July 7, 2024 9:53 am

ਪੰਜਾਬ ਦੇ ਨਾਂ ਇਕ ਹੋਰ ਪ੍ਰਾਪਤੀ, ਭਾਰਤ ਸਰਕਾਰ ਵਲੋਂ ‘ਹਰ ਘਰ ਜਲ ਸਰਟੀਫਿਕੇਟ’ ਦੀ ਮਾਨਤਾ ਮਿਲੀ: ਬ੍ਰਮ ਸ਼ੰਕਰ ਜਿੰਪਾ

Har Ghar Jal Certificate

ਚੰਡੀਗੜ੍ਹ, 06 ਅਪ੍ਰੈਲ 2023: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜ ਗਈ ਹੈ। ਪੰਜਾਬ ਦੇ ਸਾਰੇ ਪਿੰਡਾਂ ਦੇ ਸਾਰੇ ਘਰਾਂ ਨੂੰ ਟੂਟੀ ਰਾਹੀਂ ਪਾਣੀ ਦੀ ਸਪਲਾਈ ਸਬੰਧੀ ਟੀਚਾ ਪ੍ਰਾਪਤ ਹੋਣ ਉਪਰੰਤ ਕੇਂਦਰੀ ਜਲ ਸ਼ਕਤੀ ਮੰਤਰਾਲੇ […]

ਅੱਜ ਫਾਜ਼ਿਲਕਾ ਜਾਣਗੇ CM ਮਾਨ, ਸਰਹੱਦੀ ਪਿੰਡਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਯੋਜਨਾ ਦਾ ਰੱਖਣਗੇ ਨੀਂਹ ਪੱਥਰ

Fazilka

ਚੰਡੀਗੜ੍ਹ, 25 ਫ਼ਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਫਾਜ਼ਿਲਕਾ (Fazilka) ਦਾ ਦੌਰਾ ਕਰਨਗੇ। ਇਸ ਮੌਕੇ ਮੁੱਖ ਮੰਤਰੀ ਅੱਜ ਸਰਹੱਦੀ ਪਿੰਡਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਯੋਜਨਾ ਦਾ ਨੀਂਹ ਪੱਥਰ ਰੱਖਣਗੇ। ਇਹ ਪ੍ਰੋਜੈਕਟ 578.28 ਕਰੋੜ ਦੀ ਲਾਗਤ ਨਾਲ ਤਿਆਰ ਹੋਵੇਗਾ। ਪਾਈਪ ਲਾਈਨ ਰਾਹੀਂ 122 ਪਿੰਡਾਂ ਅਤੇ 15 ਢਾਣੀਆਂ ਨੂੰ ਸ਼ੁੱਧ ਪਾਣੀ ਮਿਲੇਗਾ। ਪ੍ਰਾਪਤ ਜਾਣਕਰੀ […]