July 1, 2024 9:54 am

ਬ੍ਰਮ ਸ਼ੰਕਰ ਜਿੰਪਾ ਨੇ ਵਿਸ਼ਵ ਯੋਗ ਦਿਵਸ ’ਤੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ

World Yoga Day

ਹੁਸ਼ਿਆਰਪੁਰ, 21 ਜੂਨ 2023: ਪੰਜਾਬ ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਯੋਗ (Yoga) ਸਾਡੇ ਰਿਸ਼ੀ-ਮੁਨੀਆਂ ਦੀ ਮਹਾਨ ਪ੍ਰੰਪਰਾ ਹੈ ਅਤੇ ਅਤੇ ਇਹ ਮਨ ਅਤੇ ਸਰੀਰ ਦੋਵਾਂ ਦਾ ਹੀ ਵਿਕਾਸ ਕਰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਿਚ ਸੂਬੇ ਵਿਚ ਸੀ.ਐਮ. ਦੀ ਯੋਗਸ਼ਾਲਾ ਰਾਹੀਂ ਯੋਗ ਪ੍ਰਤੀ ਜਾਗ੍ਰਤੀ ਫੈਲਾਈ ਜਾ […]