July 4, 2024 11:35 pm

ਗਰਮੀ ਦੇ ਮੱਦੇਨਜ਼ਰ ਦਿੱਲੀ ਦੇ LG ਦਾ ਅਹਿਮ ਫੈਸਲਾ, ਦੁਪਹਿਰ 12 ਤੋਂ 3 ਵਜੇ ਤੱਕ ਮਜ਼ਦੂਰਾਂ ਨੂੰ ਮਿਲੇਗੀ ਛੁੱਟੀ

Workers

ਚੰਡੀਗੜ੍ਹ, 29 ਮਈ 2024: ਦੇਸ਼ ਭਰ ‘ਚ ਅੱਤ ਦੀ ਗਰਮੀ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਦੇਸ਼ ਦੇ ਕਈ ਸੂਬਿਆਂ ‘ਚ ਸਕੂਲਾਂ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ | ਇਸ ਦੌਰਾਨ ਗਰਮੀ ਦੇ ਮੱਦੇਨਜ਼ਰ ਦਿੱਲੀ ਦੇ ਉਪ ਰਾਜਪਾਲ ਨੇ ਅਹਿਮ ਫੈਸਲਾ ਲਿਆ ਹੈ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮਜ਼ਦੂਰ (Workers) ਕੋਈ ਕੰਮ […]

ਬਠਿੰਡਾ ‘ਚ ਸੀਵਰੇਜ ਦੀ ਸਫ਼ਾਈ ਕਰਨ ਵੇਲੇ ਗੈਸ ਦੀ ਲਪੇਟ ’ਚ ਆਏ ਦੋ ਕਾਮੇ, ਇਕ ਦੀ ਇਲਾਜ ਦੌਰਾਨ ਮੌਤ

Lovely Professional University

ਚੰਡੀਗੜ੍ਹ, 27 ਅਪ੍ਰੈਲ 2024: ਬਠਿੰਡਾ (Bathinda) ਸ਼ਹਿਰ ਦੀ ਖੇਤਬਸਤੀ ਮੇਨ ਰੋਡ ’ਤੇ ਬਿਨਾਂ ਸੇਫਟੀ ਜਾਲ ਤੋਂ ਸੀਵਰੇਜ ਦੀ ਸਫ਼ਾਈ ਕਰ ਰਹੇ ਦੋ ਸੀਵਰੇਜ ਕਾਮੇ ਗੈਸ ਦੀ ਲਪੇਟ ’ਚ ਆਉਣ ਕਾਰਨ ਬੇਹੋਸ਼ ਹੋ ਗਏ। ਇਸ ਦੌਰਾਨ ਇੱਕ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋ ਗਈ ਜਦਕਿ ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਨੇ ਮੌਕੇ ‘ਤੇ […]

ਘੱਟ ਮਜ਼ਦੂਰੀ ਮਿਲਣ ‘ਤੇ ਢੋਆ-ਢੁਆਈ ‘ਚ ਲੱਗੇ ਮਜ਼ਦੂਰਾਂ ਨੇ ਅਨਾਜ ਮੰਡੀ ‘ਚ ਕੀਤੀ ਹੜਤਾਲ

Grain market

ਫਾਜ਼ਿਲਕਾ 25 ਅਪ੍ਰੈਲ 2024: ਫਾਜ਼ਿਲਕਾ ਦੀ ਅਨਾਜ ਮੰਡੀ (Grain market) ਵਿੱਚ ਕਣਕ ਦੀ ਢੋਆ-ਢੁਆਈ ਵਿੱਚ ਲੱਗੇ ਮਜ਼ਦੂਰਾਂ ਨੇ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮਜ਼ਦੂਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬਣਦੀ ਮਜ਼ਦੂਰੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਉਹ ਹੜਤਾਲ ਕਰਨ ਲਈ ਮਜ਼ਬੂਰ ਹੋ ਗਏ ਹਨ। ਜਾਣਕਾਰੀ ਦਿੰਦਿਆਂ ਮਜ਼ਦੂਰ ਬਲਵੀਰ ਸਿੰਘ ਅਤੇ ਹੋਰ ਮਜ਼ਦੂਰਾਂ ਨੇ […]

ਸਿਲਕਿਆਰਾ ਸੁਰੰਗ ‘ਚ ਫਸੇ 41 ਮਜ਼ਦੂਰਾਂ ਦੀ ਪਹਿਲੀ ਫੁਟੇਜ ਆਈ ਸਾਹਮਣੇ, ਸਾਰੇ ਸੁਰੱਖਿਅਤ

tunnel

ਚੰਡੀਗੜ੍ਹ, 21 ਨਵੰਬਰ 2023: ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਸਿਲਕਿਆਰਾ ਸੁਰੰਗ (Tunnel) ਵਿੱਚ 10 ਦਿਨਾਂ ਤੋਂ ਫਸੇ 41 ਮਜ਼ਦੂਰਾਂ ਦੀ ਪਹਿਲੀ ਫੁਟੇਜ ਮੰਗਲਵਾਰ ਸਵੇਰੇ 3.52 ਵਜੇ ਸਾਹਮਣੇ ਆਈ। ਐਂਡੋਸਕੋਪਿਕ ਕੈਮਰੇ ਨੂੰ ਐਤਵਾਰ ਨੂੰ 6 ਇੰਚ ਚੌੜੀ ਪਾਈਪਲਾਈਨ ਰਾਹੀਂ ਅੰਦਰ ਭੇਜਿਆ ਗਿਆ। ਇਸ ਰਾਹੀਂ ਵਰਕਰਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੂੰ ਵੀ ਗਿਣਿਆ ਗਿਆ। ਸਾਰੇ ਮਜ਼ਦੂਰ ਸੁਰੱਖਿਅਤ […]

CM ਭਗਵੰਤ ਮਾਨ ਵੱਲੋਂ ਆਂਗਣਵਾੜੀ ਵਰਕਰਾਂ ਦੀ ਬਕਾਇਆ ਤਨਖ਼ਾਹ ਤੁਰੰਤ ਅਦਾ ਕਰਨ ਦੇ ਹੁਕਮ

Anganwadi workers

ਚੰਡੀਗੜ੍ਹ, 21 ਅਗਸਤ 2023: ਆਂਗਣਵਾੜੀ ਵਰਕਰਾਂ (Anganwadi workers) ਤੇ ਹੈਲਪਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਹਨ।ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ […]

ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਐਪ ਖ਼ਾਤਰ ਮਿਲੇਗਾ ਪ੍ਰਤੀ ਸਾਲ 2 ਹਜ਼ਾਰ ਰੁਪਏ ਦਾ ਮੋਬਾਈਲ ਡੇਟਾ ਪੈਕੇਜ

UDID cards

ਚੰਡੀਗੜ੍ਹ, 31ਜੂਨ 2023: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਦੀ ਲੰਮਚਿਰੀ ਮੰਗ ਨੂੰ ਪੂਰ ਚੜ੍ਹਾਉਂਦਿਆਂ ਹਰੇਕ ਆਂਗਣਵਾੜੀ ਕੇਂਦਰ ਨੂੰ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਮੋਬਾਈਲ ਡੇਟਾ ਪੈਕੇਜ ਦੀ ਸਹੂਲਤ ਲਾਗੂ ਕੀਤੀ ਹੈ। ਸੂਬੇ ਵਿੱਚ ਕੁੱਲ ਮਨਜ਼ੂਰਸ਼ੁਦਾ ਆਂਗਣਵਾੜੀ (Anganwadi) ਸੈਂਟਰਾਂ ਦੀ ਗਿਣਤੀ 27,314 ਹੈ। […]

PRTC ਦੇ ਕੱਚੇ ਮੁਲਜ਼ਮਾਂ ਨੇ ਬੱਸ ਸਟੈਂਡ ਦੇ ਗੇਟ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ ਦਿੱਤਾ ਧਰਨਾ

PRTC

ਚੰਡੀਗੜ੍ਹ 03 ਅਕਤੂਬਰ 2022: ਪਟਿਆਲਾ ਦੇ ਬੱਸ ਸਟੈਂਡ ਵਿਖੇ ਪੰਜਾਬ ਰੋਡਵੇਜ਼ ਪਨਬੱਸ (Punjab Roadways Punbus) ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ (PRTC contract workers union) ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਬੱਸ ਸਟੈਂਡ ਦੇ ਦੋਵੇਂ ਗੇਟ ਬੰਦ ਕਰਕੇ ਸਰਕਾਰ ਅਤੇ ਮੈਨੇਜਮੈਂਟ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਨ੍ਹਾਂ ਵਰਕਰਾਂ ਦੀ ਮੰਗ ਹੈ […]

ਮਦਨਪੁਰ ਚੌਕ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮਜ਼ਦੂਰਾਂ ਨਾਲ ਕੀਤੀ ਗੱਲਬਾਤ

sidhu

ਮੋਹਾਲੀ 17 ਦਸੰਬਰ 2021 : ਪੰਜਾਬ ਕਾਂਗਰਸ (Punjab Govt) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ੁੱਕਰਵਾਰ ਸਵੇਰੇ ਮਦਨਪੁਰ ਚੌਕ ਪਹੁੰਚੇ। ਇੱਥੇ ਉਨ੍ਹਾਂ ਵਰਕਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਮਜ਼ਦੂਰਾਂ ਨੇ ਦੱਸਿਆ ਕਿ ਜੇਕਰ ਉਨ੍ਹਾਂ ਨੂੰ ਦੋ ਦਿਨ ਦਿਹਾੜੀ ਮਿਲਦੀ ਹੈ ਤਾਂ ਅਗਲੇ ਦੋ ਦਿਨ ਉਨ੍ਹਾਂ ਨੂੰ ਵਿਹਲੇ ਰਹਿਣਾ ਪੈਂਦਾ ਹੈ। ਨਵਜੋਤ ਸਿੱਧੂ (Navjot […]