June 24, 2024 1:40 am

Train Accident: ਪੱਛਮੀ ਬੰਗਾਲ ‘ਚ ਰੇਲ ਹਾਦਸੇ ਦੀ ਸ਼ੁਰੂਆਤੀ ਜਾਂਚ ‘ਚ ਵੱਡੇ ਖ਼ੁਲਾਸੇ, ਜਾਣੋ ਕਿਉਂ ਹੋਇਆ ਹਾਦਸਾ

Train Accident

ਚੰਡੀਗੜ੍ਹ, 20 ਜੂਨ 2024: ਪੱਛਮੀ ਬੰਗਾਲ ਵਿੱਚ ਕੁਝ ਦਿਨ ਪਹਿਲਾਂ ਕੰਜਨਜੰਗਾ ਐਕਸਪ੍ਰੈਸ ਹਾਦਸੇ (Train Accident) ‘ਚ 10 ਜਣਿਆਂ ਦੀ ਜਾਨ ਚਲੀ ਗਈ ਸੀ ਅਤੇ ਕਈ ਜ਼ਖਮੀ ਹੋ ਗਏ ਸਨ | ਇਸ ਐਕਸਪ੍ਰੈਸ ਹਾਦਸੇ ਦੀ ਸ਼ੁਰੂਆਤੀ ਜਾਂਚ ‘ਚ ਕਈ ਵੱਡੇ ਖ਼ੁਲਾਸੇ ਹੋਏ ਹਨ | ਸ਼ੁਰੂਆਤੀ ਜਾਂਚ ਵਿੱਚ ਪਾਇਆ ਗਿਆ ਕਿ ਇਹ ਹਾਦਸਾ ਮਾਲ ਗੱਡੀ ਦੇ ਅਮਲੇ […]

Train Accident: ਪੱਛਮੀ ਬੰਗਾਲ ‘ਚ ਰੇਲ ਹਾਦਸੇ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਭੜਕੇ ਰਾਹੁਲ ਗਾਂਧੀ, ਖੜਗੇ ਤੇ ਮਮਤਾ ਬੈਨਰਜੀ

Train Accident

ਚੰਡੀਗੜ੍ਹ 17 ਜੂਨ 2024: ਪੱਛਮੀ ਬੰਗਾਲ ਦੇ ਜਲਪਾਈਗੁੜੀ ਰੇਲਵੇ ਸਟੇਸ਼ਨ ਨੇੜੇ ਸੋਮਵਾਰ ਨੂੰ ਇੱਕ ਭਿਆਨਕ ਰੇਲ ਹਾਦਸਾ (Train Accident) ਵਾਪਰਿਆ। ਸਿਆਲਦਾਹ ਜਾ ਰਹੀ ਕੰਚਨਜੰਗਾ ਐਕਸਪ੍ਰੈਸ (13174) ਨੂੰ ਇੱਕ ਮਾਲ ਗੱਡੀ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 15 ਜਣਿਆਂ ਦੀ ਮੌਤ ਹੋ ਗਈ ਹੈ ਜਦਕਿ 60 ਜਣੇ ਜ਼ਖਮੀ ਹਨ। ਇਸ ਹਾਦਸੇ ਨੂੰ ਲੈ […]

Train accident: ਪੱਛਮੀ ਬੰਗਾਲ ਰੇਲ ਹਾਦਸੇ ‘ਚ ਮ੍ਰਿਤਕਾਂ ਦੇ ਵਾਰਸਾਂ ਲਈ ਮੁਆਵਜ਼ੇ ਦਾ ਐਲਾਨ

Train accident

ਚੰਡੀਗੜ੍ਹ, 17 ਜੂਨ 2024: ਪੱਛਮੀ ਬੰਗਾਲ ‘ਚ ਹੋਏ ਰੇਲ ਹਾਦਸੇ (Train accident) ‘ਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਹਾਦਸੇ ਦੇ ਪੀੜਤਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ‘ਚ ਵਾਧਾ ਕੀਤਾ ਗਿਆ ਹੈ। ਇਸ ਵਿੱਚ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 2.5-2.5 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਨੂੰ 50-50 ਹਜ਼ਾਰ […]

West Bengal News: ਪੱਛਮੀ ਬੰਗਾਲ ਰੇਲ ਹਾਦਸੇ ‘ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੁੱਖ ਪ੍ਰਗਟਾਇਆ

West Bengal

ਚੰਡੀਗੜ੍ਹ, 17 ਜੂਨ 2024: ਪੱਛਮੀ ਬੰਗਾਲ (West Bengal) ‘ਚ ਹੋਏ ਰੇਲ ਹਾਦਸੇ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੱਛਮੀ ਬੰਗਾਲ ਦੇ ਦਾਰਜੀਲਿੰਗ ਦੇ ਇਕ ਰੇਲਵੇ ਸਟੇਸ਼ਨ ਦੇ ਕੋਲ ਇੱਕ ਮਾਲ ਗੱਡੀ ਨੇ ਕੰਚਨਜੰਗਾ ਟਰੇਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ 8 ਜਣਿਆਂ […]

Train Accident: ਪੱਛਮੀ ਬੰਗਾਲ ਰੇਲ ਹਾਦਸੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ PM ਮੋਦੀ ਨੇ ਦੁੱਖ ਪ੍ਰਗਟਾਇਆ

Train Accident

ਚੰਡੀਗੜ੍ਹ, 17 ਜੂਨ 2024: ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲ੍ਹੇ ਵਿੱਚ ਕੰਚਨਜੰਗਾ ਐਕਸਪ੍ਰੈਸ ਇੱਕ ਮਾਲ ਗੱਡੀ ਨਾਲ ਟਕਰਾ ਗਈ। ਇਸ ਹਾਦਸੇ (Train Accident) ‘ਚ 8 ਯਾਤਰੀਆਂ ਦੀ ਮੌਤ ਦੀ ਖ਼ਬਰ ਹੈ ਅਤੇ ਕਈ ਜਣੇ ਜ਼ਖਮੀ ਦੱਸੇ ਜਾ ਰਹੇ ਹਨ। ਮੌਕੇ ‘ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਡਿਜ਼ਾਸਟਰ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ। ਇਹ […]

ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਲਈ ਸੱਦਾ ਨਹੀਂ ਮਿਲਿਆ, ਨਾ ਹੀ ਜਾਣ ਦਾ ਇਰਾਦਾ: CM ਮਮਤਾ ਬੈਨਰਜੀ

Mamata Banerjee

ਚੰਡੀਗੜ੍ਹ, 8 ਜੂਨ 2024: ਲੋਕ ਸਭਾ ਚੋਣਾਂ 2024 ਦੇ ਨਤੀਜੇ ਆਉਣ ਤੋਂ ਬਾਅਦ ਦੇਸ਼ ਦੇ ਸਿਆਸੀ ਹਲਕਿਆਂ ਵਿੱਚ ਵੱਡੇ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਸਿਆਸਤ ਦੇ ਅਜਿਹੇ ਹੀ ਇੱਕ ਅਹਿਮ ਘਟਨਾਕ੍ਰਮ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ […]

ਤ੍ਰਿਣਮੂਲ ਕਾਂਗਰਸ ਦਾ ਦਾਅਵਾ, TMC ਦੇ ਸੰਪਰਕ ‘ਚ ਭਾਜਪਾ ਦੇ ਕਈ ਸੰਸਦ ਮੈਂਬਰ ਤੇ ਵਿਧਾਇਕ

TMC

ਚੰਡੀਗੜ੍ਹ, 6 ਜੂਨ 2024: ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਤ੍ਰਿਣਮੂਲ ਕਾਂਗਰਸ (TMC) ਦੇ ਆਗੂ ਅਭਿਸ਼ੇਕ ਬੈਨਰਜੀ ਦਾ ਦਾਅਵਾ ਹੈ ਕਿ ਪੱਛਮੀ ਬੰਗਾਲ ਤੋਂ ਭਾਜਪਾ ਦੇ ਤਿੰਨ ਸੰਸਦ ਮੈਂਬਰ ਉਨ੍ਹਾਂ ਦੇ ਸੰਪਰਕ ਵਿੱਚ ਹਨ। ਸੂਤਰਾਂ ਮੁਤਾਬਕ ਬੈਨਰਜੀ ਨੇ ਇਹ ਗੱਲ ਭਾਰਤ ਗਠਜੋੜ ਦੇ ਆਗੂਆਂ ਨਾਲ ਬੈਠਕ ਦੌਰਾਨ ਕਹੀ। ਜਿਕਰਯੋਗ ਹੈ ਕਿ […]

ਮੋਹਾਲੀ: ਅਬਜ਼ਰਵਰਾਂ ਨੇ ਜ਼ਿਲ੍ਹੇ ਦੇ ਪੋਲਿੰਗ ਦੇ ਪ੍ਰਬੰਧਾਂ ਅਤੇ ਨਿਰਵਿਘਨ ਸੰਚਾਲਨ ’ਤੇ ਤਸੱਲੀ ਪ੍ਰਗਟਾਈ

Observers

ਐਸ.ਏ.ਐਸ.ਨਗਰ, 1 ਜੂਨ, 2024: ਮਤਦਾਨ ਦਿਵਸ ਦੇ ਪ੍ਰਬੰਧਾਂ ਦੀ ਜ਼ਮੀਨੀ ਪੱਧਰ ’ਤੇ ਜਾਂਚ ਕਰਨ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਅਬਜ਼ਰਵਰਾਂ (Observers) ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਈ ਸੀ ਆਈ ਦੇ ਵਿਸ਼ੇਸ਼ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਐਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ 79, ਮੋਹਾਲੀ ਵਿਖੇ ਸਥਾਪਿਤ […]

ਪੰਜਾਬ ‘ਚ ਲੋਕ ਸਭਾ ਸੀਟਾਂ ਲਈ ਵੋਟਿੰਗ ਦਾ ਸਮਾਂ ਸਮਾਪਤ, ਹੁਣ ਲਾਈਨਾਂ ‘ਚ ਖੜ੍ਹੇ ਲੋਕ ਹੀ ਪਾ ਸਕਣਗੇ ਵੋਟ

Sahibzada Ajit Singh Nagar

ਚੰਡੀਗੜ੍ਹ, 1 ਜੂਨ 2024: ਪੰਜਾਬ  (Punjab) ਦੀਆਂ 13 ਲੋਕ ਸਭਾ ਸੀਟਾਂ ਲਈ ਵੋਟਿੰਗ ਦਾ ਸਮਾਂ ਖਤਮ ਹੋ ਗਿਆ ਹੈ। ਹੁਣ ਲਾਈਨਾਂ ‘ਚ ਖੜ੍ਹੇ ਲੋਕ ਹੀ ਵੋਟ ਪਾ ਸਕਣਗੇ। ਸ਼ਾਮ 5 ਵਜੇ ਤੱਕ 55.20 ਫੀਸਦੀ ਵੋਟਿੰਗ ਹੋਈ। ਪੰਜਾਬ ‘ਚ ਅੱਤ ਦੀ ਗਰਮੀ ਦੇ ਬਾਵਜੂਦ ਵੱਡੀ ਗਿਣਤੀ ‘ਚ ਵੋਟਰਾਂ ਨੇ ਘਰਾਂ ਤੋਂ ਬਾਹਰ ਆ ਕੇ ਵੋਟ ਪਾਈ। […]

DC ਆਸ਼ਿਕਾ ਜੈਨ ਨੇ ਸਰਕਾਰੀ ਹਾਈ ਸਕੂਲ ਫੇਜ਼-5 ਮੋਹਾਲੀ ਵਿਖੇ ਲੜਕੀਆਂ ਨਾਲ ਗਿੱਧਾ ਪਾ ਕੇ ਲੋਕਤੰਤਰ ਦਾ ਤਿਉਹਾਰ ਮਨਾਇਆ

DC Aashika Jain

ਐਸ.ਏ.ਐਸ.ਨਗਰ, 01 ਜੂਨ, 2024: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (DC Aashika Jain) ਨੇ ਅੱਜ ਸਰਕਾਰੀ ਹਾਈ ਸਕੂਲ, ਫੇਜ਼ 5, ਮੋਹਾਲੀ ਵਿਖੇ ਆਪਣੀ ਵੋਟ ਪਾਈ ਅਤੇ ਵੋਟਰਾਂ ਨੂੰ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਜਸ਼ਨਾਂ ਦਾ ਹਿੱਸਾ ਬਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ’ਚ ਮਾਣ ਮਹਿਸੂਸ ਕਰਨ ਲਈ ਆਖਿਆ। ਉਨ੍ਹਾਂ ਕਿਹਾ […]