July 8, 2024 9:49 pm

ਹਰਿਆਣਾ ਵਾਸੀਆਂ ਨੂੰ ਹੁਣ 7 ਦਿਨਾਂ ‘ਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਦੀ ਮਿਲੇਗੀ ਮਨਜ਼ੂਰੀ

water supply

ਚੰਡੀਗੜ੍ਹ, 12 ਮਾਰਚ 2024: ਹਰਿਆਣਾ (Haryana) ਸਰਕਾਰ ਨੇ ਸੂਬੇ ਦੇ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ (water supply) ਅਤੇ ਸੀਵਰੇਜ ਦੇ ਕੁਨੈਕਸ਼ਨਾਂ ਦੀ ਮਨਜ਼ੂਰੀ ਦੀ ਸਮਾਂ ਸੀਮਾ 12 ਦਿਨਾਂ ਤੋਂ ਘਟਾ ਕੇ 7 ਦਿਨ ਕਰ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਸੰਜੀਵ ਕੌਸ਼ਲ […]

ਕੈਪਟਨ ਸਰਕਾਰ ਵੱਲੋਂ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਅਣਅਧਿਕਾਰਤ ਜਲ ਸਪਲਾਈ ਅਤੇ ਸੀਵਰੇਜ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਲਈ ਯਕਮੁਸ਼ਤ ਨਿਪਟਾਰਾ ਨੀਤੀ ਦਾ ਐਲਾਨ

ਕੈਪਟਨ ਸਰਕਾਰ ਨੇ ਜਲ ਸਪਲਾਈ ਅਤੇ ਸੀਵਰੇਜ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਲਈ ਯਕਮੁਸ਼ਤ ਨਿਪਟਾਰਾ ਨੀਤੀ ਦਾ ਐਲਾਨ

ਚੰਡੀਗੜ੍ਹ, 16 ਅਗਸਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਵੱਲੋਂ ਅੱਜ ਅਣਅਧਿਕਾਰਤ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਅਤੇ ਪਾਣੀ ਦੀ ਸਪਲਾਈ ਤੇ ਸੀਵਰੇਜ ਦੇ ਖਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਬੇੜਾ ਨੀਤੀ (ਓਟੀਐਸ) ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਕਦਮ ਨਾਲ ਲਗਭਗ 93,000 ਕੁਨੈਕਸ਼ਨਾਂ ਨੂੰ ਨਿਯਮਤ ਕੀਤੇ ਜਾਣ ਦੀ ਉਮੀਦ ਹੈ, […]