July 8, 2024 2:15 am

ਕੈਬਿਨਟ ਮੰਤਰੀ ਅਮਨ ਅਰੋੜਾ ਨੇ 2.77 ਕਰੋੜ ਦੀ ਲਾਗਤ ਵਾਲੀਆਂ ਜਲ ਸਪਲਾਈ ਸਕੀਮਾਂ ਦਾ ਰੱਖਿਆ ਨੀਂਹ ਪੱਥਰ

Aman Arora

ਸੁਨਾਮ ਊਧਮ ਸਿੰਘ ਵਾਲਾ, 28 ਅਕਤੂਬਰ, 2023: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਸਰਗਰਮ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਵੱਲੋਂ ਅੱਜ ਸੁਨਾਮ ਹਲਕੇ ਦੇ ਦੋ ਹੋਰ ਪਿੰਡਾਂ ਵਿੱਚ ਕਰੀਬ 2.77 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਜਲ ਸਪਲਾਈ ਸਕੀਮਾਂ ਦੀ […]

ਬ੍ਰਮ ਸ਼ੰਕਰ ਜਿੰਪਾ ਵੱਲੋਂ ਜਲ ਸਪਲਾਈ ਸਕੀਮਾਂ ਦੀ ਪ੍ਰਗਤੀ ‘ਚ ਤੇਜ਼ੀ ਲਿਆਉਣ ਲਈ ਜੰਗਲਾਤ ਮੰਤਰੀ ਨਾਲ ਉੱਚ ਪੱਧਰੀ ਬੈਠਕ

Water Supply Schemes

ਚੰਡੀਗੜ੍ਹ, 25 ਜੁਲਾਈ 2023: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਦੋਵਾਂ ਵਿਭਾਗਾਂ ਦੇ ਸਾਂਝੇ ਮੁੱਦਿਆਂ ਦੇ ਹੱਲ ਲਈ ਇਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ […]

ਹੜ੍ਹ ਕਾਰਨ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਬ੍ਰਮ ਸ਼ੰਕਰ ਜਿੰਪਾ

Water Supply Schemes

ਚੰਡੀਗੜ੍ਹ, 19 ਜੁਲਾਈ 2023: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 83 ਫੀਸਦੀ ਤੋਂ ਜ਼ਿਆਦਾ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਅਤੇ ਕੇਂਦਰੀ ਜ਼ੋਨ ਦੀਆਂ 368 ਜਲ ਸਪਲਾਈ ਸਕੀਮਾਂ (Water Supply Schemes) ਪ੍ਰਭਾਵਿਤ […]

ਪੰਜਾਬ ਸਰਕਾਰ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ‘ਤੇ 5172 ਕਲੋਰੀਨੇਟਰ ਲਾਏਗੀ: ਬ੍ਰਮ ਸ਼ੰਕਰ ਜਿੰਪਾ

Zero Electricity Bills

ਚੰਡੀਗੜ੍ਹ, 18 ਮਾਰਚ 2023: ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣਾ ਯਕੀਨੀ (Water Supply) ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬੇ ਦੀਆਂ ਜਲ ਸਪਲਾਈ ਸਕੀਮਾਂ ‘ਤੇ 5172 ਕਲੋਰੀਨੇਟਰ (ਪਾਣੀ ਨੂੰ ਕੀਟਾਣੂ-ਰਹਿਤ ਕਰਨ ਵਾਲਾ ਯੰਤਰ) ਲਗਾਉਣ ਦਾ ਫੈਸਲਾ ਲਿਆ ਹੈ। 10.72 ਕਰੋੜ ਦੀ ਲਾਗਤ ਵਾਲਾ ਇਹ ਪ੍ਰਾਜੈਕਟ ਪਾਣੀ ਦੀ ਸਪਲਾਈ ਨੂੰ ਪ੍ਰਭਾਵਸ਼ਾਲੀ […]

ਪੰਜਾਬ ਸਰਕਾਰ ਪਿੰਡਾਂ ‘ਚ ਪਾਈਪ ਰਾਹੀਂ ਪਾਣੀ ਦੀ ਸਪਲਾਈ ਵਾਲੀਆਂ ਸਕੀਮਾਂ ਲਈ ਲਗਾਏਗੀ ਸੋਲਰ ਪਾਵਰ ਐਨਰਜੀ ਸਿਸਟਮ: ਜਿੰਪਾ

Brahm Shankar Jimpa

ਹੁਸ਼ਿਆਰਪੁਰ 27 ਦਸੰਬਰ 2022 : ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿੰਡਾਂ ਵਿੱਚ ਪਾਈਪ ਰਾਹੀਂ ਪਾਣੀ ਦੀ ਸਪਲਾਈ ਵਾਲੀਆਂ ਸਕੀਮਾਂ ਵਾਸਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੋਲਰ ਪਾਵਰ ਐਨਰਜੀ ਸਿਸਟਮ (Solar Power Energy System) ਲਗਾਉਣ ਲਈ 60.50 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਸ ਪ੍ਰੋਜੈਕਟ ਤਹਿਤ 1508 ਪਿੰਡਾਂ ਨੂੰ ਕਵਰ ਕਰਦਿਆਂ […]