July 7, 2024 3:43 pm

IND vs WI: ਭਾਰਤ ਦੀ ਵੈਸਟਇੰਡੀਜ਼ ਖ਼ਿਲਾਫ਼ ਤੀਜੇ ਟੀ-20 ਮੈਚ 7 ਵਿਕਟਾਂ ਨਾਲ ਆਸਾਨ ਜਿੱਤ

IND vs WI

ਚੰਡੀਗੜ੍ਹ, 08 ਅਗਸਤ 2023: (IND vs WI) ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਟੀ-20 ਸੀਰੀਜ਼ ‘ਚ ਵਾਪਸੀ ਦੇ ਸੰਕੇਤ ਦਿੱਤੇ ਹਨ। ਟੀਮ ਨੇ ਤੀਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤ ਲਿਆ ਹੈ। ਕਪਤਾਨ ਹਾਰਦਿਕ ਪੰਡਯਾ ਨੇ ਛੱਕਾ ਲਗਾ ਕੇ ਟੀਮ ਨੂੰ ਜਿੱਤ ਦਿਵਾਈ। ਇਸ ਜਿੱਤ ਤੋਂ ਬਾਅਦ ਸੀਰੀਜ਼ ਦਾ ਸਕੋਰ 2-1 ਹੋ ਗਿਆ ਹੈ। ਸੀਰੀਜ਼ ਦਾ ਚੌਥਾ […]

IND vs WI: ਵੈਸਟਇੰਡੀਜ਼ ਖ਼ਿਲਾਫ਼ ਲਗਾਤਾਰ ਦੂਜਾ ਟੀ-20 ਹਾਰਨ ਤੋਂ ਬਾਅਦ ਬੱਲੇਬਾਜ਼ਾਂ ‘ਤੇ ਭੜਕੇ ਹਾਰਦਿਕ ਪੰਡਯਾ

IND vs WI

ਚੰਡੀਗੜ੍ਹ, 07 ਅਗਸਤ 2023:(IND vs WI) ਭਾਰਤ ਨੂੰ ਵੈਸਟਇੰਡੀਜ਼ ਖ਼ਿਲਾਫ਼ ਲਗਾਤਾਰ ਦੂਜੇ ਟੀ-20 ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਤ੍ਰਿਨੀਦਾਦ ਵਿੱਚ ਖੇਡੇ ਗਏ ਪਹਿਲੇ ਟੀ-20 ਵਿੱਚ ਵਿੰਡੀਜ਼ ਨੇ ਚਾਰ ਦੌੜਾਂ ਨਾਲ ਅਤੇ ਗੁਆਨਾ ਵਿੱਚ ਖੇਡੇ ਗਏ ਦੂਜੇ ਟੀ-20 ਵਿੱਚ ਦੋ ਵਿਕਟਾਂ ਨਾਲ ਜਿੱਤ ਦਰਜ ਕੀਤੀ। ਇਸ ਹਾਰ ਤੋਂ ਬਾਅਦ ਭਾਰਤੀ ਟੀਮ ਦੀਆਂ ਤਿਆਰੀਆਂ ‘ਤੇ ਸਵਾਲ […]

Ind vs WI: ਵੈਸਟਇੰਡੀਜ਼ ਦੇ ਦਿੱਗਜ ਭਾਰਤ ਦੇ ਸਾਹਮਣੇ ਢਹਿ ਢੇਰੀ, ਪਹਿਲੀ ਜਿੱਤ ਦੇ ਇਹ ਪੰਜ ਹੀਰੋ

Ind vs WI

ਚੰਡੀਗੜ੍ਹ, 28 ਜੁਲਾਈ 2023: (Ind vs WI) ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਟੈਸਟ ਤੋਂ ਬਾਅਦ ਵਨਡੇ ਸੀਰੀਜ਼ ‘ਚ ਆਪਣਾ ਪਹਿਲਾ ਮੈਚ ਜਿੱਤ ਕੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਭਾਰਤ ਨੇ ਪਹਿਲੇ ਮੈਚ ‘ਚ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ ਮੈਚ ਜਿੱਤ ਲਿਆ। ਗੇਂਦਬਾਜ਼ਾਂ ਨੇ ਮੇਜ਼ਬਾਨ ਟੀਮ ਨੂੰ 114 ਦੌੜਾਂ ‘ਤੇ ਹੀ ਪੈਵੇਲੀਅਨ ਭੇਜ ਦਿੱਤਾ। ਭਾਰਤ […]

IND vs WI: ਵੈਸਟਇੰਡੀਜ਼ ਖ਼ਿਲਾਫ਼ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਮੁਕੇਸ਼ ਕੁਮਾਰ ਦਾ ਵਨਡੇ ਡੈਬਿਊ

IND vs WI

ਚੰਡੀਗੜ੍ਹ, 27 ਜੁਲਾਈ 2023: (IND vs WI) ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਕੇਨਸਿੰਗਟਨ ਓਵਲ, ਬ੍ਰਿਜਟਾਊਨ, ਬਾਰਬਾਡੋਸ ਵਿੱਚ ਖੇਡਿਆ ਜਾ ਰਿਹਾ ਹੈ। ਟੈਸਟ ਸੀਰੀਜ਼ ਜਿੱਤਣ ਤੋਂ ਬਾਅਦ ਭਾਰਤੀ ਟੀਮ ਵਨਡੇ ‘ਚ ਵੀ ਜੇਤੂ ਸ਼ੁਰੂਆਤ ਕਰਨਾ ਚਾਹੇਗੀ। ਇਸ ਦੇ ਨਾਲ ਹੀ ਵੈਸਟਇੰਡੀਜ਼ ਵਨਡੇ ਵਿਸ਼ਵ ਕੱਪ ਤੋਂ ਬਾਹਰ ਹੋਣ ਤੋਂ ਬਾਅਦ […]

IND vs WI: ਭਾਰਤੀ ਟੀਮ ਕੋਲ ਵੈਸਟਇੰਡੀਜ਼ ਖ਼ਿਲਾਫ਼ ਲਗਾਤਾਰ 13ਵੀਂ ਵਨਡੇ ਸੀਰੀਜ਼ ਜਿੱਤਣ ਦਾ ਮੌਕਾ, ਪਹਿਲਾ ਮੈਚ ਅੱਜ

IND vs WI

ਚੰਡੀਗੜ੍ਹ, 27 ਜੁਲਾਈ 2023: (IND vs WI 1st ODI) ਦੋ ਮੈਚਾਂ ਦੀ ਟੈਸਟ ਸੀਰੀਜ਼ ਤੋਂ ਬਾਅਦ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 3 ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਬਾਰਬਾਡੋਸ ਦੇ ਕੇਨਸਿੰਗਟਨ ਓਵਲ ਵਿੱਚ ਭਾਰਤੀ ਸਮੇਂ ਮੁਤਾਬਕ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਭਾਰਤੀ ਟੀਮ ਕੋਲ ਲਗਾਤਾਰ 13ਵੀਂ ਵਾਰ ਵੈਸਟਇੰਡੀਜ਼ ਖਿਲਾਫ ਵਨਡੇ ਸੀਰੀਜ਼ ਜਿੱਤਣ […]

IND vs WI Test: ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ, ਯਸ਼ਸਵੀ ਜੈਸਵਾਲ ਤੇ ਈਸ਼ਾਨ ਕਿਸ਼ਨ ਦਾ ਟੈਸਟ ਡੈਬਿਊ

IND vs WI

ਚੰਡੀਗੜ੍ਹ, 12 ਜੁਲਾਈ 2023: (IND vs WI)  ਭਾਰਤੀ ਕ੍ਰਿਕਟ ਟੀਮ ਨੇ ਬੁੱਧਵਾਰ (12 ਜੁਲਾਈ) ਨੂੰ ਵੈਸਟਇੰਡੀਜ਼ ਵਿਰੁੱਧ ਲੜੀ ਨਾਲ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਤੀਜੇ ਐਡੀਸ਼ਨ ਵਿੱਚ ਆਪਣੀ ਸ਼ੁਰੂਆਤ ਕੀਤੀ ਹੈ । ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਡੋਮਿਨਿਕਾ ‘ਚ ਖੇਡਿਆ ਜਾ ਰਿਹਾ ਹੈ। ਵੈਸਟਇੰਡੀਜ਼ ਦੇ ਕਪਤਾਨ ਕ੍ਰੈਗ ਬ੍ਰੈਥਵੇਟ ਨੇ […]

ਵਨਡੇ ਵਿਸ਼ਵ ਕੱਪ ਲਈ 10 ਟੀਮਾਂ ਨੂੰ ਦਿੱਤਾ ਅੰਤਿਮ ਰੂਪ, 2 ਵਾਰ ਦੀ ਚੈਂਪੀਅਨ ਵੈਸਟਇੰਡੀਜ਼ ਕੁਆਲੀਫਾਈ ਕਰਨ ‘ਚ ਰਹੀ ਅਸਫਲ

ODI World Cup

ਚੰਡੀਗੜ੍, 08 ਜੁਲਾਈ 2023: ਭਾਰਤ ਵਿੱਚ 5 ਅਕਤੂਬਰ ਤੋਂ ਹੋਣ ਵਾਲੇ ਇੱਕ ਰੋਜ਼ਾ ਵਿਸ਼ਵ ਕੱਪ (ODI World Cup) ਲਈ 10 ਟੀਮਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। 1996 ਦੀ ਚੈਂਪੀਅਨ ਸ਼੍ਰੀਲੰਕਾ ਅਤੇ ਨੀਦਰਲੈਂਡ ਇਸ ਮੈਗਾ ਕ੍ਰਿਕਟ ਈਵੈਂਟ ਲਈ ਕੁਆਲੀਫਾਈ ਕਰ ਚੁੱਕੀਆਂ ਹਨ, ਜਦਕਿ 2 ਵਾਰ ਦੀ ਚੈਂਪੀਅਨ ਵੈਸਟਇੰਡੀਜ਼ ਕੁਆਲੀਫਾਈ ਕਰਨ ‘ਚ ਅਸਫਲ ਰਹੀ। ਨੀਦਰਲੈਂਡ ਨੇ […]

IRE vs IND: ਵੈਸਟਇੰਡੀਜ਼ ਤੋਂ ਬਾਅਦ ਆਇਰਲੈਂਡ ਦਾ ਦੌਰਾ ਕਰੇਗੀ ਭਾਰਤੀ ਟੀਮ, ਟੀ-20 ਸੀਰੀਜ਼ ਦਾ ਹੋਇਆ ਐਲਾਨ

IRE vs IND

ਚੰਡੀਗੜ੍ਹ, 28 ਜੂਨ 2023: (IRE vs IND) ਆਈਸੀਸੀ ਵਿਸ਼ਵ ਕੱਪ 2023 ਦੇ ਸ਼ਡਿਊਲ ਦੇ ਐਲਾਨ ਤੋਂ ਬਾਅਦ ਹੁਣ ਭਾਰਤ ਅਤੇ ਆਇਰਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਸ਼ਡਿਊਲ ਸਾਹਮਣੇ ਆਇਆ ਹੈ। ਜਿਕਰਯੋਗ ਹੈ ਕਿ ਭਾਰਤ ਨੇ ਅਗਲੇ ਮਹੀਨੇ ਵੈਸਟਇੰਡੀਜ਼ ਦਾ ਦੌਰਾ ਕਰਨਾ ਹੈ, ਜਿੱਥੇ ਟੀਮ ਟੈਸਟ, ਵਨਡੇ ਅਤੇ ਟੀ-20 ਸੀਰੀਜ਼ ਖੇਡੇਗੀ। ਬੀਸੀਸੀਆਈ ਨੇ ਟੈਸਟ […]

ਵੈਸਟਇੰਡੀਜ਼ ਖ਼ਿਲਾਫ਼ ਟੈਸਟ ਲੜੀ ਦੌਰਾਨ ਕਪਤਾਨ ਰੋਹਿਤ ਸ਼ਰਮਾ ਦੀ ਅਗਨੀ ਪ੍ਰੀਖਿਆ, ਟੀਮ ‘ਚ ਹੋ ਸਕਦੈ ਬਦਲਾਅ

Rohit Sharma

ਚੰਡੀਗੜ੍ਹ, 13 ਜੂਨ 2023: ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਮਿਲੀ ਹਾਰ ਤੋਂ ਬਾਅਦ ਭਾਰਤੀ ਕਪਤਾਨ ਰੋਹਿਤ ਸ਼ਰਮਾ (Rohit Sharma) ਚੋਣਕਰਤਾਵਾਂ ਦੀਆਂ ਨਜ਼ਰਾਂ ਵਿੱਚ ਆ ਸਕਦੇ ਹਨ | ਰੋਹਿਤ ਸ਼ਰਮਾ ਆਉਣ ਵਾਲੇ ਵੈਸਟਇੰਡੀਜ਼ ਦੌਰੇ ‘ਤੇ ਕਪਤਾਨ ਦੇ ਰੂਪ ‘ਚ ਜਾਣਗੇ, ਪਰ ਉਨ੍ਹਾਂ ‘ਤੇ ਇਸ ਸੀਰੀਜ਼ ਨੂੰ ਲੈ ਕੇ ਕਾਫੀ ਦਬਾਅ ਹੋਵੇਗਾ। ਵੈਸਟਇੰਡੀਜ਼ ‘ਚ ਦੋ ਟੈਸਟ […]

IND vs BAN: ਬੰਗਲਾਦੇਸ਼ ਨੂੰ 5 ਦੌੜਾਂ ਨਾਲ ਹਰਾ ਕੇ ਭਾਰਤ ਸੈਮੀਫਾਈਨਲ ਦੀ ਦੌੜ ‘ਚ ਬਰਕਰਾਰ

India

ਚੰਡੀਗੜ੍ਹ 02 ਨਵੰਬਰ 2022: (IND vs BAN T20)ਟੀ-20 ਵਿਸ਼ਵ ਕੱਪ 2022 ਵਿੱਚ ਭਾਰਤ (India) ਨੇ ਬੰਗਲਾਦੇਸ਼ ਨੂੰ 5 ਦੌੜਾਂ ਨਾਲ ਹਰਾ ਦਿੱਤਾ | ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ 20 ਓਵਰਾਂ ਵਿੱਚ ਛੇ ਵਿਕਟਾਂ ’ਤੇ 184 ਦੌੜਾਂ ਬਣਾਈਆਂ। ਬੰਗਲਾਦੇਸ਼ ਨੂੰ ਮੈਚ ਜਿੱਤਣ ਲਈ […]