July 7, 2024 5:57 pm

ਜਲ ਸਰੋਤ ਵਿਭਾਗ ਨੇ ਪਹਿਲੀ ਵਾਰ ਲਗਭਗ 900 ਥਾਵਾਂ ‘ਤੇ ਪਾਣੀ ਪਹੁੰਚਾਇਆ: ਚੇਤਨ ਸਿੰਘ ਜੌੜਾਮਾਜਰਾ

Chetan Singh Jouramajra

ਚੰਡੀਗੜ੍ਹ, 28 ਜੂਨ 2024: ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jouramajra) ਨੇ ਕਿਹਾ ਕਿ ਪਿਛਲੇ ਸਾਲ ਪਹਿਲੀ ਵਾਰ ਲਗਭਗ 900 ਥਾਵਾਂ ‘ਤੇ ਵਿਭਾਗ ਨੇ ਪਾਣੀ ਪਹੁੰਚਾਇਆ ਹੈ, ਉਨ੍ਹਾਂ ਕਿਹਾ ਕਿਹਾ ‘ਚ ਕੁਝ ਥਾਵਾਂ 35-40 ਸਾਲਾਂ ਤੋਂ ਸੁੱਕੀਆਂ ਪਈਆਂ ਸਨ। ਜੌੜਾਮਾਜਰਾ (Chetan Singh Jouramajra) ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਹਿਰੀ ਪਾਣੀ […]

Chandigarh: ਚੰਡੀਗੜ੍ਹ ‘ਚ ਪਾਣੀ ਦੀ ਬਰਬਾਦੀ ਨੂੰ ਰੋਕ ਲਈ ਨਗਰ ਨਿਗਮ ਨੇ ਤਿਆਰ ਕੀਤਾ ਸਾਫਟਵੇਅਰ, ਜਾਣੋ ਖ਼ਾਸੀਅਤ

Chandigarh

ਚੰਡੀਗੜ੍ਹ, 25 ਜੂਨ 2024: ਚੰਡੀਗੜ੍ਹ (Chandigarh) ਨਗਰ ਨਿਗਮ ਸ਼ਹਿਰ ‘ਚ ਪਾਣੀ ਦੀ ਬਰਬਾਦੀ ਨੂੰ ਲੈ ਕੇ ਸਖ਼ਤ ਨਜ਼ਰ ਆ ਰਿਹਾ ਹੈ | ਇਸ ਸੰਬੰਧੀ ਨਗਰ ਨਿਗਮ ਵੱਲੋਂ ਪਾਣੀ ਬਰਬਾਦ ਕਰ ਵਾਲਿਆਂ ਦੇ ਚਲਾਨ ਵੀ ਕੱਟੇ ਗਏ ਹਨ | ਹੁਣ ਚੰਡੀਗੜ੍ਹ ਨਗਰ ਨਿਗਮ ਨੇ ਇੱਕ ਅਜਿਹਾ ਸਾਫਟਵੇਅਰ ਤਿਆਰ ਕੀਤਾ ਹੈ। ਇਸ ਸਾਫਟਵੇਅਰ ਰਾਹੀਂ ਪਤਾ ਲੱਗੇਗਾ ਕਿ […]

ਹਰਿਆਣਾ ਵੱਲੋਂ ਦਿੱਲੀ ਨੂੰ ਦਿੱਤਾ ਜਾ ਰਿਹੈ ਪੂਰਾ ਪਾਣੀ: ਡਾ. ਅਭੈ ਸਿੰਘ ਯਾਦਵ

Haryana

ਚੰਡੀਗੜ੍ਹ, 12 ਜੂਨ 2024: ਹਰਿਆਣਾ (Haryana) ਦੇ ਸਿੰਚਾਈ ਅਤੇ ਜਲ ਸੰਸਾਧਨ ਰਾਜ ਮੰਤਰੀ ਡਾ. ਅਭੈ ਸਿੰਘ ਯਾਦਵ ਨੇ ਕਿਹਾ ਕਿ ਹਰਿਆਣਾ ਦਿੱਲੀ ਨੂੰ ਪੂਰਾ ਪਾਣੀ ਦੇ ਰਿਹਾ ਹੈ, ਸਗੋਂ ਜਿੰਨ੍ਹਾ ਉਨ੍ਹਾਂ ਦੇ ਪਾਣੀ ਦਾ ਹੱਕ ਹੈ ਉਸ ਤੋਂ ਵੱਧ ਪਾਣੀ ਉਨ੍ਹਾਂ ਨੂੰ ਦਿੱਤਾ ਜਾ ਰਿਹਾ ਹੈ। ਹਰਿਆਣਾ ਸਰਕਾਰ ਨੇ ਨਾ ਕਦੀ ਪਹਿਲਾਂ ਪਾਣੀ ਦੇਣ ਵਿਚ […]

ਚੰਡੀਗੜ੍ਹ ਵਾਸੀ ਨਾ ਕਰਨ ਇਹ ਗਲਤੀ, ਨਗਰ ਨਿਗਮ ਨੇ ਦਿੱਤੀ ਸਖ਼ਤ ਚਿਤਾਵਨੀ

Chandigarh

ਚੰਡੀਗੜ੍ਹ, 03 ਜੂਨ 2024: ਗਰਮੀਆਂ ਦੀ ਸ਼ੁਰੂਆਤ ਦੇ ਨਾਲ ਹੀ ਚੰਡੀਗੜ੍ਹ (Chandigarh) ‘ਚ ਪਾਣੀ ਦੀ ਮੰਗ ਵਧਣ ਕਾਰਨ ਨਗਰ ਨਿਗਮ ਨੇ ਪਾਣੀ ਦੀ ਬਰਬਾਦੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ 18 ਚੈਕਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਸਵੇਰੇ-ਸ਼ਾਮ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਘੁੰਮਣਗੀਆਂ ਅਤੇ ਜੋ ਵੀ […]

ਦਿੱਲੀ ‘ਚ ਪੀਣ ਵਾਲੇ ਪਾਣੀ ਦਾ ਸੰਕਟ ਹੋਇਆ ਡੂੰਘਾ, CM ਅਰਵਿੰਦ ਕੇਜਰੀਵਾਲ ਨੇ ਇਨ੍ਹਾਂ ਸੂਬਿਆਂ ਤੋਂ ਮੰਗੀ ਮੱਦਦ

Arvind Kejriwal

ਚੰਡੀਗੜ੍ਹ, 31 ਮਈ 2024: ਇੱਕ ਪਾਸੇ ਦਿੱਲੀ ਵਿੱਚ ਅੱਤ ਦੀ ਗਰਮੀ ਜਾਰੀ ਹੈ। ਦੂਜੇ ਪਾਸੇ ਪਾਣੀ ਦੀ ਕਮੀ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੁੱਦੇ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਭਾਜਪਾ ਨੂੰ ਅਪੀਲ ਕੀਤੀ ਹੈ ਕਿ ਉਹ ਰਾਜਨੀਤੀ ਨਾ ਕਰੇ ਸਗੋਂ ਯੂਪੀ ਅਤੇ ਹਰਿਆਣਾ ਤੋਂ ਦਿੱਲੀ […]

ਬ੍ਰਮ ਸ਼ੰਕਰ ਜਿੰਪਾ ਵੱਲੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ

Hoshiarpur

ਚੰਡੀਗੜ੍ਹ, 01 ਮਾਰਚ 2024: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਸ਼ਿਆਰਪੁਰ (Hoshiarpur) ਸ਼ਹਿਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਲਈ ਕਿਹਾ ਹੈ।ਆਪਣੇ ਦਫਤਰ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ ਅਤੇ ਜਲ ਸ੍ਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਬੈਠਕ […]

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

Brahm Shankar Jimpa

ਚੰਡੀਗੜ੍ਹ, 26 ਫਰਵਰੀ 2024: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ (Brahm Shankar Jimpa) ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਕੀਤੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵਹਾੜ […]

ਸਿੰਚਾਈ ਲਈ ਅੰਡਰਗਰਾਊਂਡ ਪਾਈਪਲਾਈਨ ਪਾਉਣ ਲਈ ਸਰਕਾਰ ਦਿੰਦੀ ਹੈ 90 ਫ਼ੀਸਦੀ ਤੱਕ ਸਬਸਿਡੀ: ਡਾ. ਸੇਨੂ ਦੁੱਗਲ

underground pipelines

ਫਾਜ਼ਿਲਕਾ 21 ਫਰਵਰੀ 2024: ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਭੁਮੀ ਰੱਖਿਆ ਵਿਭਾਗ ਦੇ ਕੰਮਕਾਜ ਸਬੰਧੀ ਸਮੀਖਿਆ ਬੈਠਕ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਿੰਚਾਈ ਲਈ ਕਿਸਾਨਾਂ ਵੱਲੋਂ ਸਮੂਹਿਕ ਤੌਰ ‘ਤੇ ਜ਼ਮੀਨਦੋਜ਼ ਪਾਈਪਲਾਈਨ (underground pipelines) ਪਾਉਣ ਲਈ 90 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਭੂਮੀ ਰੱਖਿਆ ਵਿਭਾਗ ਨੂੰ 51 ਕੇਸ […]

ਬਰਸਾਤੀ ਪਾਣੀ ਦੀ ਸਹੀ ਵਰਤੋਂ ਲਈ ਰਾਜਸਥਾਨ ਅਤੇ ਹਰਿਆਣਾ ਸਰਕਾਰ ਦਰਮਿਆਨ ਡੀਪੀਆਰ ਬਣਾਉਣ ਲਈ ਹੋਇਆ ਸਮਝੌਤਾ

Haryana government

ਚੰਡੀਗੜ੍ਹ, 17 ਫਰਵਰੀ 2024: ਹਰਿਆਣਾ (Haryana government) ਅਤੇ ਰਾਜਸਥਾਨ ਦਰਮਿਆਨ ਜੁਲਾਈ ਤੋਂ ਅਕਤੂਬਰ ਤੱਕ ਮਾਨਸੂਨ ਸੀਜ਼ਨ ਦੌਰਾਨ ਦਰਿਆ ਰਾਹੀਂ ਸਮੁੰਦਰ ਵਿੱਚ ਬੇਕਾਰ ਵਹਿਣ ਵਾਲੇ ਬਰਸਾਤੀ ਪਾਣੀ ਦੀ ਸਹੀ ਵਰਤੋਂ ਅਤੇ ਹੜ੍ਹ ਤੋਂ ਬਚਾਉਣ ਲਈ ਡੀਪੀਆਰ ਯਾਨੀ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਤਿਆਰ ਕਰਨ ਲਈ ਇੱਕ ਸਮਝੌਤਾ ਕੀਤਾ ਗਿਆ। ਨਵੀਂ ਦਿੱਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ […]

ਪੰਜਾਬ ਦੇ ਸਾਰੇ ਪਿੰਡਾਂ ‘ਚ ‘ਨਲ ਜਲ ਮਿੱਤਰ ਪ੍ਰੋਗਰਾਮ’ ਛੇਤੀ ਸ਼ੁਰੂ ਹੋਵੇਗਾ: ਬ੍ਰਮ ਸ਼ੰਕਰ ਜਿੰਪਾ

Nal Jal Mitra

ਚੰਡੀਗੜ੍ਹ, 10 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ (Nal Jal Mitra Program) ਛੇਤੀ ਸ਼ੁਰੂ ਕੀਤਾ ਜਾ ਰਿਹਾ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਹਿਯੋਗ ਨਾਲ ‘ਨਲ ਜਲ ਮਿੱਤਰ’ ਲਈ ਮਲਟੀ ਸਕੀਲਿੰਗ ਕੋਰਸ ਵਿਕਸਿਤ ਕੀਤਾ ਹੈ। […]