July 5, 2024 1:59 am

ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ’ਤੇ ਪੁਲਿਸ ਚੌਕਸੀ ਵਧਾਈ

Amritsar

ਚੰਡੀਗੜ੍ਹ, 29 ਮਾਰਚ 2023: ਅੰਮ੍ਰਿਤਸਰ (Amritsar) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਰਦ-ਗਿਰਦ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ | ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਡੀਸੀਪੀ ਅਤੇ ਏਡੀਸੀਪੀ ਪੱਧਰ ਦੇ ਅਧਿਕਾਰੀ ਖ਼ੁਦ ਸੜਕ ’ਤੇ ਚੈਕਿੰਗ ਕਰ ਰਹੇ ਹਨ। ਇਸਦੇ ਨਾਲ ਹੀ ਡੀਸੀਪੀ ਪਰਮਿੰਦਰ ਭੰਡਾਲ ਖ਼ੁਦ ਸਾਰੇ […]

ਅੰਮ੍ਰਿਤਪਾਲ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਡਾਕਟਰਾਂ ਨੇ ਕੁਝ ਦਿਨ ਆਰਾਮ ਕਰਨ ਦੀ ਦਿੱਤੀ ਸਲਾਹ

Punjab Police

ਚੰਡੀਗੜ੍ਹ 16 ਜਨਵਰੀ 2023: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੀ ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ ਵਿਖੇ ਅਚਾਨਕ ਸਿਹਤ ਵਿਗੜਨ ਕਾਰਨ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ, ਜਿੱਥੋਂ ਡਾਕਟਰੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨ ਆਰਾਮ ਕਰਨ ਦੀ ਸਲਾਹ ਦਿੱਤੀ […]

ਅੰਮ੍ਰਿਤਪਾਲ ਸਿੰਘ ਦੀ ਅਚਾਨਕ ਵਿਗੜੀ ਸਿਹਤ, ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ‘ਚ ਦਾਖਲ

ਅੰਮ੍ਰਿਤਪਾਲ ਸਿੰਘ

ਚੰਡੀਗੜ੍ਹ 16 ਜਨਵਰੀ 2023: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਬੀਤੀ ਰਾਤ ਅਚਾਨਕ ਸਿਹਤ ਵਿਗੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਖ਼ਾਲਸਾ ਵਹੀਰ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ | ਇਸਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਦੇਰ ਰਾਤ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। […]

ਰਾਜਾ ਵੜਿੰਗ ਦਾ ਹਥਿਆਰਾਂ ਬਾਰੇ ਵੱਡਾ ਬਿਆਨ, ਕਿਹਾ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਨਾ ਧੱਕੋ

Raja Warring

ਚੰਡੀਗੜ੍ਹ 21 ਨਵੰਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਵਾਰਿਸ ਪੰਜਾਬ ਦੇ ਮੁਖੀ ਅਮ੍ਰਿਤਪਾਲ ਸਿੰਘ ਬਾਰੇ ਇੱਕ ਵਾਰ ਫਿਰ ਵੱਡਾ ਬਿਆਨ ਦਿੱਤਾ ਹੈ | ਰਾਜਾ ਵੜਿੰਗ ਨੇ ਅਮ੍ਰਿਤਪਾਲ ਸਿੰਘ ਦੀ ਟਵਿੱਟਰ ‘ਤੇ ਫੋਟੋ ਸਾਂਝੀ ਕਰਦਿਆਂ ਲਿਖਿਆ ਕਿ ਅਸੀਂ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਕੀਤੇ ਜਾ ਰਹੇ […]

ਅਮ੍ਰਿਤਪਾਲ ਸਿੰਘ ਦੇ ਖ਼ਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਈਸਾਈ ਭਾਈਚਾਰੇ ਵਲੋਂ ਜਲੰਧਰ ਪੀ.ਏ.ਪੀ ਚੌਕ ਜਾਮ

Amritpal

ਚੰਡੀਗੜ੍ਹ 17 ਅਕਤੂਬਰ 2022: ਇਸਾਈ ਭਾਈਚਾਰੇ (Christian community) ਵੱਲੋਂ ਅੱਜ ਜਲੰਧਰ ਵਿਖੇ ਨੈਸ਼ਨਲ ਹਾਈਵੇ ‘ਤੇ ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ | ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਈਸਾਈ ਭਾਈਚਾਰੇ ਦਾ ਗੁੱਸਾ ਵੱਧਦਾ ਜਾ ਰਿਹਾ ਹੈ। ਜਿਸਦੇ ਚੱਲਦੇ ਅੰਮ੍ਰਿਤਪਾਲ ਸਿੰਘ […]

ਜਲੰਧਰ ਵਿਖੇ ਇਸਾਈ ਭਾਈਚਾਰੇ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ ਰੋਸ ਪ੍ਰਦਰਸ਼ਨ

Christian community

ਚੰਡੀਗੜ੍ਹ 17 ਅਕਤੂਬਰ 2022: ਇਸਾਈ ਭਾਈਚਾਰੇ (Christian community) ਵੱਲੋਂ ਅੱਜ ਜਲੰਧਰ ਵਿਖੇ ਨੈਸ਼ਨਲ ਹਾਈਵੇ ‘ਤੇ ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਅੰਮ੍ਰਿਤਪਾਲ ਸਿੰਘ ਵਲੋਂ ਬੀਤੇ ਕੁਝ ਦਿਨ ਪਹਿਲਾ ਇਸਾਈ ਭਾਈਚਾਰੇ ਦੇ ਖਿਲਾਫ ਟਿੱਪਣੀਆਂ ਕਰਨ ਦੇ ਰੋਸ ਵਜੋਂ ਇਹ ਧਰਨਾ ਦਿੱਤਾ ਜਾ ਰਿਹਾ ਹੈ […]