July 7, 2024 7:17 am

ਫਾਜ਼ਿਲਕਾ ‘ਚ 11 ਮਈ ਨੂੰ ਲੱਗੇਗੀ ਅਗਲੀ ਲੋਕ ਅਦਾਲਤ

Lok Adalat

ਫਾਜ਼ਿਲਕਾ 5 ਅਪ੍ਰੈਲ 2024: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਜਤਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿੱਚ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਐਸਐਸਪੀ ਫਾਜ਼ਿਲਕਾ ਡਾ. ਪ੍ਰਗਿਆ ਜੈਨ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਬੈਠਕ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਕਾਨੂੰਨੀ […]

ਮੋਹਾਲੀ ਦੇ ਫੇਜ਼-1 ‘ਚ ਲੱਗੇ ਲੋਕ ਸੁਵਿਧਾ ਕੈਂਪ ‘ਚ ਪਹੁੰਚੇ MLA ਕੁਲਵੰਤ ਸਿੰਘ

MLA Kulwant Singh

ਮੋਹਾਲੀ, 01 ਮਾਰਚ 2024: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਸੂਬੇ ਭਰ ‘ਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਇਸੇ ਲੜੀ ਤਹਿਤ ਅੱਜ ਮੋਹਾਲੀ ਦੇ ਫੇਸ-1 ਵਿਖੇ ਲਗਾਏ ਗਏ ਸੁਵਿਧਾ ਕੈਂਪ ‘ਚ ਹਲਕਾ ਮੋਹਾਲੀ ਤੋਂ ਵਿਧਾਇਕ […]

ਡੇਰਾਬੱਸੀ ਸਬ-ਡਿਵੀਜਨ ਦੇ ਪਿੰਡ ਮਲਕਪੁਰ, ਧਰਮਗੜ੍ਹ, ਚੰਡਿਆਲਾ, ਰਾਜੋਮਾਜਰਾ ਵਿਖੇ ਲਗਾਏ ਕੈਂਪ

Derabassi

ਡੇਰਾਬੱਸੀ, 1 ਮਾਰਚ 2024: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਵਾਰਡਾਂ/ਪਿੰਡਾ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਇਸੇ ਲੜੀ ਤਹਿਤ ਅੱਜ ਡੇਰਾਬੱਸੀ (Derabassi) ਸਬ-ਡਵੀਜਨ ਦੇ ਪਿੰਡ ਮਲਕਪੁਰ, ਧਰਮਗੜ੍ਹ, ਚੰਡਿਆਲਾ, ਰਾਜੋਮਾਜਰਾ ਅਤੇ ਵਾਰਡ ਨੰ:1, 7 […]

ਮੋਹਾਲੀ ‘ਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਲਾਏ ਜਾਣਗੇ ਕੈਂਪ

veterinary hospitals

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਮਾਰਚ 2024: ਸਮਗਰਾ ਸਿੱਖਿਆ ਅਭਿਆਨ ਅਧੀਨ ਚੱਲ ਰਹੇ ਜ਼ਿਲ੍ਹਾ ਪੱਧਰੀ ਰਿਸੋਰਸ ਸੈਂਟਰ ਵਿੱਚ ਅਲਿਮਕੋ ਦੇ ਤਾਲਮੇਲ ਨਾਲ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ 4 ਮਾਰਚ ਤੋਂ 6 ਮਾਰਚ ਤੱਕ ਅਲਿਮਕੋ ਅਸੈਸਮੈਂਟ ਕੈਂਪ (Camps)  ਲਗਾਏ ਜਾ ਰਹੇ ਹਨ। ਸਿੱਖਿਆ ਵਿਭਾਗ ਦੇ ਆਈ ਈ ਡੀ ਕੰਪੋਨੈਂਟ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ਹੇਠ […]

ਸਬ-ਡਿਵੀਜ਼ਨ ਮੋਹਾਲੀ ਦੇ ਪਿੰਡ ਖਿਜਰਗੜ੍ਹ, ਰਾਮਪੁਰ ਕਲਾਂ ਆਦਿ ਪਿੰਡਾਂ ‘ਚ ਲਗਾਏ ਲੋਕ ਸੁਵਿਧਾ ਕੈਂਪ

ਮੋਹਾਲੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਫਰਵਰੀ 2024: ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਵੱਲੋਂ ਪਿੰਡ ਖਿਜਰਗੜ੍ਹ, ਰਾਮਪੁਰ ਕਲਾਂ, ਕਰਾਲਾ ਅਤੇ ਅਜ਼ੀਜ਼ਪੁਰ ‘ਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ ਤੇ ਮੌਕੇ ‘ਤੇ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ। ਐਸ ਡੀ ਐਮ ਦੀਪਾਂਕਰ ਗੁਪਤਾ ਅਨੁਸਾਰ ਸਮੱਸਿਆਵਾਂ ਮੌਕੇ […]

ਡੇਰਾਬੱਸੀ ਦੇ ਪਿੰਡ ਹਰੀਪੁਰ ਹਿੰਦੂਆ, ਬਿਜਨਪੁਰ, ਬੈਰਮਾਜਰਾ ਅਤੇ ਲਾਲੜੂ ‘ਚ ਕੈਂਪ ਲਗਾਏ

Derabassi

ਡੇਰਾਬੱਸੀ 21 ਫਰਵਰੀ 2024: ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਡੇਰਾਬੱਸੀ (Derabassi) ਹਲਕੇ ਦੇ ਸਰਕਲ ਜ਼ੀਰਕਪੁਰ ਦੇ ਵਾਰਡ ਨੰਬਰ 20,21 ਦੇ ਨਿਵਾਸੀਆਂ ਲਈ ਸਪੋਰਟਸ ਕਲੱਬ ਲੋਹਗੜ੍ਹ ਵਿਖੇ ਲਗ ਰਹੇ ਕੈਂਪ ਵਿੱਚ ਹਲਕਾ ਵਿਧਾਇਕ ਡੇਰਾਬੱਸੀ ਸ: ਕੁਲਜੀਤ ਸਿੰਘ ਰੰਧਾਵਾ ਨੇ ਮੌਕੇ ਤੇ ਪਹੁੰਚ ਕੇ ਦੌਰਾ ਕਰਦੇ ਹੋਏ ਲੋਕਾ ਦੀ ਸੱਮਸਿਆਵਾਂ ਸੁਣੀਆਂ। ਇਹਨਾਂ ਕੈਂਪਾਂ ਭਾਰੀ […]

ਲੋਕ ਸੁਵਿਧਾ ਕੈਂਪਾਂ ‘ਚ ਲੋਕਾਂ ਦੀ ਸ਼ਿਕਾਇਤਾਂ ਦਾ ਨਾਲੋਂ ਨਾਲ ਨਿਪਟਾਰਾ ਜਾਰੀ: ਡਾ. ਸੇਨੂ ਦੁੱਗਲ

ਲੋਕ ਸੁਵਿਧਾ ਕੈਂਪਾਂ

ਫਾਜ਼ਿਲਕਾ, 21 ਫਰਵਰੀ 2024: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਲਗਾਤਾਰ ਸਾਰਥਕ ਨਤੀਜੇ ਨਿਕਲ ਰਹੇ ਹਨ। ਇਸ ਮੁਹਿੰਮ ਨਾਲ ਲੋਕਾਂ ਨੂੰ ਹੱਥੋ ਹੱਥ ਸਰਕਾਰੀ ਸੇਵਾਵਾਂ ਮਿਲ ਰਹੀਆਂ ਹਨ। ਇਹ ਜਾਣਕਾਰੀ ਜਿਲੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। […]

ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨਾ ਮਾਨ ਸਰਕਾਰ ਦੀ ਪਹਿਲੀ ਤਰਜੀਹ : ਵਿਧਾਇਕ ਕੁਲਵੰਤ ਸਿੰਘ

MLA Kulwant Singh

ਮੋਹਾਲੀ, 20 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਸੂਬੇ ਭਰ ‘ਚ ਲੋਕ ਸੁਵਿਧਾ ਕੈਂਪ ਲਾਏ ਜਾ ਰਹੇ ਹਨ | ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨਤਕ ਸਮੱਸਿਆਵਾਂ ਦੇ ਨਿਪਟਾਰੇ […]

‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲੱਗ ਰਹੇ ਕੈਂਪਾਂ ਦਾ ਸ਼ਡਿਊਲ ਜਾਰੀ

Aap Di Sarkar Aap De Duar

ਫਾਜ਼ਿਲਕਾ 20 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤੇ ਤਹਿਤ ਕੈਂਪਾਂ (Aap Di Sarkar Aap De Duar) ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ 21 ਫਰਵਰੀ ਨੂੰ […]

ਕੈਂਪਾਂ ਦਾ ਮੰਤਵ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ ਕਰਨਾ: SDM ਦੀਪਾਂਕਰ ਗਰਗ

ਲੋਕਾਂ ਦੀਆਂ ਮੁਸ਼ਕਿਲਾਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਫਰਵਰੀ: “ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਆਮ ਲੋਕਾਂ ਨੂੰ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਮੋਹਾਲੀ ਸਬ-ਡਿਵੀਜ਼ਨ ਦੇ ਪਿੰਡ ਕੁਰੜੀ, ਸਿਉਂ, ਦੈੜੀ ਅਤੇ ਪੱਤੋਂ ਵਿੱਚ ਲਾਏ ਕੈਂਪਾਂ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਲਿਆ। ਇਨ੍ਹਾਂ […]