July 5, 2024 12:37 am

ਜ਼ਿਲ੍ਹਾ ਮੋਹਾਲੀ ‘ਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹੈ ਵੋਟਰ ਜਾਗਰੂਕਤਾ ਦਾ ਸੁਨੇਹਾ

voter awareness

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ 2024: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਹਾਲੀ ਦੀਆਂ ਪਿਛਲੀਆਂ ਚੋਣਾਂ ਵਿਚ ਘੱਟ ਵੋਟਰ ਪ੍ਰਤੀਸ਼ਤ ਖੇਤਰਾਂ ਦੀ ਸ਼ਨਾਖ਼ਤ ਕਰਨ ਉਪਰੰਤ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰਕੇ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ (voter awareness) ਕੀਤਾ ਜਾ ਰਿਹਾ ਹੈ […]