July 2, 2024 9:19 pm

ਪਟਿਆਲਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ, ਹਥਿਆਰ ਬਰਾਮਦ

Patiala police

ਪਟਿਆਲਾ, 27 ਮਈ, 2024: ਪਟਿਆਲਾ ਪੁਲਿਸ (Patiala Police) ਦੇ ਐਸਐਸਪੀ ਵਰੁਣ ਸ਼ਰਮਾ ਦੀ ਟੀਮ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਪੁਲਿਸ ਨੇ ਰਾਜਪੁਰਾ ਤੋਂ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਮੁਤਾਬਕ ਗ੍ਰਿਫਤਾਰ ਰਜਿੰਦਰ ਸਿੰਘ ਲਾਡੀ ਅਤੇ ਸੁਬੀਰ ਸਿੰਘ ਸੂਬੀ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਮੈਂਬਰ ਹਨ | ਪੁਲਿਸ ਮੁਤਾਬਕ ਲਾਡੀ […]

ਤਰਨ ਤਾਰਨ ‘ਚ 3 ਕਿੱਲੋ ਹੈਰੋਇਨ ਤੇ ਹਥਿਆਰਾਂ ਸਮੇਤ ਇੱਕ ਤਸਕਰ ਗ੍ਰਿਫਤਾਰ

smuggler

ਤਰਨ ਤਾਰਨ, 21 ਮਈ 2024: ਪੰਜਾਬ ਦੇ ਤਰਨ ਤਾਰਨ (Tarn Taran) ਵਿੱਚ ਪੁਲਿਸ ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਮੰਗਲਵਾਰ ਨੂੰ ਦੱਸਿਆ ਕਿ ਸਰਹੱਦ ਪਾਰ ਡਰੱਗ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਤਰਨ ਤਾਰਨ ਪੁਲਿਸ ਨੇ ਬੀ.ਐਸ.ਐਫ ਦੇ ਨਾਲ […]

ਅੰਮ੍ਰਿਤਸਰ CIA ਸਟਾਫ ਨੇ ਹੈਪੀ ਜੱਟ ਗੈਂਗ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ

Amritsar CIA staff

ਅੰਮ੍ਰਿਤਸਰ, 20 ਮਈ 2024: ਅੰਮ੍ਰਿਤਸਰ ‘ਚ ਕਾਊਂਟਰ ਇੰਟੈਲੀਜੈਂਸ (Amritsar CIA staff) ਨੇ ਅਮਰੀਕਾ ਸਥਿਤ ਇੱਕ ਗੈਂਗ ਚਲਾ ਰਹੇ ਹੈਪੀ ਜੱਟ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ, 4 ਮੈਗਜ਼ੀਨ ਅਤੇ 35 ਜਿੰਦਾ ਰੌਂਦ ਵੀ ਬਰਾਮਦ ਹੋਏ ਹਨ। […]

ਜਲੰਧਰ ਕਾਊਂਟਰ ਇੰਟੈਲੀਜੈਂਸ ਟੀਮ ਨੇ ਦੋ ਜਣਿਆਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕੀਤਾ ਕਾਬੂ

Zirakpur police

ਚੰਡੀਗੜ੍ਹ, 09 ਮਈ 2024: ਪੰਜਾਬ ਦੀ ਜਲੰਧਰ ਕਾਊਂਟਰ ਇੰਟੈਲੀਜੈਂਸ (Jalandhar Counter Intelligence) ਟੀਮ ਨੇ ਦੋ ਜਣਿਆਂ ਨੂੰ 6 ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਖ਼ੁਫ਼ੀਆ ਸੂਚਨਾ ਦੇ ਆਧਾਰ ’ਤੇ ਕੀਤੀ ਗਈ। ਮੁਲਜ਼ਮਾਂ ਕੋਲੋਂ ਛੇ ਪਿਸਤੌਲਾਂ ਸਮੇਤ ਸੱਤ ਮੈਗਜ਼ੀਨ ਅਤੇ ਕਈ ਕਾਰਤੂਸ ਬਰਾਮਦ ਹੋਏ ਹਨ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਅੰਮ੍ਰਿਤਸਰ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ […]

ਫਾਜ਼ਿਲਕਾ ‘ਚ ਲੋਕ ਸਭਾ ਚੋਣਾਂ ਮੱਦੇਨਜਰ ਅਸਲੇ ਸਬੰਧੀ ਕਮੇਟੀ ਦੀ ਹੋਈ ਬੈਠਕ

weapons

ਫਾਜ਼ਿਲਕਾ 29 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਜੋ ਲੋਕ ਆਪਣੇ ਸੁਰੱਖਿਆ ਕਾਰਨਾਂ ਕਰਕੇ ਅਸਲਾ (weapons) ਜਮ੍ਹਾ ਨਹੀਂ ਕਰਵਾ ਸਕਦੇ, ਅਜਿਹੇ ਲੋਕਾਂ ਦੀਆਂ ਅਰਜੀਆਂ ਤੇ ਵਿਚਾਰ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਚੇਅਰਮੈਨ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿਚ ਐਸਪੀ ਰਮਨੀਸ਼ ਚੌਧਰੀ ਪੀਪੀਐਸ […]

ਐਸ.ਏ.ਐਸ ਨਗਰ: ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

weapons

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪ੍ਰੈਲ 2024: ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹਥਿਆਰਾਂ (weapons) ਦੇ ਜਨਤਕ ਪ੍ਰਦਰਸ਼ਨ ’ਤੇ […]

ਫਾਜ਼ਿਲਕਾ ਜ਼ਿਲ੍ਹੇ ‘ਚ 9171 ਹਥਿਆਰ ਜਮ੍ਹਾਂ ਹੋਏ, ਸਾਂਤਮਈ ਚੋਣਾਂ ਲਈ ਤਿਆਰੀਆਂ ਜਾਰੀ

Weapons

ਫਾਜ਼ਿਲਕਾ, 12 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਜ਼ਿਲ੍ਹੇ ਵਿਚ ਚੋਣ ਤਿਆਰੀਆਂ ਤੇਜੀ ਨਾਲ ਜਾਰੀ ਹਨ। ਇਸੇ ਲੜੀ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਦੀ ਪ੍ਰਧਾਨਗੀ ਹੇਠ ਹਥਿਆਰ (Weapons) ਜਮ੍ਹਾਂ ਕਰਵਾਉਣ ਸਬੰਧੀ ਬਣੀ ਸਕਰੀਨਿੰਗ ਕਮੇਟੀ ਦੀ ਬੈਠਕ ਅੱਜ ਹੋਈ। ਇਸ ਵਿਚ ਐਸਪੀ ਰਮਨੀਸ਼ ਚੌਧਰੀ ਵੀ ਹਾਜਰ ਸਨ। ਇਸ ਮੌਕੇ ਵਧੀਕ […]

ਫਾਜ਼ਿਲਕਾ ਜ਼ਿਲ੍ਹੇ ‘ਚ ਹੁਣ ਤੱਕ ਜਮ੍ਹਾਂ ਹੋਏ 5305 ਹਥਿਆਰ: ਵਧੀਕ ਜ਼ਿਲ੍ਹਾ ਚੋਣ ਅਫ਼ਸਰ

weapons

ਫਾਜ਼ਿਲਕਾ, 4 ਅਪ੍ਰੈਲ 2024 : ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਚੋਣ ਪ੍ਰਕ੍ਰਿਆ ਅਮਨ ਅਮਾਨ ਨਾਲ ਪੂਰੀ ਹੋਵੇ ਇਸ ਲਈ ਅਸਲਾ ਧਾਰਕਾਂ ਵੱਲੋਂ ਆਪਣੇ ਹਥਿਆਰ ਜਮ੍ਹਾਂ ਕਰਵਾਉਣ ਦੀ ਪ੍ਰਕ੍ਰਿਆ ਜਾਰੀ ਹੈ ਅਤੇ ਹੁਣ ਤੱਕ 5305 ਹਥਿਆਰ (weapons) ਜਮ੍ਹਾਂ ਹੋ ਚੁੱਕੇ ਹਨ। ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ ਕੁਮਾਰ ਪੋਪਲੀ ਪੀਪੀਐਸ […]

ਫਾਜ਼ਿਲਕਾ: ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਲਾਇਸੰਸੀ ਅਸਲਾ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ

election campaigning

ਫਾਜ਼ਿਲਕਾ 18 ਮਾਰਚ 2024: ਲੋਕ ਸਭਾ ਚੋਣਾਂ-2024 ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਫਾਜ਼ਿਲਕਾ (Fazilka) ਦੀ ਹਦੂਦ ਅੰਦਰ ਤੇ ਕਾਨੂੰਨ ਵਿਵਸਥਾ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਆਈ.ਏ.ਐਸ ਜ਼ਿਲ੍ਹਾ ਫਾਜਿਲਕਾ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜਿਲਕਾ ਦੇ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ […]

ਅੰਮ੍ਰਿਤਸਰ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ‘ਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, ਚੋਰੀ ਦੇ 12 ਹਥਿਆਰ ਬਰਾਮਦ

Amritsar Police

ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੰਨ ਹਾਊਸ ਚੋਰੀ ਮਾਮਲੇ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਦੀ ਗੁੱਥੀ ਨੂੰ ਸੁਲਝਾ ਦਿੱਤਾ ਹੈ। ਪੁਲਿਸ (Amritsar Police) ਵੱਲੋਂ ਉਨ੍ਹਾਂ ਦੇ ਕਬਜ਼ੇ ‘ਚੋਂ 12 ਹਥਿਆਰਾਂ […]