July 2, 2024 4:13 pm

Womens ODI World Cup 2025: ਭਾਰਤ ਨੂੰ ਮਿਲੀ ਮਹਿਲਾ ਵਿਸ਼ਵ ਕੱਪ ਦੀ ਮੇਜ਼ਬਾਨੀ

Womens ODI World Cup 2025

ਚੰਡੀਗੜ੍ਹ 27 ਜੁਲਾਈ 2022: ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਭਾਰਤੀ ਕ੍ਰਿਕਟ ਪ੍ਰੇਮੀਆਂ ਨੂੰ ਇੱਕ ਵੱਡੀ ਖੁਸ਼ਖਬਰੀ ਦਿੱਤੀ ਹੈ। ਭਾਰਤ (India) ਸਾਲ 2025 ਵਿੱਚ ਹੋਣ ਵਾਲੇ 50 ਓਵਰਾਂ ਦੇ ਮਹਿਲਾ ਵਿਸ਼ਵ ਕੱਪ (Womens ODI World Cup 2025) ਦੀ ਮੇਜ਼ਬਾਨੀ ਕਰੇਗਾ। ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਨੇ ਵੀ ਇਸ ਦਾ ਐਲਾਨ ਕੀਤਾ ਹੈ। ਆਖਰੀ ਮਹਿਲਾ ਵਿਸ਼ਵ ਕੱਪ 2013 ਵਿੱਚ […]

ICC Women’s ODI World Cup 2022: ਭਾਰਤ ਨੇ ਬੰਗਲਾਦੇਸ਼ ਨੂੰ 110 ਦੌੜਾਂ ਨਾਲ ਹਰਾਇਆ

ਚੰਡੀਗੜ੍ਹ 22 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup 2022) ‘ਚ ਭਾਰਤ (India) ਨੇ ਬੰਗਲਾਦੇਸ਼ ਨੂੰ 110 ਦੌੜਾਂ ਨਾਲ ਹਰਾ ਕੇ ਮਹਿਲਾ ਵਿਸ਼ਵ ਕੱਪ 2022 ਦੀ ਤੀਜੀ ਜਿੱਤ ਦਰਜ ਕੀਤੀ। ਟੀਮ ਇੰਡੀਆ ਇਸ ਜਿੱਤ ਦੇ ਨਾਲ ਅੰਕ ਸੂਚੀ ‘ਚ ਚੌਥੇ ਤੋਂ ਤੀਜੇ ਸਥਾਨ ‘ਤੇ ਪਹੁੰਚ ਗਈ ਹੈ ਅਤੇ ਸੈਮੀਫਾਈਨਲ ‘ਚ ਪਹੁੰਚਣ […]

ICC Women’s ODI World Cup 2022: ਆਸਟਰੇਲੀਆ ਨੇ ਭਾਰਤ ਨੂੰ 6 ਵਿਕਟਾਂ ਨਾਲ ਦਿੱਤੀ ਮਾਤ

World Cup 2022

ਚੰਡੀਗੜ੍ਹ 19 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup 2022) ਦੇ 18ਵੇਂ ਮੈਚ ‘ਚ ਆਸਟਰੇਲੀਆ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਆਕਲੈਂਡ ਦੇ ਈਡਨ ਪਾਰਕ ‘ਚ ਖੇਡੇ ਗਏ ਮੈਚ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 50 ਓਵਰਾਂ ‘ਚ ਸੱਤ ਵਿਕਟਾਂ ਦੇ ਨੁਕਸਾਨ ‘ਤੇ 277 […]

Women’s ODI World Cup 2022: ਆਸਟ੍ਰੇਲੀਆ ਨੇ ਨਿਊਜ਼ੀਲੈਂਡ ਨੂੰ 141 ਦੌੜਾਂ ਨਾਲ ਹਰਾਇਆ

Women's ODI World Cup

ਚੰਡੀਗੜ੍ਹ 13 ਮਾਰਚ 2022: ਆਈਸੀਸੀ ਮਹਿਲਾ ਵਿਸ਼ਵ ਕੱਪ (ICC Women’s ODI World Cup) ਦੇ 11ਵੇਂ ਮੈਚ ‘ਚ ਆਸਟ੍ਰੇਲੀਆ (Australia )ਨੇ ਐਤਵਾਰ ਨੂੰ ਇੰਗਲੈਂਡ ਨੂੰ 141 ਦੌੜਾਂ ਨਾਲ ਹਰਾ ਦਿੱਤਾ। ਆਸਟ੍ਰੇਲੀਆ ਦੀ ਟੀਮ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ ਅੱਠ ਵਿਕਟਾਂ ਦੇ ਨੁਕਸਾਨ ‘ਤੇ 269 ਦੌੜਾਂ ਬਣਾਈਆਂ। ਜਵਾਬ ‘ਚ ਨਿਊਜ਼ੀਲੈਂਡ ਦੀ ਟੀਮ […]

Women’s ODI World Cup 2022: ਦੱਖਣੀ ਅਫਰੀਕਾ ਨੇ ਪਾਕਿਸਤਾਨ ਨੂੰ 6 ਦੌੜਾਂ ਨਾਲ ਹਰਾਇਆ

Women's ODI World Cup

ਚੰਡੀਗੜ੍ਹ 11 ਮਾਰਚ 2022: ਮਹਿਲਾ ਵਨਡੇ ਵਿਸ਼ਵ ਕੱਪ 2022 (Women’s ODI World Cup 2022) ‘ਚ ਦੱਖਣੀ ਅਫਰੀਕਾ ਨੇ ਸ਼ੁੱਕਰਵਾਰ ਨੂੰ ਟੂਰਨਾਮੈਂਟ ਦੇ ਨੌਵੇਂ ਮੈਚ ‘ਚ ਪਾਕਿਸਤਾਨ (Pakistan) ਨੂੰ 6 ਦੌੜਾਂ ਨਾਲ ਹਰਾ ਦਿੱਤਾ । ਮਾਊਂਟ ਮੌਂਗਾਨੁਈ ‘ਚ ਖੇਡੇ ਗਏ ਇਸ ਮੈਚ ‘ਚ ਪਾਕਿਸਤਾਨ ਦੇ ਕਪਤਾਨ ਬਿਸਮਾਹ ਮਾਰੂਫ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ […]