July 7, 2024 7:00 pm

ਬ੍ਰਿਜ ਭੂਸ਼ਣ ਦੇ ਗੁੰਡੇ ਸਰਗਰਮ, ਮੇਰੇ ਪਰਿਵਾਰ ਨੂੰ ਦੇ ਰਹੇ ਹਨ ਧਮਕੀਆਂ: ਸਾਕਸ਼ੀ ਮਲਿਕ

Sakshi Malik

ਚੰਡੀਗੜ੍ਹ, 3 ਜਨਵਰੀ 2024: ਓਲੰਪਿਕ ਕਾਂਸੀ ਤਮਗਾ ਜੇਤੂ ਭਲਵਾਨ ਬੀਬੀ ਸਾਕਸ਼ੀ ਮਲਿਕ (Sakshi Malik) ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਖ਼ਾਸ ਸੰਜੇ ਸਿੰਘ ਨੂੰ ਇਸ ਤੋਂ ਬਾਹਰ ਰੱਖਿਆ ਜਾਂਦਾ ਹੈ ਤਾਂ ਉਸ ਨੂੰ ਨਵੇਂ ਭਾਰਤੀ ਕੁਸ਼ਤੀ ਮਹਾਸੰਘ ‘ਤੇ ਕੋਈ ਇਤਰਾਜ਼ ਨਹੀਂ ਹੈ। ਸੰਜੇ ਸਿੰਘ ਦੇ ਕੁਸ਼ਤੀ ਸਿੰਘ ਦੇ ਪ੍ਰਧਾਨ ਬਣਨ ਤੋਂ […]

ਕੁਸ਼ਤੀ ਤੇ ਸਬੰਧਤ ਮਾਮਲਿਆਂ ਦੀ ਨਿਗਰਾਨੀ ਲਈ ਬਣਾਈ ਨਵੀਂ ਐਡਹਾਕ ਕਮੇਟੀ

ad hoc committee

ਚੰਡੀਗੜ੍ਹ, 27 ਦਸੰਬਰ 2023: ਖੇਡ ਮੰਤਰਾਲਾ ਭਾਰਤੀ ਓਲੰਪਿਕ ਸੰਘ (IOA) ਨੇ ਕੁਸ਼ਤੀ ਅਤੇ ਸਬੰਧਤ ਮਾਮਲਿਆਂ ਦੀ ਨਿਗਰਾਨੀ ਲਈ ਨਵੀਂ ਐਡਹਾਕ ਕਮੇਟੀ (ad hoc committee) ਬਣਾਈ ਗਈ ਹੈ। ਜਿਸ ’ਚ 3 ਮੈਂਬਰ ਭੁਪਿੰਦਰ ਸਿੰਘ ਬਾਜਵਾ, ਐੱਮ.ਐੱਮ.ਸੌਮਾਇਆ ਅਤੇ ਮੰਜੂਸਾ ਕੰਵਤਰ ਸ਼ਾਮਲ ਹਨ | ਭਾਰਤੀ ਕੁਸ਼ਤੀ ਮਹਾਸੰਘ ਚੋਣਾਂ ਤੋਂ ਪਹਿਲਾਂ ਵੀ ਇਹੀ ਕਮੇਟੀ ਕੁਸ਼ਤੀ ਦੀ ਦੇਖ-ਰੇਖ ਕਰ ਰਹੀ […]

ਭਲਵਾਨਾਂ ਨੂੰ ਮੈਡਲ ਵਾਪਸ ਕਰਨ ਦੀ ਗੱਲ ਸੋਚਣੀ ਵੀ ਨਹੀਂ ਚਾਹੀਦੀ: ਅਨਿਲ ਵਿਜ

Anil Vij

ਚੰਡੀਗੜ੍ਹ, 27 ਦਸੰਬਰ 2023: ਹਰਿਆਣਾ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਅਨਿਲ ਵਿਜ (Anil Vij) ਨੇ ਸੂਬੇ ਵਿਚ ਸਰਕਾਰੀ ਡਾਕਟਰਾਂ ਦੀ ਹੜਤਾਲ ‘ਤੇ ਕਿਹਾ ਕਿ ਇਹ ਹੜਤਾਲ ਨਾਜਾਇਜ਼ ਅਤੇ ਡਾਕਟਰਾਂ ਦੀ ਮੁੱਖ ਮੰਗ ਕਿ ਸਪੈਸ਼ਲਿਸਟ ਕੈਡਰ ਵੱਖ ਹੋਣਾ ਚਾਹੀਦਾ ਹੈ, ਉਸ ਦੀ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਡਾਕਟਰਾਂ ਨੂੰ ਇਹ ਦੱਸ ਵੀ ਦਿੱਤਾ ਗਿਆ ਹੈ। […]

ਭਲਵਾਨ ਵਿਨੇਸ਼ ਫੋਗਾਟ ਨੇ ਖੇਡ ਰਤਨ ਤੇ ਅਰਜੁਨ ਪੁਰਸਕਾਰ ਕੀਤੇ ਵਾਪਸ, PM ਮੋਦੀ ਨੂੰ ਲਿਖੀ ਚਿੱਠੀ

Vinesh Phogat

ਚੰਡੀਗੜ੍ਹ, 27 ਦਸੰਬਰ 2023: ਅੰਤਰਰਾਸ਼ਟਰੀ ਬੀਬੀ ਭਲਵਾਨ ਵਿਨੇਸ਼ ਫੋਗਾਟ (Vinesh Phogat) ਵੱਲੋਂ ਭਾਰਤੀ ਕੁਸ਼ਤੀ ਸੰਘ ਵਿੱਚ ਚੱਲ ਰਹੇ ਵਿਵਾਦ ਦਰਮਿਆਨ ਖੇਡ ਰਤਨ ਅਤੇ ਅਰਜੁਨ ਪੁਰਸਕਾਰ ਵਾਪਸ ਕਰਨ ਦੇ ਐਲਾਨ ਤੋਂ ਬਾਅਦ ਆਗੂ ਉਸ ਦੇ ਸਮਰਥਨ ਵਿੱਚ ਆ ਗਏ ਹਨ। ਭਾਰਤੀ ਯੂਥ ਕਾਂਗਰਸ ਪ੍ਰਧਾਨ, ਮਹਿਲਾ ਕਾਂਗਰਸ ਪ੍ਰਧਾਨ ਅਤੇ ਹੋਰ ਆਗੂਆਂ ਨੇ ਸੋਸ਼ਲ ਮੀਡੀਆ ‘ਤੇ ਐਕਸ. ਵਿਨੇਸ਼ […]

ਬ੍ਰਿਜ ਭੂਸ਼ਣ ਖ਼ਿਲਾਫ਼ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਜੰਤਰ-ਮੰਤਰ ‘ਤੇ ਮੁੜ ਦੇਵਾਂਗੇ ਧਰਨਾ: ਬਜਰੰਗ ਪੂਨੀਆ

Bajrang Punia

ਚੰਡੀਗੜ੍ਹ,10 ਜੂਨ 2023: ਪਹਿਲਵਾਨਾਂ ਅਤੇ WFI ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਵਿਚਾਲੇ ਹੋਏ ਵਿਵਾਦ ‘ਚ ਅੱਜ ਸੋਨੀਪਤ ‘ਚ ਖਾਪ ਪੰਚਾਇਤ ਹੋ ਰਹੀ ਹੈ। ਇਸ ‘ਚ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ (Bajrang Punia) ਪਹੁੰਚੇ ਹਨ । ਦੋਵਾਂ ਨੇ ਖਾਪ ਪ੍ਰਤੀਨਿਧੀਆਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਬਾਰੇ ਦੱਸਿਆ। ਪਹਿਲਵਾਨਾਂ ਨੇ […]

ਸਾਡੇ ਮੈਡਲਾਂ ਦੀ ਕੀਮਤ 15-15 ਰੁਪਏ ਦੱਸਣ ਵਾਲੇ ਹੁਣ ਸਾਡੀ ਨੌਕਰੀ ਦੇ ਪਿੱਛੇ ਪਏ: ਬਜਰੰਗ ਪੂਨੀਆ

Bajrang Punia

ਚੰਡੀਗੜ੍ਹ, 05 ਜੂਨ 2023: ਪਹਿਲਵਾਨਾਂ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਆਪਣਾ ਅੰਦੋਲਨ ਖਤਮ ਕਰਨ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। ਦਰਅਸਲ, ਕੁਝ ਮੀਡੀਆ ਰਿਪੋਰਟਾਂ ਵਿੱਚ ਇਹ ਖੁਲਾਸਾ ਹੋਇਆ ਸੀ ਕਿ ਸਾਕਸ਼ੀ ਮਲਿਕ, ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੇ ਆਪਣਾ ਵਿਰੋਧ ਵਾਪਸ ਲੈ ਲਿਆ ਹੈ। ਉਹ ਰੇਲਵੇ ਵਿਚ ਆਪਣੀ […]

ਪਹਿਲਵਾਨਾਂ ਲਈ ਇਨਸਾਫ਼ ਚਾਹੁੰਦੇ ਹਾਂ, ਪਰ ਕਾਨੂੰਨੀ ਪ੍ਰਕਿਰਿਆ ਰਾਹੀਂ: ਅਨੁਰਾਗ ਠਾਕੁਰ

Anurag Thakur

ਚੰਡੀਗੜ੍ਹ, 02 ਜੂਨ 2023: ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ (Anurag Thakur) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਰ ਕੋਈ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐੱਫਆਈ) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਪਹਿਲਵਾਨਾਂ ਲਈ ਨਿਆਂ ਚਾਹੁੰਦੇ ਹਨ, ਪਰ ਅਜਿਹਾ ਤਾਂ ਹੀ ਹੋਵੇਗਾ ਜੇਕਰ ਕਾਨੂੰਨ ਅਤੇ ਨਿਯਮਾਂ ਦੀ ਸਹੀ ਪ੍ਰਕਿਰਿਆ ਦੀ ਪਾਲਣਾ ਕੀਤੀ […]

ਇੰਡੀਆ ਗੇਟ ‘ਤੇ ਪਹਿਲਵਾਨਾਂ ਦਾ ਰੋਸ਼ ਮਾਰਚ, ਤਿਰੰਗਾ ਲੈ ਕੇ ਸਮਰਥਕਾਂ ਨਾਲ ਸੜਕ ‘ਤੇ ਉੱਤਰੇ ਪਹਿਲਵਾਨ

India Gate

ਚੰਡੀਗੜ੍ਹ, 23 ਮਈ 2023: ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਵਿਖੇ ਪਹਿਲਵਾਨਾਂ ਦੀ ਹੜਤਾਲ ਨੂੰ ਇਕ ਮਹੀਨਾ ਪੂਰਾ ਹੋ ਗਿਆ ਹੈ। ਇਸ ਦੌਰਾਨ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਇੰਡੀਆ ਗੇਟ (India Gate) ਵੱਲ ਮਾਰਚ ਸ਼ੁਰੂ ਕਰ […]

ਪਹਿਲਵਾਨਾਂ ਦੇ ਸਮਰਥਨ ‘ਚ ਦਿੱਲੀ ਦੇ ਜੰਤਰ-ਮੰਤਰ ਪੁੱਜੇ MP ਗੁਰਜੀਤ ਸਿੰਘ ਔਜਲਾ

MP Gurjit Singh Aujla

ਨਵੀਂ ਦਿੱਲੀ ,11 ਮਈ 2023 (ਦਵਿੰਦਰ ਸਿੰਘ): ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ (MP Gurjit Singh Aujla) ਅੱਜ ਪਹਿਲਵਾਨਾਂ ਦਾ ਸਮਰਥਨ ਕਰਨ ਦਿੱਲੀ ਦੇ ਜੰਤਰ-ਮੰਤਰ ਪੁੱਜੇ। ਉਨ੍ਹਾਂ ਕਿਹਾ ਕਿ ਸਰਕਾਰ ਇੱਕ ਸੰਸਦ ਮੈਂਬਰ ਨੂੰ ਬਚਾਉਣ ਲਈ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨਾਲ ਬੇਇਨਸਾਫ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੀੜਤ ਖਿਡਾਰੀ […]

ਪਹਿਲਵਾਨ ਸਾਕਸ਼ੀ ਮਲਿਕ ਨੇ ਬ੍ਰਿਜ ਭੂਸ਼ਣ ਨੂੰ ਦਿੱਤੀ ਚੁਣੌਤੀ, ਕਿਹਾ- ਨਾਰਕੋ ਟੈਸਟ ਕਰਵਾ ਕੇ ਖ਼ੁਦ ਨੂੰ ਬੇਕਸੂਰ ਸਾਬਤ ਕਰੇ

Wrestler Sakshi Malik

ਚੰਡੀਗੜ੍ਹ, 10 ਮਈ 2023: ਰੀਓ ਓਲੰਪਿਕ 2016 ਦੀ ਕਾਂਸੀ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ (Wrestler Sakshi Malik) ਨੇ ਬ੍ਰਿਜ ਭੂਸ਼ਣ ਨੂੰ ਨਾਰਕੋ ਟੈਸਟ ਕਰਵਾਉਣ ਅਤੇ ਆਪਣੀ ਬੇਗੁਨਾਹੀ ਸਾਬਤ ਕਰਨ ਦੀ ਚੁਣੌਤੀ ਦਿੱਤੀ ਹੈ | ਸਾਕਸ਼ੀ ਨੇ ਕਿਹਾ ਕਿ ਡਬਲਯੂਐੱਫਆਈ ਦੇ ਮੁਖੀ ਬ੍ਰਿਜ ਭੂਸ਼ਣ ਨੂੰ ਸੱਤ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ […]