July 7, 2024 11:05 am

ਵਿਰੋਧੀ ਧਿਰ ਤੇ ਸੱਤਾਧਾਰੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Lok Sabha

ਚੰਡੀਗੜ੍ਹ, 06 ਅਪ੍ਰੈਲ 2023: 13 ਮਾਰਚ ਤੋਂ ਸ਼ੁਰੂ ਹੋਏ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਵਿੱਚ ਵਿਰੋਧੀ ਧਿਰ ਅਤੇ ਸੱਤਾਧਾਰੀ ਧਿਰ ਵੱਲੋਂ ਹੰਗਾਮੇ ਕਾਰਨ ਲੋਕ ਸਭਾ (Lok Sabha) ਅਤੇ ਰਾਜ ਸਭਾ ਵਿੱਚ ਵਾਰ-ਵਾਰ ਵਿਘਨ ਪਿਆ। ਦੋਵਾਂ ਸਦਨਾਂ ਦੀ ਕਾਰਵਾਈ ਸੁਚਾਰੂ ਢੰਗ ਨਾਲ ਨਹੀਂ ਚੱਲ ਸਕੀ। ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਨੂੰ ਰਾਸ਼ਟਰਪਤੀ […]

ਵਿਰੋਧੀ ਧਿਰ ਦਾ ਸੰਸਦ ‘ਚ ਤੀਜੇ ਦਿਨ ਵੀ ਹੰਗਾਮਾ, ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

Lok Sabha

ਚੰਡੀਗੜ੍ਹ, 07 ਫਰਵਰੀ 2023: ਅਡਾਨੀ ਗਰੁੱਪ ‘ਤੇ ਹਿੰਡਨਬਰਗ ਰਿਸਰਚ ਦੀ ਰਿਪੋਰਟ ਤੋਂ ਬਾਅਦ ਪੈਦਾ ਹੋਏ ਹੰਗਾਮੇ ਨੇ ਸੰਸਦ ਦੀ ਕਾਰਵਾਈ ਲਗਾਤਾਰ ਤੀਜੇ ਦਿਨ ਵੀ ਨਹੀਂ ਚੱਲਣ ਦਿੱਤੀ। ਸੋਮਵਾਰ ਨੂੰ ਵੀ ਦੋਵਾਂ ਸਦਨਾਂ ਵਿੱਚ ਵਿਰੋਧੀ ਧਿਰ ਨੇ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਤੋਂ ਜਾਂਚ ਦੀ ਮੰਗ ਅਤੇ ਪ੍ਰਧਾਨ ਮੰਤਰੀ ਦੇ ਬਿਆਨ ਨੂੰ ਲੈ ਕੇ ਹੰਗਾਮਾ ਕੀਤਾ ਗਿਆ […]

Lok Sabha: ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਕੀਤੀ ਮੁਲਤਵੀ

Lok Sabha

ਚੰਡੀਗੜ੍ਹ 23 ਦਸੰਬਰ 2022: ਲੋਕ ਸਭਾ (Lok Sabha) ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਇਸ ਦੀ ਕਾਰਵਾਈ 29 ਦਸੰਬਰ ਤੱਕ ਦੀ ਤਜਵੀਜ਼ ਸੀ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੀਨ ਨਾਲ ਸਰਹੱਦੀ ਸਥਿਤੀ ‘ਤੇ ਚਰਚਾ ਕਰਨ ਲਈ ਲੋਕ ਸਭਾ ‘ਚ ਮੁਲਤਵੀ ਪ੍ਰਸਤਾਵ ਨੋਟਿਸ ਦਿੱਤਾ ਹੈ। 7 […]

ਵਿਰੋਧੀ ਧਿਰ ਵਲੋਂ ਭਾਰੀ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

Lok Sabha

ਚੰਡੀਗੜ੍ਹ 22 ਦਸੰਬਰ 2022: ਸੰਸਦ ਦੇ ਸਰਦ ਰੁੱਤ ਇਜਲਾਸ਼ ਦਾ 12ਵਾਂ ਕੰਮਕਾਜੀ ਦਿਨ ਸ਼ੁਰੂ ਤੋਂ ਹੰਗਾਮੇ ਨਾਲ ਸ਼ੁਰੂ ਹੋਇਆ | ਵਿਰੋਧੀ ਧਿਰ ਕਾਂਗਰਸ ਨੇ ਸੰਸਦ ਨੇ ਲੋਕ ਸਭਾ (Lok Sabha) ਵਿੱਚ ਚੀਨ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ | ਇਸ ਦੌਰਾਨ ਸਦਨ ‘ਚ ਹੰਗਾਮੇ ਕਾਰਨ ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ […]

MP ਰਾਘਵ ਚੱਢਾ ਨੇ ਸੰਸਦ ‘ਚ ਪੰਜਾਬ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦਾ ਚੁੱਕਿਆ ਮੁੱਦਾ

Raghav Chadha

ਚੰਡੀਗੜ੍ਹ 19 ਦਸੰਬਰ 2022: ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਸੰਸਦ ਦੇ ਸਰਦ ਰੁੱਤ ਇਜਲਾਸ਼ ਦੌਰਾਨ ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਦਾ ਮੁੱਦਾ ਚੁੱਕਿਆ | ਉਨ੍ਹਾਂ ਨੇ ਪੰਜਾਬ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ | ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਦੋ ਵੱਡੇ ਅੰਤਰਰਾਸ਼ਟਰੀ ਹਵਾਈ ਅੱਡੇ ਹਨ, ਜਿੰਨ੍ਹਾ ਵਿੱਚ ਅੰਮ੍ਰਿਤਸਰ […]

ਤਵਾਂਗ ਝੜਪ ਮੁੱਦੇ ‘ਤੇ ਸੰਸਦ ‘ਚ ਹੰਗਾਮਾ, ਵਿਰੋਧੀ ਧਿਰ ਨੇ ਦੋਵਾਂ ਸਦਨਾਂ ਤੋਂ ਕੀਤਾ ਵਾਕਆਊਟ

ਸੰਸਦ

ਚੰਡੀਗ੍ਹੜ 14 ਦਸੰਬਰ 2022: ਸੰਸਦ ਦੇ ਚੱਲ ਰਹੇ ਸਰਦ ਰੁੱਤ ਇਜਲਾਸ ਦਾ ਅੱਜ 7ਵਾਂ ਕੰਮਕਾਜੀ ਦਿਨ ਹੈ। ਇਸ ਦੌਰਾਨ ਚੀਨ ਨਾਲ ਟਕਰਾਅ ਦੇ ਮੁੱਦੇ ‘ਤੇ ਦੋਵਾਂ ਸਦਨਾਂ ‘ਚ ਇਕ ਵਾਰ ਫਿਰ ਵਿਰੋਧੀ ਪਾਰਟੀਆਂ ਦਾ ਹੰਗਾਮਾ ਜਾਰੀ ਹੈ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਸਮੇਤ ਕਈ ਨੇਤਾਵਾਂ ਨੇ ਇਸ ਮੁੱਦੇ ‘ਤੇ ਲੋਕ ਸਭਾ ‘ਚ ਮੁਲਤਵੀ ਪ੍ਰਸਤਾਵ […]

ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਤਾਂ ਛੱਡੋ, ਕੇਂਦਰ ਸਰਕਾਰ ਨੇ ਕਿਸਾਨਾਂ ਦੀ ਲਾਗਤ ਦੁੱਗਣੀ ਕਰ ਦਿੱਤੀ : ਹਰਸਿਮਰਤ ਕੌਰ ਬਾਦਲ

harsimrat kaur badal farmers

ਚੰਡੀਗੜ੍ਹ 13 ਦਸੰਬਰ 2022: ਬਠਿੰਡਾ ਦੇ ਐੱਮਪੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਅੱਜ ਕਿਹਾ ਕਿ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਤਾਂ ਛੱਡੋ ਕੇਂਦਰ ਸਰਕਾਰ ਕਿਸਾਨਾਂ ਦੀ ਲਾਗਤ ਦੁੱਗਣੀ ਕਰਨ ਦੀ ਪ੍ਰਧਾਨਗੀ ਕਰ ਰਹੀ ਹੈ ਤੇ ਅਨਾਜ ’ਤੇ ਐਮ ਐਸ ਪੀ ਵਿਚ ਪਿਛਲੇ 8 ਸਾਲਾਂ ਵਿਚ ਦੋ ਤੋਂ ਪੰਜ […]

ਭਾਰਤ-ਚੀਨ ਫ਼ੌਜ ਵਿਚਾਲੇ ਝੜਪ ਮੁੱਦੇ ‘ਤੇ ਰੱਖਿਆ ਮੰਤਰੀ ਨੇ ਸੰਸਦ ‘ਚ ਦਿੱਤਾ ਜਵਾਬ, ਕਿਹਾ ਭਾਰਤੀ ਫ਼ੌਜ ਨੇ ਦਿੱਤਾ ਮੂੰਹਤੋੜ ਜਵਾਬ

Indian Army

ਚੰਡੀਗੜ੍ਹ 13 ਦਸੰਬਰ 2022: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਰਤੀ ਅਤੇ ਚੀਨੀ ਫ਼ੌਜ ਵਿਚਾਲੇ ਝੜਪ ਦੇ ਮੁੱਦੇ ‘ਤੇ ਅੱਜ ਲੋਕ ਸਭਾ ਅਤੇ ਰਾਜ ਸਭਾ ‘ਚ ਜਵਾਬ ਦਿੱਤਾ। ਰੱਖਿਆ ਮੰਤਰੀ ਨੇ ਕਿਹਾ ਕਿ 9 ਦਸੰਬਰ, 2022 ਨੂੰ, ਪੀਐਲਏ ਧੜੇ (ਚੀਨੀ ਫ਼ੌਜ) ਨੇ ਤਵਾਂਗ ਸੈਕਟਰ ਦੇ ਯਾਂਗਤਸੇ ਖੇਤਰ ਵਿੱਚ, ਐਲਏਸੀ ਉੱਤੇ ਘੇਰਾਬੰਦੀ ਕਰਕੇ ਇੱਕਤਰਫਾ ਸਥਿਤੀ ਨੂੰ ਬਦਲਣ […]

MSP ਕਮੇਟੀ ਦਾ ਪੁਨਰਗਠਨ ਹੋਵੇ ਤੇ ਕਿਸਾਨਾਂ ਨੂੰ ਮਿਲੇ MSP ਦਾ ਕਾਨੂੰਨੀ ਅਧਿਕਾਰ: ਹਰਸਿਮਰਤ ਕੌਰ ਬਾਦਲ

Harsimrat Kaur Badal

ਚੰਡੀਗੜ੍ਹ 12 ਦਸੰਬਰ 2022: ਬਠਿੰਡਾ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਅੱਜ ਮੰਗ ਕੀਤੀ ਕਿ ਇਕ ਸਾਲ ਪਹਿਲਾਂ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਐਮ ਐਸ ਪੀ ਕਮੇਟੀ ਦਾ ਤੁਰੰਤ ਪੁਨਰਗਠਨ ਕੀਤਾ ਜਾਵੇ ਅਤੇ ਉਹਨਾਂ ਨੇ ਐਮ ਐਸ ਪੀ ਨੂੰ ਕਾਨੂੰਨੀ ਅਧਿਕਾਰ ਬਣਾਉਣ ਤੇ ਸਵਾਮੀਨਾਥਨ ਕਮਿਸ਼ਨ […]

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਲੋਕ ਸਭਾ ‘ਚ ਸਦਨ ਮੂਹਰੇ ਰੱਖੀਆਂ ਕਿਸਾਨਾਂ ਦੀਆਂ ਮੁੱਖ ਮੰਗਾਂ

ਸੰਸਦ ਮੈਂਬਰ ਪ੍ਰਨੀਤ ਕੌਰ

ਚੰਡੀਗੜ੍ਹ 12 ਦਸੰਬਰ 2022: ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ 5ਵੇਂ ਦਿਨ ਵੀ ਦੋਵੇਂ ਸਦਨਾਂ ਵਿੱਚ ਜਾਰੀ ਹੈ। ਇਸ ਦੌਰਾਨ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ (MP Praneet Kaur) ਨੇ ਲੋਕ ਸਭਾ ਸੈਸ਼ਨ ਵਿੱਚ ‘ਜ਼ਰੂਰੀ ਮਹੱਤਵ ਦੇ ਮਾਮਲਿਆਂ’ ਦੀ ਸੁਣਵਾਈ ਦੌਰਾਨ ਕਿਸਾਨਾਂ ਦੀਆਂ ਮੁੱਖ ਮੰਗਾਂ ਨੂੰ ਸਦਨ ਮੂਹਰੇ ਰੱਖੀਆਂ । ਪ੍ਰਨੀਤ ਕੌਰ ਨੇ ਕਿਹਾ ਕਿ […]