Amritsar
Latest Punjab News Headlines, ਪੰਜਾਬ 1, ਪੰਜਾਬ 2, ਖ਼ਾਸ ਖ਼ਬਰਾਂ

ਭਲਵਾਨ ਬੀਬੀਆਂ ਨਾਲ ਹੋਈ ਧੱਕੇਸ਼ਾਹੀ ਦੇ ਵਿਰੋਧ ‘ਚ ਕਾਮਰੇਡਾਂ ਵੱਲੋਂ ਅੰਮ੍ਰਿਤਸਰ ‘ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 29 ਮਈ 2023: ਪਿਛਲੇ 35 ਦਿਨਾਂ ਤੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਭਲਵਾਨ ਬੀਬੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ