July 4, 2024 2:47 pm

ਅਲ ਜਜ਼ੀਰਾ ਦੀ ਪੱਤਰਕਾਰ ਸ਼ਿਰੀਨ ਅਬੂ ਅਕਲੇਹ ਦੇ ਇਜ਼ਰਾਇਲੀ ਫੌਜੀਆਂ ਨੇ ਸਿਰ ‘ਚ ਮਾਰੀ ਗੋਲ਼ੀ

Shireen Abu Akleh

ਚੰਡੀਗੜ੍ਹ 12 ਮਈ 2022: ਅਲ ਜਜ਼ੀਰਾ (Al Jazeera ) ਦੀ ਪੱਤਰਕਾਰ ਸ਼ਿਰੀਨ ਅਬੂ ਅਕਲੇਹ (Shireen Abu Akleh) ਦੀ ਬੁੱਧਵਾਰ ਤੜਕੇ ਜੇਨਿਨ, ਵੈਸਟ ਬੈਂਕ ਵਿੱਚ ਰਿਪੋਰਟਿੰਗ ਕਰਦੇ ਸਮੇਂ ਇਜ਼ਰਾਈਲੀ ਫੌਜੀਆਂ ਨੇ ਸਿਰ ‘ਚ ਗੋਲ਼ੀ ਮਾਰ ਦਿੱਤੀ | ਉਸਦਾ ਇੱਕ ਸਾਥੀ ਗੋਲ਼ੀ ਲੱਗਣ ਨਾਲ ਜ਼ਖਮੀ ਵੀ ਹੋਇਆ ਹੈ। ਰਿਪੋਰਟ ਮੁਤਾਬਕ ਸਮੂਦੀ ਦੀ ਹਾਲਤ ਫਿਲਹਾਲ ਸਥਿਰ ਹੈ।ਅਮਰੀਕਨ-ਫਲਸਤੀਨੀ ਪੱਤਰਕਾਰ […]

ਪਾਕਿਸਤਾਨ PM ਇਮਰਾਨ ਖ਼ਾਨ ਨੇ ਨੈਸ਼ਨਲ ਅਸੈਂਬਲੀ ਭੰਗ ਕਰਨ ਅਤੇ ਚੋਣਾਂ ਕਰਵਾਉਣ ਦੀ ਕੀਤੀ ਸਿਫਾਰਿਸ਼

Imran Khan

ਚੰਡੀਗੜ੍ਹ 03 ਅਪ੍ਰੈਲ 2022: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan )ਦੀ ਸਰਕਾਰ ਖਿਲਾਫ ਬੇਭਰੋਸਗੀ ਮਤੇ ‘ਤੇ ਐਤਵਾਰ ਨੂੰ ਵੋਟਿੰਗ ਨਹੀਂ ਹੋ ਸਕੀ। ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਨੇ ਪਾਕਿਸਤਾਨ ਦੇ ਸੰਵਿਧਾਨ ਦੀ ਧਾਰਾ 5 ਦੇ ਤਹਿਤ ਪ੍ਰਸਤਾਵ ਨੂੰ ਅਸੰਵਿਧਾਨਕ ਦੱਸਦੇ ਹੋਏ ਰੱਦ ਕਰ ਦਿੱਤਾ। ਇਸ ਤੋਂ ਤੁਰੰਤ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ […]

ਅਮਰੀਕਾ ਨੇ ਚੀਨੀ ਅਧਿਕਾਰੀਆਂ ਵਿਰੁੱਧ ਮੌਜੂਦਾ ਯਾਤਰਾ ਪਾਬੰਦੀ ਨੂੰ ਵਧਾਇਆ

United States

ਚੰਡੀਗੜ੍ਹ 23 ਮਾਰਚ 2022: ਬਿਡੇਨ ਪ੍ਰਸ਼ਾਸਨ ਨੇ ਚੀਨੀ ਅਧਿਕਾਰੀਆਂ ਵਿਰੁੱਧ ਮੌਜੂਦਾ ਯਾਤਰਾ ਪਾਬੰਦੀ ਨੂੰ ਵਧਾ ਦਿੱਤਾ ਹੈ ਜਿਸ ਨੇ ਨਸਲੀ ਅਤੇ ਧਾਰਮਿਕ ਘੱਟ ਗਿਣਤੀਆਂ ‘ਤੇ ਜ਼ੁਲਮ ਕਰਨ ਦਾ ਦੋਸ਼ ਲਗਾਇਆ ਹੈ। ਅਮਰੀਕੀ (United States) ਵਿਦੇਸ਼ ਵਿਭਾਗ ਨੇ ਕਿਹਾ ਕਿ ਉਹ ਚੀਨ ਅਤੇ ਵਿਦੇਸ਼ਾਂ ‘ਚ ਧਾਰਮਿਕ ਆਜ਼ਾਦੀ ਅਤੇ ਬੋਲਣ ਦੀ ਆਜ਼ਾਦੀ ਦੇ ਵਿਰੁੱਧ ਕਾਰਵਾਈਆਂ ‘ਚ ਸ਼ਾਮਲ […]

Japan: ਜਪਾਨ ‘ਚ ਸ਼ਕਤੀਸ਼ਾਲੀ ਭੂਚਾਲ ਕਾਰਨ 4 ਜਣਿਆਂ ਦੀ ਮੌਤ, 126 ਜਣੇ ਹੋਏ ਜ਼ਖਮੀ

Japan

ਚੰਡੀਗੜ੍ਹ 17 ਮਾਰਚ 2022: ਜਾਪਾਨ (Japan) ਦੇ ਫੁਕੁਸ਼ੀਮਾ ਖੇਤਰ ‘ਚ ਬੀਤੇ ਦਿਨ ਬੁੱਧਵਾਰ ਸ਼ਾਮ ਨੂੰ 7.3 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ। ਇਸਦੇ ਨਾਲ ਹੀ ਥੋੜ੍ਹੀ ਦੇਰ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ। ਜਾਪਾਨ ‘ਚ ਭੂਚਾਲ ਤੋਂ ਬਾਅਦ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਇਸ ਭੂਚਾਲ ‘ਚ ਹੁਣ ਤੱਕ ਚਾਰ […]

ਇਮਰਾਨ ਖਾਨ ਨੂੰ ਅਸਤੀਫਾ ਦੇਣ ਤੇ ਅਸੈਂਬਲੀ ਨੂੰ ਭੰਗ ਕਰਨ ਲਈ 24 ਘੰਟਿਆਂ ਦਾ ਦਿੱਤਾ ਅਲਟੀਮੇਟਮ

ਇਮਰਾਨ ਖਾਨ

ਚੰਡੀਗੜ੍ਹ 08 ਮਾਰਚ 2022: ਪਾਕਿਸਤਾਨ ‘ਚ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਮੁਸੀਬਤਾਂ ਵਧਦੀਆਂ ਨਜਰ ਆ ਰਹੀਆਂ ਹਨ | ਵਿਰੋਧੀ ਪਾਰਟੀ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਚੇਅਰਮੈਨ ਬਿਲਾਵਲ ਭੁੱਟੋ-ਜ਼ਰਦਾਰੀ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਸਤੀਫਾ ਦੇਣ ਅਤੇ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਲਈ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਇਨ੍ਹਾਂ ਹੀ ਨਹੀਂ ਬਿਲਾਵਲ ਭੁੱਟੋ ਨੇ […]

ਪਿਛਲੇ ਇੱਕ ਹਫ਼ਤੇ ‘ਚ 9000 ਦੇ ਕਰੀਬ ਰੂਸੀ ਸੈਨਿਕ ਮਾਰੇ ਗਏ ਹਨ: ਜ਼ੇਲੇਨਸਕੀ

ਜ਼ੇਲੇਨਸਕੀ

ਚੰਡੀਗੜ੍ਹ 03 ਮਾਰਚ 2022: ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਫੇਸਬੁੱਕ ‘ਤੇ ਇੱਕ ਵੀਡੀਓ ਪੋਸਟ ‘ਚ ਕਿਹਾ ਕਿ ਇੱਕ ਹਫ਼ਤੇ ‘ਚ 9,000 ਰੂਸੀ ਮਾਰੇ ਗਏ ਹਨ। ਰਾਸ਼ਟਰਪਤੀ ਜ਼ੇਲੇਨਸਕੀ ਨੇ ਕਿਹਾ, ‘ਅਸੀਂ ਇਕੱਠੇ ਮਿਲ ਕੇ ਵੱਧ ਤੋਂ ਵੱਧ ਰੂਸੀ ਸੈਨਿਕਾਂ ਨੂੰ ਵਾਪਸ ਭਜਾ ਰਹੇ ਹਾਂ। ਮੈਂ ਤੁਹਾਡੀ ਸਿਹਤ ਦੀ ਕਾਮਨਾ ਕਰਦਾ ਹਾਂ।” ਉਨ੍ਹਾਂ ਨੇ ਕਿਹਾ, “ਅਸੀਂ […]

ਮਾਈਕ੍ਰੋਸਾਫਟ ਦੇ CEO ਸੱਤਿਆ ਨਡੇਲਾ ਦੇ ਪੁੱਤਰ ਜ਼ੈਨ ਨਡੇਲਾ ਦਾ ਹੋਇਆ ਦੇਹਾਂਤ

ਜ਼ੈਨ ਨਡੇਲਾ

ਚੰਡੀਗੜ੍ਹ 02 ਮਾਰਚ 2022: ਮਾਈਕ੍ਰੋਸਾਫਟ ਕਾਰਪੋਰੇਸ਼ਨ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸੱਤਿਆ ਨਡੇਲਾ ਅਤੇ ਉਨ੍ਹਾਂ ਦੀ ਪਤਨੀ ਅਨੁ ਦੇ ਪੁੱਤਰ ਜ਼ੈਨ ਨਡੇਲਾ ਦਾ ਦੇਹਾਂਤ ਹੋ ਗਿਆ ਹੈ। ਉਹ 26 ਸਾਲਾਂ ਦਾ ਸੀ ਅਤੇ ਜਨਮ ਤੋਂ ਹੀ ਸੇਰੇਬ੍ਰਲ ਪਾਲਸੀ ਨਾਲ ਪੀੜਤ ਸੀ। ਸਾਫਟਵੇਅਰ ਨਿਰਮਾਤਾ ਨੇ ਆਪਣੇ ਕਾਰਜਕਾਰੀ ਸਟਾਫ ਨੂੰ ਇੱਕ ਈਮੇਲ ‘ਚ ਦੱਸਿਆ ਕਿ ਜ਼ੈਨ ਦੀ […]

ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਪੂਰਬੀ ਯੂਕਰੇਨ ਨੂੰ ਵੱਖਰੇ ਦੇਸ਼ ਦੀ ਦਿੱਤੀ ਮਾਨਤਾ

ਵਲਾਦਿਮੀਰ ਪੁਤਿਨ

ਚੰਡੀਗੜ੍ਹ 22 ਫਰਵਰੀ 2022: ਰੂਸ ਅਤੇ ਯੂਕਰੇਨ ਵਿਚਕਾਰ ਸਥਿਤੀ ਲਗਾਤਾਰ ਖ਼ਰਾਬ ਹੁੰਦੀ ਜਾ ਰਹੀ ਹੈ ਅਤੇ ਤਣਾਅ ਲਗਾਤਾਰ ਵੱਧ ਰਿਹਾ ਹੈ ਜਿਸਦੇ ਚੱਲਦੇ ਕਈ ਦੇਸ਼ਾਂ ਵਲੋਂ ਚਿੰਤਾ ਜਤਾਈ ਜਾ ਰਹੀ ਹੈ | ਇਸ ਦੌਰਾਨ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਸੋਮਵਾਰ ਅੱਧੀ ਰਾਤ ਤੋਂ ਬਾਅਦ ਰਾਸ਼ਟਰ ਦੇ ਨਾਂ ਸੰਬੋਧਨ ਕੀਤਾ ਅਤੇ ਉਨ੍ਹਾਂ ਨੇ ਵੱਡਾ ਐਲਾਨ […]

ਯੂਕਰੇਨ ‘ਚੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਏਅਰ ਇੰਡੀਆ ਦਾ ਜਹਾਜ਼ ਰਵਾਨਾ

ਯੂਕਰੇਨ

ਚੰਡੀਗੜ੍ਹ 22 ਫਰਵਰੀ 2022: ਯੂਕਰੇਨ ਅਤੇ ਰੂਸ ਵਿਚਾਲੇ ਤਣਾਅ ਲਗਾਤਾਰ ਵੱਧ ਰਿਹਾ ਹੈ |ਜਿਸਦੇ ਨਾਲ ਹੀ ਭਾਰਤ ਸਰਕਾਰ ਦੀ ਚਿੰਤਾ ਵਧ ਗਈ ਹੈ | ਇਸਦੇ ਚੱਲਦੇ ਭਾਰਤ ਨੇ ਯੂਕਰੇਨ ‘ਤੇ ਹਮਲੇ ਦੇ ਵਧਦੇ ਡਰ ਦੇ ਵਿਚਕਾਰ ਯੂਕਰੇਨ ਅਤੇ ਆਸ-ਪਾਸ ਦੇ ਖੇਤਰਾਂ ਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਕੱਢਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸਦੇ […]

ਈਰਾਨ ‘ਚ ਸਕੂਲ ‘ਤੇ ਲੜਾਕੂ ਜਹਾਜ਼ ਹਾਦਸਾਗ੍ਰਸਤ, ਹਾਦਸੇ ‘ਚ 3 ਲੋਕਾਂ ਦੀ ਮੌਤ

ਈਰਾਨ

ਚੰਡੀਗੜ੍ਹ 21 ਫਰਵਰੀ 2022: ਈਰਾਨ ‘ਚ ਇਕ ਲੜਾਕੂ ਜਹਾਜ਼ ਐੱਫ-5 ਸਕੂਲ ਦੀ ਇਮਾਰਤ ‘ਤੇ ਡਿੱਗਿਆ। ਇਹ ਹਾਦਸਾ ਈਰਾਨ ਦੇ ਉੱਤਰ-ਪੱਛਮੀ ਸ਼ਹਿਰ ਤਬਰੀਜ਼ ‘ਚ ਸੋਮਵਾਰ ਨੂੰ ਵਾਪਰਿਆ। ਅਧਿਕਾਰੀਆਂ ਮੁਤਾਬਕ ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚ ਚਾਲਕ ਦਲ ਦੇ ਦੋ ਮੈਂਬਰ ਅਤੇ ਉਸ ਸੜਕ ਤੋਂ ਲੰਘ ਰਹੇ ਇਕ ਵਿਅਕਤੀ ਸ਼ਾਮਲ ਹਨ। ਇਸ […]