July 5, 2024 12:36 am

ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ਭਲਕੇ ਦੋ ਨਵੇਂ ਜ਼ਿਲ੍ਹਿਆਂ ਦਾ ਕਰ ਸਕਦੀ ਹੈ ਐਲਾਨ

ਮਮਤਾ ਬੈਨਰਜੀ

ਚੰਡੀਗੜ੍ਹ 28 ਨਵੰਬਰ 2022: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Chief Minister Mamata Banerjee) ਮੰਗਲਵਾਰ ਨੂੰ ਪ੍ਰਸ਼ਾਸਨਿਕ ਮੀਟਿੰਗ ਦੌਰਾਨ ਸੁੰਦਰਬਨ ਅਤੇ ਬਸ਼ੀਰਹਾਟ ਨੂੰ ਰਾਜ ਦੇ ਦੋ ਨਵੇਂ ਜ਼ਿਲ੍ਹਿਆਂ ਵਜੋਂ ਬਣਾਉਣ ਬਾਰੇ ਅਧਿਕਾਰਤ ਐਲਾਨ ਕਰਨ ਦੀ ਸੰਭਾਵਨਾ ਹੈ। ਇਕ ਸੀਨੀਅਰ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਦੋਵੇਂ ਜ਼ਿਲ੍ਹਿਆਂ ਨੂੰ ਦੱਖਣੀ […]

ਪੱਛਮੀ ਬੰਗਾਲ ਵਿਧਾਨ ਸਭਾ ‘ਚ ਅੱਜ TMC ਅਤੇ ਭਾਜਪਾ ਵਿਧਾਇਕਾਂ ‘ਚ ਹੋਈ ਝੜਪ

TMC and BJP MLAs clash

ਚੰਡੀਗੜ੍ਹ 28 ਮਾਰਚ 2022: ਪੱਛਮੀ ਬੰਗਾਲ ਵਿਧਾਨ ਸਭਾ ‘ਚ ਸੋਮਵਾਰ ਨੂੰ ਸੱਤਾਧਾਰੀ ਤ੍ਰਿਣਮੂਲ ਕਾਂਗਰਸ (TMC) ਅਤੇ ਭਾਜਪਾ ਵਿਧਾਇਕਾਂ ‘ਚ ਝੜਪ ਹੋ ਗਈ। ਦੋਵਾਂ ਧਿਰਾਂ ਦੇ ਆਗੂਆਂ ਵਿਚਾਲੇ ਝਗੜਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਟੀਐਮਸੀ ਵਿਧਾਇਕ ਅਸਿਤ ਮਜੂਮਦਾਰ ਅਤੇ ਭਾਜਪਾ ਦੇ ਮਨੋਜ ਤਿੱਗਾ ਨੇ ਇੱਕ ਦੂਜੇ ‘ਤੇ ਹਮਲਾ ਕੀਤਾ। ਇਸ ਦੌਰਾਨ ਟੀਐਮਸੀ ਆਗੂ ਜ਼ਖ਼ਮੀ […]

ਪੱਛਮੀ ਬੰਗਾਲ ਵਿਧਾਨ ਸਭਾ ‘ਚ ਹੋਈ ਝੜਪ, ਕਈ ਵਿਧਾਇਕਾਂ ਨੂੰ ਕੀਤਾ ਗਿਆ ਮੁਅੱਤਲ

ਚੰਡੀਗੜ੍ਹ, 28 ਮਾਰਚ 2022 : ਪੱਛਮੀ ਬੰਗਾਲ ਵਿੱਚ ਬੀਰਭੂਮ ਹਿੰਸਾ ਨੂੰ ਲੈ ਕੇ ਹੰਗਾਮਾ ਰੁਕਣ ਦਾ ਨਾਮ ਨਹੀਂ ਲੈ ਰਿਹਾ, ਅੱਜ ਇਸ ਮੁੱਦੇ ਨੂੰ ਲੈ ਕੇ ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ (ਟੀਐਮਸੀ) ਅਤੇ ਭਾਜਪਾ ਦੇ ਵਿਧਾਇਕਾਂ ਵਿੱਚ ਝੜਪ ਹੋ ਗਈ। ਜਿਸ ਤੋਂ ਬਾਅਦ ਭਾਜਪਾ ਦੇ ਪੰਜ ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਗਿਆ। […]