July 2, 2024 3:35 pm

Punjab News: ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮਾਲੀਆ ਵਧਾਉਣ ਅਤੇ ਖਰਚਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ‘ਤੇ ਜ਼ੋਰ

Anurag Verma

ਚੰਡੀਗੜ੍ਹ, 14 ਜੂਨ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ (Anurag Verma) ਨੇ ਅੱਜ ਇਥੇ ਵਿਸ਼ਵ ਬੈਂਕ ਦੁਆਰਾ ਫੰਡ ਪ੍ਰਾਪਤ ਬੀ.ਐਫ.ਏ.ਆਈ.ਆਰ. ਪ੍ਰਾਜੈਕਟ ਬਾਰੇ ਪ੍ਰੋਗਰਾਮ ਸਟੀਅਰਿੰਗ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਖਰਚਿਆਂ ਦਾ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਦਿਆਂ ਮਾਲੀਆ ਪੈਦਾਵਾਰ ਵਧਾ ਕੇ ਸੂਬੇ ਦੀ […]

ਵਿਸ਼ਵ ਬੈਂਕ ਦੇ ਪ੍ਰਧਾਨ ਅਜੇ ਬੰਗਾ ਦਿੱਲੀ ਵਿਖੇ ਜੀ-20 ਸਿਖਰ ਸੰਮੇਲਨ ‘ਚ ਹੋਏ ਸ਼ਾਮਲ

Ajay Banga

ਚੰਡੀਗੜ੍ਹ, 09 ਸਤੰਬਰ 2023: ਨਵੀਂ ਦਿੱਲੀ ਵਿੱਚ ਅੱਜ ਤੋਂ ਦੋ ਦਿਨਾਂ ਜੀ-20 ਸਿਖਰ ਸੰਮੇਲਨ ਸ਼ੁਰੂ ਹੋ ਗਿਆ ਹੈ। ਦਿਲਚਸਪ ਗੱਲ ਇਹ ਹੈ ਕਿ ਸੰਮੇਲਨ ਵਿੱਚ ਹਿੱਸਾ ਲੈਣ ਵਾਲੀਆਂ ਤਿੰਨ ਸ਼ਖਸੀਅਤਾਂ ਭਾਰਤੀ ਮੂਲ ਦੀਆਂ ਹਨ। ਇਨ੍ਹਾਂ ਵਿੱਚ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ, ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜੁਗਨਾਥ ਅਤੇ ਅਜੇ ਬੰਗਾ (Ajay Banga) ਵੀ ਸ਼ਾਮਲ ਹਨ […]

ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਨੂੰ ਸੈਂਟਰ ਦੀ ਕਾਰਗੁਜ਼ਾਰੀ ਦਿਖਾਉਣ ਵਾਸਤੇ ਚੁਣੇ ਗਏ ਚਾਰ ਸੂਬਿਆਂ ‘ਚ ਪੰਜਾਬ ਨੂੰ ਕੀਤਾ ਸ਼ਾਮਲ

CENTRE OF EXCELLENCE

ਚੰਡੀਗੜ੍ਹ, 20 ਜੁਲਾਈ 2023: ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਵੱਲੋਂ ਫਗਵਾੜਾ ਵਿਖੇ ’ਸੈਂਟਰ ਆਫ਼ ਐਕਸੀਲੈਂਸ’ (ਸੀ.ਓ.ਈ.) ਦਾ ਉਦਘਾਟਨ ਕੀਤੇ ਜਾਣ ਦੇ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਅੰਦਰ 140 ਦੇ ਕਰੀਬ ਉਮੀਦਵਾਰ, ਜਿਨ੍ਹਾਂ ਵਿੱਚ 32 ਲੜਕੀਆਂ ਵੀ ਸ਼ਾਮਲ ਹਨ, ਇਸ ਕੇਂਦਰ ਵਿੱਚ ਵੱਖ-ਵੱਖ ਨੌਕਰੀਆਂ (ਜੌਬ ਰੋਲਜ਼) ਸਬੰਧੀ ਸਿਖਲਾਈ ਪ੍ਰਾਪਤ […]

ਵਿਸ਼ਵ ਬੈਂਕ ਵੱਲੋਂ ਸ਼੍ਰੀਲੰਕਾ ਨੂੰ ਵੱਡੀ ਰਾਹਤ, 700 ਮਿਲੀਅਨ ਅਮਰੀਕੀ ਡਾਲਰ ਦੀ ਵਿੱਤੀ ਸਹਾਇਤਾ ਮਨਜ਼ੂਰ

Sri Lanka

ਚੰਡੀਗੜ੍ਹ, 29 ਜੂਨ 2023: ਵਿਸ਼ਵ ਬੈਂਕ ਨੇ ਸ਼੍ਰੀਲੰਕਾ (Sri Lanka) ਨੂੰ ਮੌਜੂਦਾ ਆਰਥਿਕ ਸੰਕਟ ‘ਤੇ ਕਾਬੂ ਪਾਉਣ ਅਤੇ ਗਰੀਬਾਂ ਅਤੇ ਕਮਜ਼ੋਰ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਮੱਦਦ ਕਰਨ ਲਈ 700 ਮਿਲੀਅਨ ਅਮਰੀਕੀ ਡਾਲਰ ਦੀ ਵਿੱਤੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ ਹੈ। ਮਾਰਚ ਵਿੱਚ ਆਈਐਮਐਫ ਸੌਦੇ ਤੋਂ ਬਾਅਦ ਇਹ ਸਭ ਤੋਂ ਵੱਡੀ ਫੰਡਿੰਗ ਕਿਸ਼ਤ ਹੈ। ਇਹ […]

ਵਿਸ਼ਵ ਬੈਂਕ ਦੇ ਪ੍ਰੋਗਰਾਮ ‘ਚ PM ਮੋਦੀ ਨੇ ਕਿਹਾ- ਜਲਵਾਯੂ ਪਰਿਵਰਤਨ ਦੀ ਲੜਾਈ ਕਾਨਫਰੰਸ ਟੇਬਲ ਤੋਂ ਨਹੀਂ ਲੜੀ ਜਾ ਸਕਦੀ

ਚੰਡੀਗੜ੍ਹ, 15 ਅਪ੍ਰੈਲ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਵਿਸ਼ਵ ਬੈਂਕ ਦੇ ਪ੍ਰੋਗਰਾਮ ‘ਚ ਜਲਵਾਯੂ ਪਰਿਵਰਤਨ (Climate Change) ‘ਤੇ ਸੰਦੇਸ਼ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਲਵਾਯੂ ਤਬਦੀਲੀ ਦੀ ਲੜਾਈ ਕਾਨਫਰੰਸ ਟੇਬਲ ਤੋਂ ਨਹੀਂ ਲੜੀ ਜਾ ਸਕਦੀ। ਇਸ ਬਾਰੇ ਚਰਚਾ ਲੋਕਾਂ ਦੇ ਘਰਾਂ ਵਿੱਚ ਡਿਨਰ ਟੇਬਲ ਤੱਕ ਲੈ ਕੇ ਜਾਣੀ ਹੈ। ਉਨ੍ਹਾਂ ਨੇ […]

World Bank: ਵਿਸ਼ਵ ਬੈਂਕ ਨੇ ਨਵੇਂ ਵਿੱਤੀ ਸਾਲ ਲਈ ਭਾਰਤ ਦੀ ਜੀਡੀਪੀ ਦੇ ਅਨੁਮਾਨ ਨੂੰ ਘਟਾ ਕੇ 6.3% ਕੀਤਾ

World Bank

ਚੰਡੀਗੜ੍ਹ, 04 ਅਪ੍ਰੈਲ 2023: ਵਿਸ਼ਵ ਬੈਂਕ (World Bank) ਨੇ ਮੰਗਲਵਾਰ ਨੂੰ ਇਕ ਰਿਪੋਰਟ ‘ਚ ਕਿਹਾ ਕਿ ਖਪਤ ‘ਚ ਗਿਰਾਵਟ ਕਾਰਨ ਵਿੱਤੀ ਸਾਲ 2024 ‘ਚ ਭਾਰਤ ਦੀ ਜੀਡੀਪੀ (GDP) ਘਟ ਕੇ 6.3 ਫੀਸਦੀ ਰਹਿਣ ਦੀ ਉਮੀਦ ਹੈ। ਦੱਸ ਦੇਈਏ ਕਿ ਪਹਿਲਾਂ ਦੇਸ਼ ਦੀ ਜੀਡੀਪੀ 6.6 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਗਿਆ ਸੀ। ਵਿਸ਼ਵ ਬੈਂਕ (World Bank) […]

ਵਿਸ਼ਵ ਬੈਂਕ ਦਾ ਅਨੁਮਾਨ, ਹੜ੍ਹਾਂ ਕਾਰਨ ਦੱਖਣੀ ਏਸ਼ੀਆਈ ਦੇਸ਼ਾਂ ‘ਚ 40 ਅਰਬ ਡਾਲਰ ਦਾ ਨੁਕਸਾਨ

World Bank

ਚੰਡੀਗੜ੍ਹ 19 ਅਕਤੂਬਰ 2022: ਪਾਕਿਸਤਾਨ ਨੇ ਬੁੱਧਵਾਰ ਨੂੰ ਕਿਹਾ ਕਿ ਵਿਸ਼ਵ ਬੈਂਕ (World Bank) ਨੇ ਇਸ ਗਰਮੀਆਂ ‘ਚ ਭਿਆਨਕ ਹੜ੍ਹਾਂ ਕਾਰਨ ਦੱਖਣੀ ਏਸ਼ੀਆਈ ਦੇਸ਼ਾਂ ‘ਚ 40 ਅਰਬ ਡਾਲਰ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਹੈ। ਇਹ ਅੰਕੜਾ ਪਾਕਿਸਤਾਨੀ ਸਰਕਾਰ ਦੇ ਪਹਿਲੇ ਅਨੁਮਾਨ ਤੋਂ 10 ਬਿਲੀਅਨ ਡਾਲਰ ਵੱਧ ਹੈ। ਪਾਕਿਸਤਾਨ ਇਸ ਸਮੇਂ ਨਕਦੀ ਦੀ ਕਿੱਲਤ ਕਾਰਨ ਗੰਭੀਰ […]

ਵਿਸ਼ਵ ਬੈਂਕ ਵਲੋਂ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ

World Bank

ਚੰਡੀਗੜ੍ਹ 20 ਸਤੰਬਰ 2022: ਵਿਸ਼ਵ ਬੈਂਕ (World Bank) ਨੇ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ ਦਿੱਤੀ ਹੈ । ਵਿਸ਼ਵ ਬੈਂਕ ਦੇ ਕਾਰਜਕਾਰੀ ਨਿਰਦੇਸ਼ਕਾਂ ਦੇ ਬੋਰਡ ਨੇ ਅੱਜ ਭਾਰਤੀ ਰਾਜ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ ਤਾਂ ਜੋ ਰਾਜ ਨੂੰ ਆਪਣੇ ਵਿੱਤੀ ਸਰੋਤਾਂ ਦਾ ਬਿਹਤਰ ਪ੍ਰਬੰਧਨ ਕਰਨ […]