July 7, 2024 5:25 pm

Uzbekistan Children Death: ਕੰਪਨੀ ਨੇ ਖੰਘ ਦੀ ਦਵਾਈ ਦੇ ਨਿਰਮਾਣ ‘ਤੇ ਲਾਈ ਰੋਕ, ਕੇਂਦਰ ਸਰਕਾਰ ਵਲੋਂ ਜਾਂਚ ਸ਼ੁਰੂ

Uzbekistan Children Death

ਚੰਡੀਗੜ੍ਹ 29 ਦਸੰਬਰ 2022: ਨੋਇਡਾ ਸਥਿਤ ਫਾਰਮਾਸਿਊਟੀਕਲ ਕੰਪਨੀ ਮੇਰਿਅਨ ਬਾਇਓਟੈਕ ਨੇ ਉਜ਼ਬੇਕਿਸਤਾਨ (Uzbekistan) ‘ਚ ਕਥਿਤ ਤੌਰ ‘ਤੇ ਖੰਘ ਦੀ ਦਵਾਈ ਪੀਣ ਨਾਲ 18 ਬੱਚਿਆਂ ਦੀ ਮੌਤ ਦੇ ਸਬੰਧ ‘ਚ ਬਿਆਨ ਜਾਰੀ ਕੀਤਾ ਹੈ। ਕੰਪਨੀ ਨੇ ਮਾਮਲੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਦੋਸ਼ੀਆਂ ਖਿਲਾਫ ਕਾਰਵਾਈ ਦਾ ਭਰੋਸਾ ਦਿੱਤਾ ਹੈ। ਕੰਪਨੀ ਦੇ ਕਾਨੂੰਨੀ ਮੁਖੀ ਹਸਨ ਨੇ ਕਿਹਾ […]

ਭਾਰਤ ਸਰਕਾਰ ਵਲੋਂ ਨੇਜਲ ਵੈਕਸੀਨ ਦੀ ਕੀਮਤ ਤੈਅ, ਜਾਣੋ ਕਦੋਂ ਹੋਵੇਗੀ ਉਪਲਬਧ

Nasal Vaccine

ਚੰਡੀਗੜ੍ਹ 27 ਦਸੰਬਰ 2022 : ਭਾਰਤ ਬਾਇਓਟੈਕ ਦੀ ਨੇਜਲ ਵੈਕਸੀਨ (Nasal Vaccine) ਦੀ ਕੀਮਤ ਤੈਅ ਕਰ ਦਿੱਤੀ ਗਈ ਹੈ। ਭਾਰਤ ਸਰਕਾਰ ਮੁਤਾਬਕ ਪ੍ਰਾਈਵੇਟ ਹਸਪਤਾਲਾਂ ਵਿੱਚ ਇੱਕ ਖੁਰਾਕ ਦੀ ਕੀਮਤ 800 ਰੁਪਏ ਹੋਵੇਗੀ। ਇਸ ਤੋਂ ਇਲਾਵਾ ਪੰਜ ਫੀਸਦੀ ਜੀਐਸਟੀ ਵੀ ਅਦਾ ਕਰਨਾ ਪਵੇਗਾ । ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਇੱਕ ਖੁਰਾਕ ਲਈ 150 ਰੁਪਏ […]

Covid-19: ਕੋਰੋਨਾ ਨਾਲ ਨਜਿੱਠਣ ਲਈ ਦੇਸ਼ ਭਰ ‘ਚ ਵੱਡੇ ਪੈਮਾਨੇ ‘ਤੇ ਮੌਕ ਡਰਿੱਲ ਸ਼ੁਰੂ

Mock drill

ਚੰਡੀਗੜ੍ਹ 27 ਦਸੰਬਰ 2022: ਦੇਸ਼ ਵਿੱਚ ਵਧਦੇ ਕੋਰੋਨਾ ਇਨਫੈਕਸ਼ਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੀ ਮੌਕ ਡਰਿੱਲ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 157 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਐਕਟਿਵ ਕੇਸ ਘਟ ਕੇ 3,421 ਹੋ […]

ਪੰਜਾਬ ‘ਚ ਹੁਣ ਤੱਕ ਕੋਰੋਨਾ ਦੇ 38 ਐਕਟਿਵ ਕੇਸ, ਫਾਜ਼ਿਲਕਾ ਤੇ ਮਾਨਸਾ ਕੋਵਿਡ ਟੈਸਟ ਤੋਂ ਰਹੇ ਵਾਂਝੇ

Corona

ਚੰਡੀਗੜ੍ਹ 27 ਦਸੰਬਰ 2022: ਪੰਜਾਬ ‘ਚ ਕੋਰੋਨਾ (Corona) ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ ਹੈ। ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਨੂੰ ਕੋਰੋਨਾ ਨਾਲ ਨਜਿੱਠਣ ਲਈ ਪੁਖ਼ਤਾ ਤਿਆਰੀਆਂ ਕਰਨ ਲਈ ਕਿਹਾ ਹੈ | ਬੀਤੇ ਦਿਨ 26 ਦਸੰਬਰ ਨੂੰ ਪੰਜਾਬ ਦੇ ਪਟਿਆਲਾ ਵਿੱਚ ਇੱਕ ਹੋਰ ਨਵਾਂ ਕੋਵਿਡ ਮਰੀਜ਼ ਮਿਲਿਆ ਹੈ। ਇਸ ਨਾਲ ਸੂਬੇ ਵਿੱਚ […]

ਸਿਹਤ ਮੰਤਰੀ ਜੌੜਾਮਾਜਰਾ ਮੋਹਾਲੀ ਸਿਵਲ ਹਸਪਤਾਲ ‘ਚ ਕੋਰੋਨਾ ਨਾਲ ਨਜਿੱਠਣ ਦੀ ਤਿਆਰੀਆਂ ਦਾ ਲੈਣਗੇ ਜਾਇਜ਼ਾ

Mohali Civil Hospital

ਚੰਡੀਗੜ੍ਹ 27 ਦਸੰਬਰ 2022: ਕੋਰੋਨਾ ਦੇ ਵਧਦੇ ਸੰਕ੍ਰਮਣ ਨੂੰ ਲੈ ਕੇ ਭਾਰਤ ਸਰਕਾਰ ਪੂਰੀ ਤਰ੍ਹਾਂ ਅਲਰਟ ‘ਤੇ ਹੈ। ਗੁਆਂਢੀ ਦੇਸ਼ ਚੀਨ ਵਿੱਚ ਕੋਰੋਨਾ ਦੇ ਕਹਿਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਤਿਆਰੀਆਂ ਵਿੱਚ ਸੁਧਾਰ ਕਰਨ ਲਈ ਕਿਹਾ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਅੱਜ 27 ਦਸੰਬਰ ਨੂੰ ਦੇਸ਼ […]

Covid-19: ਕੋਰੋਨਾ ਨਾਲ ਨਜਿੱਠਣ ਲਈ ਕਈ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਕਰਵਾਈ ਜਾਵੇਗੀ ਮੌਕ ਡਰਿੱਲ

Covid-19

ਚੰਡੀਗੜ੍ਹ 26 ਦਸੰਬਰ 2022: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ (corona) ਦੇ 196 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਦੋ ਜਣਿਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਐਕਟਿਵ ਕੇਸ ਵਧ ਕੇ 3,432 ਹੋ ਗਏ ਹਨ। ਇਸ ਦੌਰਾਨ ਗੁਆਂਢੀ ਦੇਸ਼ ਚੀਨ ਵਿੱਚ ਕੋਰੋਨਾ ਦੇ ਕਹਿਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸਾਰੇ ਰਾਜਾਂ […]

Covid-19: ਕੋਰੋਨਾ ਦੇ ਮੱਦੇਨਜਰ ਕੇਂਦਰੀ ਸਿਹਤ ਮੰਤਰੀ ਵਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਨਾਲ ਮੀਟਿੰਗ

corona virus

ਚੰਡੀਗੜ੍ਹ 26 ਦਸਬੰਰ 2022: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ (corona virus) ਦੇ 196 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਦੋ ਜਣਿਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਐਕਟਿਵ ਕੇਸ ਵਧ ਕੇ 3,428 ਹੋ ਗਏ ਹਨ। ਇਸ ਦੌਰਾਨ ਗੁਆਂਢੀ ਦੇਸ਼ ਚੀਨ ਵਿੱਚ ਕੋਰੋਨਾ ਦੇ ਕਹਿਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ […]

ਹਰਿਆਣਾ ਸਰਕਾਰ ਨੇ ਸੋਨੀਪਤ ‘ਚ ਸਥਿਤ ਮੇਡਨ ਫਾਰਮਾਸਿਊਟੀਕਲਜ਼ ‘ਚ ਦਵਾਈਆਂ ਦੇ ਨਿਰਮਾਣ ‘ਤੇ ਲਾਈ ਰੋਕ

Haryana government

ਚੰਡੀਗੜ੍ਹ 12 ਅਕਤੂਬਰ 2022: ਹਰਿਆਣਾ ਸਰਕਾਰ ਨੇ ਮੇਡਨ ਫਾਰਮਾਸਿਊਟੀਕਲਜ਼ (Maiden Pharmaceuticals) ਦੀ ਸੋਨੀਪਤ ਯੂਨਿਟ ‘ਚ ਖੰਘ ਵਾਲੀ ਦਵਾਈਆਂ ਦੇ ਨਿਰਮਾਣ ‘ਤੇ ਰੋਕ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਕੰਪਨੀ ਨੂੰ ਹਾਲ ਹੀ ਦੇ ਨਿਰੀਖਣ ਦੌਰਾਨ ਲੱਭੀਆਂ ਤਰੁੱਟੀਆਂ ਦੇ ਲਈ ਇੱਕ ਹਫ਼ਤੇ ਦੇ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ […]

WHO ਵਲੋਂ ਭਾਰਤੀ ਕੰਪਨੀ ਦੁਆਰਾ ਤਿਆਰ ਚਾਰ ਖੰਘ ਵਾਲੀ ਦਵਾਈਆਂ ਨੂੰ ਲੈ ਕੇ ਚਿਤਾਵਨੀ ਜਾਰੀ

WHO

ਚੰਡੀਗੜ੍ਹ 06 ਅਕਤੂਬਰ 2022: ਵਿਸ਼ਵ ਸਿਹਤ ਸੰਗਠਨ (WHO) ਨੇ ਭਾਰਤੀ ਦਵਾਈ ਕੰਪਨੀ ਦੁਆਰਾ ਤਿਆਰ ਚਾਰ ਦਵਾਈਆਂ ਦੀ ਵਰਤੋਂ ਨਾ ਕਰਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ | ਦੱਸਿਆ ਜਾ ਰਿਹਾ ਹੈ ਕਿ ਪੱਛਮੀ ਅਫਰੀਕੀ ਦੇਸ਼ ਗਾਂਬੀਆ ਵਿੱਚ ਇੱਕ ਭਾਰਤੀ ਦਵਾਈ ਕੰਪਨੀ ਦੁਆਰਾ ਤਿਆਰ ਖੰਘ ਦੀ ਦਵਾਈ ਕਾਰਨ 66 ਬੱਚਿਆਂ ਦੀ ਮੌਤ ਦੀ ਖਬਰ ਹੈ | […]

WHO ਵਲੋਂ ਆਸ਼ਾ ਵਰਕਰ ਭੈਣਾਂ ਨੂੰ ਮਿਲੇ ਸਨਮਾਨ ‘ਤੇ ਪ੍ਰਿਯੰਕਾ ਗਾਂਧੀ ਨੇ ਦਿੱਤੀ ਵਧਾਈ

WHO

ਚੰਡੀਗੜ੍ਹ 23 ਮਈ 2022: ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਦੀ ਬਾਜ਼ੀ ਲਾ ਕੇ ਦੇਸ਼ ਦੇ ਗਰੀਬਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਵਾਲੀਆਂ ਆਸ਼ਾ ਭੈਣਾਂ (Asha worker) ਨੂੰ ਵਿਸ਼ਵ ਸਿਹਤ ਸੰਗਠਨ (WHO) ਤੋਂ ਸਨਮਾਨ ਮਿਲਿਆ ਹੈ । ਇਸ ਦੌਰਾਨ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ (Priyanka Gandhi Vadra) ਨੇ ਟਵੀਟ ਕਰਦਿਆਂ ਮਿਲੇ ਸਨਮਾਨ ‘ਤੇ ਵਧਾਈ ਦਿੱਤੀ | […]