July 7, 2024 9:46 am

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਅਮਨ ਅਮਾਨ ਨਾਲ ਪਈਆਂ ਵੋਟਾਂ, 64 ਫੀਸਦੀ ਮਤਦਾਨ

Yoga Day

ਸ੍ਰੀ ਮੁਕਤਸਰ ਸਾਹਿਬ, 02 ਜੂਨ 2024: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿਚ ਲੋਕ ਸਭਾ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਿਆ ਅਤੇ ਕਿਤੋਂ ਵੀ ਕੋਈ ਗੜਬੜੀ ਦੀ ਖ਼ਬਰ ਨਹੀਂ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਸੂਦਨ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਚੋਣਾਂ ਦੇ ਪਰਵ ਵਿਚ ਉਤਸਾਹ […]

ਮੋਹਾਲੀ: 80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ

students

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਈ, 2024: ਅਧਿਆਪਕਾਂ ਅਤੇ ਵਿਦਿਆਰਥੀਆਂ  (students) ਦੇ ਸਾਂਝੇ ਉਦਮ ਨੇ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਨਵਾਂ ਰੂਹ ਫੂਕ ਦਿੱਤੀ ਹੈ। ਮਈ ਮਹੀਨੇ ਦੀ ਤਪਸ਼ ਵਿਚ ਵੀ ਆਪਣੇ ਫਰਜਾਂ ਪ੍ਰਤੀ ਵੋਟਰਾਂ ਨੂੰ ਜਾਗਰੂਕ ਕਰਨ ਅਤੇ 1 ਜੂਨ ਨੂੰ ਵੋਟ ਪਾਉਣ ਦਾ ਸੁਨੇਹਾ ਦੇਣ ਲਈ ਹਰ ਘਰ-ਹਰ ਦੁਕਾਨ ਜਾਂ ਪਾਰਕ ਵਿਚ ਰਾਹ-ਦਸੇਰਿਆਂ ਦੀ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ‘ਚ ਕੀਤਾ ਵਾਧਾ: ਜ਼ਿਲ੍ਹਾ ਚੋਣ ਅਫ਼ਸਰ

SGPC elections

ਸ੍ਰੀ ਮੁਕਤਸਰ ਸਾਹਿਬ 08 ਮਈ 2024: ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ (SGPC elections) ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 31 ਜੁਲਾਈ, 2024 ਤੱਕ ਰਜਿਸਟਰੇਸ਼ਨ […]

ਮੋਹਾਲੀ: ਵੱਖ-ਵੱਖ ਕਲੱਬਾਂ ਵੱਲੋਂ ਮਨਾਏ ਜਾ ਰਹੇ ਹੋਲੀ ਸਮਾਗਮਾਂ ‘ਚ ਵੋਟਾਂ ਦਾ ਸੁਨੇਹਾ ਲੈ ਕੇ ਪਹੁੰਚਿਆ ਪ੍ਰਸ਼ਾਸਨ

Holi

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਾਰਚ, 2024: ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਮੁੱਲਾਂਪੁਰ (ਨਿਊ ਚੰਡੀਗੜ੍ਹ) ਦੇ ਉਦਘਾਟਨੀ ਸਮਾਗਮ ਦੌਰਾਨ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਹੋਏ ਆਈ.ਪੀ.ਐੱਲ ਮੈਚ ਦੌਰਾਨ ਕਰਵਾਏ ਸਿਸਟਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਗਤੀਵਿਧੀਆਂ ਦੀ ਸਫਲਤਾ ਤੋਂ ਉਤਸ਼ਾਹਿਤ ਹੋ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਇੱਥੇ 01 ਜੂਨ, 2024 ਨੂੰ ਆਉਣ […]

ਝਾਰਖੰਡ: ਚੰਪਈ ਸਰਕਾਰ ਨੇ ਬਹੁਮਤ ਹਾਸਲ ਕੀਤਾ, ਹੱਕ ‘ਚ 47 ਵੋਟਾਂ ਪਈਆਂ

Jharkhand

ਚੰਡੀਗੜ੍ਹ, 05 ਫਰਵਰੀ, 2024: ਝਾਰਖੰਡ (Jharkhand) ਦੀ ਚੰਪਈ ਸੋਰੇਨ ਸਰਕਾਰ ਨੇ ਅੱਜ ਵਿਧਾਨ ਸਭਾ ਵਿੱਚ ਆਪਣਾ ਬਹੁਮਤ ਹਾਸਲ ਕਰ ਲਿਆ ਹੈ। ਚੰਪਈ ਸਰਕਾਰ ਦੇ ਹੱਕ ਵਿੱਚ 47 ਅਤੇ ਸਰਕਾਰ ਦੇ ਵਿਰੋਧ ਵਿੱਚ 29 ਵੋਟਾਂ ਪਈਆਂ। ਬਹੁਮਤ ਸਾਬਤ ਕਰਨ ਲਈ ਝਾਰਖੰਡ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ, ਜਿਸ ਦੀ ਸ਼ੁਰੂਆਤ ਰਾਜਪਾਲ ਦੇ […]

ਵੋਟ ਬਣਾਉਣ ਲਈ 17 ਜਨਵਰੀ ਨੂੰ ਮੋਹਾਲੀ ਜ਼ਿਲ੍ਹੇ ਦੇ ਸਾਰੇ ਗੁਰਦੁਆਰਿਆਂ ‘ਚ ਵਿਸ਼ੇਸ਼ ਕੈਂਪ ਲਾਏ ਜਾਣਗੇ

Special camps

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜਨਵਰੀ 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਕੇ 17 ਜਨਵਰੀ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਗੁਰਦੁਆਰਾ ਬੋਰਡ/ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ (Special camps) […]

SGPC Elections: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਮਿਤੀ ’ਚ 29 ਫਰਵਰੀ 2024 ਤੱਕ ਵਾਧਾ

Fisheries

ਐੱਸ.ਏ.ਐੱਸ ਨਗਰ, 17 ਨਵੰਬਰ 2023: ਚੀਫ਼ ਕਮਿਸ਼ਨਰ, ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ (SGPC elections) ਵਿੱਚ ਵੋਟ ਪਾਉਣ ਲਈ ਵੋਟਰ ਵਜੋਂ ਨਾਮ ਰਜਿਸਟਰ ਕਰਵਾਉਣ ਦੀ ਆਖਰੀ ਮਿਤੀ 15 ਨਵੰਬਰ 2023 ਤੋਂ ਵਧਾ ਕੇ 29 ਫਰਵਰੀ, 2024 ਕਰ ਦਿੱਤੀ ਗਈ ਹੈ। ਸੋਧੇ ਹੋਏ ਸ਼ਡਿਊਲ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ੀਕਾ ਜੈਨ […]

ਵੋਟਰ ਸੂਚੀਆਂ ਦੀ ਸੁਧਾਈ ਤੇ ਨਵੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ 21 ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ

Sikh IPS officer

ਚੰਡੀਗੜ੍ਹ, 4 ਅਕਤੂਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਮੁੱਢ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਕਰਨ ਅਤੇ ਨਵੀਆਂ ਵੋਟਾਂ (NEW VOTES)  ਬਣਾਉਣ ਦੀ ਪ੍ਰਕਿਰਿਆ 21 ਅਕਤੂਬਰ, 2023 ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਚੋਣਾਂ ਕਰਵਾਉਣ ਲਈ […]