July 2, 2024 8:21 pm

Lok Sabha elections 2024: ਪੋਲਿੰਗ ਬੂਥਾਂ ‘ਤੇ ਵੋਟ ਪਾਉਣ ਲਈ ਵੋਟਰਾਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ

Lok Sabha elections

ਚੰਡੀਗੜ੍ਹ, 01 ਜੂਨ 2024: ਲੋਕ ਸਭਾ ਦੇ ਆਖ਼ਰੀ ਅਤੇ ਸੱਤਵੇਂ ਪੜਾਅ ਦੀਆਂ ਲੋਕ ਸਭਾ ਚੋਣਾਂ 2024 (Lok Sabha elections 2024) ਲਈ ਵੋਟਿੰਗ ਮਿੱਥੇ ਸਮੇਂ ਅਨੁਸਾਰ ਸ਼ੁਰੂ ਹੋ ਗਈ ਹੈ | ਤਕਰੀਬਨ ਸਵਾ 7 ਵਜੇ ਦੇ ਨੇੜੇ ਲੰਮੀਆਂ ਕਤਾਰਾਂ ਵਿਚ ਬਜ਼ੁਰਗ, ਨੌਜਵਾਨ, ਬੀਬੀਆਂ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਪਹੁੰਚ ਰਹੇ ਹਨ। ਇਸ ਦੌਰਾਨ ਵੋਟਿੰਗ […]

ਲੋਕ ਸਭਾ ਚੋਣਾਂ 2024: 7ਵੇਂ ਪੜਾਅ ‘ਚ 8 ਸੂਬਿਆਂ ਦੀਆਂ 57 ਲੋਕ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ

Voting

ਚੰਡੀਗੜ੍ਹ, 01 ਜੂਨ 2024: ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਵਿੱਚ ਸੱਤ ਸੂਬਿਆਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਕੁੱਲ 57 ਲੋਕ ਸਭਾ ਸੀਟਾਂ ਲਈ ਵੋਟਿੰਗ (Voting) ਸ਼ੁਰੂ ਹੋ ਗਈ ਹੈ। ਵੋਟਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ । 7ਵੇਂ ਪੜਾਅ ‘ਚ ਬਿਹਾਰ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਝਾਰਖੰਡ, ਉੜੀਸਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ […]

ਚੱਕਰਵਾਤ ਤੂਫ਼ਾਨ ਕਾਰਨ ਉੱਤਰ-ਪੂਰਬੀ ਸੂਬਿਆਂ ‘ਚ ਹਲਾਤ ਵਿਗੜੇ, ਕਈ ਇਮਾਰਤਾਂ ਹੋਈਆਂ ਢਹਿ-ਢੇਰੀ

Cyclone Remal

ਚੰਡੀਗੜ੍ਹ, 28 ਮਈ 2024: ਚੱਕਰਵਾਤ ਰੇਮਲ (Cyclone Remal) (ਚੱਕਰਵਾਤ ਤੂਫ਼ਾਨ) ਕਾਰਨ ਪੱਛਮੀ ਬੰਗਾਲ ਸਮੇਤ ਲਗਭਗ ਸਾਰੇ ਉੱਤਰ-ਪੂਰਬੀ ਸੂਬੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਭਾਰੀ ਮੀਂਹ ਕਾਰਨ ਇਨ੍ਹਾਂ ਸੂਬਿਆਂ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ। ਦਰਿਆ ਦਾ ਪਾਣੀ ਵਧਣ ਕਾਰਨ ਸੜਕਾਂ ਰੁੜ੍ਹ ਗਈਆਂ, ਜਿਸ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਕਈ ਇਲਾਕਿਆਂ […]

ਬੰਗਲਾਦੇਸ਼ ਦੇ MP ਅਨਵਾਰੁਲ ਅਜ਼ੀਮ ਅਨਾਰ ਦੇ ਮਾਮਲੇ ‘ਚ CID ਦੀ ਦੂਜੇ ਦਿਨ ਵੀ ਤਲਾਸ਼ੀ ਜਾਰੀ

Bangladesh MP

ਚੰਡੀਗੜ੍ਹ, 25 ਮਈ 2024: ਕਲਕੱਤਾ ਵਿੱਚ ਬੰਗਲਾਦੇਸ਼ ਦੇ ਸੰਸਦ ਮੈਂਬਰ (Bangladesh MP) ਅਨਵਾਰੁਲ ਅਜ਼ੀਮ ਅਨਾਰ (MP Anwarul Azim Anar) ਦਾ ਕਤਲ ਮਾਮਲਾ ਇਨ੍ਹੀਂ ਦਿਨੀਂ ਸੁਰਖ਼ੀਆਂ ਵਿੱਚ ਹੈ। ਸੀਆਈਡੀ ਇਸ ਕੇਸ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਸ਼ਨੀਵਾਰ ਨੂੰ ਲਗਾਤਾਰ ਦੂਜੇ ਦਿਨ ਸੀਆਈਡੀ ਭੰਗਾਰ ਇਲਾਕੇ ਵਿੱਚ ਤਲਾਸ਼ੀ ਲਈ ਪਹੁੰਚੀ। ਸੀਆਈਡੀ ਸੰਸਦ ਮੈਂਬਰ ਦੇ ਸਰੀਰ ਦੇ […]

ਲੋਕ ਸਭਾ ਚੋਣਾਂ 2024: ਪੰਜਵੇਂ ਪੜਾਅ ‘ਚ 49 ਸੀਟਾਂ ‘ਤੇ ਵੋਟਿੰਗ ਸਮਾਪਤ, ਪੱਛਮੀ ਬੰਗਾਲ ‘ਚ ਸਭ ਤੋਂ ਵੱਧ ਵੋਟਿੰਗ ਹੋਈ

Lok Sabha Elections 2024

ਚੰਡੀਗੜ੍ਹ, 20 ਮਈ 2024: ਲੋਕ ਸਭਾ ਚੋਣਾਂ 2024 (Lok Sabha Elections 2024) ਦੇ ਪੰਜਵੇਂ ਪੜਾਅ ‘ਚ ਸੋਮਵਾਰ ਨੂੰ 6 ਸੂਬਿਆਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ਲਈ ਵੋਟਿੰਗ ਸਮਾਪਤ ਹੋ ਗਈ। ਸ਼ਾਮ 5 ਵਜੇ ਤੱਕ 56.68 ਫੀਸਦੀ ਵੋਟਿੰਗ ਹੋ ਚੁੱਕੀ ਹੈ। ਪੱਛਮੀ ਬੰਗਾਲ ਵਿੱਚ ਸਭ ਤੋਂ ਵੱਧ 73% ਅਤੇ ਮਹਾਰਾਸ਼ਟਰ ਵਿੱਚ ਸਭ ਤੋਂ […]

ਪੱਛਮੀ ਬੰਗਾਲ ‘ਚ ਸੀਬੀਆਈ ਨੇ ਦੋ TMC ਆਗੂਆਂ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

CBI

ਚੰਡੀਗੜ੍ਹ, 17 ਮਈ 2024: ਸੀਬੀਆਈ (CBI) ਨੇ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਵਿੱਚ ਟੀਐਮਸੀ ਦੇ ਦੋ ਆਗੂਆਂ ਦੇ ਟਿਕਾਣਿਆਂ ਉੱਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਸਾਲ 2021 ਦੀਆਂ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੇ ਸਬੰਧ ਵਿੱਚ ਕੀਤੀ ਗਈ ਸੀ। ਸੀਬੀਆਈ ਨੇ ਬੰਗਾਲ ਦੇ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਕਾਠੀ ਇਲਾਕੇ ਵਿੱਚ ਟੀਐਮਸੀ ਆਗੂਆਂ ਦੇ ਟਿਕਾਣਿਆਂ ’ਤੇ ਛਾਪਾ ਮਾਰਿਆ। […]

ਅਮਿਤ ਸ਼ਾਹ ਦਾ ਦਾਅਵਾ, ਪੀਐਮ ਮੋਦੀ ਨੇ 380 ‘ਚੋਂ 270 ਸੀਟਾਂ ਲੈ ਕੇ ਪੂਰਨ ਬਹੁਮਤ ਹਾਸਲ ਕਰ ਲਿਆ ਹੈ

Amit Shah

ਚੰਡੀਗੜ੍ਹ, 14 ਮਈ 2024: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਪੱਛਮੀ ਬੰਗਾਲ ਦੇ ਬਨਗਾਓਂ ਵਿੱਚ ਇੱਕ ਜਨਸਭਾ ਦੌਰਾਨ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਦੇ ਚਾਰ ਪੜਾਅ ਮੁਕੰਮਲ ਹੋ ਚੁੱਕੇ ਹਨ। 380 ਸੀਟਾਂ ਲਈ ਚੋਣਾਂ ਮੁਕੰਮਲ ਹੋ ਚੁੱਕੀਆਂ ਹਨ। ਬੰਗਾਲ ਦੀਆਂ 18 ਸੀਟਾਂ ਲਈ ਚੋਣਾਂ ਮੁਕੰਮਲ ਹੋ ਗਈਆਂ ਹਨ। ਉਂਨ੍ਹਾ ਦਾਅਵਾ […]

ਪੱਛਮੀ ਬੰਗਾਲ ਦੇ ਰਾਜਪਾਲ ‘ਤੇ ਬੀਬੀ ਨਾਲ ਛੇੜਛਾੜ ਦੇ ਲੱਗੇ ਦੋਸ਼, ਪੁਲਿਸ ਵੱਲੋਂ ਜਾਂਚ ਸ਼ੁਰੂ

West Bengal

ਚੰਡੀਗੜ੍ਹ, 4 ਮਈ 2024: ਇਕ ਬੀਬੀ ਨੇ ਪੱਛਮੀ ਬੰਗਾਲ (West Bengal) ਦੇ ਰਾਜਪਾਲ ਡਾਕਟਰ ਸੀਵੀ ਆਨੰਦ ਬੋਸ ‘ਤੇ ਛੇੜਛਾੜ ਦਾ ਦੋਸ਼ ਲਗਾਇਆ ਹੈ। ਇਸ ਮਾਮਲੇ ਨੂੰ ਲੈ ਕੇ ਸਿਆਸੀ ਹਲਚਲ ਵਧ ਗਈ ਹੈ। ਦੂਜੇ ਪੁਲਿਸ ਨੇ ਦੋਸ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੋਲਕਾਤਾ ਪੁਲਿਸ ਦੇ ਸੈਂਟਰਲ ਡਿਵੀਜ਼ਨ ਦੀ ਡਿਪਟੀ ਕਮਿਸ਼ਨਰ (ਡੀਸੀ) ਇੰਦਰਾ ਮੁਖਰਜੀ ਨੇ […]

ਸੁਪਰੀਮ ਕੋਰਟ ਨੇ ਬੰਗਾਲ ਅਧਿਆਪਕ ਭਰਤੀ ਘਪਲੇ ਦੀ CBI ਜਾਂਚ ਦੇ ਫੈਸਲੇ ‘ਤੇ ਲਾਈ ਰੋਕ

Himachal

ਚੰਡੀਗੜ੍ਹ, 29 ਅਪ੍ਰੈਲ 2024: ਸੁਪਰੀਮ ਕੋਰਟ (Supreme Court) ਨੇ ਸੋਮਵਾਰ ਨੂੰ ਕਲਕੱਤਾ ਹਾਈ ਕੋਰਟ ਦੇ ਉਸ ਫੈਸਲੇ ‘ਤੇ ਰੋਕ ਲਗਾ ਦਿੱਤੀ, ਇਸ ‘ਚ ਹਾਈ ਕੋਰਟ ਨੇ ਸੀਬੀਆਈ ਨੂੰ ਅਧਿਆਪਕ ਭਰਤੀ ਘਪਲੇ ‘ਚ ਪੱਛਮੀ ਬੰਗਾਲ ਸਰਕਾਰ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਸੀ। ਹਾਲਾਂਕਿ, ਸੁਪਰੀਮ ਕੋਰਟ ਨੇ ਨਿਯੁਕਤੀਆਂ ਨੂੰ ਰੱਦ ਕਰਨ ਦੇ […]

West Bengal: ਕੋਲਕਾਤਾ ਹਾਈ ਕੋਰਟ ਨੇ ਸੰਦੇਸ਼ਖਾਲੀ ਮਾਮਲੇ ਦੀ ਜਾਂਚ CBI ਨੂੰ ਸੌਂਪੀ

Sandeshakhali case

ਚੰਡੀਗੜ੍ਹ, 10 ਅਪ੍ਰੈਲ 2024: ਕੋਲਕਾਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੇ ਸੰਦੇਸ਼ਖਾਲੀ ਮਾਮਲੇ (Sandeshakhali case) ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦਾ ਨਿਰਦੇਸ਼ ਦਿੱਤਾ ਹੈ। ਸੰਦੇਸ਼ਖਾਲੀ ਦੀਆਂ ਬੀਬੀਆਂ ਨੇ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਆਗੂਆਂ ‘ਤੇ ਕਥਿਤ ਤੌਰ ‘ਤੇ ਜਿਨਸੀ ਸ਼ੋਸ਼ਣ ਅਤੇ ਜਬਰੀ ਜ਼ਮੀਨ ਹੜੱਪਣ ਦਾ ਦੋਸ਼ ਲਗਾਇਆ ਹੈ। ਮਾਮਲੇ ‘ਚ ਸ਼ਾਹਜਹਾਂ ਸ਼ੇਖ, ਸ਼ਿਬੂ ਹਾਜ਼ਰਾ ਅਤੇ ਉੱਤਮ […]