July 4, 2024 4:35 pm

ਕੈਂਪਸ ਅੰਬੈਸਡਰਾਂ ਅਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਲਈ ਮੋਹਾਲੀ ‘ਚ ਵਰਕਸ਼ਾਪ ਕਰਵਾਈ

ਮੋਹਾਲੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਪ੍ਰੈਲ 2024: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਅਤੇ ਕਾਲਜਾਂ ਸਕੂਲਾਂ ਦੇ ਕੈਪਸ ਅੰਬੈਸਡਰਾਂ ਦੀ ਦੂਜੀ ਵਿਸ਼ੇਸ਼ ਟ੍ਰੇਨਿੰਗ ਅੱਜ ਸਹਾਇਕ ਰਿਟਰਨਿੰਗ ਅਫ਼ਸਰ ਮੋਹਾਲੀ ਦਿਪਾਂਕਰ ਗੁਪਤਾ ਦੀ ਅਗਵਾਈ ਵਿਚ ਸਥਾਨਕ ਸਿਵਾਲਿਕ ਪਬਲਿਕ ਸਕੂਲ ਫੇਜ 6 […]

ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ ‘ਤੇ ਸਾਈਬਰਸਪੇਸ ‘ਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਕਾਰਵਾਈ

Deep Fake

ਚੰਡੀਗੜ੍ਹ, 16 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਆਨਲਾਈਨ ਫੈਲਣ ਵਾਲੀਆਂ ਗਲਤ ਸੂਚਨਾਵਾਂ ਨਾਲ ਨਜਿੱਠਣ ਅਤੇ ਜਨਤਾ ਵਿੱਚ ਇਸ ਦੇ ਫੈਲਾਅ ਨੂੰ ਰੋਕਣ ਸਬੰਧੀ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੇਟਾ (ਫੇਸਬੁੱਕ) ਅਤੇ ਮਿਸਇਨਫਰਮੇਸ਼ਨ ਕੰਬੈਟ ਅਲਾਇੰਸ ਦੇ ਨੁਮਾਇੰਦਿਆਂ ਦੇ ਸਹਿਯੋਗ […]

ਟਰਾਈ ਸਿਟੀ ਖੇਤਰ ‘ਚ ਸਿਹਤ ਪੇਸ਼ੇਵਰਾਂ ਲਈ ਮੁਫ਼ਤ ਓ.ਈ.ਟੀ. ਵਰਕਸ਼ਾਪ 10 ਫਰਵਰੀ ਨੂੰ

ਟਰਾਈ ਸਿਟੀ

ਚੰਡੀਗੜ੍ਹ 25 ਜਨਵਰੀ 2024: ਖੈਹਰਾ ਐਜੂਕੇਸ਼ਨਲ ਓ.ਈ.ਟੀ. ਜੋ ਕਿ ਏਸ਼ੀਆ ਦੀ ਪਹਿਲੀ ਪ੍ਰੀਮੀਅਮ ਓ.ਈ.ਟੀ. (ਓਕਿਊਪੇਸ਼ਨਲ ਇੰਗਲਿਸ਼ ਟੈਸਟ) ਤਿਆਰੀ ਪ੍ਰਦਾਤਾ ਹੈ ਵਲੋਂ ਟਰਾਈ ਸਿਟੀ ਖੇਤਰ ਵਿੱਚ ਸਾਰੇ ਸਿਹਤ ਪੇਸ਼ੇਵਰਾਂ ਲਈ ਇੱਕ ਮੁਫ਼ਤ ਵਰਕਸ਼ਾਪ ਕਰਵਾਉਣ ਦਾ ਫੈਸਲਾ ਲਿਆ ਹੈ। ਚੰਡੀਗੜ੍ਹ ‘ਚ 10 ਫਰਵਰੀ ਨੂੰ ਹੋਣ ਵਾਲੀ ਇਹ ਵਰਕਸ਼ਾਪ, ਓ.ਈ.ਟੀ. ਦੇ ਅਧਿਕਾਰੀ ਡੇਵਿਡ ਵਿਲਟਸ਼ਾਇਰ ਦੀਆਂ ਮਾਹਰ ਰਣਨੀਤੀਆਂ ਅਤੇ […]

ਪੰਜਾਬ ਦੇ ਨੌਜਵਾਨਾਂ ਦਾ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਉੱਚਾ ਚੁੱਕਣ ਲਈ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਦਾ ਪ੍ਰਬੰਧ

PUNJAB

ਚੰਡੀਗੜ੍ਹ, 12 ਦਸੰਬਰ 2023: ਪੰਜਾਬ (PUNJAB) ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨਾਂ ਦੇ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਨੂੰ ਉੱਚਾ ਚੁੱਕਣ ਲਈ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ (ਲੜਕਿਆਂ ਲਈ) ਦੇ ਪਹਿਲੇ ਪੜਾਅ ਦਾ ਆਗਾਜ਼ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਕੀਤਾ ਗਿਆ ਹੈ। ਇਹ ਵਰਕਸ਼ਾਪ 15 ਦਸੰਬਰ ਤੱਕ ਜਾਰੀ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ […]

ਪੰਜਾਬ ਵੱਲੋਂ ਵੈਟਰਨਰੀ ਪੇਸ਼ੇ ‘ਚ ਵਿਭਿੰਨਤਾ ਤੇ ਸਮੁੱਚਤਾ ਨੂੰ ਉਤਸ਼ਾਹਿਤ ਕਰਨ ਲਈ ਕਰਵਾਈ ਜਾਵੇਗੀ ਸੂਬਾ ਪੱਧਰੀ ਵਰਕਸ਼ਾਪ

ਝੋਨੇ

ਚੰਡੀਗੜ੍ਹ, 26 ਸਤੰਬਰ 2023: ਪਸ਼ੂਆਂ ਦੀ ਸਿਹਤ ਸੰਭਾਲ ਵਿੱਚ ਵੈਟਰਨਰੀ ਡਾਕਟਰਾਂ ਦੀ ਅਹਿਮ ਭੂਮਿਕਾ ਨੂੰ ਉਤਸ਼ਾਹਿਤ ਕਰਨ ਅਤੇ ਮਾਨਤਾ ਦੇਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ “ਵੈਟਰਨਰੀ ਪੇਸ਼ੇ (Veterinary Profession) ਵਿੱਚ ਵਿਭਿੰਨਤਾ, ਭਾਈਵਾਲੀ ਅਤੇ ਸਮੁੱਚਤਾ ਨੂੰ ਉਤਸ਼ਾਹਿਤ ਕਰਨ” ਸਬੰਧੀ ਸੂਬਾ ਪੱਧਰੀ ਤਕਨੀਕੀ ਵਰਕਸ਼ਾਪ ਕਰਵਾਈ ਜਾਵੇਗੀ। ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ […]

ਸਰਕਾਰੀ ਕਾਲਜ ਡੇਰਾਬੱਸੀ ਵਿਖੇ ਕਾਲਜ ਦੇ ਫਾਈਨ ਆਰਟਸ ਵਿਭਾਗ ਵੱਲੋਂ ਪ੍ਰਿੰਟ ਮੇਕਿੰਗ ਦੀ ਵਰਕਸ਼ਾਪ

Derabassi

ਐਸ.ਏ.ਐਸ.ਨਗਰ, 19 ਸਤੰਬਰ 2023: ਸਰਕਾਰੀ ਕਾਲਜ ਡੇਰਾਬੱਸੀ (Derabassi) ਵਿਖੇ ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ ਕਾਲਜ ਦੇ ਫਾਈਨ ਆਰਟਸ ਵਿਭਾਗ ਵੱਲੋਂ ਪ੍ਰਿੰਟ ਮੇਕਿੰਗ ਦੀ ਵਰਕਸ਼ਾਪ ਲਗਵਾਈ ਗਈ। ਇਸ ਵਿਚ ਦੇਸ਼ ਭਗਤ ਯੂਨੀਵਰਸਿਟੀ,ਗੋਬਿੰਦਗੜ੍ਹ ਦੇ ਪ੍ਰੋਫੈਸਰ ਡਾਕਟਰ ਰਾਹੁਲ ਧੀਮਾਨ ਨੇ ਵਿਦਿਆਰਥੀਆਂ ਨੂੰ ਪ੍ਰਿੰਟ ਮੇਕਿੰਗ ਦੀਆਂ ਬਾਰੀਕੀਆਂ ਦੱਸੀਆਂ ਗਈਆਂ। ਇਨ੍ਹਾਂ ਨੇ ਪ੍ਰਿੰਟ ਮੇਕਿੰਗ ਦੇ ਇਤਿਹਾਸ ਨੂੰ ਦੱਸਦੇ […]

ਯੁਵਕ ਸੇਵਾਵਾਂ ਵਿਭਾਗ ਵੱਲੋਂ ਰੈੱਡ ਰਿਬਨ ਕਲੱਬਾਂ ਦੀ ਐਡਵੋਕੇਸੀ ਬੈਠਕ

Red Ribbon Clubs

ਐਸ.ਏ.ਐਸ.ਨਗਰ, 19 ਸਤੰਬਰ 2023: ਅੱਜ ਸਥਾਨਕ ਚੰਡੀਗੜ੍ਹ ਗਰੁੱਪ ਆਫ ਕਾਲਜਿਜ ਲਾਂਡਰਾ ਵਿਖੇ ਯੁਵਕ ਸੇਵਾਵਾਂ ਵਿਭਾਗ ਵਲੋਂ ਸਹਾਇਕ ਨਿਰਦੇਸ਼ਕ ਡਾ. ਮਲਕੀਤ ਸਿੰਘ ਮਾਨ ਦੀ ਅਗਵਾਈ ‘ਚ ਰੈੱਡ ਰਿਬਨ ਕਲੱਬਾਂ (Red Ribbon Clubs) ਦੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ 55 ਕਾਲਜਾਂ ਦੇ ਨੋਡਲ ਅਫਸਰਾਂ ਅਤੇ ਪੀਅਰ ਐਜੂਕੇਟਡ ਵਿਦਿਆਰਥੀਆਂ ਨੇ ਭਾਗ ਲਿਆ। ਡਾ. ਮਲਕੀਤ ਸਿੰਘ […]

ਪ੍ਰਧਾਨ ਮੰਤਰੀ ਸਵਾਨਿਧੀ ਸਕੀਮ ਅਧੀਨ ਸਟ੍ਰੀਟ ਵੈਂਡਰਾਂ ਨੂੰ ਆਰਥਿਕ ਲਾਭ ਦੇਣ ਹਿੱਤ ਵਰਕਸ਼ਾਪ ਕਰਵਾਈ

workshop

ਐਸ.ਏ.ਐਸ.ਨਗਰ, 30 ਅਗਸਤ, 2023: ਪ੍ਰਧਾਨ ਮੰਤਰੀ ਸਵਾਨਿਧੀ ਸਕੀਮ (Pradhan Mantri Swanidhi Scheme) ਅਧੀਨ ਸਟ੍ਰੀਟ ਵੈਂਡਰਾਂ ਨੂੰ ਆਰਥਿਕ ਲਾਭ ਦੇਣ ਹਿਤ ਪੀ.ਐਨ.ਬੀ. ਲੀਡ ਜ਼ਿਲ੍ਹਾ ਬੈਂਕ ਦੁਆਰਾ ਐਸ ਐਲ ਬੀ ਸੀ ਪੰਜਾਬ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਸਹਿਯੋਗ ਨਾਲ ਨਗਰ ਨਿਗਮ ਦਫ਼ਤਰ ਮੋਹਾਲੀ ਵਿਖੇ ਇੱਕ ਦਿਨ ਦੀ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦਾ ਉਦੇਸ਼ ਸਰਕਾਰ ਦੀ ਲੋਕ ਹਿਤ […]

ਨੋਡਲ ਅਫ਼ਸਰਾਂ ਦੀ ਨੇਵਾ ਐਪ ਤੇ ਵੈਬਸਾਈਟ ਸਬੰਧੀ ਇੱਕ ਦਿਨਾ ਸਿਖਲਾਈ ਵਰਕਸ਼ਾਪ ਕਰਵਾਈ

NODAL OFFICERS

ਚੰਡੀਗੜ੍ਹ, 26 ਜੂਨ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਦਨ ਦਾ ਸਾਰਾ ਕੰਮਕਾਜ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਪੁਲਾਂਘ ਪੁੱਟਦਿਆਂ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ (NODAL OFFICERS) ਦੀ ਇੱਕ ਦਿਨਾ ਸਿਖਲਾਈ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਵੱਲੋਂ […]