July 2, 2024 9:40 pm

Abohar News: ਅਬੋਹਰ ‘ਚ ਪਾਣੀ ਦੀ ਵਾਰੀ ਨੂੰ ਲੈ ਕੇ ਭਿੜੇ ਦੋ ਧਿਰ, ਤਿੰਨ ਜਣੇ ਗੰਭੀਰ ਜ਼ਖਮੀ

Abohar

ਅਬੋਹਰ , 28 ਜੂਨ 2024: ਅਬੋਹਰ (Abohar) ਦੇ ਪਿੰਡ ਬਹਾਦਰਖੇੜਾ ‘ਚ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਧਿਰਾਂ ‘ਚ ਗੋ+ਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ ‘ਚ ਤਿੰਨ ਜਣੇ ਜ਼ਖਮੀ ਹੋ ਗਏ ਹਨ, ਜ਼ਖਮੀਆਂ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ | ਪੁਲਿਸ ਨੇ ਮੌਕੇ ‘ਏ ਪਹੁੰਚ ਕੇ […]

Punjab News: ਬ੍ਰਮ ਸ਼ੰਕਰ ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਸਖ਼ਤ ਨਿਰਦੇਸ਼ ਜਾਰੀ

Bram Shankar Jimpa

ਚੰਡੀਗੜ੍ਹ, 19 ਜੂਨ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਕੰਮਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਗਰਮੀ ਦੇ ਇਸ […]

ਮਹੀਪਾਲ ਢਾਂਡਾ ਵੱਲੋਂ ਪੰਚਾਇਤੀ ਛੱਪੜਾਂ ਦੇ ਪਾਣੀ ਦੀ ਨਿਕਾਸੀ ਸੰਬੰਧੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ

Panchayat ponds

ਚੰਡੀਗੜ੍ਹ, 7 ਜੂਨ 2024: ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਮਹੀਪਾਲ ਢਾਂਡਾ ਨੇ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਆਉਣ ਵਾਲੇ 10 ਦਿਨਾਂ ਵਿਚ ਸਾਰੀ ਪੰਚਾਇਤਾਂ ਦੇ ਛੱਪੜਾਂ  (Panchayat ponds) ਦੇ ਪਾਣੀ ਦੀ ਨਿਕਾਸੀ ਕੰਮ ‘ਤੇ ਵੱਧ ਧਿਆਨ ਦਿੱਤਾ ਜਾਵੇ। ਇਸ ਤੋਂ ਇਲਾਵਾ, ਛੱਪੜਾਂ ਦੀ ਗਾਦ-ਮਿੱਟੀ ਨੂੰ ਕੱਢ ਕੇ ਪੰਚਾਇਤ […]

ਹਰਿਆਣਾ ਸਰਕਾਰ ਵੱਲੋਂ ਜ਼ਿਲ੍ਹਾ ਭਿਵਾਨੀ ਅਤੇ ਚਰਖੀ ਦਾਦਰੀ ‘ਚ 40.18 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ

Charkhi Dadri

ਚੰਡੀਗੜ੍ਹ, 7 ਜੂਨ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਗ੍ਰਾਮੀਣ ਸੰਵਰਧਨ ਪ੍ਰੋਗਰਾਮ ਦੇ ਤਹਿਤ ਜ਼ਿਲ੍ਹਾ ਭਿਵਾਨੀ ਅਤੇ ਚਰਖੀ ਦਾਦਰੀ (Charkhi Dadri) ਵਿਚ 40.18 ਕਰੋੜ ਰੁਪਏ ਦੀ ਲਾਗਤ ਦੀ ਛੇ ਵੱਡੀ ਪਰਿਯੋਜਨਾਵਾਂ ਨੂੰ ਪ੍ਰਸ਼ਾਸਨਿਕ ਮਨਜ਼ੂਰੀ ਪ੍ਰਦਾਨ ਕੀਤੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਨਜ਼ੂਰ ਪਰਿਯੋਜਨਾਵਾਂ ਵਿਚ ਭਿਵਾਨੀ ਜ਼ਿਲ੍ਹੇ […]

ਦਿੱਲੀ ‘ਚ ਪੀਣ ਵਾਲੇ ਪਾਣੀ ਦਾ ਸੰਕਟ ਹੋਇਆ ਡੂੰਘਾ, CM ਅਰਵਿੰਦ ਕੇਜਰੀਵਾਲ ਨੇ ਇਨ੍ਹਾਂ ਸੂਬਿਆਂ ਤੋਂ ਮੰਗੀ ਮੱਦਦ

Arvind Kejriwal

ਚੰਡੀਗੜ੍ਹ, 31 ਮਈ 2024: ਇੱਕ ਪਾਸੇ ਦਿੱਲੀ ਵਿੱਚ ਅੱਤ ਦੀ ਗਰਮੀ ਜਾਰੀ ਹੈ। ਦੂਜੇ ਪਾਸੇ ਪਾਣੀ ਦੀ ਕਮੀ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੁੱਦੇ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਭਾਜਪਾ ਨੂੰ ਅਪੀਲ ਕੀਤੀ ਹੈ ਕਿ ਉਹ ਰਾਜਨੀਤੀ ਨਾ ਕਰੇ ਸਗੋਂ ਯੂਪੀ ਅਤੇ ਹਰਿਆਣਾ ਤੋਂ ਦਿੱਲੀ […]

ਚੰਡੀਗੜ੍ਹ ‘ਚ ਅੱਜ ਪਾਣੀ ਦੀ ਸਪਲਾਈ ਰਹੇਗੀ ਮੱਠੀ, ਨਗਰ ਨਿਗਮ ਵੱਲੋਂ ਐਡਵਾਈਜ਼ਰੀ ਜਾਰੀ

Water supply

ਚੰਡੀਗੜ੍ਹ, 9 ਮਈ 2024: ਚੰਡੀਗੜ੍ਹ ਵਿੱਚ ਅੱਜ ਸ਼ਾਮ ਪਾਣੀ ਦੀ ਸਪਲਾਈ (Water supply) ਮੱਠੀ ਰਹਿਣ ਵਾਲੀ ਹੈ । ਅੱਜ ਸ਼ਾਮ 6 ਵਜੇ ਤੋਂ ਰਾਤ 8 ਵਜੇ ਤੱਕ ਸਪਲਾਈ ਵਿੱਚ ਦਿੱਕਤ ਆਵੇਗੀ ਕਿਉਂਕਿ ਅੱਜ ਪੰਜਾਬ ਬਿਜਲੀ ਵਿਭਾਗ ਨੇ ਖਰੜ ਤੋਂ ਮੋਰਿੰਡਾ ਤੱਕ ਬਿਜਲੀ ਲਾਈਨ ਦੀ ਮੁਰੰਮਤ ਦਾ ਕੰਮ ਕੀਤਾ ਜਾਵੇਗਾ । ਇਸ ਕਾਰਨ ਬਿਜਲੀ ਨਾ ਹੋਣ […]

ਚੰਡੀਗੜ੍ਹ ਨਗਰ ਨਿਗਮ ਦੀ ਬੈਠਕ ‘ਚ ਜ਼ਬਰਦਸਤ ਹੰਗਾਮਾ, 24 ਘੰਟੇ ਪਾਣੀ ਸਪਲਾਈ ਦੇ ਮੁੱਦੇ ‘ਤੇ ਚਰਚਾ

Chandigarh

ਚੰਡੀਗੜ੍ਹ, 15 ਮਾਰਚ 2024: ਚੰਡੀਗੜ੍ਹ (Chandigarh) ਦੇ ਮੇਅਰ ਕੁਲਦੀਪ ਕੁਮਾਰ ਨੇ 24 ਘੰਟੇ ਪਾਣੀ ਅਤੇ 20 ਹਜ਼ਾਰ ਲੀਟਰ ਮੁਫ਼ਤ ਪਾਣੀ ਦੇਣ ਦੇ ਮੁੱਦੇ ਨੂੰ ਲੈ ਕੇ ਅੱਜ ਬੈਠਕ ਸੱਦੀ ਸੀ। ਇਸ ਸਬੰਧੀ ਬੈਠਕ ਵਿੱਚ ਜ਼ਬਰਦਸਤ ਹੰਗਾਮਾ ਹੋਇਆ। 24 ਘੰਟੇ ਚੱਲਣ ਵਾਲੇ ਪਾਣੀ ਦੇ ਪ੍ਰਾਜੈਕਟ ’ਤੇ ਪਿਛਲੇ ਕਈ ਸਾਲਾਂ ਤੋਂ ਕੰਮ ਚੱਲ ਰਿਹਾ ਹੈ। ਇਸ ਪ੍ਰੋਜੈਕਟ […]

ਹਰਿਆਣਾ ਵਾਸੀਆਂ ਨੂੰ ਹੁਣ 7 ਦਿਨਾਂ ‘ਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਦੀ ਮਿਲੇਗੀ ਮਨਜ਼ੂਰੀ

water supply

ਚੰਡੀਗੜ੍ਹ, 12 ਮਾਰਚ 2024: ਹਰਿਆਣਾ (Haryana) ਸਰਕਾਰ ਨੇ ਸੂਬੇ ਦੇ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ (water supply) ਅਤੇ ਸੀਵਰੇਜ ਦੇ ਕੁਨੈਕਸ਼ਨਾਂ ਦੀ ਮਨਜ਼ੂਰੀ ਦੀ ਸਮਾਂ ਸੀਮਾ 12 ਦਿਨਾਂ ਤੋਂ ਘਟਾ ਕੇ 7 ਦਿਨ ਕਰ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਸੰਜੀਵ ਕੌਸ਼ਲ […]

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 10.29 ਕਰੋੜ ਰੁਪਏ ਦੇ 41 ਕੰਮਾਂ ਨੂੰ ਪ੍ਰਵਾਨਗੀ

water supply

ਸ੍ਰੀ ਮੁਕਤਸਰ ਸਾਹਿਬ 5 ਮਾਰਚ 2024: ਜਲ ਜੀਵਨ ਮਿਸ਼ਨ ਅਧੀਨ ਜਿਲਾ ਪੱਧਰੀ ਕਮੇਟੀ ਦੀ ਬੈਠਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜ਼ਿਲ੍ਹੇ ਦੇ ਵਿੱਚ ਜਲ ਸਪਲਾਈ (water supply) ਨਾਲ ਸੰਬੰਧਿਤ 41 ਕੰਮਾਂ ਨੂੰ ਪ੍ਰਵਾਣਗੀ ਦਿੱਤੀ ਗਈ ਜਿਸ ਤੇ ਕੁੱਲ 10 ਕਰੋੜ 29 ਲੱਖ ਰੁਪਏ ਦਾ ਖਰਚ ਆਉਣਾ ਹੈ। ਇਸ ਮੌਕੇ […]

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

Brahm Shankar Jimpa

ਚੰਡੀਗੜ੍ਹ, 26 ਫਰਵਰੀ 2024: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ (Brahm Shankar Jimpa) ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਕੀਤੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵਹਾੜ […]