July 7, 2024 4:41 pm

WBSSC Scam: ਅਧਿਆਪਕ ਭਰਤੀ ਘੁਟਾਲੇ ‘ਚ CBI ਵਲੋਂ ਅਲੀਪੁਰ ਅਦਾਲਤ ‘ਚ ਚਾਰਜਸ਼ੀਟ ਦਾਇਰ

CBI

ਚੰਡੀਗੜ੍ਹ 30 ਸਤੰਬਰ 2022: ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ (WBSSC) ਅਧਿਆਪਕ ਭਰਤੀ ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਨੇ ਸ਼ੁੱਕਰਵਾਰ ਨੂੰ ਚਾਰਜਸ਼ੀਟ ਦਾਇਰ ਕੀਤੀ। ਕੇਂਦਰੀ ਏਜੰਸੀ ਨੇ ਕੋਲਕਾਤਾ ਦੀ ਅਲੀਪੁਰ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਜਾਣਕਾਰੀ ਮੁਤਾਬਕ ਚਾਰਜਸ਼ੀਟ ‘ਚ ਸਾਬਕਾ ਸਿੱਖਿਆ ਮੰਤਰੀ ਪਾਰਥਾ ਚੈਟਰਜੀ ਅਤੇ ਐੱਸਐੱਸਸੀ ਦੇ ਸਾਬਕਾ ਸਲਾਹਕਾਰ ਸ਼ਾਂਤੀ ਪ੍ਰਸਾਦ ਸਿਨਹਾ ਸਮੇਤ 16 ਦੋਸ਼ੀਆਂ […]

SSC scam: ਅਰਪਿਤਾ ਮੁਖਰਜੀ ਦੇ ਫਲੈਟ ਤੋਂ ਹੁਣ ਤੱਕ 53.22 ਕਰੋੜ ਰੁਪਏ ਦੀ ਨਕਦੀ ਬਰਾਮਦ

Arpita Mukherjee

ਚੰਡੀਗੜ੍ਹ 28 ਜੁਲਾਈ 2022: ਪੱਛਮੀ ਬੰਗਾਲ ਦੀ ਮਮਤਾ ਸਰਕਾਰ ਦੇ ਮਸ਼ਹੂਰ ਐਸਐਸਸੀ ਅਧਿਆਪਕ (WB SSC scam) ਭਰਤੀ ਘੁਟਾਲੇ ਵਿੱਚ ਵੱਡੇ ਭ੍ਰਿਸ਼ਟਾਚਾਰ ਦੇ ਸਬੂਤ ਮਿਲ ਰਹੇ ਹਨ। ਈਡੀ ਨੇ ਇਸ ਮਾਮਲੇ ‘ਚ ਗ੍ਰਿਫਤਾਰ ਸਾਬਕਾ ਸਿੱਖਿਆ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਪਾਰਥ ਚੈਟਰਜੀ ਦੀ ਕਰੀਬੀ ਅਰਪਿਤਾ ਮੁਖਰਜੀ ਦੇ ਇਕ ਹੋਰ ਫਲੈਟ ‘ਤੇ ਛਾਪਾ ਮਾਰ ਕੇ 30 ਕਰੋੜ […]

ਪੱਛਮੀ ਬੰਗਾਲ ‘ਚ TMC ਨੇਤਾ ਸਮੇਤ ਦੋ ਸਾਥੀਆਂ ਦਾ ਗੋਲੀਆਂ ਮਾਰ ਕੇ ਕਤਲ

West Bengal

ਚੰਡੀਗੜ੍ਹ 07 ਜੁਲਾਈ 2022: ਇਸ ਸਮੇਂ ਦੀ ਵੱਡੀ ਖ਼ਬਰ ਪੱਛਮੀ ਬੰਗਾਲ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਦੱਖਣੀ 24 ਪਰਗਨਾ ਜ਼ਿਲ੍ਹੇ ਵਿੱਚ ਤ੍ਰਿਣਮੂਲ ਕਾਂਗਰਸ (TMC) ਦੇ ਆਗੂ ਸਵਪਨ ਮਾਝੀ ਅਤੇ ਉਨ੍ਹਾਂ ਦੋ ਸਾਥੀਆਂ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ । ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਅੰਨ੍ਹੇਵਾਹ […]

ਰਾਸ਼ਟਰਪਤੀ ਚੋਣ ਤੋਂ ਪਹਿਲਾਂ ਮਮਤਾ ਬੈਨਰਜੀ ਵਲੋਂ 16 ਵਿਰੋਧੀ ਪਾਰਟੀਆਂ ਦੇ ਨੇਤਾ ਨਾਲ ਮੀਟਿੰਗ

Mamata Banerjee

ਚੰਡੀਗੜ੍ਹ 15 ਜੂਨ 2022: ਰਾਸ਼ਟਰਪਤੀ ਚੋਣ ਤੋਂ ਪਹਿਲਾਂ ਟੀਐਮਸੀ ਨੇਤਾ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee )ਦੁਆਰਾ ਬੁਲਾਈ ਗਈ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਕਾਂਸਟੀਚਿਊਸ਼ਨ ਕਲੱਬ ਆਫ਼ ਇੰਡੀਆ ਵਿੱਚ ਸ਼ੁਰੂ ਹੋਣ ਵਾਲੀ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ 16 ਵਿਰੋਧੀ ਪਾਰਟੀਆਂ ਦੇ ਨੇਤਾ ਕਾਂਗਰਸ, ਸੀਪੀਆਈ, ਸੀਪੀਆਈ (ਐਮ), ਸੀਪੀਆਈਐਮਐਲ, ਆਰਐਸਪੀ, ਸ਼ਿਵ […]

ਮਮਤਾ ਬੈਨਰਜੀ ਨੇ ਭਾਜਪਾ ‘ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਲਗਾਇਆ ਦੋਸ਼

Mamata Banerjee

ਚੰਡੀਗੜ੍ਹ 29 ਮਾਰਚ 2022: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ (Mamata Banerjee) ਕੋਲਕਾਤਾ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ਵਿਖੇ ਹਿੰਸਾ ‘ਚ ਘਿਰੀ ਹੋਈ ਹੈ | ਇਸ ਦੌਰਾਨ ਉਨ੍ਹਾਂ ਨੇ ਭਾਜਪਾ ਉੱਤੇ ਸਾਰੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ | ਉਨ੍ਹਾਂ ਨੇ ਸਾਰੇ ਵਿਰੋਧੀ ਨੇਤਾਵਾਂ ਅਤੇ ਗੈਰ-ਭਾਜਪਾ ਸ਼ਾਸਿਤ […]