July 7, 2024 4:32 pm

INC: ਕਾਂਗਰਸ ਦੀ ਬੈਠਕ ‘ਚ ਫੈਸਲਾ, ਵਾਇਨਾਡ ਸੀਟ ਤੋਂ ਚੋਣ ਲੜੇਗੀ ਪ੍ਰਿਅੰਕਾ ਗਾਂਧੀ ਵਾਡਰਾ

Priyanka Gandhi

ਚੰਡੀਗੜ੍ਹ, 17 ਜੂਨ 2024: ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਦੇਸ਼ ਭਰ ਦੀਆਂ ਸਿਆਸੀ ਪਾਰਟੀਆਂ ਅੰਦਰੂਨੀ ਬੈਠਕਾਂ ਕਰਕੇ ਭਵਿੱਖ ਦੀ ਰਣਨੀਤੀ ਤਿਆਰ ਕਰ ਰਹੀਆਂ ਹਨ। ਇਸ ਲੜੀ ‘ਚ ਸੋਮਵਾਰ ਨੂੰ ਕਾਂਗਰਸ ਦੇ ਚੋਟੀ ਦੇ ਆਗੂਆਂ ਨੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ‘ਤੇ ਬੈਠਕ ਕੀਤੀ ਅਤੇ ਰਾਹੁਲ ਗਾਂਧੀ ਦੀ ਸੰਸਦੀ ਸੀਟ ‘ਤੇ ਫੈਸਲਾ ਲਿਆ। […]