਾ. ਸੇਨੂ ਦੁੱਗਲ

Dr. Senu Duggal

ਫਾਜ਼ਿਲਕਾ 01 ਮਾਰਚ 2024: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਡਾ. ਸੇਨੂ ਦੁੱਗਲ (Dr. Senu Duggal) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਈ.ਵੀ.ਐਮਜ਼ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕੇ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਫਾਜ਼ਿਲਕਾ ਵਿੱਚ 8 ਮੋਬਾਈਲ […]

ਮੋਹਾਲੀ: ਗੁਰਦੁਆਰਾ ਚੋਣਾਂ ਵੋਟਰ ਸੂਚੀ ਸਬੰਧੀ ਫਾਰਮ ਭਰਨ ਦੀ ਅੰਤਿਮ ਤਾਰੀਖ਼ 30 ਅਪ੍ਰੈਲ

veterinary hospitals

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਫਰਵਰੀ 2024: ਮੁੱਖ ਕਮਿਸ਼ਨਰ ਗੁਰੂਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ (voter list)  ਤਿਆਰੀ ਸਬੰਧੀ ਪ੍ਰੋਗਰਾਮ ਅਨੁਸਾਰ ਮਿਤੀ 21 ਅਕਤੂਬਰ, 2023 ਤੋਂ ਵੋਟਰ ਫਾਰਮ ਭਰੇ ਜਾ ਰਹੇ ਹਨ। ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਫਾਰਮ […]

ਨਾਗਰਿਕ ਵੋਟਰ ਸੂਚੀ ਦੀ ਸਮੀਖਿਆ ਕਰਨ, ਜੇਕਰ ਕੋਈ ਗਲਤੀ ਹੈ ਤਾਂ ਸਮੇਂ ਸਿਰ ਸੁਧਾਰਿਆ ਜਾਵੇ: ਅਨੁਰਾਗ ਅਗਰਵਾਲ

voter

ਚੰਡੀਗੜ੍ਹ, 23 ਫਰਵਰੀ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਪਿਛਲੀ ਪ੍ਰਕਾਸ਼ਿਤ ਵੋਟਰ (Voters list) ਸੂਚੀ ਤੋਂ ਬਾਅਦ ਰਾਜ ਵਿਚ ਕੁੱਲ ਵੋਟਰਾਂ ਦੀ ਗਿਣਤੀ 1,97,25,257 ਹੈ, ਜਿਸ ਵਿਚ ਪੁਰਸ਼ ਵੋਟਰਾਂ ਦੀ ਗਿਣਤੀ 1,04,74,461 ਹੈ ਅਤੇ ਬੀਬੀ ਵੋਟਰਾਂ ਦੀ ਗਿਣਤੀ 92,50,796 ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਸਾਰੇ ਵੋਟਰ ਫੋਟੋਆਂ ਸਮੇਤ ਵੋਟਰ […]

ਮੋਹਾਲੀ ਦੀ ਸਵੀਪ ਟੀਮ ਵੱਲੋਂ ਸਮੂਚੇ ਪੰਜਾਬ ਦੇ ਸਕੂਲਾਂ ‘ਚ ਵੋਟਰ ਸਾਖਰਤਾ ਦਾ ਸੁਨੇਹਾ

Mohali

ਐਸ.ਏ.ਐਸ.ਨਗਰ, 23 ਦਸੰਬਰ 2023: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ (Mohali) ਦੇ ਚੋਣ ਵਿਭਾਗ ਦੀ ਸਵੀਪ ਟੀਮ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਸਿੱਖਿਆ ਵਿਭਾਗ ਪੰਜਾਬ ਦੇ ਐਜੂਸੇਟ ਪ੍ਰੋਗਰਾਮ ਤਹਿਤ ਸਕੂਲਾਂ ਵਿੱਚ ਬਣਾਏ ਗਏ ਵੋਟਰ ਸਾਖਰਤਾ ਕਲੱਬਾਂ (ਇਲੈਕਟੋਰਲ ਲਿਟਰੇਸੀ ਕਲੱਬਾਂ) ਬਾਰੇ ਵਿਸਥਾਰ ਪੂਰਵਕ ਆਨਲਾਈਨ ਚਰਚਾ ਕੀਤੀ ਗਈ। ਜਿਸ ਵਿੱਚ ਮੁੱਖ ਬੁਲਾਰੇ ਵਜੋਂ […]

DC ਨੇ SDM ਨੂੰ ਅਪਾਰਟਮੈਂਟਸ ‘ਚ ਪੋਲਿੰਗ ਸਟੇਸ਼ਨ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦੇ ਦਿੱਤੇ ਨਿਰਦੇਸ਼

ਪੋਲਿੰਗ ਸਟੇਸ਼ਨ

ਐਸ.ਏ.ਐਸ.ਨਗਰ, 18 ਦਸੰਬਰ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਅਪਾਰਟਮੈਂਟਸ ਵਿੱਚ ਪੋਲਿੰਗ ਸਟੇਸ਼ਨ (Polling stations) ਸਥਾਪਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਤਾਂ ਜੋ ਵੋਟਰ ਪ੍ਰਤੀਸ਼ਤਤਾ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਨਾਲ ਹੀ ਉਨ੍ਹਾਂ ਨੂੰ ਰਿਹਾਇਸ਼ੀ ਸਥਾਨਾਂ ਦੇ ਨੇੜੇ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਸਹੂਲਤ ਦਿੱਤੀ ਜਾ […]

ਮੋਹਾਲੀ: ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਾਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ

voter lists

ਐਸ.ਏ.ਐਸ.ਨਗਰ, 14 ਦਸੰਬਰ 2023: ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ.ਨਗਰ ਵਿਰਾਜ ਤਿੜਕੇ ਵੱਲੋਂ ਯੋਗਤਾ ਮਿਤੀ 01/01/2024 ਦੇ ਆਧਾਰ ਤੇ ਵੋਟਰ ਸੂਚੀਆਂ (voter lists) ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰਾਂ ਨੂੰ ਪ੍ਰਾਪਤ ਹੋਏ ਫਾਰਮਾਂ ਅਤੇ ਡੀ.ਐਸ.ਈ./ਪੀ.ਐਸ.ਈ ਦਾ ਜਲਦੀ ਜਲਦੀ ਤੋਂ ਨਿਪਟਾਰਾ ਕਰਨ ਦੀ ਹਦਾਇਤ […]

ਲੋਕਾਂ ਨੂੰ ਵੋਟਾਂ ਬਣਵਾਉਣ ਦੀ ਅਪੀਲ, ਫਾਰਮ ਭਰਨ ਦੀ ਆਖ਼ਰੀ ਤਾਰੀਖ਼ 9 ਦਸੰਬਰ

ਸ਼ਹੀਦੀ ਸਭਾ

ਐੱਸ.ਏ.ਐੱਸ ਨਗਰ, 6 ਦਸੰਬਰ 2023: ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਯੋਗਤਾ ਮਿਤੀ 01/01/2024 ਦੇ ਆਧਾਰ ‘ਤੇ ਫ਼ੋਟ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਮਿਤੀ 27/10/2023 ਤੋਂ ਸ਼ੁਰੂ ਹੋਇਆ ਹੈ। ਜਿਸ ਰਾਹੀਂ ਨਵੀਂ ਵੋਟ ਬਣਾਉਣ, ਵੋਟ ਕਟਾਉਣ ਅਤੇ ਵੋਟ ਸਿਫ਼ਟਿੰਗ ਲਈ ਫਾਰਮ ਆਨ—ਲਾਈਨ ਅਤੇ ਬੀ.ਐਲ.ਓਜ਼ ਦੁਆਰਾ ਭਰਵਾਏ ਜਾ […]

ਮੋਹਾਲੀ: ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ 2 ਅਤੇ 3 ਦਸੰਬਰ ਨੂੰ ਲੱਗੇਗਾ ਸਪੈਸ਼ਲ ਕੈਂਪ: ਜ਼ਿਲ੍ਹਾ ਚੋਣ ਅਫਸਰ

voter

ਐਸ.ਏ.ਐਸ.ਨਗਰ 30 ਨਵੰਬਰ 2023: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ (voter) ਸੂਚੀ ਦੀ ਸਰਸਰੀ ਸੁਧਾਈ ਦਾ ਕੰਮ ਮਿਤੀ 27.10.2023 ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਸਬੰਧੀ ਮਿਤੀ 2.12.2023 (ਸ਼ਨੀਵਾਰ) ਅਤੇ 3.12.2023 (ਐਤਵਾਰ) ਨੂੰ ਬੀ.ਐਲ.ਓਜ਼ ਵੱਲੋਂ ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਜਾਣੇ ਹਨ। ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ.ਨਗਰ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ […]