July 7, 2024 4:20 pm

ਜਲ ਸਰੋਤ ਵਿਭਾਗ ਨੇ ਪਹਿਲੀ ਵਾਰ ਲਗਭਗ 900 ਥਾਵਾਂ ‘ਤੇ ਪਾਣੀ ਪਹੁੰਚਾਇਆ: ਚੇਤਨ ਸਿੰਘ ਜੌੜਾਮਾਜਰਾ

Chetan Singh Jouramajra

ਚੰਡੀਗੜ੍ਹ, 28 ਜੂਨ 2024: ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jouramajra) ਨੇ ਕਿਹਾ ਕਿ ਪਿਛਲੇ ਸਾਲ ਪਹਿਲੀ ਵਾਰ ਲਗਭਗ 900 ਥਾਵਾਂ ‘ਤੇ ਵਿਭਾਗ ਨੇ ਪਾਣੀ ਪਹੁੰਚਾਇਆ ਹੈ, ਉਨ੍ਹਾਂ ਕਿਹਾ ਕਿਹਾ ‘ਚ ਕੁਝ ਥਾਵਾਂ 35-40 ਸਾਲਾਂ ਤੋਂ ਸੁੱਕੀਆਂ ਪਈਆਂ ਸਨ। ਜੌੜਾਮਾਜਰਾ (Chetan Singh Jouramajra) ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਹਿਰੀ ਪਾਣੀ […]

ਵਿਧਾਇਕਾਂ ਨੂੰ ਨਾਲ ਲੈ ਕੇ ਜ਼ਮੀਨੀ ਹਕੀਕਤਾਂ ਜਾਨਣ ਜਲ ਸਰੋਤ ਵਿਭਾਗ ਦੇ ਅਧਿਕਾਰੀ: ਚੇਤਨ ਸਿੰਘ ਜੌੜਾਮਾਜਰਾ

Chetan Singh Jauramajra

ਪਟਿਆਲਾ, 19 ਦਸੰਬਰ 2023: ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਡਰੇਨੇਜ ਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜਮੀਨੀ ਹਕੀਕਤਾਂ ਜਾਨਣ ਲਈ ਹਲਕਾ ਵਿਧਾਇਕਾਂ ਨੂੰ ਨਾਲ ਲੈਕੇ ਆਪਣੇ ਇਲਾਕੇ ਦਾ ਦੌਰਾ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ […]

ਜਲ ਸਰੋਤ ਵਿਭਾਗ ਦੇ 24 ਇੰਜੀਨੀਅਰਾਂ/ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ

ਤਬਾਦਲੇ

ਚੰਡੀਗੜ੍ਹ, 11 ਦਸੰਬਰ 2023: ਪੰਜਾਬ ਸਰਕਾਰ ਵੱਲੋਂ ਜਲ ਸਰੋਤ ਵਿਭਾਗ (Water Resources Department) ਦੇ 24 ਇੰਜੀਨੀਅਰਾਂ/ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਹਨ |

ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 27 ਜ਼ਿਲ੍ਹਾਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Meet Hayer

ਚੰਡੀਗੜ੍ਹ, 11 ਸਤੰਬਰ 2023: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੇ ਅੱਜ ਵਿਭਾਗ ਵਿੱਚ ਨਵੇਂ ਸ਼ਾਮਲ ਕੀਤੇ ਗਏ 27 ਜ਼ਿਲ੍ਹਾਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇੱਥੇ ਪੰਜਾਬ ਭਵਨ ਵਿਖੇ ਹੋਏ ਇੱਕ ਸਾਦੇ ਸਮਾਗਮ-ਕਮ-ਮੀਟਿੰਗ ਦੌਰਾਨ ਨਿਯੁਕਤੀ ਪੱਤਰ ਸੌਂਪਦਿਆਂ ਜਲ ਸਰੋਤ […]

ਜਲ ਸਰੋਤ ਵਿਭਾਗ ਵੱਲੋਂ ਬਚਾਅ ਕਾਰਜ ਜੰਗੀ ਪੱਧਰ ‘ਤੇ ਜਾਰੀ: ਮੀਤ ਹੇਅਰ

WATER RESOURCES DEPARTMENT

ਚੰਡੀਗੜ੍ਹ, 11 ਜੁਲਾਈ 2023: ਲਗਾਤਾਰ ਤੇ ਨਿਰੰਤਰ ਮੀਂਹ ਅਤੇ ਜਲ ਭੰਡਾਰਾਂ ਦੇ ਵਧੇ ਪੱਧਰ ਕਾਰਨ ਸੂਬੇ ਵਿੱਚ ਪੈਦਾ ਹੋਈ ਸਥਿਤੀ ਬਹਾਲ ਨਜਿੱਠਣ ਲਈ ਜਲ ਸਰੋਤ ਵਿਭਾਗ (WATER RESOURCES DEPARTMENT) ਵੱਲੋਂ ਕੰਮ ਜੰਗੀ ਪੱਧਰ ਉਤੇ ਜਾਰੀ ਹਨ ਅਤੇ ਸੰਵੇਦਨਸ਼ੀਲ ਥਾਂਵਾਂ ਉਤੇ ਵਾਧੂ ਸਟਾਫ ਨੂੰ ਤਾਇਨਾਤ ਕਰਨ ਦੇ ਨਾਲ ਲੋੜੀਂਦੇ ਤਰਜੀਹੀ ਕੰਮਾਂ ਨੂੰ ਪਹਿਲ ਦੇ ਆਧਾਰ ਉਤੇ […]

ਜਲ ਸਰੋਤ ਵਿਭਾਗ ਨੇ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ: ਮੀਤ ਹੇਅਰ

Water Resources Department

ਚੰਡੀਗੜ੍ਹ, 23 ਮਈ 2023: ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਆਪਣੇ ਹਿੱਸੇ ਦਾ ਪਾਣੀ ਦੇਣ ਲਈ ਜਲ ਸਰੋਤ ਵਿਭਾਗ (Water Resources Department)  ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿਛਲੇ 9 ਮਹੀਨਿਆਂ ਵਿੱਚ ਨਹਿਰੀ ਪਾਣੀ ਦੇ ਝਗੜਿਆਂ ਦੇ 3222 ਕੇਸ ਨਿਪਟਾਏ ਗਏ ਹਨ। ਵਿਭਾਗ ਕੋਲ ਹੁਣ ਕੁੱਲ 5025 ਲੰਬਿਤ ਕੇਸਾਂ ਵਿੱਚੋਂ 1614 ਹੀ ਰਹਿ ਗਏ ਹਨ […]

ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ

Water Resources Department

ਚੰਡੀਗੜ੍ਹ,16 ਮਈ 2023: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਜਲ ਸਰੋਤ ਵਿਭਾਗ (Water Resources Department) ਵਿੱਚ ਨਵੇਂ ਚੁਣੇ ਗਏ 68 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਕਲਰਕਾਂ ਵਿੱਚੋਂ 42 ਜਲ ਸਰੋਤ ਵਿਭਾਗ ਅਤੇ 26 ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਵਿੱਚ ਭਰਤੀ ਕੀਤੇ ਗਏ […]

ਮੀਤ ਹੇਅਰ ਵੱਲੋਂ ਕੰਢੀ ਖੇਤਰ ਦੇ 7 ਡੈਮਾਂ ਦੇ ਜਲ ਵੰਡ ਢਾਂਚੇ ਦੀ ਕਾਇਆ ਕਲਪ ਲਈ 5.72 ਕਰੋੜ ਰੁਪਏ ਮਨਜ਼ੂਰ

Gurmeet Singh Meet Hayer

ਚੰਡੀਗੜ੍ਹ, 15 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਾਣੀ ਦੀ ਵੰਡ ਨੂੰ ਹੋਰ ਬਿਹਤਰ ਤੇ ਸੁਚੱਜਾ ਬਣਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਲ ਸਰੋਤ ਵਿਭਾਗ, ਹੁਸ਼ਿਆਰਪੁਰ ਦੇ ਏਰੀਆ ਡੈਮ (Dam) ਸਰਕਲ ਅਧੀਨ ਪੈਂਦੇ ਕੰਢੀ ਖੇਤਰ ਦੇ 7 ਡੈਮਾਂ […]

ਮੀਤ ਹੇਅਰ ਵੱਲੋਂ ਜਲ ਸਰੋਤ ਵਿਭਾਗ ਦੇ ਚੱਲ ਰਹੇ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ

ਜਲ ਸਰੋਤ ਵਿਭਾਗ

ਚੰਡੀਗੜ੍ਹ, 11 ਜਨਵਰੀ 2023: ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਅਤੇ ਇਨ੍ਹਾਂ ਦੇ ਫੰਡਾਂ ਦੀ ਢੁਕਵੀਂ ਅਤੇ ਸੁਚੱਜੀ ਵਰਤੋਂ ਕਰਨਾ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਨ੍ਹਾਂ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। […]

ਪੰਜਾਬ ਸਰਕਾਰ ਵੱਲੋਂ ਜਲ ਸਰੋਤ ਵਿਭਾਗ ਦੇ ਉਪ ਮੰਡਲ ਅਫਸਰਾਂ ਤੇ ਇੰਜਨੀਅਰਾਂ ਦੇ ਤਬਾਦਲੇ

Transfers

ਚੰਡੀਗੜ੍ਹ 31 ਅਕਤੂਬਰ 2022: ਪੰਜਾਬ ਸਰਕਾਰ ਨੇ ਪ੍ਰਬੰਧਕੀ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਲ ਸਰੋਤ ਵਿਭਾਗ ਦੇ ਉਪ ਮੰਡਲ ਅਫਸਰਾਂ ਤੇ ਇੰਜਨੀਅਰਾਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ।