June 30, 2024 11:00 pm

Lok Sabha Election 2024: ਸਵੇਰ 11 ਵਜੇ ਤੱਕ ਹਿਮਾਚਲ ਪ੍ਰਦੇਸ਼ ‘ਚ ਸਭ ਤੋਂ ਵੱਧ ਵੋਟਿੰਗ ਦਰਜ

Himachal Pradesh

ਚੰਡੀਗੜ੍ਹ, 1 ਜੂਨ 2024: ਦੇਸ਼ ਦੀਆਂ 18ਵੀਂ ਲੋਕ ਸਭਾ ਚੋਣਾਂ 2024 ਹੁਣ ਆਪਣੇ ਆਖਰੀ ਪੜਾਅ ‘ਤੇ ਪਹੁੰਚ ਗਈਆਂ ਹਨ, ਅੱਜ ਯਾਨੀ ਸ਼ਨੀਵਾਰ ਨੂੰ ਅੱਠ ਸੂਬਿਆਂ ‘ਚ ਸੱਤਵੇਂ ਪੜਾਅ ਲਈ 57 ਹਲਕਿਆਂ ‘ਚ ਵੋਟਿੰਗ ਹੋ ਰਹੀ ਹੈ। ਇਸਦੇ ਨਾਲ ਹੀ ਸਵੇਰ 11 ਵਜੇ ਤੱਕ ਹਿਮਾਚਲ ਪ੍ਰਦੇਸ਼ (Himachal Pradesh) ਸਭ ਤੋਂ ਵੱਧ ਵੋਟਿੰਗ ਦਰਜ ਕੀਤੀ ਗਈ ਹੈ […]

ਪਟਿਆਲਾ ਲੋਕ ਸਭਾ ਸੀਟ ‘ਤੇ ਸਵੇਰੇ 11 ਵਜੇ ਤੱਕ 25.18 ਫੀਸਦੀ ਵੋਟਿੰਗ ਦਰਜ

Punjab

ਚੰਡੀਗੜ੍ਹ, 1 ਜੂਨ 2024: ਪੰਜਾਬ ਦੀਆਂ 13 ਲੋਕ ਸਭਾ ਸੀਟਾਂ (Lok Sabha seats) ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਪਟਿਆਲਾ (Patiala) ਲੋਕ ਸਭਾ ਸੀਟ ‘ਤੇ ਸਵੇਰੇ 11 ਵਜੇ 25.18 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ | 109-ਨਾਭਾ: 26.60 ਫੀਸਦੀ 110-ਪਟਿਆਲਾ ਦਿਹਾਤੀ: 24.10 ਫੀਸਦੀ 111-ਰਾਜਪੁਰਾ: 27 ਫੀਸਦੀ 112-ਡੇਰਾਬਾਸੀ: 18.10 ਫੀਸਦੀ 113-ਘਨੌਰ: 26.52 ਫੀਸਦੀ […]

ਫਿਰੋਜ਼ਪੁਰ ਤੋਂ BSP ਉਮੀਦਵਾਰ ਸੁਰਿੰਦਰ ਕੰਬੋਜ ਦਾ ਈਵੀਐਮ ‘ਤੇ ਵੋਟ ਪਾਉਣ ਦਾ ਵੀਡੀਓ ਵਾਇਰਲ

Surinder Kamboj

ਚੰਡੀਗੜ੍ਹ, 1 ਜੂਨ 2024: ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੰਬੋਜ (Surinder Kamboj) ਦੀ ਈਵੀਐਮ ‘ਤੇ ਵੋਟ ਪਾਉਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਉਨ੍ਹਾਂ ਵੱਲੋਂ ਆਪਣੀ ਵੋਟ ਪਾਉਣ ਦੀ ਵੀਡੀਓ ਬਣਾਈ ਹੈ। ਜੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਕਰਯੋਗ ਹੈ ਕਿ ਸੁਰਿੰਦਰ ਕੰਬੋਜ ਜਲਾਲਾਬਾਦ ਤੋਂ […]

ਪੱਛਮੀ ਬੰਗਾਲ ‘ਚ ਵੋਟਿੰਗ ਦੌਰਾਨ ਭੜਕੀ ਹਿੰਸਾ, ਭੀੜ ਨੇ ਟੋਭੇ ‘ਚ ਸੁੱਟੀਆਂ VVPAT ਮਸ਼ੀਨਾਂ

West Bengal

ਚੰਡੀਗੜ੍ਹ, 1 ਜੂਨ 2024: ਲੋਕ ਸਭਾ ਚੋਣਾਂ ਲਈ ਸੱਤਵੇਂ ਪੜਾਅ ਦੀ ਵੋਟਿੰਗ ਦੌਰਾਨ ਪੱਛਮੀ ਬੰਗਾਲ (West Bengal) ਤੋਂ ਮੁੜ ਹਿੰਸਾ ਦੀਆਂ ਖ਼ਬਰਾਂ ਆਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ 6.40 ਵਜੇ ਜੈ ਨਗਰ ਸੰਸਦੀ ਖੇਤਰ ਦੇ ਬੇਨੀਮਾਧਵਪੁਰ ਐਫਪੀ ਸਕੂਲ ਤੋਂ ਭੀੜ ਨੇ ਕੁਝ ਰਿਜ਼ਰਵ ਈਵੀਐਮ ਅਤੇ ਸੈਕਟਰ ਅਫਸਰ ਦੇ ਕਾਗਜ਼ ਲੁੱਟ ਲਏ। ਇਸਦੇ […]

ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਆਪਣੇ ਪਰਿਵਾਰ ਸਮੇਤ ਭੁਗਤਾਈ ਵੋਟ

Sukhbir Singh Badal

ਚੰਡੀਗੜ੍ਹ, 1 ਜੂਨ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਅਧੀਨ ਪੈਂਦੇ ਪਿੰਡ ਬਾਦਲ ਵਿਖੇ ਪੋਲਿੰਗ ਬੂਥ ਵਿਖੇ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਪਾਈ। ਜਿਕਰਯੋਗ ਹੈ ਕਿ ਫ਼ਿਰੋਜ਼ਪੁਰ ਸੀਟ ‘ਤੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਧਾਇਕ ਜਗਮੀਤ ਸਿੰਘ ਕਾਕਾ ਬਰਾੜ, ਕਾਂਗਰਸ ਦੇ ਸਾਬਕਾ […]

ਪਟਿਆਲਾ ਲੋਕ ਸਭਾ ਹਲਕੇ ’ਚ ਸ਼ਾਂਤੀਪੂਰਨ ਤਰੀਕੇ ਨਾਲ ਵੋਟਿੰਗ ਜਾਰੀ

Patiala

ਪਟਿਆਲਾ, 1 ਜੂਨ 2024: ਪਟਿਆਲਾ (Patiala) ਲੋਕ ਸਭਾ ਹਲਕੇ ਵਿੱਚ ਸ਼ਾਂਤੀਪੂਰਨ ਤਰੀਕੇ ਨਾਲ ਵੋ‌ਟਿੰਗ ਸ਼ੁਰੂ ਹੋਈ ਅਤੇ ਤੜਕਸਾਰ ਹੀ ਬਜ਼ੁਰਗ, ਦਿਵਿਆਂਗ, ਨੌਜਵਾਨ ਅਤੇ ਮਹਿਲਾ ਵੋਟਰਾਂ ਨੇ ਉਤਸ਼ਾਹ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਰਿਟਰਨਿੰਗ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਲਈ ਬਣਾਏ ਮਾਡਲ ਪੋਲਿੰਗ […]

ਪੰਜਾਬ ‘ਚ ਸਵੇਰੇ 9 ਵਜੇ ਤੱਕ ਫ਼ਿਰੋਜ਼ਪੁਰ ‘ਚ ਸਭ ਤੋਂ ਵੱਧ ਮਤਦਾਨ, ਜਾਣੋ 13 ਹਲਕਿਆਂ ‘ਚ ਕਿੰਨੀ ਫੀਸਦੀ ਹੋਈ ਵੋਟਿੰਗ ?

Punjab

ਚੰਡੀਗੜ੍ਹ, 01 ਜੂਨ 2024: ਪੰਜਾਬ  (Punjab) ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਸਵੇਰੇ 9 ਵਜੇ ਤੱਕ ਪੰਜਾਬ ਵਿੱਚ 9.64 ਫੀਸਦੀ ਵੋਟਿੰਗ ਹੋਈ। ਇਸ ਤੋਂ ਬਾਅਦ ਈਵੀਐਮ ਮਸ਼ੀਨਾਂ ਨੂੰ ਸੀਲ ਕਰਕੇ ਗਿਣਤੀ ਕੇਂਦਰਾਂ ਵਿੱਚ ਲਿਜਾਇਆ ਜਾਵੇਗਾ ਅਤੇ 4 ਜੂਨ ਨਤੀਜੇ ਐਲਾਨੇ ਜਾਣਗੇ […]

ਜਾਣੋ ਲੋਕ ਸਭਾ ਚੋਣਾਂ 2024 ਦੇ 7ਵੇਂ ਪੜਾਅ ‘ਚ ਸਵੇਰੇ 9 ਵਜੇ ਤੱਕ ਕਿੰਨੀ ਵੋਟਿੰਗ ਹੋਈ ?

Lok Sabha elections 2024

ਚੰਡੀਗੜ੍ਹ, 01 ਜੂਨ 2024: ਲੋਕ ਸਭਾ ਚੋਣਾਂ 2024 (Lok Sabha elections 2024) ਦੇ ਸੱਤਵੇਂ ਪੜਾਅ ‘ਚ ਸਵੇਰੇ 9 ਵਜੇ ਤੱਕ 11.31 ਫੀਸਦੀ ਵੋਟਿੰਗ ਦਰਜ ਹੋਈ ਹੈ | ਅੱਜ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ। ਇਸ ਦੌਰਾਨ ਲਾਲੂ ਪ੍ਰਸਾਦ ਯਾਦਵ, ਅਨੁਰਾਗ ਠਾਕੁਰ, ਰਵੀਸ਼ੰਕਰ ਪ੍ਰਸਾਦ, ਹਰਭਜਨ ਸਿੰਘ, ਮਿਥੁਨ ਚੱਕਰਵਰਤੀ ਸਮੇਤ ਕਈ ਦਿੱਗਜ ਆਗੂਆਂ ਨੇ ਆਪਣੀ ਵੋਟ […]

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੀ ਘਰਵਾਲੀ ਸਮੇਤ ਭੁਗਤਾਈ ਆਪਣੀ ਵੋਟ

Raja Warring

ਚੰਡੀਗੜ੍ਹ, 01 ਜੂਨ 2024: ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਘਰਵਾਲੀ ਅੰਮ੍ਰਿਤਾ ਵੜਿੰਗ ਸਮੇਤ ਸ੍ਰੀ ਮੁਕਤਸਰ ਸਾਹਿਬ ਦੇ ਬੂਥ ਨੰਬਰ 118 ’ਤੇ ਆਪਣੀ ਵੋਟ ਪਾਉਣ ਲਈ ਪਹੁੰਚੇ । ਜਿਕਰਯੋਗ ਹੈ ਕਿ ਰਾਜਾ ਵੜਿੰਗ ਕਾਂਗਰਸ ਦੇ ਲੁਧਿਆਣਾ ਲੋਕ ਸਭਾ ਸੀਟ ਤੋਂ ਉਮੀਦਵਾਰ ਹਨ |

ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਪਾਈ ਆਪਣੀ ਵੋਟ

Sukhjinder Singh Randhawa

ਚੰਡੀਗੜ੍ਹ, 01 ਜੂਨ 2024: ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਮੈਨੂੰ ਵੋਟਰਾਂ ‘ਤੇ ਭਰੋਸਾ ਹੈ, ਉਹ ਪਾਰਟੀਆਂ ਨਹੀਂ ਦੇਖਦੇ, ਉਨ੍ਹਾਂ ਲਈ ਕੰਮ ਕੌਣ ਕਰੇਗਾ, ਕੌਣ ਉਨ੍ਹਾਂ ਦੀ ਲੜਾਈ ਲੜੇਗਾ ਅਤੇ ਸੰਸਦ ‘ਚ ਪੰਜਾਬ […]