July 4, 2024 9:28 pm

Afghanistan: ਅਫਗਾਨਿਸਤਾਨ ਨੇ ਰਚਿਆ ਇਤਿਹਾਸ,ਪਹਿਲੀ ਵਾਰ ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਪੁੱਜੀ

Afghanistan

ਚੰਡੀਗੜ੍ਹ, 25 ਜੂਨ 2024: ਅਮਰੀਕਾ ਤੇ ਵੈਸਟਇੰਡੀਜ਼ ‘ਛੱਜ ਖੇਡੇ ਜਾ ਰਹੇ ਆਈ.ਸੀ.ਸੀ ਟੀ-20 ਵਿਸ਼ਵ ਕੱਪ 2024 ‘ਚ ਅਫਗਾਨਿਸਤਾਨ (Afghanistan) ਨੇ ਬੰਗਲਾਦੇਸ਼ ਨੂੰ ਅੱਠ ਦੌੜਾਂ ਨਾਲ ਹਰਾ ਕੇ ਇਤਿਹਾਸ ਰਚ ਦਿੱਤਾ ਹੈ | ਅਫਗਾਨਿਸਤਾਨ ਦੀ ਟੀਮ ਪਹਿਲੀ ਵਾਰ ਕ੍ਰਿਕਟ ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਪਹੁੰਚੀ ਹੈ | ਇਸਦੇ ਨਾਲ ਹੀ ਆਸਟਰੇਲੀਆ ਇਸ ਟੀ-20 ਵਿਸ਼ਵ ਕੱਪ 2024 […]

SA vs WI: ਵੈਸਟਇੰਡੀਜ਼ ਨੂੰ ਹਰਾ ਕੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਪੁੱਜੀ ਦੱਖਣੀ ਅਫਰੀਕਾ

ਚੰਡੀਗੜ੍ਹ, 24 ਜੂਨ, 2024: ਟੀ-20 ਵਿਸ਼ਵ ਕੱਪ 2024 ਦੇ ਸੁਪਰ-8 ਮੈਚ ‘ਚ ਦੱਖਣੀ ਅਫਰੀਕਾ (South Africa) ਨੇ ਮੇਜ਼ਬਾਨ ਵੈਸਟਇੰਡੀਜ਼ ਨੂੰ ਹਰਾ ਕੇ ਸੈਮੀਫਾਈਨਲ ‘ਚ ਆਪਣੀ ਥਾਂ ਪੱਕੀ ਕਰ ਲਈ ਹੈ | ਦੱਖਣੀ ਅਫਰੀਕਾ ਨੇ ਡਕਵਰਥ ਲੁਈਸ ਨਿਯਮ ਦੇ ਵੈਸਟਇੰਡੀਜ਼ ਨੂੰ ਤਿੰਨ ਵਿਕਟਾਂ ਨਾਲ ਹਰਾ ਦਿੱਤਾ । ਦਰਅਸਲ, ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਨੇ 20 ਓਵਰਾਂ […]

ENG vs WI: ਟੀ-20 ਵਿਸ਼ਵ ਕੱਪ ਦੇ ਦੂਜੇ ਸੁਪਰ-8 ਮੁਕਾਬਲੇ ‘ਚ ਇੰਗਲੈਂਡ ਨੇ ਵੈਸਟਇੰਡੀਜ਼ ਨੀ ਦਿੱਤੀ ਕਰਾਰੀ ਹਾਰ

England

ਚੰਡੀਗੜ੍ਹ, 20 ਜੂਨ 2024: ਮੌਜੂਦਾ ਚੈਂਪੀਅਨ ਇੰਗਲੈਂਡ (England) ਨੇ ਆਈਸੀਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਦੂਜੇ ਸੁਪਰ-8 ਮੈਚ ਵਿੱਚ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਮਾਤ ਦੇ ਦਿੱਤੀ ਹੈ । ਸੇਂਟ ਲੂਸੀਆ ਦੇ ਡੇਰੇਨ ਸੈਮੀ ਸਟੇਡੀਅਮ ‘ਚ ਇੰਗਲੈਂਡ ਦੀ ਟੀਮ ਨੇ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ […]

T20 World Cup: ਵੈਸਟਇੰਡੀਜ਼ ਦੇ ਬੱਲੇਬਾਜ਼ ਨਿਕੋਲਸ ਪੂਰਨ ਨੇ ਯੁਵਰਾਜ ਸਿੰਘ ਦੇ ਰਿਕਾਰਡ ਦੀ ਕੀਤੀ ਬਰਾਬਰੀ

Nicholas Pooran

ਚੰਡੀਗੜ੍ਹ, 18 ਜੂਨ 2024: ਟੀ-20 ਵਿਸ਼ਵ ਕੱਪ ਦੇ ਗਰੁੱਪ ਪੜਾਅ ਦਾ ਆਖਰੀ ਮੈਚ ਮੰਗਲਵਾਰ ਨੂੰ ਵੈਸਟਇੰਡੀਜ਼ ਅਤੇ ਅਫਗਾਨਿਸਤਾਨ ਵਿਚਾਲੇ ਖੇਡਿਆ ਗਿਆ। ਇਸ ਮੈਚ ‘ਚ ਵੈਸਟਇੰਡੀਜ਼ ਦੇ ਵਿਕਟਕੀਪਰ ਬੱਲੇਬਾਜ਼ ਨਿਕੋਲਸ ਪੂਰਨ (Nicholas Pooran) ਨੇ ਧਮਾਕੇਦਾਰ ਪ੍ਰਦਰਸ਼ਨ ਕੀਤਾ। ਪੂਰਨ ਨੇ ਵਿਰੋਧੀ ਟੀਮ ਵਿਰੁੱਧ 98 ਦੌੜਾਂ ਦੀ ਜ਼ਬਰਦਸਤ ਪਾਰੀ ਖੇਡੀ। ਹਾਲਾਂਕਿ ਉਹ ਸੈਂਕੜਾ ਬਣਾਉਣ ਤੋਂ ਖੁੰਝ ਗਿਆ। ਇਸ […]

T20 World Cup: ਟੀ-20 ਵਿਸ਼ਵ ਕੱਪ 2024 ਦੇ ਸੁਪਰ-8 ‘ਚ ਭਾਰਤ ਦੇ ਮੈਚ ਤੈਅ, ਇਨ੍ਹਾਂ ਟੀਮਾਂ ਨਾਲ ਭਿੜੇਗੀ ਭਾਰਤੀ ਟੀਮ

T20 World Cup

ਚੰਡੀਗੜ੍ਹ, 17 ਜੂਨ 2024: ਅਮਰੀਕਾ ਅਤੇ ਵੈਸਟਇੰਡੀਜ਼ ਦੀ ਮੇਜ਼ਬਾਨੀ ਵਿੱਚ ਚੱਲ ਰਿਹਾ ਟੀ-20 ਵਿਸ਼ਵ ਕੱਪ 2024 (T20 World Cup 2024) ਹੁਣ ਸੁਪਰ-8 ਵਿੱਚ ਪਹੁੰਚ ਗਿਆ ਹੈ। ਗਰੁੱਪ ਗੇੜ ਦੇ 38 ਮੈਚ ਖੇਡੇ ਗਏ ਹਨ। ਅੱਜ 39ਵਾਂ ਮੈਚ ਨਿਊਜ਼ੀਲੈਂਡ ਅਤੇ ਪਾਪੂਆ ਨਿਊ ਗਿਨੀ ਵਿਚਾਲੇ ਖੇਡਿਆ ਜਾਵੇਗਾ, ਜਦਕਿ 18 ਜੂਨ ਨੂੰ ਵੈਸਟਇੰਡੀਜ਼ ਦਾ ਸਾਹਮਣਾ ਅਫਗਾਨਿਸਤਾਨ ਨਾਲ ਹੋਵੇਗਾ। […]

WI vs PNG: ਟੀ-20 ਕ੍ਰਿਕਟ ਵਿਸ਼ਵ ਕੱਪ ‘ਚ ਅੱਜ ਦੂਜੇ ਮੈਚ ‘ਚ ਵੈਸਟਇੰਡੀਜ਼ ਤੇ ਪਾਪੂਆ ਨਿਊ ਗਿਨੀ ਵਿਚਾਲੇ ਮੁਕਾਬਲਾ

T-20 World Cup 2024

ਚੰਡੀਗੜ੍ਹ, 2 ਜੂਨ, 2024: ਟੀ-20 ਕ੍ਰਿਕਟ ਵਿਸ਼ਵ ਕੱਪ 2024 (T-20 World Cup 2024) ਸ਼ੁਰੂ ਹੋ ਗਿਆ ਹੈ। ਦੂਜੇ ਮੈਚ ‘ਚ ਵੈਸਟਇੰਡੀਜ਼ ਅਤੇ ਪਾਪੂਆ ਨਿਊ ਗਿਨੀ ਆਹਮੋ-ਸਾਹਮਣੇ ਹੋਣਗੇ, ਇਹ ਮੈਚ ਗੁਆਨਾ ਦੇ ਪ੍ਰੋਵਿਡੈਂਸ ਇੰਟਰਨੈਸ਼ਨਲ ਸਟੇਡੀਅਮ ‘ਚ ਰਾਤ 8 ਵਜੇ ਤੋਂ ਖੇਡਿਆ ਜਾਵੇਗਾ। ਟੀ-20 ਵਿਸ਼ਵ ਕੱਪ 2024 (T-20 World Cup 2024) ਦੇ ਪਹਿਲੇ ਮੈਚ ਵਿੱਚ ਅਮਰੀਕਾ ਨੇ […]

T20 World Cup 2024: ਵੈਸਟਇੰਡੀਜ਼ ਨੇ ਅਭਿਆਸ ਮੈਚ ‘ਚ ਆਸਟ੍ਰੇਲੀਆ ਨੂੰ 35 ਦੌੜਾਂ ਨਾਲ ਹਰਾਇਆ

T20 World Cup 2024

ਚੰਡੀਗੜ੍ਹ, 31 ਮਈ 2024: ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਅਭਿਆਸ ਮੈਚ ‘ਚ ਵੈਸਟਇੰਡੀਜ਼ ਨੇ ਸ਼ੁੱਕਰਵਾਰ ਨੂੰ ਵੈਸਟਇੰਡੀਜ਼ ਨੂੰ 35 ਦੌੜਾਂ ਨਾਲ ਹਰਾ ਦਿੱਤਾ। ਪੋਰਟ ਆਫ ਸਪੇਨ ‘ਚ ਖੇਡੇ ਗਏ ਮੈਚ ‘ਚ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਨੇ 20 ਓਵਰਾਂ ‘ਚ […]

ਟੀ-20 ਕ੍ਰਿਕਟ ਵਿਸ਼ਵ ਕੱਪ ‘ਚ ਹਿੱਸਾ ਲੈਣ ਵਾਲਿਆਂ ਦੀ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ: ICC

ICC

ਚੰਡੀਗੜ੍ਹ, 6 ਮਈ 2024: ਟੀ-20 ਕ੍ਰਿਕਟ ਵਿਸ਼ਵ ਕੱਪ (T20 World Cup) ਦਾ ਕਾਊਂਟਡਾਊਨ ਸ਼ੁਰੂ ਹੋ ਗਿਆ ਹੈ ਅਤੇ ਟੂਰਨਾਮੈਂਟ ਸ਼ੁਰੂ ਹੋਣ ‘ਚ ਹੁਣ ਇਕ ਮਹੀਨੇ ਤੋਂ ਵੀ ਘੱਟ ਸਮਾਂ ਬਾਕੀ ਹੈ। ਇਸ ਦੌਰਾਨ ਵੈਸਟਇੰਡੀਜ਼ ਨੂੰ ਧਮਕੀ ਮਿਲੀ ਹੈ | ਕੈਰੇਬੀਅਨ ਮੀਡੀਆ ਨੇ ਤ੍ਰਿਨੀਦਾਦ ਦੇ ਪ੍ਰਧਾਨ ਮੰਤਰੀ ਕੀਥ ਰੌਲੇ ਦੇ ਹਵਾਲੇ ਨਾਲ ਕਿਹਾ ਕਿ ਮੇਜ਼ਬਾਨ ਖ਼ਤਰੇ […]

T20 WC: ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਵੈਸਟਇੰਡੀਜ਼ ਨੂੰ ਮਿਲੀ ਧਮਕੀ, CWI ਨੇ ਦਿੱਤਾ ਸੁਰੱਖਿਆ ਦਾ ਭਰੋਸਾ

West Indies

ਚੰਡੀਗੜ੍ਹ, 06 ਮਈ 2024: ਆਈਪੀਐਲ 2024 ਸੀਜ਼ਨ ਤੋਂ ਤੁਰੰਤ ਬਾਅਦ 1 ਜੂਨ ਤੋਂ ਅਮਰੀਕਾ ਅਤੇ ਵੈਸਟਇੰਡੀਜ਼ (West Indies) ਵਿੱਚ ਟੀ-20 ਵਿਸ਼ਵ ਕੱਪ ਕਰਵਾਇਆ ਜਾਣਾ ਹੈ। ਇਸ ਦੇ ਲਈ ਕਈ ਟੀਮਾਂ ਨੇ ਆਪਣੇ ਖਿਡਾਰੀਆਂ ਦੇ ਨਾਵਾਂ ਦਾ ਐਲਾਨ ਵੀ ਕਰ ਦਿੱਤਾ ਹੈ ਅਤੇ ਟੂਰਨਾਮੈਂਟ ਦੀਆਂ ਤਿਆਰੀਆਂ ਅੰਤਿਮ ਪੜਾਅ ‘ਤੇ ਪਹੁੰਚ ਗਈਆਂ ਹਨ। ਟੂਰਨਾਮੈਂਟ ‘ਤੇ ਅਤਿਵਾਦੀ ਹਮਲੇ […]

IND vs WI: ਵੈਸਟਇੰਡੀਜ਼ ਖ਼ਿਲਾਫ਼ ਚੌਥੇ ਟੀ-20 ‘ਚ ਸੀਰੀਜ਼ ਬਚਾਉਣ ਲਈ ਉਤਰੇਗਾ ਭਾਰਤ

India

ਚੰਡੀਗੜ੍ਹ,12 ਅਗਸਤ, 2023: ਭਾਰਤ (India) ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਅਮਰੀਕਾ ਦੇ ਫਲੋਰੀਡਾ ਸ਼ਹਿਰ ‘ਚ ਖੇਡਿਆ ਜਾਵੇਗਾ। ਇਹ ਮੈਚ ਲਾਡਰਹਿਲ ਕ੍ਰਿਕਟ ਮੈਦਾਨ ‘ਤੇ ਸ਼ਾਮ 8:00 ਵਜੇ ਸ਼ੁਰੂ ਹੋਵੇਗਾ, ਟਾਸ ਸ਼ਾਮ 7:30 ਵਜੇ ਹੋਵੇਗਾ। ਵੈਸਟਇੰਡੀਜ਼ 5 ਟੀ-20 ਸੀਰੀਜ਼ ‘ਚ 2-1 ਨਾਲ ਅੱਗੇ ਹੈ। ਭਾਰਤ ‘ਤੇ ਸੀਰੀਜ਼ ਹਾਰਨ ਦਾ ਖ਼ਤਰਾ ਹੈ, ਟੀਮ ਨੂੰ […]