July 8, 2024 12:50 am

BAN vs SL: ਬੰਗਲਾਦੇਸ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਸ਼੍ਰੀਲੰਕਾ ਨੂੰ ਸੈਮੀਫਾਈਨਲ ਦੀ ਦੌੜ ‘ਚ ਬਣੇ ਰਹਿਣ ਲਈ ਜਿੱਤਣਾ ਲਾਜ਼ਮੀ

Sri Lanka

ਚੰਡੀਗੜ੍ਹ, 06 ਨਵੰਬਰ 2023: ਵਨਡੇ ਵਿਸ਼ਵ ਕੱਪ ਦੇ 38ਵੇਂ ਮੈਚ ਵਿੱਚ ਸ਼੍ਰੀਲੰਕਾ (Sri Lanka) ਨੂੰ ਬੰਗਲਾਦੇਸ਼ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। […]

PAK vs PAK: ਮੀਂਹ ਕਾਰਨ ਖੇਡ ਰੁਕੀ, ਫਖਰ ਜ਼ਮਾਨ ਦੇ ਸੈਂਕੜੇ ਨਾਲ ਮਜ਼ਬੂਤ ਸਥਿਤੀ ‘ਚ ਪਾਕਿਸਤਾਨ ਟੀਮ

Pakistan

ਚੰਡੀਗੜ੍ਹ, 4 ਨਵੰਬਰ 2023: ਵਿਸ਼ਵ ਕੱਪ 2023 ਵਿੱਚ ਪਾਕਿਸਤਾਨ (Pakistan) ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਆਹਮੋ-ਸਾਹਮਣੇ ਹਨ। ਫਿਲਹਾਲ ਮੀਂਹ ਕਾਰਨ ਮੈਚ ਰੋਕ ਦਿੱਤਾ ਗਿਆ ਹੈ | ਪਾਕਿਸਤਾਨ ਨੇ 21.3 ਓਵਰਾਂ ਵਿੱਚ ਇੱਕ ਵਿਕਤ ਗੁਆ ਕੇ 160 ਦੌੜਾਂ ਬਣਾ ਲਈਆਂ ਹਨ | ਪਾਕਿਸਤਾਨ ਲਈ DLS ਦਾ ਟੀਚਾ 150 ਹੈ, ਪਾਕਿਸਤਾਨ 10 ਦੌੜਾਂ ਨਾਲ ਅੱਗੇ ਹੈ | ਫਖਰ […]

World Cup 2023: ਆਸਟ੍ਰੇਲੀਆ ਦਾ ਇਹ ਦਿੱਗਜ਼ ਖਿਡਾਰੀ ਇੰਗਲੈਂਡ ਖ਼ਿਲਾਫ਼ ਹੋਣ ਵਾਲੇ ਮੈਚ ਤੋਂ ਬਾਹਰ

World Cup

ਚੰਡੀਗੜ੍ਹ, 01 ਨਵੰਬਰ 2023: ਆਸਟ੍ਰੇਲੀਆ ਦੀ ਟੀਮ ਵਿਸ਼ਵ ਕੱਪ (World Cup) ‘ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਲਗਾਤਾਰ ਦੋ ਹਾਰਾਂ ਨਾਲ ਸ਼ੁਰੂਆਤ ਕਰਨ ਵਾਲੀ ਇਸ ਟੀਮ ਨੇ ਜ਼ਬਰਦਸਤ ਵਾਪਸੀ ਕੀਤੀ ਅਤੇ ਅਗਲੇ ਚਾਰ ਮੈਚ ਜਿੱਤੇ। ਉਹ ਅੰਕ ਸੂਚੀ ‘ਚ ਚੌਥੇ ਸਥਾਨ ‘ਤੇ ਹੈ। ਕੰਗਾਰੂ ਟੀਮ ਨੇ ਆਪਣਾ ਅਗਲਾ ਮੈਚ ਸ਼ਨੀਵਾਰ (4 ਨਵੰਬਰ) ਨੂੰ ਖੇਡਣਾ ਹੈ। […]

PAK vs BAN: ਬੰਗਲਾਦੇਸ਼ ਦੀ ਟੀਮ ਨੇ ਪਾਕਿਸਤਾਨ ਨੂੰ 205 ਦੌੜਾਂ ਦਾ ਦਿੱਤਾ ਟੀਚਾ

Pakistan

ਚੰਡੀਗੜ੍ਹ, 31 ਅਕਤੂਬਰ 2023: ਵਿਸ਼ਵ ਕੱਪ ਦੇ 31ਵੇਂ ਮੈਚ ਵਿੱਚ ਬੰਗਲਾਦੇਸ਼ ਨੇ ਪਾਕਿਸਤਾਨ (Pakistan) ਨੂੰ 205 ਦੌੜਾਂ ਦਾ ਟੀਚਾ ਦਿੱਤਾ ਹੈ। ਜਵਾਬ ‘ਚ ਪਾਕਿਸਤਾਨ ਨੇ 3 ਓਵਰਾਂ ‘ਚ ਬਿਨਾਂ ਕਿਸੇ ਨੁਕਸਾਨ ਦੇ 6 ਦੌੜਾਂ ਬਣਾ ਲਈਆਂ ਹਨ। ਫਖਰ ਜ਼ਮਾਨ ਅਤੇ ਅਬਦੁੱਲਾ ਸ਼ਫੀਕ ਕਰੀਜ਼ ‘ਤੇ ਹਨ। ਪਾਕਿਸਤਾਨੀ ਟੀਮ ਨੇ ਸਲਾਮੀ ਜੋੜੀ ‘ਚ ਬਦਲਾਅ ਕੀਤਾ ਹੈ। ਇਸ […]

WC Points Table: ਅਫਗਾਨਿਸਤਾਨ ਟੀਮ ਦੀ ਸ਼੍ਰੀਲੰਕਾ ‘ਤੇ ਜਿੱਤ ਨਾਲ ਅੰਕ ਸੂਚੀ ‘ਚ ਵੱਡਾ ਫੇਰਬਦਲ

Afghanistan

ਚੰਡੀਗੜ੍ਹ, 31 ਅਕਤੂਬਰ 2023: ਅਫਗਾਨਿਸਤਾਨ (Afghanistan) ਦੀ ਟੀਮ ਵਿਸ਼ਵ ਕੱਪ 2023 ‘ਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਸੋਮਵਾਰ ਨੂੰ ਇਸ ਨੇ 1996 ਦੀ ਚੈਂਪੀਅਨ ਸ਼੍ਰੀਲੰਕਾ ਟੀਮ ਨੂੰ ਸੱਤ ਵਿਕਟਾਂ ਨਾਲ ਹਰਾਇਆ ਹੈ । ਅਫਗਾਨਿਸਤਾਨ ਨੇ ਇਸ ਜਿੱਤ ਨਾਲ ਅੰਕ ਸੂਚੀ ਵਿੱਚ ਵੱਡਾ ਬਦਲਾਅ ਕੀਤਾ ਹੈ। ਇਹ ਟੀਮ ਅਜੇ ਵੀ ਆਖ਼ਰੀ ਚਾਰ ਵਿੱਚ ਥਾਂ ਬਣਾਉਣ […]

ENG Vs SL: ਸ਼੍ਰੀਲੰਕਾ ਨੇ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ 156 ਦੌੜਾਂ ‘ਤੇ ਕੀਤਾ ਆਲ ਆਊਟ, ਸ਼੍ਰੀਲੰਕਾ ਦੀ ਪਾਰੀ ਜਾਰੀ

Sri Lanka

ਚੰਡੀਗੜ੍ਹ , 26 ਅਕਤੂਬਰ 2023: ਵਿਸ਼ਵ ਕੱਪ ਦੇ 25ਵੇਂ ਮੈਚ ‘ਚ ਸ਼੍ਰੀਲੰਕਾ (Sri Lanka) ਨੇ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ 156 ਦੌੜਾਂ ‘ਤੇ ਆਲ ਆਊਟ ਕਰ ਦਿੱਤਾ। ਸ਼੍ਰੀਲੰਕਾ ਨੂੰ ਜਿੱਤ ਲਈ 157 ਦੌੜਾਂ ਦਾ ਟੀਚਾ ਮਿਲਿਆ ਹੈ। ਜਵਾਬ ‘ਚ ਸ਼੍ਰੀਲੰਕਾ ਨੇ 8 ਓਵਰਾਂ ‘ਚ 2 ਵਿਕਟਾਂ ‘ਤੇ 43 ਦੌੜਾਂ ਬਣਾ ਲਈਆਂ ਹਨ। ਪਥੁਮ ਨਿਸੰਕਾ ਅਤੇ ਸਦਾਰਾ […]

IND vs NZ: ਭਾਰਤ-ਨਿਊਜ਼ੀਲੈਂਡ ਮੈਚ ‘ਤੇ ਮੀਂਹ ਦਾ ਸਾਇਆ, ਧਰਮਸ਼ਾਲਾ ‘ਚ ਮੈਚ ਦੌਰਾਨ ਇਸ ਤਰ੍ਹਾਂ ਦਾ ਰਹਿ ਸਕਦੈ ਮੌਸਮ

IND vs NZ

ਚੰਡੀਗੜ੍ਹ, 21 ਅਕਤੂਬਰ 2023: (IND vs NZ) ਭਾਰਤੀ ਟੀਮ ਵਿਸ਼ਵ ਕੱਪ ਦੇ ਮੌਜੂਦਾ ਸੈਸ਼ਨ ਵਿੱਚ ਆਪਣਾ ਪੰਜਵਾਂ ਮੈਚ ਨਿਊਜ਼ੀਲੈਂਡ ਖ਼ਿਲਾਫ਼ ਖੇਡੇਗੀ। ਦੋਵੇਂ ਟੀਮਾਂ ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਆਹਮੋ-ਸਾਹਮਣੇ ਹੋਣਗੀਆਂ। ਐਤਵਾਰ (22 ਅਕਤੂਬਰ) ਨੂੰ ਹੋਣ ਵਾਲੇ ਇਸ ਮੈਚ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਭਾਰਤ ਅਤੇ ਨਿਊਜ਼ੀਲੈਂਡ ਹੀ ਦੋ ਅਜਿਹੀਆਂ ਟੀਮਾਂ […]

IND vs BAN: ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾ ਕੇ ਲਗਾਤਾਰ ਚੌਥੀ ਜਿੱਤ ਕੀਤੀ ਦਰਜ

ਚੰਡੀਗੜ੍ਹ, 19 ਅਕਤੂਬਰ 2023: (IND vs BAN) ਆਈਸੀਸੀ ਵਿਸ਼ਵ ਕੱਪ 2023 ਦਾ 17ਵਾਂ ਮੈਚ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਖੇਡਿਆ ਗਿਆ। ਪੁਣੇ ਵਿੱਚ ਖੇਡੇ ਗਏ ਇਸ ਮੈਚ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ। ਵਿਰਾਟ ਕੋਹਲੀ ਨੇ ਜੇਤੂ ਛੱਕਾ ਲਗਾ ਕੇ ਆਪਣੇ ਵਨਡੇ ਕਰੀਅਰ ਦਾ 48ਵਾਂ ਸੈਂਕੜਾ ਲਗਾਇਆ। ਨਵੀਂ ਦਿੱਲੀ, […]

ਕ੍ਰਿਕਟ ਖੇਡ ਨੂੰ 128 ਸਾਲ ਬਾਅਦ ਓਲੰਪਿਕ ‘ਚ ਕੀਤਾ ਸ਼ਾਮਲ, ਚਾਰ ਹੋਰ ਨਵੀਆਂ ਖੇਡਾਂ ਨੂੰ ਕੀਤਾ ਜਾਵੇਗਾ ਸ਼ਾਮਲ

Olympics

ਚੰਡੀਗੜ੍ਹ, 16 ਅਕਤੂਬਰ 2023: ਕ੍ਰਿਕਟ ਨੂੰ 128 ਸਾਲ ਬਾਅਦ ਓਲੰਪਿਕ (Olympics) ‘ਚ ਸ਼ਾਮਲ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 2028 ਲਾਸ ਏਂਜਲਸ ਓਲੰਪਿਕ ਵਿੱਚ ਕ੍ਰਿਕਟ ਨੂੰ ਸ਼ਾਮਲ ਕੀਤਾ ਜਾਵੇਗਾ। ਲਾਸ ਏਂਜਲਸ ਓਲੰਪਿਕ ਵਿੱਚ ਕ੍ਰਿਕਟ ਨੂੰ ਸ਼ਾਮਲ ਕਰਨ ਨੂੰ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੀ ਕਾਰਜਕਾਰਨੀ ਨੇ ਮਨਜ਼ੂਰੀ ਦੇ ਦਿੱਤੀ ਹੈ। ਆਈਓਸੀ ਦੇ ਪ੍ਰਧਾਨ ਥਾਮਸ […]

NZ vs BAN: ਬੰਗਲਾਦੇਸ਼ ਨੇ ਨਿਊਜ਼ੀਲੈਂਡ ਨੂੰ ਜਿੱਤ ਲਈ 246 ਦੌੜਾਂ ਦਾ ਦਿੱਤਾ ਟੀਚਾ

NZ vs BAN

ਚੰਡੀਗੜ੍ਹ, 13 ਅਕਤੂਬਰ 2023: (NZ vs BAN) ਵਿਸ਼ਵ ਕੱਪ 2023 ਦੇ 11ਵੇਂ ਮੈਚ ਵਿੱਚ ਨਿਊਜ਼ੀਲੈਂਡ ਦਾ ਸਾਹਮਣਾ ਬੰਗਲਾਦੇਸ਼ ਨਾਲ ਹੋ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਬੰਗਲਾਦੇਸ਼ ਨੇ 50 […]