July 2, 2024 7:32 pm

ਕੁਲਜੀਤ ਸਿੰਘ ਸਰਹਾਲ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਦਾ ਅਹੁਦਾ ਸਾਂਭਿਆ

Kuljit Singh Sarhal

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਫਰਵਰੀ 2024: ਆਮ ਆਦਮੀ ਪਾਰਟੀ ਸਦਕਾ ਪੂਰੇ ਦੇਸ਼ ਦੀ ਰਾਜਨੀਤੀ ਵਿੱਚ ਤਬਦੀਲੀ ਆਈ ਹੈ ਤੇ ਅੱਜ ਆਮ ਘਰਾਂ ਦੇ ਧੀਆਂ-ਪੁੱਤ ਮੰਤਰੀ, ਵਿਧਾਇਕ, ਚੇਅਰਮੈਨ ਤੇ ਹੋਰ ਉੱਚ ਅਹੁਦਿਆਂ ‘ਤੇ ਪੁੱਜ ਰਹੇ ਹਨ। ਇਸ ਸਾਰਥਕ ਤਬਦੀਲੀ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ […]

ਮੀਤ ਹੇਅਰ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Meet Hayer

ਚੰਡੀਗੜ੍ਹ, 15 ਨਵੰਬਰ 2023: ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਨਵ-ਨਿਯੁਕਤ 13 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ 5 ਜੇ.ਈ., 2 ਜ਼ਿਲੇਦਾਰ, 4 ਕਲਰਕ ਤੇ 2 ਟਿਊਬਵੈਲ ਆਪਰੇਟਰ ਸ਼ਾਮਲ ਹਨ। ਮੀਤ ਹੇਅਰ (Meet […]

ਬੇਸ਼ਕੀਮਤੀ ਜਲ ਸਰੋਤ ਬਚਾਉਣਾ ਸਮੇਂ ਦੀ ਮੁੱਖ ਲੋੜ: ਗੁਰਮੀਤ ਸਿੰਘ ਮੀਤ ਹੇਅਰ

Water Resources

ਚੰਡੀਗੜ੍ਹ, 22 ਜੂਨ 2023: ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਦੇ ਮੱਦੇਨਜ਼ਰ ਭੂਮੀ ਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਕਿਸਾਨਾਂ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਅਤੇ ਬੇਸ਼ਕੀਮਤੀ ਜਲ ਸਰੋਤਾਂ (Water Resources) ਨੂੰ ਬਚਾਉਣ ‘ਤੇ ਜ਼ੋਰ ਦਿੰਦਿਆਂ ਵਿਭਾਗ ਨੂੰ ਨਵੇਂ ਪ੍ਰੋਗਰਾਮ ਉਲੀਕਣ […]

ਜਲ ਸਰੋਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਨੂੰ ਜੋਗਾ ਡਿਸਟ੍ਰੀਬਿਊਟਰੀ ਦੇ 26.91 ਕਰੋੜ ਦੇ ਪ੍ਰਾਜੈਕਟ ਦਾ ਤੋਹਫ਼ਾ

ਜੋਗਾ ਡਿਸਟ੍ਰੀਬਿਊਟਰੀ

ਚੰਡੀਗੜ੍ਹ/ਬਰਨਾਲਾ, 21 ਜਨਵਰੀ 2023: ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਿਲ੍ਹਾ ਬਰਨਾਲਾ ਅੰਦਰ ਕਰੋੜਾਂ ਦੇ ਨਹਿਰੀ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿੰਜਾਈ ਪ੍ਰਾਜੈਕਟਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਵਚਨਬੱਧ ਹੈ ਅਤੇ ਕਿਸਾਨੀ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ […]