July 5, 2024 1:34 am

ਹਰਿਆਣਾ ਮਹਿਲਾ ਪੁਲਿਸ ਦੀ ਟੀਮ ਨੇ ਜ਼ਿਲ੍ਹਿਆਂ ਦੇ ਸਕੂਲਾਂ, ਕਾਲਜਾਂ ‘ਚ ਵੱਖ-ਵੱਖ ਸੈਸ਼ਨ ਲਗਾ ਕੇ ਕੀਤਾ ਜਾਗਰੂਕ

Police

ਚੰਡੀਗੜ੍ਹ, 18 ਨਵੰਬਰ 2023: ਹਰਿਆਣਾ ਪੁਲਿਸ ਡਾਇਰੈਕਟਰ ਜਰਨਲ ਸ਼ਤਰੂਜੀਤ ਕਪੂਰ ਨੇ ਕਿਹਾ ਕਿ ਮਹਿਲਾਵਾਂ ਪ੍ਰਤੀ ਸਮਾਜ ਨੂੰ ਹੋਰ ਵੱਧ ਸਮਾਵੇਸ਼ੀ ਅਤੇ ਨਿਰਪੱਖ ਬਣਾਉਣ ਦੇ ਮੰਤਵ ਨਾਲ ਹਰਿਆਣਾ ਮਹਿਲਾ ਪੁਲਿਸ (Police) ਕਰਮਚਾਰੀਆਂ ਦੀ ਟੀਮ ਵੱਲੋਂ ਜ਼ਿਲ੍ਹਿਆਂ ਦੇ ਸਕੂਲਾਂ, ਕਾਲਜਾਂ ਅਤੇ ਹੋਰ ਸੰਸਥਾਵਾਂ ਵਿਚ ਲਿੰਗ ਸੰਵਦੀਕਰਣ ਨੂੰ ਲੈ ਕੇ ਵੱਖ-ਵੱਖ ਸੈਸ਼ਨ ਲਗਾਉਂਦੇ ਹੋਏ ਉਨ੍ਹਾਂ ਨੂੰ ਜਾਗਰੂਕ ਕੀਤਾ […]

ਪੰਜਾਬ ਭਵਨ ਵਿਖੇ ਵਨ-ਸਟਾਪ ਸੈਂਟਰਾਂ ਦੇ ਸਟਾਫ ਲਈ ਵਰਕਸ਼ਾਪ ਕਾਰਵਾਈ

One-Stop Centres

ਚੰਡੀਗੜ੍ਹ, 18 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ ਸੈਂਟਰ (One-Stop Centres) ਇੱਕ ਬਿਹਤਰੀਨ ਉਪਰਾਲਾ ਹੈ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਸੂਬੇ ਵਿੱਚ ਔਰਤਾਂ ਦੇ […]

ਪੋਸ਼ਣ ਮਾਹ ਦੌਰਾਨ ਕੁਪੋਸ਼ਣ ਦੇ ਸ਼ਿਕਾਰ ਬੱਚਿਆਂ ਦੀ ਸਿਹਤ ਤੇ ਤੰਦਰੁਸਤੀ ‘ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ: ਡਾ. ਬਲਜੀਤ ਕੌਰ

UDID cards

ਚੰਡੀਗੜ੍ਹ, 5 ਸਤੰਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ ਨੂੰ ਪੋਸ਼ਣ ਮਾਹ (NUTRITION MONTH) ਵਜੋਂ ਮਨਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੋਸ਼ਣ ਮਾਹ ਕੁਪੋਸ਼ਣ ਦੇ ਵੱਧ ਸ਼ਿਕਾਰ (ਐਸਏਐਮ) ਅਤੇ ਅੰਸ਼ਕ […]

ਵਿਕਾਸ ਪ੍ਰਕਿਰਿਆਵਾਂ ਅਤੇ ਯੋਜਨਾਵਾਂ ‘ਚ ਲਿੰਗ ਸਮਾਨਤਾ ਨੂੰ ਯਕੀਨੀ ਬਣਾਇਆ ਜਾਵੇ: ਡਾ. ਬਲਜੀਤ ਕੌਰ

Dr. Baljit Kaur

ਚੰਡੀਗੜ੍ਹ, 11 ਅਗਸਤ 2023: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਮਾਜਿਕ ਨਿਆਂ, ਸਿਹਤ ਵਿਭਾਗ, ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਲੇਬਰ ਵਿਭਾਗ, ਪੁਲਿਸ ਵਿਭਾਗ, ਟਰਾਂਸਪੋਰਟ ਵਿਭਾਗ ਨਾਲ ਔਰਤਾਂ ਦੀਆਂ ਭਲਾਈ ਸਕੀਮਾਂ ਸਬੰਧੀ ਮੀਟਿੰਗ ਕੀਤੀ ਗਈ। ਇਹਨਾਂ ਵਿੱਚੋਂ ਚਾਰ ਵਿਭਾਗਾਂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਜੈਂਡਰ ਬਜਟ ਸਬੰਧੀ ਸਟੇਟਮੈਂਟ ਪੇਸ਼ ਕੀਤੀ ਗਈ […]

ਪੰਜਾਬ ਸਰਕਾਰ ਨੇ ਬਜ਼ੁਰਗਾਂ ਲਈ ਭਲਾਈ ਸਕੀਮਾਂ ਨੂੰ ਉਤਸ਼ਾਹਿਤ ਕਰਨ ਸੰਬੰਧੀ ਗੈਰ ਸਰਕਾਰੀ ਸੰਸਥਾਵਾਂ ਤੋਂ ਅਰਜੀਆਂ ਦੀ ਮੰਗ: ਡਾ.ਬਲਜੀਤ ਕੌਰ

Child Development Department of Punjab

ਚੰਡੀਗੜ੍ਹ 02 ਸਤੰਬਰ 2022: ਬਜੁਰਗਾਂ ਦੀ ਭਲਾਈ ਲਈ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ ਅਤੇ ਬਜੁਰਗਾਂ ਲਈ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਸਕੀਮਾਂ ਨੁੰ ਹੋਰ ਵਧੀਆ ਤਰੀਕੇ ਨਾਲ ਲਾਗੂ ਕਰਨ ਲਈ ਐਨ.ਜੀ.ਓਜ਼ ਰਜਿਸਟਰਡ, ਸਵੈ-ਇੱਛੁਕ ਸੰਸਥਾਵਾਂ/ਟਰੱਸਟ/ਰੈਡ ਕਰਾਸ ਸੁਸਾਇਟੀ ਦੀ ਵੀ ਮੱਦਦ ਲਈ ਜਾ ਰਹੀ ਹੈ। ਇਸ ਸਬੰਧੀ ਇਛੁੱਕ ਸੰਸਥਾਵਾ […]