July 7, 2024 8:08 pm

ਕਿਸਾਨ ਅੰਦੋਲਨ ਦੀ ਜਿੱਤ ਦਾ ਸਿਹਰਾ ਔਰਤਾਂ ਅਤੇ ਨੌਜਵਾਨਾਂ ਨੂੰ ਜਾਂਦਾ ਹੈ : ਰਾਕੇਸ਼ ਟਿਕੈਤ

Rakesh

ਚੰਡੀਗੜ੍ਹ 13 ਦਸੰਬਰ 2021 : ਕੇਂਦਰ ਸਰਕਾਰ (Union Government) ਵੱਲੋਂ ਕਿਸਾਨਾਂ ਦੀਆਂ ਮੰਗਾਂ ‘ਤੇ ਸਹਿਮਤੀ ਬਣਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ (anyukta Kisan Morcha) ਵੱਲੋਂ ਅੰਦੋਲਨ ਵੀ ਵਾਪਸ ਲੈਣ ਦਾ ਐਲਾਨ ਕੀਤਾ ਗਿਆ। ਜਿਸ ਤੋਂ ਬਾਅਦ ਕਿਸਾਨ ਹੁਣ ਖੁਸ਼ੀ-ਖੁਸ਼ੀ ਜਸ਼ਨ ਮਨਾਉਂਦੇ ਹੋਏ ਆਪਣੇ ਘਰਾਂ ਨੂੰ ਪਰਤ ਰਹੇ ਹਨ, ਜਿੱਥੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਜਾ […]