July 2, 2024 8:45 pm

ਫਾਜ਼ਿਲਕਾ: ਮੰਡੀਆਂ ‘ਚ ਕਣਕ ਦੀ ਆਮਦ ਘਟੀ, ਹੁਣ ਤੱਕ ਕਿਸਾਨਾਂ ਨੂੰ 1628 ਕਰੋੜ ਰੁਪਏ ਦੀ ਕੀਤੀ ਅਦਾਇਗੀ

wheat

ਫਾਜ਼ਿਲਕਾ 9 ਮਈ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈਏਐਸ ਨੇ ਕਣਕ (wheat) ਦੀ ਖਰੀਦ ਪ੍ਰਕਿਰਿਆ ਦੀ ਸਮੀਖਿਆ ਲਈ ਬੁਲਾਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਕਾਫ਼ੀ ਘੱਟ ਗਈ ਹੈ ਅਤੇ ਬੀਤੇ ਕੱਲ ਸਿਰਫ 7339 ਮਿਟਿ੍ਕ ਟਨ ਕਣਕ ਦੀ ਨਵੀਂ ਆਮਦ ਹੋਈ ਹੈ। ਹਾਲਾਂਕਿ ਇਸ ਸਾਲ […]

ਗੁਰਦਾਸਪੁਰ ‘ਚ ਕਿਸਾਨਾਂ ਦੀ 11 ਏਕੜ ਕਣਕ ਦੀ ਫਸਲ ਅੱਗ ਲੱਗਣ ਨਾਲ ਸੜ ਕੇ ਸੁਆਹ

farmers

ਚੰਡੀਗੜ੍ਹ, 27 ਅਪ੍ਰੈਲ 2024: ਕਿਸਾਨ (farmers) ਅੱਗ ਦੀ ਘਟਨਾ ਅਤੇ ਮੌਸਮ ਦੀ ਮਾਰ ਝੱਲ ਰਿਹਾ ਹੈ | ਗੁਰਦਾਸਪੁਰ ਵਿੱਚ ਬੀਤੀ ਰਾਤ ਆਈ ਆੜ੍ਹਤੀ ਕਾਰਨ ਕਾਹਨੂੰਵਾਨ ਬੇਟ ਇਲਾਕੇ ਦੇ 3 ਕਿਸਾਨਾਂ ਦੀ ਕਰੀਬ 11 ਏਕੜ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਘਟਨਾ ਤੋਂ ਤੁਰੰਤ ਬਾਅਦ ਕਾਹਨੂੰਵਾਨ […]

ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Abohar Mandi

ਅਬੋਹਰ 27 ਅਪ੍ਰੈਲ 2024: ਡਿਪਟੀ ਕਮਿਸ਼ਨਰ ਡਾਕਟਰ ਸੇਨੂੰ ਦੁੱਗਲ ਵੱਲੋਂ ਅਬੋਹਰ ਦੀ ਅਨਾਜ ਮੰਡੀ (Abohar Mandi) ਦਾ ਦੌਰਾ ਕੀਤਾ ਗਿਆ ਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਉਦੇਸ਼ ਦਿਤੇ ਗਏ ਕਿ ਕਣਕ ਦੀ ਸਮੁੱਚੀ ਖਰੀਦ ਪ੍ਰਕ੍ਰਿਆ ਦੌਰਾਨ ਕਿਸਾਨਾਂ ਨੂੰ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ | ਅਨਾਜ ਮੰਡੀ ਦੇ ਦੌਰੇ […]

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਹੁਣ ਤੱਕ 3.51 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 26 ਅਪ੍ਰੈਲ 2024: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿੱਚ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਦੇ ਉਦੇਸ਼ ਨਾਲ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਬਰੀਵਾਲਾ ਦੀ ਮੁੱਖ ਮੰਡੀ ਤੋਂ ਇਲਾਵਾ ਇਹਨਾਂ ਮਾਰਕੀਟ ਕਮੇਟੀਆਂ ਦੇ ਅਧੀਨ ਪੈਂਦੇ ਫੋਕਲ ਪੁਆਇੰਟਾਂ ਤੋਂ ਕਣਕ ਦੀ ਲਿਫਟਿੰਗ ਦਾ ਕੰਮ ਆੜ੍ਹਤੀਆਂ ਨੂੰ ਦਿੱਤਾ ਗਿਆ ਹੈ ਤਾਂ ਜੋ […]

DC ਡਾ. ਪ੍ਰੀਤੀ ਯਾਦਵ ਨੇ ਮੰਡੀ ‘ਚ ਕਿਸਾਨਾਂ ਤੋਂ ਫਸਲ ਦੀ ਖਰੀਦ ਸਬੰਧੀ ਲਿਆ ਜਾਇਜ਼ਾ

Grain market

ਸ੍ਰੀ ਚਮਕੌਰ ਸਾਹਿਬ/ਬੇਲਾ, 22 ਅਪ੍ਰੈਲ 2024: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਅਨਾਜ ਮੰਡੀ ਬੇਲਾ ਅਤੇ ਅਨਾਜ ਮੰਡੀ (Grain market) ਸ੍ਰੀ ਚਮਕੌਰ ਸਾਹਿਬ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ਉਤੇ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਏ.ਡੀ.ਸੀ ਪੂਜਾ ਸਿਆਲ ਗਰੇਵਾਲ ਤੇ ਐਸ.ਡੀ.ਐਮ ਅਮਰੀਕ ਸਿੰਘ ਹਾਜ਼ਰ ਸਨ। ਇਸ ਦੌਰੇ […]

ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਤੇ SSP ਵੱਲੋਂ ਕਣਕ ਮੰਡੀਆਂ ਦਾ ਦੌਰਾ

Grain markets

ਸ੍ਰੀ ਮੁਕਤਸਰ ਸਾਹਿਬ 22 ਅਪ੍ਰੈਲ 2024: ਡਿਪਟੀ ਕਮਿਸ਼ਨਰ ਸ: ਹਰਪ੍ਰੀਤ ਸਿੰਘ ਸੂਦਨ ਆਈ ਏ ਐਸ ਅਤੇ ਐਸ ਐਸ ਪੀ ਸ੍ਰੀ ਭਾਗੀਰਥ ਮੀਨਾ ਆਈ ਪੀ ਐਸ ਵੱਲੋਂ ਅੱਜ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ (Grain markets) ਦਾ ਦੌਰਾ ਕਰਕੇ ਇੱਥੇ ਕਣਕ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਰੀਦ ਏਂਜਸੀਆਂ ਨੂੰ ਸਖਤੀ ਨਾਲ […]

ਫਾਜ਼ਿਲਕਾ ਜ਼ਿਲ੍ਹੇ ‘ਚ 132596 ਮਿਟ੍ਰਿਕ ਟਨ ਕਣਕ ਦੀ ਹੋਈ ਖਰੀਦ

Fazilka

ਫਾਜ਼ਿਲਕਾ, 22 ਅਪ੍ਰੈਲ 2024: ਫਾਜ਼ਿਲਕਾ (Fazilka) ਜ਼ਿਲ੍ਹੇ ਵਿਚ ਕਣਕ ਦੇ ਖਰੀਦ ਪ੍ਰਕ੍ਰਿਆ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਇੱਥੇ ਵੱਖ ਵੱਖ ਖਰੀਦ ਏਂਜਸੀਆਂ, ਆੜਤੀਆਂ, ਟਰਾਂਸਪੋਟਰਾਂ ਅਤੇ ਲੇਬਰ ਕੰਟਰੈਕਟਰਾਂ ਨਾਲ ਬੈਠਕ ਕੀਤੀ।ਬੈਠਕ ਵਿਚ ਐਸਐਸਪੀ ਡਾ: ਪ੍ਰਗਿਆ ਜੈਨ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ (Fazilka) […]

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

Fazilka

ਫਾਜ਼ਿਲਕਾ 20 ਅਪ੍ਰੈਲ 2024: ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਕੇਸ਼ ਕੁਮਾਰ ਪੋਪਲੀ ਨੇ ਦਾਣਾ ਮੰਡੀ ਫਾਜ਼ਿਲਕਾ (Fazilka) ਦਾ ਅਚਨਚੇਤ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਣਕ ਵਿੱਚ ਮੌਜੂਦ ਨਮੀ ਦੀ ਮਾਤਰਾ ਵੀ ਚੈੱਕ ਕੀਤੀ। ਇਸ ਤੋਂ ਪਹਿਲਾ ਉਨ੍ਹਾਂ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਦਿਆਂ ਹਦਾਇਤ ਕਰਦਿਆਂ ਕਿਹਾ ਕਿ ਖਰੀਦ, ਅਦਾਇਗੀ […]

ਪੰਜਾਬ ‘ਚ ਬੇਮੌਸਮੀ ਬਰਸਾਤ ਤੇ ਗੜ੍ਹੇਮਾਰੀ ਨਾਲ ਮੰਡੀਆਂ ‘ਚ ਪਈ ਫ਼ਸਲਾਂ ਦਾ ਭਾਰੀ ਨੁਕਸਾਨ

ਮੰਡੀਆਂ

ਚੰਡੀਗੜ੍ਹ, 19 ਅਪ੍ਰੈਲ 2024: ਬੇਮੌਸਮੀ ਬਰਸਾਤ ਅਤੇ ਤੇਜ਼ ਹਵਾਵਾਂ ਕਾਰਨ ਖੇਤਾਂ ਵਿੱਚ ਖੜ੍ਹੀ ਪੱਕੀ ਕਣਕ ਦੀ ਫ਼ਸਲ ਅਤੇ ਮੰਡੀਆਂ ਵਿੱਚ ਪਈ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ । ਅੱਜ ਪੰਜਾਬ ਦੇ ਕਈ ਇਲਾਕਿਆਂ ‘ਚ ਤੇਜ਼ ਮੀਂਹ ਅਤੇ ਗੜ੍ਹੇਮਾਰੀ ਹੋਈ । ਜਿਸ ਕਾਰਨ ਕਿਸਾਨਾਂ ਚਿੰਤਾ ਵਧਾ ਦਿੱਤੀ ਹੈ। ਕਈ ਮੰਡੀਆਂ ਵਿੱਚ ਪਾਣੀ ਭਰ […]

ਫਤਿਹਾਬਾਦ ‘ਚ ਕਣਕ ਦੇ ਫਸਲ ਦੇ ਅਵਸ਼ੇਸ਼ਾਂ ਨੂੰ ਜਲਾਉਣ ‘ਤੇ ਲਾਈ ਪਾਬੰਦੀ

Yamunanagar

ਚੰਡੀਗੜ੍ਹ, 8 ਅਪ੍ਰੈਲ 2024: ਵਾਤਾਵਰਣ ਨੁੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੇ ਉਦੇਸ਼ ਨਾਲ ਫਤਿਹਾਬਾਦ (Fatehabad) ਦੇ ਸਿਟੀ ਮੈਜੀਸਟ੍ਰੇਟ ਰਾਹੁਲ ਨਰਵਾਲ ਨੇ ਭਾਰਤੀ ਸਜਾ ਪ੍ਰਕ੍ਰਿਆ ਸੰਹਿਤਾ 1973 ਦੀ ਧਾਰਾ 144 ਵਿਚ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਤਿਹਾਬਾਦ ਵਿਚ ਤੁਰੰਤ ਪ੍ਰਭਾਵ ਨਾਲ ਕਣਕ ਦੀ ਫਸਲ ਦੀ ਕਟਾਈ ਦੇ ਬਾਅਦ ਬਚੇ ਹੋਏ ਅਵਸ਼ੇਸ਼ਾਂ ਨੂੰ ਜਲਾਉਣ ‘ਤੇ ਪਾਬੰਦੀ […]