July 7, 2024 6:38 pm

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

Brahm Shankar Jimpa

ਚੰਡੀਗੜ੍ਹ, 26 ਫਰਵਰੀ 2024: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ (Brahm Shankar Jimpa) ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਕੀਤੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵਹਾੜ […]

ਪੰਜਾਬ ਦੇ 1718 ਪਿੰਡਾਂ ਨੂੰ ਜਲਦ ਮਿਲੇਗੀ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ: ਬ੍ਰਮ ਸ਼ੰਕਰ ਜਿੰਪਾ

water supply

ਚੰਡੀਗੜ੍ਹ, 12 ਅਕਤੂਬਰ 2023: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਆਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ (water supply) ਲਈ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਜਿੰਪਾ ਨੇ […]

ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਜ਼ਿਲ੍ਹੇ ਦੇ ਪਿੰਡਾਂ ‘ਚ ਸਫਾਈ ਪਖਵਾੜਾ ਸ਼ੁਰੂ

Swachh Bharat Mission

ਐਸ.ਏ.ਐਸ.ਨਗਰ, 22 ਸਤੰਬਰ, 2023: ਐਸ.ਏ.ਐਸ ਨਗਰ ਜਿਲ੍ਹੇ ਵਿੱਚ ਸਵੱਛਤਾ ਹੀ ਸੇਵਾ ਮੁਹਿੰਮ ਦੀ ਸੁਰੂਆਤ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) (Swachh Bharat Mission) ਦੇ ਅੰਤਰਗਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਇਸ ਪੰਦਰਵਾੜੇ ਅਧੀਨ ਪਿੰਡਾਂ ਵਿੱਚ ਅਲੱਗ ਅਲੱਗ ਗਤੀਵਧੀਆ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਪੰਚਾਇਤਾਂ ਅਤੇ ਲੋਕਾਂ ਨੂੰ ਜਨਤਕ ਆਏ ਸਾਂਝੇ ਸਥਾਨਾਂ ਦੀ ਸਫਾਈ ਲਈ ਪ੍ਰੇਰਿਆ […]

ਮਾਨ ਸਰਕਾਰ ਵੱਲੋਂ 31 ਦਸੰਬਰ ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਸਾਫ ਪਾਣੀ ਦੀ ਸਹੂਲਤ ਦਾ ਟੀਚਾ, 99.93 ਫ਼ੀਸਦੀ ਕੰਮ ਪੂਰਾ

Water Supply

ਚੰਡੀਗੜ੍ਹ 22 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਨਾਂ ਜਲਦ ਇੱਕ ਵੱਡੀ ਪ੍ਰਾਪਤੀ ਜੁੜ ਜਾਵੇਗੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 31 ਦਸੰਬਰ 2022 ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਾਂ ਰਾਹੀਂ ਸਪਲਾਈ ਦੇਣ ਦਾ ਟੀਚਾ ਹੈ। ਹੁਣ ਤੱਕ ਰਾਜ ਦੇ 34.26 ਲੱਖ ਪੇਂਡੂ […]

ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨਿੱਜੀ ਮੁਫਾਦ ਲਈ ਸਾਡੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ: CM ਭਗਵੰਤ ਮਾਨ

ਰੁਜ਼ਗਾਰ

ਚੰਡੀਗੜ੍ਹ 06 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਕਿਹਾ ਕਿ ਰਸੂਖਦਾਰ ਸਿਆਸੀ ਪਰਿਵਾਰਾਂ ਦੇ ਨਿੱਜੀ ਮੁਫਾਦ ਹੋਣ ਕਰਕੇ ਸੂਬਾ ਵਿਕਾਸ ਪੱਖੋਂ ਪੱਛੜ ਗਿਆ ਅਤੇ ਸਾਡੇ ਨੌਜਵਾਨਾਂ ਕੋਲੋਂ ਰੁਜ਼ਗਾਰ ਦੇ ਮੌਕੇ ਖੁੱਸ ਗਏ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ […]

ਤਨਖਾਹਾਂ ਨਾ ਮਿਲਣ ‘ਤੇ ਕੱਚੇ ਮੁਲਾਜ਼ਮਾਂ ਨੇ ਸੈਨੀਟੇਸ਼ਨ ਵਿਭਾਗ ਦੇ ਸਰਕਲ ਦਫ਼ਤਰ ਦੇ ਬਾਹਰ ਦਿੱਤਾ ਧਰਨਾ

Water Supply and Sanitation

ਸ੍ਰੀ ਮੁਕਤਸਰ ਸਾਹਿਬ 05 ਸਤੰਬਰ 2022: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਰਜਿ.31 ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਦਫ਼ਤਰ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਰਕੇ ਸੈਨੀਟੇਸ਼ਨ ਵਿਭਾਗ (Water Supply and Sanitation Department) ਦੇ ਸਰਕਲ ਦਫ਼ਤਰ (ਸ੍ਰੀ ਮੁਕਤਸਰ ਸਾਹਿਬ) ਵਿਖੇ ਧਰਨਾ ਦਿੱਤਾ […]