July 7, 2024 2:55 pm

District Hubs: ਪੰਜਾਬ ਸਰਕਾਰ ਨੇ ਸੂਬੇ ਦੇ ਹਰ ਜ਼ਿਲ੍ਹੇ ‘ਚ ਬੀਬੀਆਂ ਲਈ ਸਥਾਪਿਤ ਕੀਤੇ ਜ਼ਿਲ੍ਹਾ ਹੱਬ

District Hubs

ਚੰਡੀਗੜ੍ਹ, 4 ਜੁਲਾਈ 2024: ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਬੀਬੀਆਂ ਦੇ ਸ਼ਸਕਤੀਕਰਨ ਸੰਬੰਧੀ ਜ਼ਿਲ੍ਹਾ ਹੱਬ (District Hubs) ਦੀ ਸਥਾਪਨਾ ਕੀਤੀ ਹੈ | ਇਸਦੀ ਜਾਣਕਾਰੀ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਹੈ | ਪੰਜਾਬ ਸਰਕਾਰ ਮੁਤਾਬਕ ਸੂਬੇ ਦੀਆਂ ਬੀਬੀਆਂ ਦੀ ਭਲਾਈ, ਸੁਰੱਖਿਆ ਅਤੇ ਸਿਹਤ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਈਂ ਸਕੀਮਾਂ […]

ਤਿਉਹਾਰ ਸਾਨੂੰ ਪਿਆਰ, ਭਾਈਚਾਰਾ ਅਤੇ ਮਹਿਲਾ ਸਸ਼ਕਤੀਕਰਨ ਲਈ ਪ੍ਰੇਰਿਤ ਕਰਦਾ ਹੈ: MP ਵਿਕਰਮਜੀਤ ਸਾਹਨੀ

MP Vikramjit Sahney

ਨਵੀਂ ਦਿੱਲੀ, 15 ਜਨਵਰੀ 2024 (ਦਵਿੰਦਰ ਸਿੰਘ): ਵਰਲਡ ਪੰਜਾਬੀ ਆਰਗੇਨਾਈਜੇਸ਼ਨ (ਡਬਲਯੂ.ਪੀ.ਓ.) ਨੇ 14 ਜਨਵਰੀ ਨੂੰ ਲੇ ਮੈਰੀਡੀਅਨ ਹੋਟਲ, ਨਵੀਂ ਦਿੱਲੀ ਵਿਖੇ “ਧੀਆਂ ਦੀ ਲੋਹੜੀ” (ਧੀਆਂ ਦੀ ਲੋਹੜੀ) ਦੇ ਮਨਮੋਹਕ ਥੀਮ ਹੇਠ ਲੋਹੜੀ ਦੇ ਇੱਕ ਸ਼ਾਨਦਾਰ ਜਸ਼ਨ ਦੀ ਮੇਜ਼ਬਾਨੀ ਕੀਤੀ, ਇਸ ਸਮਾਗਮ ਨੇ ਨਾ ਸਿਰਫ਼ ਲੋਹੜੀ ਦੀ ਸੱਭਿਆਚਾਰਕ ਅਮੀਰੀ ਦਾ ਸਨਮਾਨ ਕੀਤਾ, ਸਗੋਂ ਮਹਿਲਾ ਸਸ਼ਕਤੀਕਰਨ ਦੀ […]

ਵਿਕਾਸ ਪ੍ਰਕਿਰਿਆਵਾਂ ਅਤੇ ਯੋਜਨਾਵਾਂ ‘ਚ ਲਿੰਗ ਸਮਾਨਤਾ ਨੂੰ ਯਕੀਨੀ ਬਣਾਇਆ ਜਾਵੇ: ਡਾ. ਬਲਜੀਤ ਕੌਰ

Dr. Baljit Kaur

ਚੰਡੀਗੜ੍ਹ, 11 ਅਗਸਤ 2023: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਮਾਜਿਕ ਨਿਆਂ, ਸਿਹਤ ਵਿਭਾਗ, ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਲੇਬਰ ਵਿਭਾਗ, ਪੁਲਿਸ ਵਿਭਾਗ, ਟਰਾਂਸਪੋਰਟ ਵਿਭਾਗ ਨਾਲ ਔਰਤਾਂ ਦੀਆਂ ਭਲਾਈ ਸਕੀਮਾਂ ਸਬੰਧੀ ਮੀਟਿੰਗ ਕੀਤੀ ਗਈ। ਇਹਨਾਂ ਵਿੱਚੋਂ ਚਾਰ ਵਿਭਾਗਾਂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਜੈਂਡਰ ਬਜਟ ਸਬੰਧੀ ਸਟੇਟਮੈਂਟ ਪੇਸ਼ ਕੀਤੀ ਗਈ […]

ਪੰਜਾਬ ਚੋਣਾਂ ਦੌਰਾਨ ਦੇਖਣ ਨੂੰ ਮਿਲੇਗੀ ਔਰਤਾਂ ਦੇ ਸਸ਼ਕਤੀਕਰਨ ਦੀ ਮਿਸਾਲ

ਪੰਜਾਬ ਚੋਣਾਂ

ਚੰਡੀਗੜ੍ਹ 10 ਫਰਵਰੀ 2022:ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ | ਇਸ ਵਾਰ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਔਰਤਾਂ ਦੇ ਸਸ਼ਕਤੀਕਰਨ ਦੀ ਮਿਸਾਲ ਵੋਟਾਂ ਵਾਲੇ ਦਿਨ ਦੇਖਣ ਨੂੰ ਮਿਲੇਗੀ, ਜਿਸ ਤਹਿਤ ਹਰ ਸੀਟ ‘ਤੇ 3 ਪੋਲਿੰਗ ਸਟੇਸ਼ਨ ਔਰਤਾਂ ਦੇ ਕੰਟਰੋਲ ‘ਚ ਹੋਣਗੇ। ਇਸ ਲਈ ਚੋਣ ਕਮਿਸ਼ਨ ਵੱਲੋਂ ਬਣਾਈ […]

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਕਰਨਾਲ ਵਿਖੇ ਕਿਸਾਨ ਮੋਰਚੇ ਦੌਰਾਨ ਸ਼੍ਰੋਮਣੀ ਕਮੇਟੀ ਦੇਵੇਗੀ ਲੋੜੀਂਦੀਆਂ ਸੇਵਾਵਾਂ- ਬੀਬੀ ਜਗੀਰ ਕੌਰ

ਚੰਡੀਗੜ੍ਹ 13 ਸਤੰਬਰ 2021 :  ਇਸਤਰੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਇਸ ਵਿੱਚ ਹੋਰ ਮਿਹਨਤੀ ਬੀਬੀਆਂ ਨੂੰ ਸ਼ਾਮਲ ਕੀਤਾ ਹੈ। ਉਹਨਾਂ ਦੱਸਿਆ ਕਿ ਚੰਡੀਗੜ੍ਹ ਨੂੰ ਦੋ ਭਾਗਾਂ ਵਿੱਚ ਵੰਡ ਕੇ ਦੋ ਪ੍ਰਧਾਨ ਲਾਉਣ ਦਾ ਫੈਸਲਾ ਕੀਤਾ ਗਿਆ ਹੈ। […]