July 7, 2024 1:02 pm

ਨਸ਼ਿਆਂ ਵਿਰੁੱਧ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਵੱਲੋਂ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਗ੍ਰਿਫਤਾਰ, 1548 ਕਿੱਲੋ ਹੈਰੋਇਨ ਬਰਾਮਦ

DRUGS

ਚੰਡੀਗੜ੍ਹ, 04 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ (DRUGS) ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਨੂੰ 14 ਮਹੀਨੇ ਪੂਰੇ ਹੋਣ ਦੇ ਨਾਲ-ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕੁੱਲ […]

ਨਸ਼ਿਆਂ ਖਿਲਾਫ਼ ਜੰਗ ਦਾ ਇੱਕ ਸਾਲ: ਪੰਜਾਬ ਪੁਲਿਸ ਵੱਲੋਂ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰ ਗ੍ਰਿਫਤਾਰ, 1221 ਕਿੱਲੋ ਹੈਰੋਇਨ ਬਰਾਮਦ

DRUGS

ਚੰਡੀਗੜ੍ਹ, 17 ਜੁਲਾਈ 2023: ਨਸ਼ਿਆਂ (DRUGS) ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਖਿਲਾਫ਼ ਵਿੱਢੀ ਗਈ ਫੈਸਲਾਕੁੰਨ ਜੰਗ ਦੇ ਇੱਕ ਸਾਲ ਪੂਰਾ ਹੋਣ ਨਾਲ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ […]

ਪੰਜਾਬ ਪੁਲਿਸ ਵਲੋਂ ਵਪਾਰਕ ਮਾਮਲਿਆਂ ਸਮੇਤ 7999 FIR ਦਰਜ, 10576 ਨਸ਼ਾ ਤਸਕਰ ਗ੍ਰਿਫ਼ਤਾਰ

Punjab Police

ਚੰਡੀਗੜ੍ਹ, 13 ਫਰਵਰੀ 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਫੈਸਲਾਕੁੰਨ ਜੰਗ ਅੱਠਵੇਂ ਮਹੀਨੇ ‘ਚ ਦਾਖ਼ਲ ਹੋ ਗਈ ਹੈ, ਪੰਜਾਬ ਪੁਲਿਸ (Punjab Police) ਨੇ 5 ਜੁਲਾਈ, 2022 ਤੋਂ ਹੁਣ ਤੱਕ 915 ਵਪਾਰਕ ਮਾਮਲਿਆਂ ਸਮੇਤ 7999 ਐਫਆਈਆਰਜ਼ ਦਰਜ ਕਰਕੇ 1540 ਵੱਡੀਆਂ ਮੱਛੀਆਂ ਸਮੇਤ 10576 ਨਸ਼ਾ ਤਸਕਰਾਂ […]

ਨਸ਼ਿਆਂ ਵਿਰੁੱਧ ਜੰਗ: ਇੱਕ ਹਫਤੇ ‘ਚ 5 ਕਿੱਲੋ ਹੈਰੋਇਨ, 4.90 ਕਿੱਲੋ ਅਫੀਮ, 7.89 ਲੱਖ ਰੁਪਏ ਦੀ ਡਰੱਗ ਮਨੀ ਸਮੇਤ 241 ਨਸ਼ਾ ਤਸਕਰ ਕਾਬੂ

Punjab Police

ਚੰਡੀਗੜ੍ਹ, 23 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨ.ਡੀ.ਪੀ.ਐਸ. ਐਕਟ ਤਹਿਤ 173 ਐਫਆਈਆਰਜ਼ ਦਰਜ ਕਰਕੇ, ਜਿਸ ਵਿੱਚ 18 ਵਪਾਰਕ ਮਾਮਲੇ ਹਨ, 241 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ […]

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਛੇ ਮਹੀਨੇ: ਪੰਜਾਬ ਪੁਲਿਸ ਵਲੋਂ 9917 ‘ਚੋਂ 1447 ਵੱਡੇ ਤਸਕਰ ਗ੍ਰਿਫਤਾਰ, 565.94 ਕਿੱਲੋ ਹੈਰੋਇਨ ਬਰਾਮਦ

Punjab Police

ਚੰਡੀਗੜ 09 ਜਨਵਰੀ 2022: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਦੀ ਇੱਕ ਛਿਮਾਹੀ ( ਅੱਧਾ ਸਾਲ ) ਪੂਰੀ ਹੋਣ ‘ਤੇ ਪੰਜਾਬ ਪੁਲਿਸ (Punjab Police) ਨੇ 5 ਜੁਲਾਈ 2022 ਤੋਂ ਹੁਣ ਤੱਕ 9917 ਨਸਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿੰਨਾਂ ਵਿੱਚ 1447 ਵੱਡੇ ਤਸਕਰ ਸ਼ਾਮਲ ਹਨ। ਪੁਲਿਸ ਨੇ […]

ਨਸ਼ਿਆਂ ਵਿਰੁੱਧ ਜੰਗ: ਇਸ ਹਫਤੇ 10 ਕਿੱਲੋ ਹੈਰੋਇਨ, 13.52 ਕਿੱਲੋ ਅਫੀਮ, 17.66 ਲੱਖ ਰੁਪਏ ਦੀ ਡਰੱਗ ਮਨੀ ਸਮੇਤ 271 ਨਸ਼ਾ ਤਸਕਰ ਕਾਬੂ

Punjab Police

ਚੰਡੀਗੜ 19 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫਤੇ ਰਾਜ ਭਰ ’ਚ ਐਨ.ਡੀ.ਪੀ.ਐਸ. ਐਕਟ, ਤਹਿਤ 192 ਐਫਆਈਆਰ ਦਰਜ ਕਰਕੇ, ਜਿਸ ਵਿੱਚ 26 ਵਪਾਰਕ ਮਾਮਲੇ ਹਨ, 271 ਨਸ਼ਾ ਤਸਕਰਾਂ/ਸਪਲਾਇਰਾਂ (Drug Smugglers) ਨੂੰ ਗਿ੍ਰਫਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ ਪੁਲਿਸ (ਹੈਡਕੁਆਰਟਰ)ਸੁਖਚੈਨ ਸਿੰਘ ਗਿੱਲ […]