July 5, 2024 5:46 am

ਖਿਡਾਰੀ ਉਹੀ ਵੱਡਾ ਹੁੰਦਾ ਹੈ ਜੋ ‘ਜਿੱਤ ਜਜ਼ਬ ਅਤੇ ਹਾਰ ਹਜ਼ਮ’ ਕਰ ਸਕੇ: ਨਵਦੀਪ ਗਿੱਲ

ਖਿਡਾਰੀ

ਭਾਰਤੀ ਕ੍ਰਿਕਟ ਟੀਮ ਦਾ 12 ਸਾਲ ਬਾਅਦ ਖਿਤਾਬ ਜਿੱਤਣ ਦਾ ਸੁਪਨਾ ਚਕਨਾਚੂਰ ਹੋ ਗਿਆ | ਲਗਾਤਾਰ 10 ਮੈਚ ਜਿੱਤ ਕੇ ਫਾਈਨਲ ‘ਚ ਪੁੱਜੀ ਭਾਰਤੀ ਟੀਮ 11ਵੇਂ ਮੈਚ ਤੋਂ ਖੁੰਝ ਗਈ। ਆਸਟ੍ਰੇਲੀਆ ਨੇ ਭਾਰਤ ਨੂੰ ਹਰਾ ਕੇ ਛੇਵੀਂ ਵਾਰ ਕ੍ਰਿਕਟ ਵਿਸ਼ਵ ‘ਤੇ ਕਬਜ਼ਾ ਕਰ ਲਿਆ ਹੈ | ਭਾਰਤੀ ਟੀਮ 2003 ਵਿੱਚ ਫਾਈਨਲ ਵਿੱਚ ਆਸਟਰੇਲੀਆ ਹੱਥੋਂ ਮਿਲੀ […]

20 ਸਾਲ ਬਾਅਦ ਮੁੜ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਖਿਤਾਬੀ ਮੁਕਾਬਲਾ, ਜਾਣੋ ਭਾਰਤੀ ਟੀਮ ਦੀ ਤਾਕਤ ਅਤੇ ਕਮਜ਼ੋਰੀ

India

ਚੰਡੀਗੜ੍ਹ, 17 ਨਵੰਬਰ 2023: ਸਾਰੀਆਂ ਰੁਕਾਵਟਾਂ ਨੂੰ ਪਾਰ ਕਰਦੇ ਹੋਏ ਭਾਰਤ (India) ਅਤੇ ਆਸਟਰੇਲੀਆ ਵਿਸ਼ਵ ਕੱਪ 2023 ਦੇ ਫਾਈਨਲ ਵਿੱਚ ਪਹੁੰਚ ਗਏ ਹਨ। 20 ਸਾਲ ਬਾਅਦ ਭਾਰਤ ਅਤੇ ਆਸਟ੍ਰੇਲੀਆ ਵਿਸ਼ਵ ਕੱਪ ਫਾਈਨਲ ‘ਚ ਇਕ ਵਾਰ ਫਿਰ ਆਹਮੋ-ਸਾਹਮਣੇ ਹੋਣਗੇ। ਭਾਰਤ ਨੇ ਪਹਿਲੀ ਵਾਰ 1983 ਵਿੱਚ ਕਪਿਲ ਦੇਵ ਦੀ ਕਪਤਾਨੀ ਵਿੱਚ ਅਤੇ 2011 ਵਿੱਚ ਮਹਿੰਦਰ ਸਿੰਘ ਧੋਨੀ […]

ਸ਼੍ਰੇਅਸ ਅਈਅਰ ਨੇ ਲਾਈ ਛੱਕਿਆਂ ਦੀ ਝੜੀ, ਵਿਸ਼ਵ ਕੱਪ ਦੇ ਇਤਿਹਾਸ ‘ਚ ਤੋੜਿਆ ਇਹ ਵੱਡਾ ਰਿਕਾਰਡ

Shreyas Iyer

ਚੰਡੀਗੜ੍ਹ, 16 ਨਵੰਬਰ 2023: ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਵਿਸ਼ਵ ਕੱਪ 2023 ਦੇ ਪਹਿਲੇ ਸੈਮੀਫਾਈਨਲ ‘ਚ 50 ਓਵਰਾਂ ‘ਚ 4 ਵਿਕਟਾਂ ‘ਤੇ 397 ਦੌੜਾਂ ਬਣਾਈਆਂ। ਇਸ ਪਾਰੀ ‘ਚ ਵਿਰਾਟ ਕੋਹਲੀ ਅਤੇ ਸ਼੍ਰੇਅਸ ਅਈਅਰ (Shreyas Iyer) ਨੇ ਸੈਂਕੜੇ ਵਾਲੀ ਪਾਰੀ ਖੇਡੀ। ਵਿਰਾਟ ਦੇ ਕਰੀਅਰ ਦਾ ਇਹ 50ਵਾਂ ਵਨਡੇ ਸੈਂਕੜਾ ਹੈ। ਇਸ ਦੇ ਨਾਲ ਹੀ ਸ਼੍ਰੇਅਸ ਅਈਅਰ ਨੇ […]

AUS vs SA: ਕੋਲਕਾਤਾ ‘ਚ ਮੀਂਹ ਕਾਰਨ ਖੇਡ ਰੁਕੀ, ਦੱਖਣੀ ਅਫਰੀਕਾ ਨੇ ਚਾਰ ਵਿਕਟਾਂ ਗੁਆ ਕੇ ਬਣਾਈਆਂ 44 ਦੌੜਾਂ

Kolkata

ਚੰਡੀਗੜ੍ਹ, 16 ਨਵੰਬਰ 2023: ਵਨਡੇ ਵਿਸ਼ਵ ਕੱਪ 2023 ਦੇ ਦੂਜੇ ਸੈਮੀਫਾਈਨਲ ‘ਚ ਅੱਜ ਆਸਟ੍ਰੇਲੀਆ ਦਾ ਸਾਹਮਣਾ ਦੱਖਣੀ ਅਫਰੀਕਾ ਨਾਲ ਹੈ । ਇਹ ਮੈਚ ਕੋਲਕਾਤਾ (Kolkata) ਦੇ ਈਡਨ ਗਾਰਡਨ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ।ਕੋਲਕਾਤਾ ‘ਚ ਮੀਂਹ ਕਾਰਨ ਖੇਡ ਨੂੰ ਰੋਕ ਦਿੱਤਾ ਗਿਆ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ 14 ਓਵਰਾਂ ਵਿੱਚ ਚਾਰ ਵਿਕਟਾਂ […]

IND vs NZ Semifinal: ਰੋਹਿਤ ਸ਼ਰਮਾ ਵਿਸ਼ਵ ਕੱਪ ‘ਚ 50 ਛੱਕੇ ਲਗਾਉਣ ਵਾਲੇ ਪਹਿਲੇ ਬੱਲੇਬਾਜ਼ ਬਣੇ, ਅਰਧ ਸੈਂਕੜੇ ਤੋਂ ਖੁੰਝੇ

Rohit Sharma

ਚੰਡੀਗੜ੍ਹ, 15 ਨਵੰਬਰ 2023: ਰੋਹਿਤ ਸ਼ਰਮਾ (Rohit Sharma) ਅਤੇ ਸ਼ੁਭਮਨ ਗਿੱਲ ਦੀ ਸਲਾਮੀ ਜੋੜੀ ਨੇ ਭਾਰਤ ਨੂੰ ਤੇਜ਼ ਸ਼ੁਰੂਆਤ ਦਿੱਤੀ | ਰੋਹਿਤ ਸ਼ਰਮਾ ਅਰਧ ਸੈਂਕੜਾ ਬਣਾਉਣ ਤੋਂ ਖੁੰਝ ਗਿਆ ਪਰ ਕੋਹਲੀ ਅਤੇ ਗਿੱਲ ਦੀ ਜੋੜੀ ਕ੍ਰੀਜ਼ ‘ਤੇ ਹਨ । ਦੋਵੇਂ ਚੰਗੀ ਬੱਲੇਬਾਜ਼ੀ ਕਰ ਰਹੇ ਹਨ। ਰੋਹਿਤ ਸ਼ਰਮਾ (Rohit Sharma) ਨੇ ਇਸ ਮੈਚ ‘ਚ ਤਿੰਨ ਛੱਕੇ […]

IND vs NZ Semifinal: ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਤੇਜ਼ ਸ਼ੁਰੂਆਤ, ਸ਼ੁਭਮਨ ਗਿੱਲ ਨੇ ਜੜਿਆ ਅਰਧ ਸੈਂਕੜਾ

Shubman Gill

ਚੰਡੀਗੜ੍ਹ, 15 ਨਵੰਬਰ 2023: ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਦੀ ਸਲਾਮੀ ਜੋੜੀ ਨੇ ਭਾਰਤ ਨੂੰ ਤੇਜ਼ ਸ਼ੁਰੂਆਤ ਦਿੱਤੀ | ਪਾਵਰਪਲੇ ‘ਚ ਭਾਰਤ ਨੇ ਇਕ ਵਿਕਟ ਗੁਆ ਕੇ 84 ਦੌੜਾਂ ਬਣਾਈਆਂ ਹਨ। ਰੋਹਿਤ ਸ਼ਰਮਾ ਅਰਧ ਸੈਂਕੜਾ ਬਣਾਉਣ ਤੋਂ ਖੁੰਝ ਗਿਆ ਪਰ ਕੋਹਲੀ ਅਤੇ ਗਿੱਲ ਦੀ ਜੋੜੀ ਕ੍ਰੀਜ਼ ‘ਤੇ ਹਨ । ਦੋਵੇਂ ਚੰਗੀ ਬੱਲੇਬਾਜ਼ੀ ਕਰ ਰਹੇ ਹਨ। […]

IND vs NZ: ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ, ਜਾਣੋ ਦੋਵੇਂ ਟੀਮਾਂ ਦੀ ਪਲੇਇੰਗ ਇਲੈਵਨ

IND vs NZ

ਚੰਡੀਗੜ੍ਹ, 15 ਨਵੰਬਰ 2023: (IND vs NZ) ਵਨਡੇ ਵਿਸ਼ਵ ਕੱਪ 2023 ‘ਚ ਗਰੁੱਪ ਰਾਊਂਡ ਦੇ ਮੈਚ ਖਤਮ ਹੋ ਗਏ ਹਨ ਅਤੇ ਪਹਿਲਾ ਸੈਮੀਫਾਈਨਲ ਬੁੱਧਵਾਰ (15 ਨਵੰਬਰ) ਨੂੰ ਖੇਡਿਆ ਜਾ ਰਿਹਾ ਹੈ । ਇਸ ਮੈਚ ਵਿੱਚ ਮੇਜ਼ਬਾਨ ਭਾਰਤ ਨੂੰ ਨਿਊਜ਼ੀਲੈਂਡ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ […]

IND vs NZ Semifinal: ਚਾਰ ਸਾਲ ਬਾਅਦ ਭਾਰਤ ਤੇ ਨਿਊਜ਼ੀਲੈਂਡ ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਆਹਮੋ -ਸਾਹਮਣੇ

IND vs NZ

ਚੰਡੀਗੜ੍ਹ, 01 ਨਵੰਬਰ 2023: (IND vs NZ Semifinal) ਚਾਰ ਸਾਲ ਬਾਅਦ ਭਾਰਤ ਇੱਕ ਵਾਰ ਫਿਰ ਵਨਡੇ ਵਿਸ਼ਵ ਕੱਪ 2023 ਦੇ ਸੈਮੀਫਾਈਨਲ ਵਿੱਚ ਨਿਊਜ਼ੀਲੈਂਡ ਨਾਲ ਭਿੜ ਰਿਹਾ ਹੈ। ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ 15 ਨਵੰਬਰ ਨੂੰ ਹੋਣ ਵਾਲੇ ਇਸ ਮੈਚ ‘ਚ ਭਾਰਤੀ ਟੀਮ ਪਿਛਲੇ ਵਿਸ਼ਵ ਕੱਪ ‘ਚ ਮਿਲੀ ਹਾਰ ਦਾ ਬਦਲਾ ਲੈਣਾ ਚਾਹੇਗੀ। ਇੰਗਲੈਂਡ ‘ਚ ਹੋਏ […]

ਆਸਟ੍ਰੇਲੀਆ ਨਹੀਂ ਜ਼ਖਮੀ ਗਲੇਨ ਮੈਕਸਵੈੱਲ ਤੋਂ ਹਾਰੀ ਅਫਗਾਨਿਸਤਾਨ ਟੀਮ, ਕਈ ਖਿਡਾਰੀਆਂ ਦੇ ਤੋੜੇ ਰਿਕਾਰਡ

Glenn Maxwell

ਚੰਡੀਗੜ੍ਹ, 08 ਨਵੰਬਰ 2023: ਆਸਟ੍ਰੇਲੀਆ ਅਤੇ ਅਫਗਾਨਿਸਤਾਨ ਵਿਚਾਲੇ ਖੇਡਿਆ ਵਿਸ਼ਵ ਕੱਪ 2023 ਦਾ 39ਵਾਂ ਮੈਚ ਸਭ ਨੂੰ ਯਾਦ ਰਹੇਗਾ। ਮੁੰਬਈ ਦੇ ਵਾਨਖੇੜੇ ‘ਚ ਮੰਗਲਵਾਰ ਨੂੰ ਗਲੇਨ ਮੈਕਸਵੈੱਲ (Glenn Maxwell) ਦੀ ਖੇਡੀ ਗਈ ਪਾਰੀ ਨੂੰ ਪ੍ਰਸ਼ੰਸਕ ਕਈ ਸਾਲਾਂ ਤੱਕ ਯਾਦ ਕਰਨਗੇ। ਜਿਸ ਤਰ੍ਹਾਂ ਇਸ ਆਸਟ੍ਰੇਲੀਆਈ ਬੱਲੇਬਾਜ਼ ਨੇ ਇਕੱਲਿਆਂ ਕੰਗਾਰੂਆਂ ਨੂੰ ਸੈਮੀਫਾਈਨਲ ਤੱਕ ਪਹੁੰਚਾਇਆ, ਅਜਿਹਾ ਦੁਨੀਆ ਦਾ […]

ਸ਼੍ਰੀਲੰਕਾ ਦੀ ਅਦਾਲਤ ਨੇ ਸ਼੍ਰੀਲੰਕਾ ਕ੍ਰਿਕਟ ਬੋਰਡ ਨੂੰ ਦੋ ਹਫ਼ਤਿਆਂ ਲਈ ਮੁੜ ਕੀਤਾ ਬਹਾਲ

Sri Lanka Cricket Board

ਚੰਡੀਗੜ੍ਹ, 07 ਨਵੰਬਰ 2023: ਸ਼੍ਰੀਲੰਕਾ ਦੇ ਖੇਡ ਮੰਤਰੀ ਰੋਸ਼ਨ ਰਣਸਿੰਘੇ ਨੇ ਵਿਸ਼ਵ ਕੱਪ ‘ਚ ਭਾਰਤ ਤੋਂ ਮਿਲੀ ਸ਼ਰਮਨਾਕ ਹਾਰ ਦੇ ਕੁਝ ਦਿਨ ਬਾਅਦ ਸੋਮਵਾਰ ਨੂੰ ਆਪਣੇ ਦੇਸ਼ ਦੇ ਕ੍ਰਿਕਟ ਬੋਰਡ (Sri Lanka Cricket Board) ਨੂੰ ਬਰਖਾਸਤ ਕਰ ਦਿੱਤਾ ਸੀ । ਇਸ ਤੋਂ ਬਾਅਦ ਸ਼੍ਰੀਲੰਕਾ ਕ੍ਰਿਕਟ ਬੋਰਡ ਨੇ ਅਦਾਲਤ ਦਾ ਸਹਾਰਾ ਲਿਆ। ਸ਼੍ਰੀਲੰਕਾ ਕ੍ਰਿਕਟ ਬੋਰਡ ਦੀ […]