June 28, 2024 12:27 pm

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸ਼ਾਮ 5 ਵਜੇ ਤੱਕ 55.20 ਫੀਸਦੀ ਵੋਟਿੰਗ ਹੋਈ, ਜਾਣੋ ਪੂਰੇ ਵੇਰਵਾ

Lok Sabha Elections 2024

ਚੰਡੀਗੜ੍ਹ, 01 ਜੂਨ, 2024: ਲੋਕ ਸਭਾ ਚੋਣਾਂ 2024 (Lok Sabha Elections 2024) ਦੇ ਆਖਰੀ ਪੜਾਅ ਦੀ ਵੋਟਿੰਗ ਸਮਾਪਤ ਹੋਣ ‘ਚ ਕੁਝ ਸਮਾਂ ਬਾਕੀ ਹੈ | ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਪੰਜਾਬ ‘ਚ ਸ਼ਾਮ 5 ਵਜੇ ਤੱਕ 55.20 ਫੀਸਦੀ ਵੋਟਿੰਗ ਹੋ ਚੁੱਕੀ ਹੈ। ਜਾਣੋ […]

ਦਿੱਲੀ ‘ਚ ਇੰਡੀਆ ਗਠਜੋੜ ਦੀ ਬੈਠਕ ਸਮਾਪਤ, ਕਾਂਗਰਸ ਨੇ 295 ਸੀਟਾਂ ਜਿੱਤਣ ਦਾ ਕੀਤਾ ਦਾਅਵਾ

INDIA Alliance

ਚੰਡੀਗੜ੍ਹ, 01 ਜੂਨ, 2024: ਲੋਕ ਸਭਾ ਚੋਣਾਂ 2024 ਦੇ ਆਖਰੀ ਪੜਾਅ ਦੀ ਵੋਟਿੰਗ ਸਮਾਪਤ ਹੋਣ ‘ਚ ਕੁਝ ਸਮਾਂ ਬਾਕੀ ਹੈ | ਇਸ ਦੌਰਾਨ ਨਵੀਂ ਦਿੱਲੀ ‘ਚ ਇੰਡੀਆ ਗਠਜੋੜ (INDIA Alliance) ਦੀ ਅਹਿਮ ਬੈਠਕ ਹੋਈ | ਕਾਂਗਰਸ ਨੇ ਦਾਅਵਾ ਕੀਤਾ ਸੀ ਕਿ ਇੰਡੀਆ ਗਠਜੋੜ ਨੂੰ ਘੱਟੋ-ਘੱਟ 295 ਸੀਟਾਂ ਮਿਲਣਗੀਆਂ। ਇਹ ਐਲਾਨ ਗਠਜੋੜ ਦੀ ਬੈਠਕ ਤੋਂ ਬਾਅਦ […]

ਜ਼ਿਲ੍ਹਾ ਵੈਬਕਾਸਟਿੰਗ ਕੰਟਰੋਲ ਰੂਮ ਨੇ ਲਾਈਵ ਪੋਲਿੰਗ ’ਤੇ ਨੇੜਿਓਂ ਨਜ਼ਰ ਰੱਖਣ ਚ ਅਹਿਮ ਭੂਮਿਕਾ ਨਿਭਾਈ

Webcasting Control Room

ਐਸ.ਏ.ਐਸ.ਨਗਰ, 01 ਜੂਨ, 2024: ਮੋਹਾਲੀ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ ਮਤਦਾਨ ਨੂੰ ਨਿਰਵਿਘਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਜ਼ਿਲ੍ਹਾ ਪੱਧਰੀ ਵੈਬਕਾਸਟਿੰਗ ਕੰਟਰੋਲ ਰੂਮ (Webcasting Control Room) ਰਾਹੀਂ ਲਾਈਵ ਪੋਲਿੰਗ ’ਤੇ ਨੇੜਿਉਂ ਨਜ਼ਰ ਰੱਖੀ। ਅੱਜ ਵੈਬਕਾਸਟਿੰਗ ਕੰਟਰੋਲ ਰੂਮ (Webcasting Control Room) ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ […]

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਸਥਾਪਿਤ ਕੀਤੇ 04 ਗ੍ਰੀਨ ਪੋਲਿੰਗ ਬੂਥ: ਜ਼ਿਲ੍ਹਾ ਚੋਣ ਅਫ਼ਸਰ

Green Polling Booths

ਸ੍ਰੀ ਮੁਕਤਸਰ ਸਾਹਿਬ, 01 ਜੂਨ 2024: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਇਸ ਵਾਰ ਗਰੀਨ ਬੂਥਾਂ (Green Polling Booths) ਰਾਹੀਂ ਜਿੱਥੇ ਵੋਟਰਾਂ ਨੂੰ ਮਤਦਾਨ ਦਾ ਇਕ ਨਵਾਂ ਅਨੁਭਵ ਦਿੱਤਾ ਗਿਆ। ਇੱਥੇ ਮਤਦਾਨ ਕਰਨ ਆਉਣ ਵਾਲੇ ਵੋਟਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਪੌਦੇ ਵੰਡ ਕੇ ਵਾਤਾਵਰਣ ਨਾਲ ਜੁੜਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਹਰਪ੍ਰੀਤ […]

ਜ਼ਿੰਦਾ ਬਜ਼ੁਰਗ ਵੋਟਰ ਨੂੰ ਐਲਾਨਿਆ ਮ੍ਰਿਤਕ, ਬਜ਼ੁਰਗ ਨੇ ਪੋਲਿੰਗ ਸਟੇਸ਼ਨ ਦੇ ਬਾਹਰ ਦਿੱਤਾ ਧਰਨਾ

Kapurthala

ਚੰਡੀਗੜ੍ਹ, 1 ਜੂਨ 2024: ਪੰਜਾਬ ‘ਚ ਲੋਕ ਸਭਾ ਚੋਣਾਂ ਦੀ ਵੋਟਿੰਗ ਜਾਰੀ ਹੈ | ਇਸ ਦੌਰਾਨ ਕਪੂਰਥਲਾ (Kapurthala) ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਹੈ | ਦਰਅਸਲ, ਇੱਕ ਬਜ਼ੁਰਗ ਵੋਟਰ ਕਪੂਰਥਲਾ ‘ਚ ਪੋਲਿੰਗ ਸਟੇਸ਼ਨ ਦੇ ਬਾਹਰ ਲੈ ਕੇ ‘ਚ ਤਖ਼ਤੀ ਲੈ ਕੇ ਪਹੁੰਚਿਆ |72 ਸਾਲਾ ਬਜ਼ੁਰਗ ਅਰੁਣ ਜਲੋਟਾ ਨੇ ਦੇਸ਼ ਦੀ ਰਾਸ਼ਟਰਪਤੀ ਤੋਂ ਇਕ ਤਖ਼ਤੀ ‘ਤੇ […]

7ਵੇਂ ਪੜਾਅ ‘ਚ ਦੁਪਹਿਰ 3 ਵਜੇ ਤੱਕ 49.68 ਫੀਸਦੀ ਵੋਟਿੰਗ ਦਰਜ, ਜਾਣੋ ਕਿਹੜੇ ਸੂਬੇ ‘ਚ ਕਿੰਨੀ ਫੀਸਦੀ ਵੋਟਿੰਗ ਹੋਈ ?

Voting

ਚੰਡੀਗੜ੍ਹ, 1 ਜੂਨ 2024: ਅੱਜ ਲੋਕ ਸਭਾ ਚੋਣਾਂ 2024 ਦੇ ਆਖ਼ਰੀ ਅਤੇ ਸੱਤਵੇਂ ਪੜਾਅ ਲਈ ਅੱਠ ਸੂਬਿਆਂ ਦੀਆਂ 57 ਸੀਟਾਂ ‘ਤੇ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ‘ਚ ਦੁਪਹਿਰ 3 ਵਜੇ ਤੱਕ 49.68 ਫੀਸਦੀ ਵੋਟਿੰਗ (Voting) ਹੋਈ। ਇਸ ਸਮੇਂ ਦੌਰਾਨ, ਰਫ਼ਤਾਰ ਝਾਰਖੰਡ ਵਿੱਚ ਸਭ ਤੋਂ ਤੇਜ਼ ਅਤੇ […]

ਜਲੰਧਰ ‘ਚ ਕਾਂਗਰਸ ਤੇ ਭਾਜਪਾ ਆਗੂਆਂ ਵਿਚਾਲੇ ਹੋਈ ਬਹਿਸ, ਸੁਰੱਖਿਆ ਮੁਲਾਜ਼ਮਾਂ ਨੇ ਕਰਵਾਇਆ ਸ਼ਾਂਤ

Jalandhar

ਚੰਡੀਗੜ੍ਹ, 1 ਜੂਨ 2024: ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਵੋਟਿੰਗ ਜਾਰੀ ਹੈ | ਇਸ ਦੌਰਾਨ ਕਈ ਥਾਵਾਂ ਤੋਂ ਬਹਿਸਬਾਜ਼ੀ ਦੀ ਖ਼ਬਰਾਂ ਹਨ | ਮਿਲੀ ਜਾਣਕਾਰੀ ਜਲੰਧਰ  (Jalandhar)ਪੱਛਮੀ ਹਲਕੇ ਵਿੱਚ ਕਾਂਗਰਸ ਅਤੇ ਭਾਜਪਾ ਆਗੂਆਂ ਵਿੱਚ ਬਹਿਸ ਹੋ ਗਈ ਹੈ | ਮੌਕੇ ‘ਤੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ। ਦੋਵਾਂ ਧਿਰਾਂ ਨੇ ਇੱਕ […]

ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਖ਼ਿਲਾਫ਼ FIR ਦਰਜ

Surinder Kamboj

ਚੰਡੀਗੜ੍ਹ, 1 ਜੂਨ 2024: ਫ਼ਿਰੋਜ਼ਪੁਰ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਸੁਰਿੰਦਰ ਕੰਬੋਜ (Surinder Kamboj) ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਕੰਬੋਜ ਨੇ ਵੋਟ ਪਾਉਣ ਸਮੇਂ ਵੀਡੀਓ ਬਣਾਈ ਸੀ, ਜੋ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋਇਆ ਸੀ। ਇਸ ਦੇ ਨਾਲ ਹੀ ਵੀਡੀਓ ਬਣਾਉਣ ਵਾਲੇ ਅਣਪਛਾਤੇ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ […]

ਜਾਣੋ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਦੁਪਹਿਰ 1 ਵਜੇ ਤੱਕ ਕਿੰਨੀ ਵੋਟਿੰਗ ਹੋਈ ?

Punjab

ਚੰਡੀਗੜ੍ਹ, 1 ਜੂਨ 2024: ਪੰਜਾਬ (Punjab) ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਦੁਪਹਿਰ 1 ਵਜੇ ਤੱਕ 37.80 ਫੀਸਦੀ ਵੋਟਿੰਗ ਹੋਈ। ਇਸੇ ਦੌਰਾਨ ਫ਼ਿਰੋਜ਼ਪੁਰ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਸੁਰਿੰਦਰ ਕੰਬੋਜ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਪੰਜਾਬ ‘ਚ ਦੁਪਹਿਰ 1 ਵਜੇ ਤੱਕ ਸੀਟ […]

ਹਿਮਾਚਲ ਪ੍ਰਦੇਸ਼ ਦੇ CM ਸੁਖਵਿੰਦਰ ਸਿੰਘ ਸੁੱਖੂ ਨੇ ਆਪਣੇ ਪਰਿਵਾਰ ਨਾਲ ਵੋਟ ਪਾਈ

Himachal

ਚੰਡੀਗੜ੍ਹ, 1 ਜੂਨ 2024: ਲੋਕ ਸਭਾ ਚੋਣਾਂ ਦੇ ਆਖਰੀ ਅਤੇ ਸੱਤਵੇਂ ਪੜਾਅ ਲਈ ਅੱਜ ਵੋਟਿੰਗ ਹੋ ਰਹੀ ਹੈ।ਹਿਮਾਚਲ (Himachal Pradesh) ਦੀਆਂ 4 ਸੀਟਾਂ ‘ਤੇ ਵੀ ਅੱਜ ਵੋਟਿੰਗ ਹੋ ਰਹੀ ਹੈ, ਜਿਸ ‘ਚ ਮੰਡੀ, ਕਾਂਗੜਾ, ਸ਼ਿਮਲਾ ਅਤੇ ਹਮੀਰਪੁਰ ਸ਼ਾਮਲ ਹਨ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਆਪਣੇ ਪਰਿਵਾਰ ਨਾਲ ਵੋਟ ਪਾਈ।