July 7, 2024 12:14 pm

ਰਾਜ ਸਭਾ ‘ਚ ਖੜਗੇ-ਸੀਤਾਰਮਨ ਵਿਚਾਲੇ ਤਿੱਖੀ ਬਹਿਸ, GST ਅਤੇ ਔਰਤਾਂ ਦੇ ਮੁੱਦੇ ‘ਤੇ ਆਹਮੋ-ਸਾਹਮਣੇ

Rajya Sabha

ਚੰਡੀਗੜ੍ਹ, 19 ਸਤੰਬਰ 2023: ਨਵੇਂ ਸੰਸਦ ਭਵਨ ‘ਚ ਰਾਜ ਸਭਾ (Rajya Sabha) ਦੀ ਪਹਿਲੀ ਬੈਠਕ ਦੌਰਾਨ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿਚਾਲੇ ਤਿੱਖੀ ਬਹਿਸ ਹੋ ਗਈ। ਅਜਿਹਾ ਦੋ ਵਾਰ ਹੋਇਆ। ਪਹਿਲੀ ਵਾਰ ਜਦੋਂ ਖੜਗੇ ਨੇ ਜੀਐਸਟੀ ਦਾ ਜ਼ਿਕਰ ਕੀਤਾ ਅਤੇ ਦੂਜੀ ਵਾਰ ਜਦੋਂ ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਦੀਆਂ […]

ਕੇਂਦਰੀ ਮੰਤਰੀ ਅਰਜੁਨ ਮੇਘਵਾਲ ਵੱਲੋਂ ਲੋਕ ਸਭਾ ‘ਚ ‘ਨਾਰੀ ਸ਼ਕਤੀ ਵੰਦਨ ਬਿੱਲ’ ਪੇਸ਼

Lok Sabha

ਚੰਡੀਗੜ੍ਹ, 19 ਸਤੰਬਰ, 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਵੇਂ ਸੰਸਦ ਭਵਨ ਵਿੱਚ ਕੀਤੇ ਐਲਾਨ ਤੋਂ ਬਾਅਦ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਮੇਘਵਾਲ ਨੇ ਲੋਕ ਸਭਾ (Lok Sabha)  ਵਿਚ ਔਰਤਾਂ ਦੇ ਰਾਖ਼ਵੇਂਕਰਨ ਸੰਬੰਧੀ ‘ਨਾਰੀ ਸ਼ਕਤੀ ਵੰਦਨ ਬਿੱਲ’ ਪੇਸ਼ ਕੀਤਾ ਹੈ |ਇਸ ਦੌਰਾਨ ਬਿੱਲ ‘ਤੇ ਲੋਕ ਸਭਾ ‘ਚ ਵਿਰੋਧੀ ਧਿਰਾਂ ਵਲੋਂ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ। […]

ਪ੍ਰਧਾਨ ਮੰਤਰੀ ਮੋਦੀ ਦਾ ਐਲਾਨ, ਅੱਜ ਸੰਸਦ ‘ਚ ਪੇਸ਼ ਹੋਵੇਗਾ ਮਹਿਲਾ ਰਾਖਵਾਂਕਰਨ ਬਿੱਲ

Women's Reservation Bill

ਚੰਡੀਗੜ੍ਹ, 19 ਸਤੰਬਰ, 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਨਵੇਂ ਸੰਸਦ ਭਵਨ ਵਿੱਚ ਪਹਿਲਾ ਕਾਨੂੰਨ ਪੇਸ਼ ਕਰਨ ਦਾ ਐਲਾਨ ਕੀਤਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਮਹਿਲਾ ਸਸ਼ਕਤੀਕਰਨ ਲਈ ਨਾਰੀ ਸ਼ਕਤੀ ਵੰਦਨ ਬਿੱਲ ਪੇਸ਼ (Women’s Reservation Bil) ਕਰਨ ਜਾ ਰਹੀ ਹੈ। ਪੀਐਮ ਮੋਦੀ ਨੇ ਇਸ ਦੇ ਲਈ ਵਿਰੋਧੀ ਪਾਰਟੀਆਂ ਤੋਂ ਸਹਿਯੋਗ ਮੰਗਿਆ ਅਤੇ […]

ਮਹਿਲਾ ਰਾਖਵਾਂਕਰਨ ਬਿੱਲ ਅੱਜ ਲੋਕ ਸਭਾ ‘ਚ ਕੀਤਾ ਜਾ ਸਕਦੈ ਪੇਸ਼, ਜਾਣੋ ਬਿੱਲ ਬਾਰੇ

Women's Reservation Bill

ਚੰਡੀਗੜ੍ਹ, 19 ਸਤੰਬਰ, 2023: ਮਹਿਲਾ ਰਾਖਵਾਂਕਰਨ ਬਿੱਲ (Women’s Reservation Bill) ਅੱਜ ਲੋਕ ਸਭਾ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਇਸ ਬਿੱਲ ਨੂੰ ਸਦਨ ਵਿੱਚ ਪੇਸ਼ ਕਰਨਗੇ। ਸੂਤਰਾਂ ਮੁਤਾਬਕ ਬਿੱਲ ਨੂੰ ਲੋਕ ਸਭਾ ‘ਚ ਚਰਚਾ ਤੋਂ ਬਾਅਦ ਭਲਕੇ ਯਾਨੀ 20 ਸਤੰਬਰ ਨੂੰ ਪਾਸ ਕੀਤਾ ਜਾ ਸਕਦਾ ਹੈ। ਇਹ ਬਿੱਲ 21 ਸਤੰਬਰ […]