July 4, 2024 6:31 pm

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਦਿੱਤੀ ਮਨਜ਼ੂਰੀ

Women's Reservation Bill

ਚੰਡੀਗੜ੍ਹ, 29 ਸਤੰਬਰ 2023: ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਪਾਸ ਕੀਤਾ ਗਿਆ ਨਾਰੀ ਸ਼ਕਤੀ ਵੰਦਨ ਬਿੱਲ (ਮਹਿਲਾ ਰਾਖਵਾਂਕਰਨ ਬਿੱਲ) (Women’s Reservation Bill) ਹੁਣ ਕਾਨੂੰਨ ਬਣ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਇਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ । ਸ਼ੁੱਕਰਵਾਰ ਨੂੰ ਭਾਰਤ ਸਰਕਾਰ ਨੇ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਹੁਣ ਇਸ ਬਿੱਲ […]

ਸਰਕਾਰ ਨੂੰ ਸ਼ਰਤਾਂ ਹਟਾ ਕੇ ਤੁਰੰਤ ਲਾਗੂ ਕਰਨਾ ਚਾਹੀਦੈ ਮਹਿਲਾ ਰਾਖਵਾਂਕਰਨ ਬਿੱਲ: ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ, 22 ਸਤੰਬਰ 2023: ਰਾਹੁਲ ਗਾਂਧੀ (Rahul Gandhi) ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਆਖਿਆ ਕਿ ‘ਮਹਿਲਾ ਰਾਖਵਾਂਕਰਨ ਇੱਕ ਚੰਗਾ ਕਦਮ ਹੈ, ਪਰ ਇਸ ‘ਤੇ ਦੋ ਸ਼ਰਤਾਂ ਲਗਾਈਆਂ ਗਈਆਂ ਹਨ। ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਜਨਗਣਨਾ ਅਤੇ ਹੱਦਬੰਦੀ ਕਰਵਾਉਣੀ ਪਵੇਗੀ। ਇਸ ਵਿੱਚ ਕਈ ਸਾਲ ਲੱਗ ਜਾਣਗੇ। ਮਹਿਲਾ ਰਾਖਵਾਂਕਰਨ ਅੱਜ ਤੋਂ ਹੀ ਲਾਗੂ ਹੋ ਸਕਦਾ […]

ਜਦੋਂ ਪੂਰਨ ਬਹੁਮਤ ਵਾਲੀ ਸਰਕਾਰ ਹੁੰਦੀ ਹੈ ਤਾਂ ਵੱਡੇ ਪੜਾਅ ਪਾਰ ਹੁੰਦੇ ਹਨ: PM ਮੋਦੀ

PM Modi

ਚੰਡੀਗੜ੍ਹ, 22 ਸਤੰਬਰ, 2023: ਸੰਸਦ ਵੱਲੋਂ ਇਤਿਹਾਸਕ ਬੀਬੀਆਂ ਦਾ ਰਾਖਵਾਂਕਰਨ ਬਿੱਲ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi)  ਸ਼ੁੱਕਰਵਾਰ ਨੂੰ ਭਾਜਪਾ ਹੈੱਡਕੁਆਰਟਰ ਪਹੁੰਚੇ। ਇੱਥੇ ਉਨ੍ਹਾਂ ਪਾਰਟੀ ਦੀਆਂ ਬੀਬੀ ਵਰਕਰਾਂ ਦਾ ਸਵਾਗਤ ਕੀਤਾ। ਉਨ੍ਹਾਂ ਬੀਬੀ ਵਰਕਰਾਂ ਦੇ ਪੈਰ ਵੀ ਛੂਹੇ। ਇਸ ਤੋਂ ਬਾਅਦ ਮਹਿਲਾ ਮੋਰਚਾ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ […]

ਮਹਿਲਾ ਰਾਖਵਾਂਕਰਨ ਬਿੱਲ ਔਰਤਾਂ ਨੂੰ ਰਾਖਵਾਂਕਰਨ ਦੇਣ ਵਾਲਾ ਨਹੀਂ, ਰਾਖਵਾਂਕਰਨ ਲੈਣ ਵਾਲਾ ਬਿੱਲ ਹੈ: MP ਸੰਦੀਪ ਪਾਠਕ

Women's Reservation Bill

ਚੰਡੀਗੜ੍ਹ, 21 ਸਤੰਬਰ 2023: ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਚੌਥਾ ਦਿਨ ਹੈ | ਸੰਸਦ ‘ਚ ਮਹਿਲਾ ਰਾਖਵਾਂਕਰਨ ਬਿੱਲ (Women’s Reservation Bill) ‘ਤੇ ਬਹਿਸ ਜਾਰੀ ਹੈ | ਦੂਜੇ ਪਾਸੇ ਰਾਜ ਸਭਾ ‘ਚ ਬਿੱਲ ‘ਤੇ ਚਰਚਾ ਦੌਰਾਨ ਪੰਜਾਬ ਦੇ ‘ਆਪ’ ਦੇ ਸੰਸਦ ਮੈਂਬਰ ਸੰਦੀਪ ਕੁਮਾਰ ਪਾਠਕ ਨੇ ਕਿਹਾ ਕਿ ਮੈਂ ਬਿੱਲ ਦਾ ਸਮਰਥਨ ਕਰਦਾ ਹਾਂ, ਅਸੀਂ […]

ਮਹਿਲਾ ਰਾਖਵਾਂਕਰਨ ਬਿੱਲ ਕਿਸੇ ਜੁਮਲੇ ਤੋਂ ਘੱਟ ਨਹੀਂ: ਸਾਬਕਾ CM ਚਰਨਜੀਤ ਸਿੰਘ ਚੰਨੀ

Women's Reservation Bill

ਚੰਡੀਗੜ੍ਹ, 21 ਸਤੰਬਰ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਵਿੱਚ ਪਾਸ ਹੋਏ ਮਹਿਲਾ ਰਾਖਵਾਂਕਰਨ ਬਿੱਲ (Women’s Reservation Bill) ਨੂੰ ਜੁਮਲਾ ਕਰਾਰ ਦਿੱਤਾ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੰਸਦ ‘ਚ ਪਾਸ ਹੋਇਆ […]

ਜਾਣੋ ਕੀ ਹੈ ਬੀਬੀਆਂ ਦਾ ਰਾਖਵਾਂਕਰਨ ਬਿੱਲ, ਦਹਾਕਿਆਂ ਤੋਂ ਲਟਕ ਰਿਹਾ ਇਹ ਬਿੱਲ ਕਦੋਂ ਤੱਕ ਹੋ ਸਕਦੈ ਲਾਗੂ ?

Women's Reservation Bill

ਚੰਡੀਗੜ੍ਹ 20 ਸਤੰਬਰ 2023 (ਡੈਸਕ): ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਤੀਜੇ ਦਿਨ ਲੋਕ ਸਭਾ ‘ਚ ਬੀਬੀਆਂ ਦੇ ਰਾਖਵਾਂਕਰਨ ਸੰਬੰਧੀ ਬਿੱਲ (Women’s Reservation Bill ) (ਨਾਰੀ ਸ਼ਕਤੀ ਵੰਦਨ ਬਿੱਲ) ਪਾਸ ਹੋ ਗਿਆ। ਸਲਿੱਪ ਵੋਟਿੰਗ ‘ਚ ਬਿੱਲ ਦੇ ਸਮਰਥਨ ‘ਚ 454 ਅਤੇ ਵਿਰੋਧ ‘ਚ 2 ਵੋਟਾਂ ਪਈਆਂ। ਹੁਣ ਭਲਕੇ (ਵੀਰਵਾਰ) ਇਹ ਬਿੱਲ ਰਾਜ ਸਭਾ ਵਿੱਚ ਪੇਸ਼ ਕੀਤਾ […]

ਲੋਕ ਸਭਾ ‘ਚ ਮਹਿਲਾ ਰਾਖਵਾਂਕਰਨ ਬਿੱਲ ਪਾਸ, ਵਿਰੋਧ ‘ਚ ਪਈਆਂ ਸਿਰਫ 2 ਵੋਟਾਂ

Women's Reservation Bill

ਚੰਡੀਗੜ੍ਹ, 20 ਸਤੰਬਰ 2023: ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਤੀਜੇ ਦਿਨ ਲੋਕ ਸਭਾ ‘ਚ ਮਹਿਲਾ ਰਾਖਵਾਂਕਰਨ ਬਿੱਲ (Women’s Reservation Bill ) (ਨਾਰੀ ਸ਼ਕਤੀ ਵੰਦਨ ਬਿੱਲ) ਪਾਸ ਹੋ ਗਿਆ। ਸਲਿੱਪ ਵੋਟਿੰਗ ‘ਚ ਬਿੱਲ ਦੇ ਸਮਰਥਨ ‘ਚ 454 ਅਤੇ ਵਿਰੋਧ ‘ਚ 2 ਵੋਟਾਂ ਪਈਆਂ। ਹੁਣ ਭਲਕੇ (ਵੀਰਵਾਰ) ਇਹ ਬਿੱਲ ਰਾਜ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਉੱਥੋਂ ਲੰਘਣ […]

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਿਲਾ ਰਾਖਵਾਂਕਰਨ ਬਿੱਲ 2029 ਤੋਂ ਲਾਗੂ ਕਰਨ ਦੇ ਦਿੱਤੇ ਸੰਕੇਤ

Amit shah

ਚੰਡੀਗੜ੍ਹ, 20 ਸਤੰਬਰ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit shah) ਨੇ ਲੋਕ ਸਭਾ ‘ਚ ਮਹਿਲਾ ਰਾਖਵਾਂਕਰਨ ਬਿੱਲ ‘ਤੇ ਚਰਚਾ ਦੌਰਾਨ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਉਨ੍ਹਾਂ ਸੰਕੇਤ ਦਿੱਤਾ ਕਿ ਸੰਸਦ ਵੱਲੋਂ ਪਾਸ ਹੋਣ ਤੋਂ ਬਾਅਦ ਇਹ ਬਿੱਲ 2029 ਤੋਂ ਲਾਗੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯੁੱਗ ਬਦਲਣ ਵਾਲਾ ਬਿੱਲ ਹੈ। ਮੇਰੀ ਪਾਰਟੀ […]

ਰਾਜੀਵ ਗਾਂਧੀ ਲੈ ਕੇ ਆਏ ਸਨ ਮਹਿਲਾ ਰਾਖਵਾਂਕਰਨ ਬਿੱਲ, ਉਨ੍ਹਾਂ ਦਾ ਸੁਪਨਾ ਅਜੇ ਵੀ ਅਧੂਰਾ: ਸੋਨੀਆ ਗਾਂਧੀ

Sonia Gandhi

ਚੰਡੀਗੜ੍ਹ, 20 ਸਤੰਬਰ 2023: ਅੱਜ ਬੁੱਧਵਾਰ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਤੀਜਾ ਦਿਨ ਹੈ। ਦੋਵਾਂ ਸਦਨਾਂ ਦੀ ਕਾਰਵਾਈ ਜਾਰੀ ਹੈ। ਲੋਕ ਸਭਾ ‘ਚ ਮਹਿਲਾ ਰਾਖਵਾਂਕਰਨ ਬਿੱਲ (ਨਾਰੀ ਸ਼ਕਤੀ ਵੰਦਨ ਬਿੱਲ) ‘ਤੇ ਬਹਿਸ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸਦਨ ਨੂੰ ਬਿੱਲ ਬਾਰੇ ਦੱਸਿਆ। ਇਸ ਤੋਂ ਬਾਅਦ ਸੋਨੀਆ […]

ਕਾਂਗਰਸ ਸਰਕਾਰ ਵੇਲੇ ਰਾਜ ਸਭਾ ‘ਚ ਪਾਸ ਕੀਤਾ ਗਿਆ ਸੀ ਮਹਿਲਾ ਰਾਖਵਾਂਕਰਨ ਬਿੱਲ: ਰਾਜਾ ਵੜਿੰਗ

Women's Reservation Bill

ਚੰਡੀਗੜ੍ਹ, 19 ਸਤੰਬਰ 2023: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੀ ਨਵੀਂ ਸੰਸਦ ਵਿੱਚ ਮਹਿਲਾ ਰਾਖਵਾਂਕਰਨ ਬਿੱਲ (Women’s Reservation Bill) ਪੇਸ਼ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਇਸ ਨੂੰ ਕਾਂਗਰਸ ਦੀ ਮੰਗ ਦੱਸਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਸਾਲ 2010 ਵਿੱਚ ਰਾਜ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿੱਲ […]