July 2, 2024 10:26 pm

RCB vs MI: ਬੈਂਗਲੁਰੂ ਨੂੰ ਹਰਾ ਕੇ ਅੰਕ ਸੂਚੀ ‘ਚ ਚੋਟੀ ‘ਤੇ ਪਹੁੰਚੀ ਮੁੰਬਈ ਇੰਡੀਅਨਜ਼

Mumbai Indians

ਚੰਡੀਗੜ੍ਹ, 21 ਮਾਰਚ 2023: ਮਹਿਲਾ ਪ੍ਰੀਮੀਅਰ ਲੀਗ ਦੇ 19ਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ (Mumbai Indians) ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਚਾਰ ਵਿਕਟਾਂ ਨਾਲ ਹਰਾਇਆ। ਇਸ ਮੈਚ ‘ਚ ਜਿੱਤ ਨਾਲ ਮੁੰਬਈ ਇੰਡੀਅਨਜ਼ ਦੀ ਟੀਮ ਅੰਕ ਸੂਚੀ ‘ਚ ਚੋਟੀ ‘ਤੇ ਪਹੁੰਚ ਗਈ ਹੈ। ਉਸ ਨੂੰ ਦੋ ਅੰਕ ਮਿਲੇ ਅਤੇ ਹੁਣ ਉਸ ਦੇ ਕੁੱਲ 12 ਅੰਕ ਹੋ ਗਏ […]

GG vs UP: ਯੂਪੀ ਵਾਰੀਅਰਜ਼ ਨੇ ਜਿੱਤ ਨਾਲ ਪਲੇਆਫ ‘ਚ ਬਣਾਈ ਥਾਂ, ਗੁਜਰਾਤ ਤੇ ਬੈਂਗਲੁਰੂ ਟੂਰਨਾਮੈਂਟ ਤੋਂ ਬਾਹਰ

UP Warriorz

ਚੰਡੀਗੜ੍ਹ, 20 ਮਾਰਚ 2023: ਮਹਿਲਾ ਪ੍ਰੀਮੀਅਰ ਲੀਗ ਦੇ 17ਵੇਂ ਮੈਚ ਵਿੱਚ ਯੂਪੀ ਵਾਰੀਅਰਜ਼ (UP Warriorz) ਨੇ ਗੁਜਰਾਤ ਜਾਇੰਟਸ ਨੂੰ ਹਰਾ ਦਿੱਤਾ ਹੈ। ਗੁਜਰਾਤ ਨੇ ਯੂਪੀ ਦੇ ਸਾਹਮਣੇ 179 ਦੌੜਾਂ ਦਾ ਟੀਚਾ ਰੱਖਿਆ ਸੀ। ਜਵਾਬ ਵਿੱਚ ਯੂਪੀ ਨੇ 20ਵੇਂ ਓਵਰ ਵਿੱਚ ਇੱਕ ਗੇਂਦ ਬਾਕੀ ਰਹਿੰਦਿਆਂ ਜਿੱਤ ਹਾਸਲ ਕਰ ਲਈ। ਮਹਿਲਾ ਪ੍ਰੀਮੀਅਰ ਲੀਗ ਦੇ 17ਵੇਂ ਮੈਚ ਵਿੱਚ […]

GUJ vs UP: ਐਸ਼ਲੇ ਗਾਰਡਨਰ ਤੇ ਹੇਮਲਤਾ ਨੇ ਜੜੇ ਅਰਧ ਸੈਂਕੜੇ, ਯੂਪੀ ਵਾਰੀਅਰਜ਼ ਨੂੰ 179 ਦੌੜਾਂ ਦਾ ਦਿੱਤਾ ਟੀਚਾ

UP Warriors

ਚੰਡੀਗੜ੍ਹ, 20 ਮਾਰਚ 2023: ਸੋਮਵਾਰ ਨੂੰ ਮਹਿਲਾ ਪ੍ਰੀਮੀਅਰ ਲੀਗ (Women’s Premier League) ‘ਚ ਗੁਜਰਾਤ ਜਾਇੰਟਸ ਅਤੇ ਯੂਪੀ ਵਾਰੀਅਰਜ਼ (UP Warriors) ਵਿਚਾਲੇ ਅਹਿਮ ਮੁਕਾਬਲਾ ਖੇਡਿਆ ਜਾ ਰਿਹਾ ਹੈ | ਗੁਜਰਾਤ ਜਾਇੰਟਸ (Gujarat Giants) ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਯੂਪੀ ਵਾਰੀਅਰਜ਼ (UP Warriors) ਨੂੰ 179 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ 20 ਓਵਰਾਂ ਵਿੱਚ […]

GG vs UP: ਗੁਜਰਾਤ ਜਾਇੰਟਸ ਅਤੇ ਯੂਪੀ ਵਾਰੀਅਰਜ਼ ਵਿਚਾਲੇ ਕਰੋ ਜਾਂ ਮਰੋ ਦਾ ਮੁਕਾਬਲਾ

Gujarat Giants

ਚੰਡੀਗੜ੍ਹ, 20 ਮਾਰਚ 2023: (GG vs UP) ਮਹਿਲਾ ਪ੍ਰੀਮੀਅਰ ਲੀਗ ਦੇ 17ਵੇਂ ਮੈਚ ਵਿੱਚ ਅੱਜ ਗੁਜਰਾਤ ਜਾਇੰਟਸ (Gujarat Giants) ਦਾ ਸਾਹਮਣਾ ਯੂਪੀ ਵਾਰੀਅਰਜ਼ (UP Warriors) ਨਾਲ ਹੋਵੇਗਾ। ਇਹ ਮੈਚ ਦੋਵਾਂ ਟੀਮਾਂ ਲਈ ਕਰੋ ਜਾਂ ਮਰੋ ਦਾ ਹੈ। ਹਾਰਨ ਵਾਲੀ ਟੀਮ ਨੂੰ ਟੂਰਨਾਮੈਂਟ ਤੋਂ ਬਾਹਰ ਹੋਣ ਦਾ ਖ਼ਤਰਾ ਹੋਵੇਗਾ। ਇਸ ਦੇ ਨਾਲ ਹੀ ਇਹ ਜਿੱਤ ਉਸ […]

MUM vs UP: ਮੁੰਬਈ ਇੰਡੀਅਨਜ਼ ਦੀ ਜਿੱਤ ਦਾ ਸਿਲਸਿਲਾ ਟੁੱਟਿਆ, ਯੂਪੀ ਨੇ 5 ਵਿਕਟਾਂ ਨਾਲ ਹਰਾਇਆ

MUM vs UP

ਚੰਡੀਗੜ੍ਹ, 18 ਮਾਰਚ 2023: (MUM vs UP) ਮਹਿਲਾ ਪ੍ਰੀਮੀਅਰ ਲੀਗ ‘ਚ ਮੁੰਬਈ ਇੰਡੀਅਨਜ਼ ਦੀ ਜਿੱਤ ਦਾ ਸਿਲਸਿਲਾ ਟੁੱਟ ਗਿਆ ਹੈ। ਮੁੰਬਈ ਦੀ ਟੀਮ ਨੂੰ ਯੂਪੀ ਵਾਰੀਅਰਜ਼ ਨੇ 5 ਵਿਕਟਾਂ ਨਾਲ ਹਰਾ ਦਿੱਤਾ ਹੈ । ਯੂਪੀ ਵਾਰੀਅਰਜ਼ ਦੀ ਇਹ ਤੀਜੀ ਜਿੱਤ ਹੈ। ਇਸ ਜਿੱਤ ਨਾਲ ਯੂਪੀ ਨੇ ਪਲੇਆਫ ਵਿੱਚ ਪ੍ਰਵੇਸ਼ ਕਰਨ ਦਾ ਆਪਣਾ ਦਾਅਵਾ ਹੋਰ ਮਜ਼ਬੂਤ […]

MUM vs UP: ਮੁੰਬਈ ਇੰਡੀਅਨਜ਼ ਨੇ ਯੂਪੀ ਵਾਰੀਅਰਜ਼ ਦੇ ਸਾਹਮਣੇ 128 ਦੌੜਾਂ ਦਾ ਰੱਖਿਆ ਟੀਚਾ

Mumbai Indians

ਚੰਡੀਗੜ੍ਹ, 18 ਮਾਰਚ 2023: ਮੁੰਬਈ ਇੰਡੀਅਨਜ਼ (Mumbai Indians) ਨੇ ਯੂਪੀ ਵਾਰੀਅਰਜ਼ ਦੇ ਸਾਹਮਣੇ 128 ਦੌੜਾਂ ਦਾ ਟੀਚਾ ਰੱਖਿਆ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਮੁੰਬਈ ਦੀ ਟੀਮ ਨਿਰਧਾਰਤ 20 ਓਵਰਾਂ ‘ਚ 127 ਦੌੜਾਂ ‘ਤੇ ਸਿਮਟ ਗਈ। ਹੇਲੀ ਮੈਥਿਊਜ਼ ਨੇ ਸਭ ਤੋਂ ਵੱਧ 35 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਯੂਪੀ ਵੱਲੋਂ ਸੋਫੀ ਏਕਲਸਟੋਨ […]

DC vs MI: ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਲਗਾਤਾਰ ਤੀਜੀ ਜਿੱਤ ਦਰਜ ਕੀਤੀ

Mumbai Indian

ਚੰਡੀਗੜ੍ਹ, 09 ਮਾਰਚ 2023: ਮਹਿਲਾ ਪ੍ਰੀਮੀਅਰ ਲੀਗ (WPL) ਦੇ ਸੱਤਵੇਂ ਮੈਚ ਵਿੱਚ ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਅੱਠ ਵਿਕਟਾਂ ਨਾਲ ਹਰਾਇਆ। ਦੋਵਾਂ ਟੀਮਾਂ ਵਿਚਾਲੇ ਮੈਚ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ‘ਚ ਖੇਡਿਆ ਗਿਆ। ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਦਿੱਲੀ ਦੀ ਟੀਮ 18 ਓਵਰਾਂ ‘ਚ 105 ਦੌੜਾਂ ‘ਤੇ ਆਲ […]

ਗੁਜਰਾਤ ਜਾਇੰਟਸ ਦੀ ਕਪਤਾਨ ਬੇਥ ਮੁਨੀ WPL ਤੋਂ ਬਾਹਰ, ਸਨੇਹ ਰਾਣਾ ਨੂੰ ਮਿਲੀ ਕਪਤਾਨੀ

Beth Mooney

ਚੰਡੀਗੜ੍ਹ, 09 ਮਾਰਚ 2023: ਗੁਜਰਾਤ ਜਾਇੰਟਸ ਦੀ ਕਪਤਾਨ ਬੇਥ ਮੁਨੀ (Beth Mooney) ਨੂੰ ਮਹਿਲਾ ਪ੍ਰੀਮਿਅਰ ਲੀਗ ਤੋਂ ਬਾਹਰ ਹੋ ਗਈ ਹੈ। ਉਨ੍ਹਾਂ ਦੀ ਹੁਣ ਥਾਂ ਸਨੇਹ ਰਾਣਾ (Sneh Rana) ਟੀਮ ਦੀ ਕਪਤਾਨੀ ਕਰੇਗੀ | ਗੁਜਰਾਤ ਫ੍ਰੈਂਚਾਇਜ਼ੀ ਨੇ ਸਨੇਹ ਰਾਣਾ ਦੀ ਥਾਂ ਆਸਟ੍ਰੇਲੀਆਈ ਆਲਰਾਊਂਡਰ ਐਸ਼ਲੇ ਗਾਰਡਨਰ ਨੂੰ ਨਵਾਂ ਉਪ-ਕਪਤਾਨ ਨਿਯੁਕਤ ਕੀਤਾ ਹੈ। ਮੁਨੀ ਪਹਿਲੇ ਮੈਚ ‘ਚ […]

ਸਾਨੀਆ ਮਿਰਜ਼ਾ ਨੂੰ ਮਹਿਲਾ IPL ‘ਚ ਰਾਇਲ ਚੈਲੰਜਰਜ਼ ਬੈਂਗਲੋਰ ਟੀਮ ਦਾ ਮੈਂਟਰ ਬਣਾਇਆ

Sania Mirza

ਚੰਡੀਗੜ੍ਹ,15 ਫਰਵਰੀ 2022: ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ (Sania Mirza) ਨੂੰ ਮਹਿਲਾ ਪ੍ਰੀਮੀਅਰ ਲੀਗ ‘ਚ ਰਾਇਲ ਚੈਲੰਜਰਜ਼ ਬੈਂਗਲੋਰ ਟੀਮ ਦਾ ਮੈਂਟਰ ਨਿਯੁਕਤ ਕੀਤਾ ਗਿਆ ਹੈ। RCB ਨੇ ਬੁੱਧਵਾਰ ਨੂੰ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਰਾਹੀਂ ਇਸ ਦੀ ਪੁਸ਼ਟੀ ਕੀਤੀ। ਇਸ ‘ਤੇ ਟੈਨਿਸ ਖਿਡਾਰਨ ਸਾਨੀਆ ਨੇ ਕਿਹਾ ਕਿ ਉਹ ਖੁਦ ਹੈਰਾਨ ਸੀ ਕਿ ਉਸ ਨੂੰ ਕ੍ਰਿਕਟ ਟੀਮ […]

WPL Auction: ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਮੁੰਬਈ ਨੇ 1.80 ਕਰੋੜ ‘ਚ ਖਰੀਦਿਆ

Harmanpreet Kaur

ਚੰਡੀਗੜ੍ਹ, 13 ਫ਼ਰਵਰੀ 2023: ਭਾਰਤੀ ਕਪਤਾਨ ਹਰਮਨਪ੍ਰੀਤ ਕੌਰ (Harmanpreet Kaur) ਨੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ (ਪੀਸੀਏ) ਦੇ 11 ਹੋਰ ਕ੍ਰਿਕੇਟਰਾਂ ਦੇ ਨਾਲ ਮਹਿਲਾ ਪ੍ਰੀਮੀਅਰ ਲੀਗ (ਡਬਲਯੂਪੀਐਲ) ਦੀ ਨਿਲਾਮੀ ਸੂਚੀ ਵਿੱਚ ਜਗ੍ਹਾ ਬਣਾਈ। ਭਾਰਤੀ ਮਹਿਲਾ ਟੀਮ ਦੀ ਕਪਤਾਨ ਮੋਗਾ ਦੀ ਹਰਮਨਪ੍ਰੀਤ ਕੌਰ ਨੂੰ ਮੁੰਬਈ ਨੇ 1.80 ਕਰੋੜ ਵਿੱਚ ਖਰੀਦਿਆ ਹੈ। ਹਰਫ਼ਨਮੌਲਾ ਹਰਮਨ ਤੋਂ ਇਲਾਵਾ ਵਿਕਟਕੀਪਰ ਤਾਨੀਆ ਭਾਟੀਆ […]