July 4, 2024 6:39 pm

ਮਹਿਲਾ ਟੀ-20 ਵਿਸ਼ਵ ਕੱਪ ਦੇ ਖ਼ਿਤਾਬੀ ਮੁਕਾਬਲੇ ‘ਚ ਭਲਕੇ ਆਸਟਰੇਲੀਆ-ਦੱਖਣੀ ਅਫਰੀਕਾ ਆਹਮੋ-ਸਾਹਮਣੇ

Women's T20 World Cup

ਚੰਡੀਗੜ੍ਹ 25, ਫਰਵਰੀ 2023: 26 ਫਰਵਰੀ (ਐਤਵਾਰ) ਨੂੰ ਮਹਿਲਾ ਟੀ-20 ਵਿਸ਼ਵ ਕੱਪ (Women’s T20 World Cup) ਦੇ ਫਾਈਨਲ ਮੈਚ ਵਿੱਚ ਆਸਟਰੇਲੀਆ ਅਤੇ ਦੱਖਣੀ ਅਫਰੀਕਾ ਆਹਮੋ-ਸਾਹਮਣੇ ਹੋਣਗੀਆਂ | ਇਹ ਮੈਚ ਫਾਈਨਲ ਮੈਚ ਨਿਊਲੈਂਡਸ ਕ੍ਰਿਕਟ ਮੈਦਾਨ ‘ਚ ਖੇਡਿਆ ਜਾਵੇਗਾ | ਮਹਿਲਾ ਫਾਈਨਲ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 6:30 ਵਜੇ ਸ਼ੁਰੂ ਹੋਵੇਗਾ। ਦੱਖਣੀ ਅਫਰੀਕਾ ਦੀ ਟੀਮ ਲਈ ਆਸਟਰੇਲੀਆ […]

IND vs AUS: ਮਹਿਲਾ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਭਾਰਤ ਸਾਹਮਣੇ ਆਸਟ੍ਰੇਲੀਆ ਦੀ ਚੁਣੌਤੀ

Women's T20 World Cup

ਚੰਡੀਗੜ੍ਹ, 23 ਫਰਵਰੀ 2023: (IND W vs AUS  Semi-Final) ਮਹਿਲਾ ਟੀ-20 ਵਿਸ਼ਵ ਕੱਪ (Women’s T20 World Cup) ਦਾ ਆਖਰੀ ਫਾਈਨਲ 2020 ‘ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਗਿਆ ਸੀ ਪਰ ਇਸ ਵਾਰ ਇਹ ਦੋਵੇਂ ਟੀਮਾਂ ਸੈਮੀਫਾਈਨਲ ‘ਚ ਆਹਮੋ-ਸਾਹਮਣੇ ਹੋਣ ਜਾ ਰਹੀਆਂ ਹਨ। ਭਾਰਤ ਦੀਆਂ ਧੀਆਂ ਨੂੰ ਲਗਾਤਾਰ ਦੂਜੀ ਵਾਰ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ […]

ਸੈਮੀਫਾਈਨਲ ‘ਚ ਭਾਰਤੀ ਟੀਮ ਆਸਟ੍ਰੇਲੀਆ ਨਾਲ ਭਿੜੇਗੀ ਜਾਂ ਨਹੀਂ, ਪਾਕਿਸਤਾਨ-ਇੰਗਲੈਂਡ ਦਾ ਮੁਕਾਬਲਾ ਕਰੇਗਾ ਤੈਅ

Women's T20 World Cup

ਚੰਡੀਗੜ੍ਹ, 21 ਫ਼ਰਵਰੀ 2023: ਭਾਰਤੀ ਟੀਮ (Indian team) ਮਹਿਲਾ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਪਹੁੰਚ ਗਈ ਹੈ। ਗਰੁੱਪ ਬੀ ਵਿੱਚ ਭਾਰਤੀ ਟੀਮ ਮਹਿਲਾ ਨੇ ਸੋਮਵਾਰ (20 ਫਰਵਰੀ) ਨੂੰ ਡਕਵਰਥ-ਲੁਈਸ ਵਿਧੀ ਰਾਹੀਂ ਆਇਰਲੈਂਡ ਨੂੰ ਪੰਜ ਦੌੜਾਂ ਨਾਲ ਹਰਾ ਕੇ ਆਖਰੀ ਚਾਰ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਮੰਨਿਆ ਜਾ ਰਿਹਾ ਹੈ ਕਿ ਸੈਮੀਫਾਈਨਲ ‘ਚ […]

PAKw vs IREw: ਮੁਨੀਬਾ ਅਲੀ ਦੇ ਤੂਫਾਨੀ ਸੈਂਕੜੇ ਦੀ ਬਦੌਲਤ ਪਾਕਿਸਤਾਨ ਨੇ ਆਇਰਲੈਂਡ ਨੂੰ 70 ਦੌੜਾਂ ਨਾਲ ਹਰਾਇਆ

Muneeba Ali

ਚੰਡੀਗੜ੍ਹ, 16 ਫਰਵਰੀ 2023: ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਪਾਕਿਸਤਾਨ ਨੇ ਆਇਰਲੈਂਡ (PAKw vs IREw) ਨੂੰ 70 ਦੌੜਾਂ ਨਾਲ ਹਰਾ ਕੇ ਟੂਰਨਾਮੈਂਟ ਵਿੱਚ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ। ਬੁੱਧਵਾਰ ਨੂੰ ਖੇਡੇ ਗਏ ਦਿਨ ਦੇ ਦੂਜੇ ਮੈਚ ‘ਚ ਪਾਕਿਸਤਾਨ ਦੀ ਸਲਾਮੀ ਬੱਲੇਬਾਜ਼ ਮੁਨੀਬਾ ਅਲੀ (Muneeba Ali) ਨੇ ਮੈਚ ਦੀ ਸ਼ੁਰੂਆਤ ਤੋਂ ਹੀ ਆਇਰਲੈਂਡ ਦੀਆਂ ਗੇਂਦਬਾਜ਼ਾਂ […]

IND W vs WI W: ਮਹਿਲਾ ਟੀ-20 ਵਿਸ਼ਵ ਕੱਪ ‘ਚ ਭਾਰਤ-ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਅੱਜ

IND W vs WI W

ਚੰਡੀਗੜ੍ਹ,15 ਫਰਵਰੀ 2022: ਦੱਖਣੀ ਅਫਰੀਕਾ ‘ਚ ਚੱਲ ਰਹੇ ਮਹਿਲਾ ਟੀ-20 ਵਿਸ਼ਵ ਕੱਪ ‘ਚ ਭਾਰਤੀ ਟੀਮ (Indian Team) ਦਾ ਦੂਜਾ ਮੈਚ ਵੈਸਟਇੰਡੀਜ਼ ( West Indies) ਨਾਲ ਹੈ। ਪਹਿਲੇ ਮੈਚ ‘ਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਉਣ ਤੋਂ ਬਾਅਦ ਭਾਰਤੀ ਟੀਮ ਦਾ ਆਤਮ-ਵਿਸ਼ਵਾਸ ਸੱਤਵੇਂ ਆਸਮਾਨ ‘ਤੇ ਹੈ ਅਤੇ ਹਰਮਨਪ੍ਰੀਤ ਦੀ ਅਗਵਾਈ ਵਾਲੀ ਭਾਰਤੀ ਟੀਮ ਦੂਜੇ ਮੈਚ ‘ਚ […]

WPL Auction: ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਮੁੰਬਈ ਨੇ 1.80 ਕਰੋੜ ‘ਚ ਖਰੀਦਿਆ

Harmanpreet Kaur

ਚੰਡੀਗੜ੍ਹ, 13 ਫ਼ਰਵਰੀ 2023: ਭਾਰਤੀ ਕਪਤਾਨ ਹਰਮਨਪ੍ਰੀਤ ਕੌਰ (Harmanpreet Kaur) ਨੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ (ਪੀਸੀਏ) ਦੇ 11 ਹੋਰ ਕ੍ਰਿਕੇਟਰਾਂ ਦੇ ਨਾਲ ਮਹਿਲਾ ਪ੍ਰੀਮੀਅਰ ਲੀਗ (ਡਬਲਯੂਪੀਐਲ) ਦੀ ਨਿਲਾਮੀ ਸੂਚੀ ਵਿੱਚ ਜਗ੍ਹਾ ਬਣਾਈ। ਭਾਰਤੀ ਮਹਿਲਾ ਟੀਮ ਦੀ ਕਪਤਾਨ ਮੋਗਾ ਦੀ ਹਰਮਨਪ੍ਰੀਤ ਕੌਰ ਨੂੰ ਮੁੰਬਈ ਨੇ 1.80 ਕਰੋੜ ਵਿੱਚ ਖਰੀਦਿਆ ਹੈ। ਹਰਫ਼ਨਮੌਲਾ ਹਰਮਨ ਤੋਂ ਇਲਾਵਾ ਵਿਕਟਕੀਪਰ ਤਾਨੀਆ ਭਾਟੀਆ […]

WPL: ਮਹਿਲਾ IPL ‘ਚ ਨਿਲਾਮੀ ਲਈ 409 ਖਿਡਾਰਨਾ ਸ਼ਾਰਟਲਿਸਟ, 163 ਵਿਦੇਸ਼ੀ ਖਿਡਾਰਨਾ ਸ਼ਾਮਲ

WPL

ਚੰਡੀਗੜ੍ਹ, 7 ਫ਼ਰਵਰੀ 2023: ਮਹਿਲਾ ਪ੍ਰੀਮੀਅਰ ਲੀਗ (WPL) ਦਾ ਪਹਿਲਾ ਐਡੀਸ਼ਨ ਇਸ ਸਾਲ 4 ਤੋਂ 26 ਮਾਰਚ ਤੱਕ ਆਯੋਜਿਤ ਕੀਤਾ ਜਾਵੇਗਾ। ਬੀਸੀਸੀਆਈ ਨੇ ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕੀਤਾ ਹੈ। ਇਹ ਟੂਰਨਾਮੈਂਟ ਮੁੰਬਈ ਦੇ ਦੋ ਸਟੇਡੀਅਮਾਂ- ਬ੍ਰੇਬੋਰਨ ਅਤੇ ਡੀਵਾਈ ਪਾਟਿਲ ਵਿੱਚ ਖੇਡਿਆ ਜਾਵੇਗਾ। ਇਨ੍ਹਾਂ ਦੋਵਾਂ ਸਟੇਡੀਅਮਾਂ ‘ਚ ਕੁੱਲ 22 ਮੈਚ ਖੇਡੇ ਜਾਣਗੇ। ਦਰਅਸਲ ਮਹਿਲਾ ਟੀ-20 […]

Women’s T20 World Cup: ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ

Indian team

ਚੰਡੀਗੜ੍ਹ 28 ਦਸੰਬਰ 2022: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਬੁੱਧਵਾਰ (28 ਦਸੰਬਰ) ਨੂੰ ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ । ਹਰਮਨਪ੍ਰੀਤ ਕੌਰ ਦੀ ਕਪਤਾਨੀ ਹੇਠ 15 ਮੈਂਬਰੀ ਟੀਮ ਦਾ ਐਲਾਨ ਕੀਤਾ ਗਿਆ ਹੈ। ਸਮ੍ਰਿਤੀ ਮੰਧਾਨਾ ਨੂੰ ਟੀਮ ਦਾ ਉਪ ਕਪਤਾਨ ਨਿਯੁਕਤ ਕੀਤਾ ਗਿਆ ਹੈ। ਟੀ-20 ਵਿਸ਼ਵ ਕੱਪ 10 […]